ਪ੍ਹੈਰਾ ਕਿਤਾਬ

pa ਹੋਰਨਾਂ ਦੀ ਪਹਿਚਾਣ ਕਰਨਾ   »   ca Fer coneixença

3 [ ਤਿੰਨ]

ਹੋਰਨਾਂ ਦੀ ਪਹਿਚਾਣ ਕਰਨਾ

ਹੋਰਨਾਂ ਦੀ ਪਹਿਚਾਣ ਕਰਨਾ

3 [tres]

Fer coneixença

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਕੈਟਾਲਨ ਖੇਡੋ ਹੋਰ
ਨਮਸਕਾਰ! Ho--! H____ H-l-! ----- Hola! 0
ਸ਼ੁਭ ਦਿਨ! Bo- d--! B__ d___ B-n d-a- -------- Bon dia! 0
ਤੁਹਾਡਾ ਕੀ ਹਾਲ ਹੈ? Com---? C__ v__ C-m v-? ------- Com va? 0
ਕੀ ਤੁਸੀਂ ਯੂਰਪ ਤੋਂ ਆਏ ਹੋ? Q-- é- d’-uro---v----? Q__ é_ d_______ v_____ Q-e é- d-E-r-p- v-s-è- ---------------------- Que és d’Europa vostè? 0
ਕੀ ਤੁਸੀਂ ਅਮਰੀਕਾ ਤੋਂ ਆਏ ਹੋ? Qu- -s-d’Am-rica vo-tè? Q__ é_ d________ v_____ Q-e é- d-A-è-i-a v-s-è- ----------------------- Que és d’Amèrica vostè? 0
ਕੀ ਤੁਸੀਂ ਏਸ਼ੀਆ ਤੋਂ ਆਏ ਹੋ? Q-e-és ---s-a vo---? Q__ é_ d_____ v_____ Q-e é- d-À-i- v-s-è- -------------------- Que és d’Àsia vostè? 0
ਤੁਸੀਂ ਕਿਹੜੇ ਹੋਟਲ ਵਿੱਚ ਠਹਿਰੇ ਹੋ? E--qui--h--el-s-a-lot----o---? E_ q___ h____ s________ v_____ E- q-i- h-t-l s-a-l-t-a v-s-è- ------------------------------ En quin hotel s’allotja vostè? 0
ਤੁਹਾਨੂੰ ਇੱਥੇ ਆਇਆਂ ਨੂੰ ਕਿੰਨਾ ਸਮਾਂ ਹੋਇਆ ਹੈ? Qua------qu- ---a--í? Q____ f_ q__ é_ a____ Q-a-t f- q-e é- a-u-? --------------------- Quant fa que és aquí? 0
ਤੁਸੀਂ ਇੱਥੇ ਕਿੰਨੇ ਦਿਨ ਰਹੋਗੇ ? Fins ---- es-q----rà? F___ q___ e_ q_______ F-n- q-a- e- q-e-a-à- --------------------- Fins quan es quedarà? 0
ਕੀ ਤੁਹਾਨੂੰ ਇੱਥੇ ਰਿਹਣਾ ਚੰਗਾ ਲੱਗਦਾ ਹੈ? Li --r-da--a-sev- -s---a-a---? L_ a_____ l_ s___ e_____ a____ L- a-r-d- l- s-v- e-t-d- a-u-? ------------------------------ Li agrada la seva estada aquí? 0
ਕੀ ਤੁਸੀਂ ਇੱਥੇ ਛੁੱਟੀਆਂ ਮਨਾਉਣ ਆਏ ਹੋ? Qu- -- ---anc---a--í? Q__ f_ v_______ a____ Q-e f- v-c-n-e- a-u-? --------------------- Que fa vacances aquí? 0
ਤੁਸੀਂ ਕਦੇ ਆ ਕੇ ਮੈਨੂੰ ਮਿਲੋ। V---ti’m! V________ V-s-t-’-! --------- Visiti’m! 0
ਇਹ ਮੇਰਾ ਪਤਾ ਹੈ। A-u--t- é- ---m--- ---e--. A______ é_ l_ m___ a______ A-u-s-a é- l- m-v- a-r-ç-. -------------------------- Aquesta és la meva adreça. 0
ਕੀ ਅਸੀਂ ਕੱਲ੍ਹ ਮਿਲਣ ਵਾਲੇ / ਮਿਲਣਵਾਲੀਆਂ ਹਾਂ? Ens----em-d-m-? E__ v____ d____ E-s v-i-m d-m-? --------------- Ens veiem demà? 0
ਮਾਫ ਕਰਨਾ, ਮੈਂ ਪਹਿਲਾਂ ਹੀ ਕੁਝ ਪ੍ਰੋਗਰਾਮ ਬਣਾਇਆ ਹੈ। E--sap-g-eu- -er- ---t--c oc----ion-. E_ s__ g____ p___ j_ t___ o__________ E- s-p g-e-, p-r- j- t-n- o-u-a-i-n-. ------------------------------------- Em sap greu, però ja tinc ocupacions. 0
ਨਮਸਕਾਰ! A--u! A____ A-é-! ----- Adéu! 0
ਨਮਸਕਾਰ! A ----ur-! A r_______ A r-v-u-e- ---------- A reveure! 0
ਫਿਰ ਮਿਲਾਂਗੇ! F----av---! F___ a_____ F-n- a-i-t- ----------- Fins aviat! 0

ਵਰਣਮਾਲਾ

ਅਸੀਂ ਭਾਸ਼ਾਵਾਂ ਨਾਲ ਸੰਪਰਕ ਕਰ ਸਕਦੇ ਹਾਂ। ਅਸੀਂ ਹੋਰਨਾਂ ਨੂੰ ਦੱਸ ਸਕਦੇ ਹਾਂ ਕਿ ਅਸੀਂ ਕੀ ਸੋਚ ਜਾਂ ਮਹਿਸੂਸ ਕਰ ਰਹੇ ਹਾਂ। ਇਹ ਕਿਰਿਆ ਲਿਖਾਈ ਵਿੱਚ ਵੀ ਮੌਜੂਦ ਹੈ। ਵਧੇਰੇ ਭਾਸ਼ਾਵਾਂ ਕੋਲ ਲਿਖਤੀ ਰੂਪ , ਜਾਂ ਲਿਖਾਈ ਹੁੰਦੀ ਹੈ। ਲਿਖਾਈ ਵਿੱਚ ਅੱਖਰ ਮੌਜੂਦ ਹੁੰਦੇ ਹਨ। ਇਹ ਅੱਖਰ ਵੱਖ-ਵੱਖ ਹੋ ਸਕਦੇ ਹਨ। ਵਧੇਰੇ ਲਿਖਾਈ ਅੱਖਰਾਂ ਤੋਂ ਬਣੀ ਹੁੰਦੀ ਹੈ। ਇਹ ਅੱਖਰ ਵਰਣਮਾਲਾ ਬਣਾਉਂਦੇ ਹਨ। ਵਰਣਮਾਲਾ ਗ੍ਰਾਫਿਕ ਚਿੰਨ੍ਹਾਂ ਦਾ ਇੱਕ ਵਿਵਸਥਿਤ ਸੈੱਟ ਹੈ। ਇਹਨਾਂ ਅੱਖਰਾਂ ਨੂੰ ਜੋੜ ਕੇ ਵਿਸ਼ੇਸ਼ ਨਿਯਮਾਂ ਅਨੁਸਾਰ ਸ਼ਬਦ ਬਣਾਏ ਜਾਂਦੇ ਹਨ। ਹਰੇਕ ਅੱਖਰ ਦਾ ਇੱਕ ਨਿਸਚਿਤ ਉਚਾਰਨ ਹੈ। ‘ਵਰਣਮਾਲਾ ’ ਸ਼ਬਦ ਗਰੀਕ ਭਾਸ਼ਾ ਤੋਂ ਪੈਦਾ ਹੋਇਆ ਹੈ। ਉੱਥੇ , ਪਹਿਲੇ ਦੋ ਅੱਖਰਾਂ ਨੂੰ ‘ਐਲਫਾ ’ ਅਤੇ ‘ਬੀਟਾ ’ ਕਿਹਾ ਜਾਂਦਾ ਸੀ। ਇਤਿਹਾਸ ਵਿੱਚ ਕਈ ਵੱਖ-ਵੱਖ ਵਰਣਮਾਲਾਵਾਂ ਪ੍ਰਚਲਿਤ ਰਹੀਆਂ ਹਨ। ਲੋਕ ਅੱਖਰਾਂ ਨੂੰ 3,000 ਸਾਲ ਤੋਂ ਪਹਿਲਾਂ ਤੋਂ ਵਰਤਦੇ ਆ ਰਹੇ ਹਨ। ਪਹਿਲਾਂ , ਅੱਖਰ ਜਾਦੂਈ ਚਿੰਨ੍ਹ ਹੁੰਦੇ ਸਨ। ਕੇਵਲ ਕੁਝ ਹੀ ਲੋਕ ਉਹਨਾਂ ਦੇ ਮਤਲਬ ਬਾਰੇ ਜਾਣਦੇ ਸਨ। ਬਾਦ ਵਿੱਚ , ਅੱਖਰਾਂ ਨੇ ਆਪਣੀ ਚਿੰਨ੍ਹ ਵਾਲੀ ਪਛਾਣ ਗੁਆ ਦਿੱਤੀ। ਅੱਜ , ਅੱਖਰਾਂ ਦਾ ਕੋਈ ਭਾਵ ਨਹੀਂ ਹੈ। ਉਹਨਾਂ ਦਾ ਭਾਵ ਕੇਵਲ ਉਦੋਂ ਹੁੰਦਾ ਹੈ ਜਦੋਂ ਉਹਨਾਂ ਨੂੰ ਹੋਰਨਾਂ ਅੱਖਰਾਂ ਨਾਲ ਜੋੜਿਆ ਜਾਂਦਾ ਹੈ। ਅੱਖਰ , ਜਿਵੇਂ ਕਿ ਚੀਨੀ ਭਾਸ਼ਾ ਵਿੱਚੋਂ , ਵੱਖ ਢੰਗ ਨਾਲ ਕਾਰਜ ਕਰਦੇ ਹਨ। ਇਹ ਤਸਵੀਰਾਂ ਵਾਂਗ ਲੱਗਦੇ ਹਨ ਅਤੇ ਅਕਸਰ ਆਪਣਾ ਭਾਵ ਦਰਸਾਉਂਦੇ ਹਨ। ਜਦੋਂ ਅਸੀਂ ਲਿਖਦੇ ਹਾਂ , ਅਸੀਂ ਆਪਣੇ ਵਿਚਾਰਾਂ ਨੂੰ ਸੰਕੇਤਬੱਧ ਕਰਦੇ ਹਾਂ। ਅਸੀਂ ਅੱਖਰਾਂ ਦੀ ਵਰਤੋਂ ਆਪਣੀ ਜਾਣਕਾਰੀ ਦਰਜ ਕਰਨ ਲਈ ਕਰਦੇ ਹਾਂ। ਸਾਡੇ ਦਿਮਾਗ ਨੇ ਵਰਣਮਾਲਾ ਦਾ ਸੰਕੇਤ-ਵਾਚਨ ਕਰਨਾ ਸਿੱਖ ਲਿਆ ਹੈ। ਅੱਖਰ ਸ਼ਬਦ ਬਣ ਜਾਂਦੇ ਹਨ , ਸ਼ਬਦ ਵਿਚਾਰ ਬਣ ਜਾਂਦੇ ਹਨ। ਇਸ ਤਰ੍ਹਾਂ , ਇੱਕ ਮਜ਼ਮੂਨ ਹਜ਼ਾਰਾਂ ਸਾਲਾਂ ਤੱਕ ਕਾਇਮ ਰਹਿ ਸਕਦਾ ਹੈ। ਅਤੇ ਫੇਰ ਵੀ ਸਮਝਿਆ ਜਾ ਸਕਦਾ ਹੈ...