ਪ੍ਹੈਰਾ ਕਿਤਾਬ

pa ਸਕੂਲ ਵਿੱਚ   »   af In die skool

4 [ਚਾਰ]

ਸਕੂਲ ਵਿੱਚ

ਸਕੂਲ ਵਿੱਚ

4 [vier]

In die skool

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਅਫ਼ਰੀਕੀ ਖੇਡੋ ਹੋਰ
ਅਸੀਂ ਕਿੱਥੇ ਹਾਂ? Wa-r--s -ns? W___ i_ o___ W-a- i- o-s- ------------ Waar is ons? 0
ਅਸੀਂ ਸਕੂਲ ਵਿੱਚ ਹਾਂ। On- ---by d----k-ol. O__ i_ b_ d__ s_____ O-s i- b- d-e s-o-l- -------------------- Ons is by die skool. 0
ਅਸੀਂ ਜਮਾਤ ਵਿੱਚ / ਇੱਕ ਸਬਕ ਸਿੱਖ ਰਹੇ ਹਾਂ। Ons-is--e----me---- le-. O__ i_ b____ m__ ‘_ l___ O-s i- b-s-g m-t ‘- l-s- ------------------------ Ons is besig met ‘n les. 0
ਇਹ ਵਿਦਿਆਰਥੀ / ਵਿਦਿਆਰਥਣਾਂ ਹਨ। D-- -s---e -ee--i---. D__ i_ d__ l_________ D-t i- d-e l-e-l-n-e- --------------------- Dit is die leerlinge. 0
ਉਹ ਅਧਿਆਪਕ ਹੈ। D-- is-d-e-o-derw-s--. D__ i_ d__ o__________ D-t i- d-e o-d-r-y-e-. ---------------------- Dit is die onderwyser. 0
ਉਹ ਜਮਾਤ ਹੈ। Dit-i- --e -l--. D__ i_ d__ k____ D-t i- d-e k-a-. ---------------- Dit is die klas. 0
ਅਸੀਂ ਕੀ ਕਰ ਰਹੇ / ਰਹੀਆਂ ਹਾਂ? W-t-d--n-- -a-k-ons? W__ d___ / m___ o___ W-t d-e- / m-a- o-s- -------------------- Wat doen / maak ons? 0
ਅਸੀਂ ਸਿੱਖ ਰਹੇ / ਰਹੀਆਂ ਹਾਂ। O-s-l-e-. O__ l____ O-s l-e-. --------- Ons leer. 0
ਅਸੀਂ ਇੱਕ ਭਾਸ਼ਾ ਸਿੱਖ ਰਹੇ / ਰਹੀਆਂ ਹਾਂ। O-- -eer-’- taal. O__ l___ ’_ t____ O-s l-e- ’- t-a-. ----------------- Ons leer ’n taal. 0
ਮੈਂ ਅੰਗਰੇਜ਼ੀ ਸਿੱਖਦਾ / ਸਿੱਖਦੀ ਹਾਂ। Ek l--r---ge--. E_ l___ E______ E- l-e- E-g-l-. --------------- Ek leer Engels. 0
ਤੂੰ ਸਪੇਨੀ ਸਿੱਖਦਾ / ਸਿੱਖਦੀ ਹੈਂ । Jy-l-e--S----s. J_ l___ S______ J- l-e- S-a-n-. --------------- Jy leer Spaans. 0
ਉਹ ਜਰਮਨ ਸਿੱਖਦਾ ਹੈ। Hy l-e----it-. H_ l___ D_____ H- l-e- D-i-s- -------------- Hy leer Duits. 0
ਅਸੀਂ ਫਰਾਂਸੀਸੀ ਸਿੱਖਦੇ ਹਾਂ। O-s ---- -r-ns. O__ l___ F_____ O-s l-e- F-a-s- --------------- Ons leer Frans. 0
ਤੁਸੀਂ ਸਭ ਇਟਾਲੀਅਨ ਸਿੱਖਦੇ / ਸਿੱਖਦੀਆਂ ਹੋ। Jull- -e-- I-a-ia-n-. J____ l___ I_________ J-l-e l-e- I-a-i-a-s- --------------------- Julle leer Italiaans. 0
ਉਹ ਰੂਸੀ ਸਿੱਖਦੇ / ਸਿੱਖਦੀਆਂ ਹਨ। H-lle-le-r -u-s--s. H____ l___ R_______ H-l-e l-e- R-s-i-s- ------------------- Hulle leer Russies. 0
ਭਾਸ਼ਾਂਵਾਂ ਸਿੱਖਣਾ ਦਿਲਚਸਪ ਹੁੰਦਾ ਹੈ। O----le t---ee--is i--e---s--t. O_ t___ t_ l___ i_ i___________ O- t-l- t- l-e- i- i-t-r-s-a-t- ------------------------------- Om tale te leer is interessant. 0
ਅਸੀਂ ਲੋਕਾਂ ਨੂੰ ਸਮਝਣਾ ਚਾਹੁੰਦੇ / ਚਾਹੁੰਦੀਆਂ ਹਾਂ। O-s--il ----e -e--ta-n. O__ w__ m____ v________ O-s w-l m-n-e v-r-t-a-. ----------------------- Ons wil mense verstaan. 0
ਅਸੀਂ ਲੋਕਾਂ ਨਾਲ ਗੱਲਬਾਤ ਕਰਨਾ ਚਾਹੁੰਦੇ / ਚਾਹੁੰਦੀਆਂ ਹਾਂ। Ons---l -et mens---raa-. O__ w__ m__ m____ p_____ O-s w-l m-t m-n-e p-a-t- ------------------------ Ons wil met mense praat. 0

ਮਾਤ-ਭਾਸ਼ਾ ਦਿਵਸ

ਕੀ ਤੁਸੀਂ ਆਪਣੀ ਮਾਤ-ਭਾਸ਼ਾ ਨੂੰ ਪਿਆਰ ਕਰਦੇ ਹੋ ? ਫੇਰ ਤੁਹਾਨੂੰ ਭਵਿੱਖ ਵਿੱਚ ਇਸਨੂੰ ਮਨਾਉਣਾ ਚਾਹੀਦਾ ਹੈ! ਅਤੇ ਹਮੇਸ਼ਾਂ 21 ਫ਼ਰਵਰੀ ਨੂੰ! ਇਹ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਹੈ। ਇਹ ਸਾਲ 2000 ਤੋਂ ਹਰ ਸਾਲ ਮਨਾਇਆ ਜਾ ਰਿਹਾ ਹੈ। ਇਸ ਦਿਵਸ ਨੂੰ UNESCO ਨੇ ਸਥਾਪਿਤ ਕੀਤਾ ਸੀ। UNESCO ਯੂਨਾਇਟਿਡ ਨੇਸ਼ਨਜ਼ ( UN) ਦੀ ਇੱਕ ਸੰਸਥਾ ਹੈ। ਇਹ ਵਿਗਿਆਨ , ਸਾਹਿਤ , ਅਤੇ ਸਭਿਅਤਾ ਦੇ ਵਿਸ਼ਿਆਂ ਨਾਲ ਸੰਬੰਧਤ ਹੈ। UNESCO ਮਨੁੱਖਤਾ ਦੇ ਸਭਿਆਚਾਰਕ ਵਿਰਸੇ ਨੂੰ ਬਚਾਉਣ ਲਈ ਉੱਦਮ ਕਰਦੀ ਹੈ। ਭਾਸ਼ਾਵਾਂ ਵੀ ਸਭਿਆਚਾਰਕ ਵਿਰਸਾ ਹਨ। ਇਸਲਈ , ਇਹਨਾਂ ਨੂੰ ਜ਼ਰੂਰ ਬਚਾਉਣਾ , ਉਪਜਾਉਣਾ , ਅਤੇ ਉੱਨਤ ਕਰਨਾ ਚਾਹੀਦਾ ਹੈ। ਭਾਸ਼ਾਈ ਵਿਭਿੰਨਤਾ ਦਾ ਦਿਨ 21 ਫ਼ਰਵਰੀ ਨੂੰ ਮਨਾਇਆ ਜਾਂਦਾ ਹੈ। ਵਿਸ਼ਵ ਭਰ ਵਿੱਚ ਅੰਦਾਜ਼ਨ 6,000 ਤੋਂ 7,000 ਭਾਸ਼ਾਵਾਂ ਹਨ। ਪਰ , ਇਹਨਾਂ ਵਿੱਚੋਂ ਅੱਧੀਆਂ ਨੂੰ ਅਲੋਪ ਹੋਣ ਦਾ ਡਰ ਹੈ। ਹਰੇਕ ਦੋ ਹਫ਼ਤੇ ਬਾਦ , ਇੱਕ ਭਾਸ਼ਾ ਹਮੇਸ਼ਾਂ ਲਈ ਅਲੋਪ ਹੋ ਜਾਂਦੀ ਹੈ। ਫੇਰ ਵੀ ਹਰੇਕ ਭਾਸ਼ਾ ਜਾਣਕਾਰੀ ਦਾ ਇੱਕ ਵਿਸ਼ਾਲ ਖਜ਼ਾਨਾ ਹੈ। ਇੱਕ ਰਾਸ਼ਟਰ ਦੇ ਲੋਕਾਂ ਦੀ ਜਾਣਕਾਰੀ ਭਾਸ਼ਾਵਾਂ ਵਿੱਚ ਸੰਭਾਲੀ ਹੁੰਦੀ ਹੈ। ਇੱਕ ਰਾਸ਼ਟਰ ਦੇ ਲੋਕਾਂ ਦਾ ਇਤਿਹਾਸ ਇਸਦੀ ਭਾਸ਼ਾ ਵਿੱਚ ਝਲਕਦਾ ਹੈ। ਤਜਰਬੇ ਅਤੇ ਰਿਵਾਜ਼ ਵੀ ਭਾਸ਼ਾ ਵਿੱਚੋਂ ਲੰਘਦੇ ਹਨ। ਇਸੇ ਕਾਰਨ , ਮਾਤ-ਭਾਸ਼ਾ ਹਰੇਕ ਰਾਸ਼ਟਰ ਦੀ ਪਹਿਚਾਣ ਦਾ ਤੱਤ ਹੈ। ਜਦੋਂ ਇੱਕ ਭਾਸ਼ਾ ਖ਼ਤਮ ਹੁੰਦੀ ਹੈ , ਸ਼ਬਦਾਂ ਤੋਂ ਇਲਾਵਾ ਹੋਰ ਬਹੁਤ ਕੁਝ ਵੀ ਖ਼ਤਮ ਹੋ ਜਾਂਦਾ ਹੈ। ਅਤੇ ਇਹ ਸਭ ਕੁਝ 21 ਫ਼ਰਵਰੀ ਨੂੰ ਮਨਾਇਆ ਜਾਣਾ ਜ਼ਰੂਰੀ ਹੈ। ਲੋਕਾਂ ਨੂੰ ਭਾਸ਼ਾਵਾਂ ਦੇ ਮਤਲਬ ਬਾਰੇ ਸਮਝਣਾ ਚਾਹੀਦਾ ਹੈ। ਅਤੇ ਉਹਨਾਂ ਨੂੰ ਸੋਚਣਾ ਚਾਹੀਦਾ ਹੈ ਕਿ ਉਹ ਭਾਸ਼ਾਵਾਂ ਨੂੰ ਬਚਾਉਣ ਲਈ ਕੀ ਕਰ ਸਕਦੇ ਹਨ। ਇਸਲਈ ਆਪਣੀ ਭਾਸ਼ਾ ਨੂੰ ਇਹ ਦਰਸਾਉ ਕਿ ਇਹ ਤੁਹਾਡੇ ਲਈ ਜ਼ਰੂਰੀ ਹੈ! ਸ਼ਾਇਦ ਤੁਸੀਂ ਇਸਲਈ ਕੇਕ ਤਿਆਰ ਕਰ ਸਕਦੇ ਹੋ ? ਅਤੇ ਇਸ ਉੱਤੇ ਸ਼ਾਨਦਾਰ ਲਿਖਾਈ ਲਿਖ ਸਕਦੇ ਹੋ। ਬੇਸ਼ੱਕ , ਆਪਣੀ ‘ਮਾਤ-ਭਾਸ਼ਾ ’ ਵਿੱਚ!