ਪ੍ਹੈਰਾ ਕਿਤਾਬ

pa ਸਕੂਲ ਵਿੱਚ   »   cs Ve škole

4 [ਚਾਰ]

ਸਕੂਲ ਵਿੱਚ

ਸਕੂਲ ਵਿੱਚ

4 [čtyři]

Ve škole

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਚੈੱਕ ਖੇਡੋ ਹੋਰ
ਅਸੀਂ ਕਿੱਥੇ ਹਾਂ? Kde -sme? K__ j____ K-e j-m-? --------- Kde jsme? 0
ਅਸੀਂ ਸਕੂਲ ਵਿੱਚ ਹਾਂ। J--e ve -kol-. J___ v_ š_____ J-m- v- š-o-e- -------------- Jsme ve škole. 0
ਅਸੀਂ ਜਮਾਤ ਵਿੱਚ / ਇੱਕ ਸਬਕ ਸਿੱਖ ਰਹੇ ਹਾਂ। M-me vyu-o----. M___ v_________ M-m- v-u-o-á-í- --------------- Máme vyučování. 0
ਇਹ ਵਿਦਿਆਰਥੀ / ਵਿਦਿਆਰਥਣਾਂ ਹਨ। To--sou-ž---. T_ j___ ž____ T- j-o- ž-c-. ------------- To jsou žáci. 0
ਉਹ ਅਧਿਆਪਕ ਹੈ। To-j---čit---a. T_ j_ u________ T- j- u-i-e-k-. --------------- To je učitelka. 0
ਉਹ ਜਮਾਤ ਹੈ। To je--ř-d-. T_ j_ t_____ T- j- t-í-a- ------------ To je třída. 0
ਅਸੀਂ ਕੀ ਕਰ ਰਹੇ / ਰਹੀਆਂ ਹਾਂ? C- ---á-e? C_ d______ C- d-l-m-? ---------- Co děláme? 0
ਅਸੀਂ ਸਿੱਖ ਰਹੇ / ਰਹੀਆਂ ਹਾਂ। U-ím- s-. U____ s__ U-í-e s-. --------- Učíme se. 0
ਅਸੀਂ ਇੱਕ ਭਾਸ਼ਾ ਸਿੱਖ ਰਹੇ / ਰਹੀਆਂ ਹਾਂ। U---- se-j-z--. U____ s_ j_____ U-í-e s- j-z-k- --------------- Učíme se jazyk. 0
ਮੈਂ ਅੰਗਰੇਜ਼ੀ ਸਿੱਖਦਾ / ਸਿੱਖਦੀ ਹਾਂ। Já----uč-- ---li-ky. J_ s_ u___ a________ J- s- u-í- a-g-i-k-. -------------------- Já se učím anglicky. 0
ਤੂੰ ਸਪੇਨੀ ਸਿੱਖਦਾ / ਸਿੱਖਦੀ ਹੈਂ । Ty se---íš --an-l-k-. T_ s_ u___ š_________ T- s- u-í- š-a-ě-s-y- --------------------- Ty se učíš španělsky. 0
ਉਹ ਜਰਮਨ ਸਿੱਖਦਾ ਹੈ। O- s---č- -ěmecky. O_ s_ u__ n_______ O- s- u-í n-m-c-y- ------------------ On se učí německy. 0
ਅਸੀਂ ਫਰਾਂਸੀਸੀ ਸਿੱਖਦੇ ਹਾਂ। My-se----me---a-cou-sky. M_ s_ u____ f___________ M- s- u-í-e f-a-c-u-s-y- ------------------------ My se učíme francouzsky. 0
ਤੁਸੀਂ ਸਭ ਇਟਾਲੀਅਨ ਸਿੱਖਦੇ / ਸਿੱਖਦੀਆਂ ਹੋ। Vy s--uč--e i--l--y. V_ s_ u____ i_______ V- s- u-í-e i-a-s-y- -------------------- Vy se učíte italsky. 0
ਉਹ ਰੂਸੀ ਸਿੱਖਦੇ / ਸਿੱਖਦੀਆਂ ਹਨ। O-i--e--č- rusky. O__ s_ u__ r_____ O-i s- u-í r-s-y- ----------------- Oni se učí rusky. 0
ਭਾਸ਼ਾਂਵਾਂ ਸਿੱਖਣਾ ਦਿਲਚਸਪ ਹੁੰਦਾ ਹੈ। U-i- ----az--y -e z--í-av-. U___ s_ j_____ j_ z________ U-i- s- j-z-k- j- z-j-m-v-. --------------------------- Učit se jazyky je zajímavé. 0
ਅਸੀਂ ਲੋਕਾਂ ਨੂੰ ਸਮਝਣਾ ਚਾਹੁੰਦੇ / ਚਾਹੁੰਦੀਆਂ ਹਾਂ। C-cem-----um-t -id--. C_____ r______ l_____ C-c-m- r-z-m-t l-d-m- --------------------- Chceme rozumět lidem. 0
ਅਸੀਂ ਲੋਕਾਂ ਨਾਲ ਗੱਲਬਾਤ ਕਰਨਾ ਚਾਹੁੰਦੇ / ਚਾਹੁੰਦੀਆਂ ਹਾਂ। C---me-mlu-i- s ---mi. C_____ m_____ s l_____ C-c-m- m-u-i- s l-d-i- ---------------------- Chceme mluvit s lidmi. 0

ਮਾਤ-ਭਾਸ਼ਾ ਦਿਵਸ

ਕੀ ਤੁਸੀਂ ਆਪਣੀ ਮਾਤ-ਭਾਸ਼ਾ ਨੂੰ ਪਿਆਰ ਕਰਦੇ ਹੋ ? ਫੇਰ ਤੁਹਾਨੂੰ ਭਵਿੱਖ ਵਿੱਚ ਇਸਨੂੰ ਮਨਾਉਣਾ ਚਾਹੀਦਾ ਹੈ! ਅਤੇ ਹਮੇਸ਼ਾਂ 21 ਫ਼ਰਵਰੀ ਨੂੰ! ਇਹ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਹੈ। ਇਹ ਸਾਲ 2000 ਤੋਂ ਹਰ ਸਾਲ ਮਨਾਇਆ ਜਾ ਰਿਹਾ ਹੈ। ਇਸ ਦਿਵਸ ਨੂੰ UNESCO ਨੇ ਸਥਾਪਿਤ ਕੀਤਾ ਸੀ। UNESCO ਯੂਨਾਇਟਿਡ ਨੇਸ਼ਨਜ਼ ( UN) ਦੀ ਇੱਕ ਸੰਸਥਾ ਹੈ। ਇਹ ਵਿਗਿਆਨ , ਸਾਹਿਤ , ਅਤੇ ਸਭਿਅਤਾ ਦੇ ਵਿਸ਼ਿਆਂ ਨਾਲ ਸੰਬੰਧਤ ਹੈ। UNESCO ਮਨੁੱਖਤਾ ਦੇ ਸਭਿਆਚਾਰਕ ਵਿਰਸੇ ਨੂੰ ਬਚਾਉਣ ਲਈ ਉੱਦਮ ਕਰਦੀ ਹੈ। ਭਾਸ਼ਾਵਾਂ ਵੀ ਸਭਿਆਚਾਰਕ ਵਿਰਸਾ ਹਨ। ਇਸਲਈ , ਇਹਨਾਂ ਨੂੰ ਜ਼ਰੂਰ ਬਚਾਉਣਾ , ਉਪਜਾਉਣਾ , ਅਤੇ ਉੱਨਤ ਕਰਨਾ ਚਾਹੀਦਾ ਹੈ। ਭਾਸ਼ਾਈ ਵਿਭਿੰਨਤਾ ਦਾ ਦਿਨ 21 ਫ਼ਰਵਰੀ ਨੂੰ ਮਨਾਇਆ ਜਾਂਦਾ ਹੈ। ਵਿਸ਼ਵ ਭਰ ਵਿੱਚ ਅੰਦਾਜ਼ਨ 6,000 ਤੋਂ 7,000 ਭਾਸ਼ਾਵਾਂ ਹਨ। ਪਰ , ਇਹਨਾਂ ਵਿੱਚੋਂ ਅੱਧੀਆਂ ਨੂੰ ਅਲੋਪ ਹੋਣ ਦਾ ਡਰ ਹੈ। ਹਰੇਕ ਦੋ ਹਫ਼ਤੇ ਬਾਦ , ਇੱਕ ਭਾਸ਼ਾ ਹਮੇਸ਼ਾਂ ਲਈ ਅਲੋਪ ਹੋ ਜਾਂਦੀ ਹੈ। ਫੇਰ ਵੀ ਹਰੇਕ ਭਾਸ਼ਾ ਜਾਣਕਾਰੀ ਦਾ ਇੱਕ ਵਿਸ਼ਾਲ ਖਜ਼ਾਨਾ ਹੈ। ਇੱਕ ਰਾਸ਼ਟਰ ਦੇ ਲੋਕਾਂ ਦੀ ਜਾਣਕਾਰੀ ਭਾਸ਼ਾਵਾਂ ਵਿੱਚ ਸੰਭਾਲੀ ਹੁੰਦੀ ਹੈ। ਇੱਕ ਰਾਸ਼ਟਰ ਦੇ ਲੋਕਾਂ ਦਾ ਇਤਿਹਾਸ ਇਸਦੀ ਭਾਸ਼ਾ ਵਿੱਚ ਝਲਕਦਾ ਹੈ। ਤਜਰਬੇ ਅਤੇ ਰਿਵਾਜ਼ ਵੀ ਭਾਸ਼ਾ ਵਿੱਚੋਂ ਲੰਘਦੇ ਹਨ। ਇਸੇ ਕਾਰਨ , ਮਾਤ-ਭਾਸ਼ਾ ਹਰੇਕ ਰਾਸ਼ਟਰ ਦੀ ਪਹਿਚਾਣ ਦਾ ਤੱਤ ਹੈ। ਜਦੋਂ ਇੱਕ ਭਾਸ਼ਾ ਖ਼ਤਮ ਹੁੰਦੀ ਹੈ , ਸ਼ਬਦਾਂ ਤੋਂ ਇਲਾਵਾ ਹੋਰ ਬਹੁਤ ਕੁਝ ਵੀ ਖ਼ਤਮ ਹੋ ਜਾਂਦਾ ਹੈ। ਅਤੇ ਇਹ ਸਭ ਕੁਝ 21 ਫ਼ਰਵਰੀ ਨੂੰ ਮਨਾਇਆ ਜਾਣਾ ਜ਼ਰੂਰੀ ਹੈ। ਲੋਕਾਂ ਨੂੰ ਭਾਸ਼ਾਵਾਂ ਦੇ ਮਤਲਬ ਬਾਰੇ ਸਮਝਣਾ ਚਾਹੀਦਾ ਹੈ। ਅਤੇ ਉਹਨਾਂ ਨੂੰ ਸੋਚਣਾ ਚਾਹੀਦਾ ਹੈ ਕਿ ਉਹ ਭਾਸ਼ਾਵਾਂ ਨੂੰ ਬਚਾਉਣ ਲਈ ਕੀ ਕਰ ਸਕਦੇ ਹਨ। ਇਸਲਈ ਆਪਣੀ ਭਾਸ਼ਾ ਨੂੰ ਇਹ ਦਰਸਾਉ ਕਿ ਇਹ ਤੁਹਾਡੇ ਲਈ ਜ਼ਰੂਰੀ ਹੈ! ਸ਼ਾਇਦ ਤੁਸੀਂ ਇਸਲਈ ਕੇਕ ਤਿਆਰ ਕਰ ਸਕਦੇ ਹੋ ? ਅਤੇ ਇਸ ਉੱਤੇ ਸ਼ਾਨਦਾਰ ਲਿਖਾਈ ਲਿਖ ਸਕਦੇ ਹੋ। ਬੇਸ਼ੱਕ , ਆਪਣੀ ‘ਮਾਤ-ਭਾਸ਼ਾ ’ ਵਿੱਚ!