ਪ੍ਹੈਰਾ ਕਿਤਾਬ

pa ਸਕੂਲ ਵਿੱਚ   »   ha A makaranta

4 [ਚਾਰ]

ਸਕੂਲ ਵਿੱਚ

ਸਕੂਲ ਵਿੱਚ

4 [hudu]

A makaranta

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਹੌਸਾ ਖੇਡੋ ਹੋਰ
ਅਸੀਂ ਕਿੱਥੇ ਹਾਂ? ina muk-? i__ m____ i-a m-k-? --------- ina muke? 0
ਅਸੀਂ ਸਕੂਲ ਵਿੱਚ ਹਾਂ। Mun- m-k-rant-. M___ m_________ M-n- m-k-r-n-a- --------------- Muna makaranta. 0
ਅਸੀਂ ਜਮਾਤ ਵਿੱਚ / ਇੱਕ ਸਬਕ ਸਿੱਖ ਰਹੇ ਹਾਂ। M-na--- a--. M___ d_ a___ M-n- d- a-i- ------------ Muna da aji. 0
ਇਹ ਵਿਦਿਆਰਥੀ / ਵਿਦਿਆਰਥਣਾਂ ਹਨ। Wa-ann-n -u -e---l--ai. W_______ s_ n_ ɗ_______ W-ɗ-n-a- s- n- ɗ-l-b-i- ----------------------- Waɗannan su ne ɗalibai. 0
ਉਹ ਅਧਿਆਪਕ ਹੈ। W-n-an shi--e ma-amin. W_____ s__ n_ m_______ W-n-a- s-i n- m-l-m-n- ---------------------- Wannan shi ne malamin. 0
ਉਹ ਜਮਾਤ ਹੈ। Wa--a---h-ne-a-in. W_____ s____ a____ W-n-a- s-i-e a-i-. ------------------ Wannan shine ajin. 0
ਅਸੀਂ ਕੀ ਕਰ ਰਹੇ / ਰਹੀਆਂ ਹਾਂ? M- ---e y-? M_ m___ y__ M- m-k- y-? ----------- Me muke yi? 0
ਅਸੀਂ ਸਿੱਖ ਰਹੇ / ਰਹੀਆਂ ਹਾਂ। Mu---o-a. M__ k____ M-n k-y-. --------- Mun koya. 0
ਅਸੀਂ ਇੱਕ ਭਾਸ਼ਾ ਸਿੱਖ ਰਹੇ / ਰਹੀਆਂ ਹਾਂ। Mu-- ----n-ha-she. M___ k____ h______ M-n- k-y-n h-r-h-. ------------------ Muna koyon harshe. 0
ਮੈਂ ਅੰਗਰੇਜ਼ੀ ਸਿੱਖਦਾ / ਸਿੱਖਦੀ ਹਾਂ। I-a--o-on t--anci I__ k____ t______ I-a k-y-n t-r-n-i ----------------- Ina koyon turanci 0
ਤੂੰ ਸਪੇਨੀ ਸਿੱਖਦਾ / ਸਿੱਖਦੀ ਹੈਂ । ka --yi-S-an-sh k_ k___ S______ k- k-y- S-a-i-h --------------- ka koyi Spanish 0
ਉਹ ਜਰਮਨ ਸਿੱਖਦਾ ਹੈ। Yana -oy-- J-m-s-nci. Y___ k____ J_________ Y-n- k-y-n J-m-s-n-i- --------------------- Yana koyon Jamusanci. 0
ਅਸੀਂ ਫਰਾਂਸੀਸੀ ਸਿੱਖਦੇ ਹਾਂ। M--a-ko--- Fa-ans----. M___ k____ F__________ M-n- k-y-n F-r-n-a-c-. ---------------------- Muna koyon Faransanci. 0
ਤੁਸੀਂ ਸਭ ਇਟਾਲੀਅਨ ਸਿੱਖਦੇ / ਸਿੱਖਦੀਆਂ ਹੋ। Kun--koyon--t-l-y--c-. K___ k____ I__________ K-n- k-y-n I-a-i-a-c-. ---------------------- Kuna koyon Italiyanci. 0
ਉਹ ਰੂਸੀ ਸਿੱਖਦੇ / ਸਿੱਖਦੀਆਂ ਹਨ। K-n---oy-n ---h---i. K___ k____ R________ K-n- k-y-n R-s-a-c-. -------------------- Kuna koyon Rashanci. 0
ਭਾਸ਼ਾਂਵਾਂ ਸਿੱਖਣਾ ਦਿਲਚਸਪ ਹੁੰਦਾ ਹੈ। K------ar--n--yan--d---a--s-aawa. K____ h______ y___ d_ b__ s______ K-y-n h-r-u-a y-n- d- b-n s-a-w-. --------------------------------- Koyon harsuna yana da ban shaawa. 0
ਅਸੀਂ ਲੋਕਾਂ ਨੂੰ ਸਮਝਣਾ ਚਾਹੁੰਦੇ / ਚਾਹੁੰਦੀਆਂ ਹਾਂ। Muna s-- f-----ar-mu-a--. M___ s__ f_______ m______ M-n- s-n f-h-m-a- m-t-n-. ------------------------- Muna son fahimtar mutane. 0
ਅਸੀਂ ਲੋਕਾਂ ਨਾਲ ਗੱਲਬਾਤ ਕਰਨਾ ਚਾਹੁੰਦੇ / ਚਾਹੁੰਦੀਆਂ ਹਾਂ। M-n- ---mu -----ga-- -- m-tane. M___ s_ m_ y_ m_____ d_ m______ M-n- s- m- y- m-g-n- d- m-t-n-. ------------------------------- Muna so mu yi magana da mutane. 0

ਮਾਤ-ਭਾਸ਼ਾ ਦਿਵਸ

ਕੀ ਤੁਸੀਂ ਆਪਣੀ ਮਾਤ-ਭਾਸ਼ਾ ਨੂੰ ਪਿਆਰ ਕਰਦੇ ਹੋ ? ਫੇਰ ਤੁਹਾਨੂੰ ਭਵਿੱਖ ਵਿੱਚ ਇਸਨੂੰ ਮਨਾਉਣਾ ਚਾਹੀਦਾ ਹੈ! ਅਤੇ ਹਮੇਸ਼ਾਂ 21 ਫ਼ਰਵਰੀ ਨੂੰ! ਇਹ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਹੈ। ਇਹ ਸਾਲ 2000 ਤੋਂ ਹਰ ਸਾਲ ਮਨਾਇਆ ਜਾ ਰਿਹਾ ਹੈ। ਇਸ ਦਿਵਸ ਨੂੰ UNESCO ਨੇ ਸਥਾਪਿਤ ਕੀਤਾ ਸੀ। UNESCO ਯੂਨਾਇਟਿਡ ਨੇਸ਼ਨਜ਼ ( UN) ਦੀ ਇੱਕ ਸੰਸਥਾ ਹੈ। ਇਹ ਵਿਗਿਆਨ , ਸਾਹਿਤ , ਅਤੇ ਸਭਿਅਤਾ ਦੇ ਵਿਸ਼ਿਆਂ ਨਾਲ ਸੰਬੰਧਤ ਹੈ। UNESCO ਮਨੁੱਖਤਾ ਦੇ ਸਭਿਆਚਾਰਕ ਵਿਰਸੇ ਨੂੰ ਬਚਾਉਣ ਲਈ ਉੱਦਮ ਕਰਦੀ ਹੈ। ਭਾਸ਼ਾਵਾਂ ਵੀ ਸਭਿਆਚਾਰਕ ਵਿਰਸਾ ਹਨ। ਇਸਲਈ , ਇਹਨਾਂ ਨੂੰ ਜ਼ਰੂਰ ਬਚਾਉਣਾ , ਉਪਜਾਉਣਾ , ਅਤੇ ਉੱਨਤ ਕਰਨਾ ਚਾਹੀਦਾ ਹੈ। ਭਾਸ਼ਾਈ ਵਿਭਿੰਨਤਾ ਦਾ ਦਿਨ 21 ਫ਼ਰਵਰੀ ਨੂੰ ਮਨਾਇਆ ਜਾਂਦਾ ਹੈ। ਵਿਸ਼ਵ ਭਰ ਵਿੱਚ ਅੰਦਾਜ਼ਨ 6,000 ਤੋਂ 7,000 ਭਾਸ਼ਾਵਾਂ ਹਨ। ਪਰ , ਇਹਨਾਂ ਵਿੱਚੋਂ ਅੱਧੀਆਂ ਨੂੰ ਅਲੋਪ ਹੋਣ ਦਾ ਡਰ ਹੈ। ਹਰੇਕ ਦੋ ਹਫ਼ਤੇ ਬਾਦ , ਇੱਕ ਭਾਸ਼ਾ ਹਮੇਸ਼ਾਂ ਲਈ ਅਲੋਪ ਹੋ ਜਾਂਦੀ ਹੈ। ਫੇਰ ਵੀ ਹਰੇਕ ਭਾਸ਼ਾ ਜਾਣਕਾਰੀ ਦਾ ਇੱਕ ਵਿਸ਼ਾਲ ਖਜ਼ਾਨਾ ਹੈ। ਇੱਕ ਰਾਸ਼ਟਰ ਦੇ ਲੋਕਾਂ ਦੀ ਜਾਣਕਾਰੀ ਭਾਸ਼ਾਵਾਂ ਵਿੱਚ ਸੰਭਾਲੀ ਹੁੰਦੀ ਹੈ। ਇੱਕ ਰਾਸ਼ਟਰ ਦੇ ਲੋਕਾਂ ਦਾ ਇਤਿਹਾਸ ਇਸਦੀ ਭਾਸ਼ਾ ਵਿੱਚ ਝਲਕਦਾ ਹੈ। ਤਜਰਬੇ ਅਤੇ ਰਿਵਾਜ਼ ਵੀ ਭਾਸ਼ਾ ਵਿੱਚੋਂ ਲੰਘਦੇ ਹਨ। ਇਸੇ ਕਾਰਨ , ਮਾਤ-ਭਾਸ਼ਾ ਹਰੇਕ ਰਾਸ਼ਟਰ ਦੀ ਪਹਿਚਾਣ ਦਾ ਤੱਤ ਹੈ। ਜਦੋਂ ਇੱਕ ਭਾਸ਼ਾ ਖ਼ਤਮ ਹੁੰਦੀ ਹੈ , ਸ਼ਬਦਾਂ ਤੋਂ ਇਲਾਵਾ ਹੋਰ ਬਹੁਤ ਕੁਝ ਵੀ ਖ਼ਤਮ ਹੋ ਜਾਂਦਾ ਹੈ। ਅਤੇ ਇਹ ਸਭ ਕੁਝ 21 ਫ਼ਰਵਰੀ ਨੂੰ ਮਨਾਇਆ ਜਾਣਾ ਜ਼ਰੂਰੀ ਹੈ। ਲੋਕਾਂ ਨੂੰ ਭਾਸ਼ਾਵਾਂ ਦੇ ਮਤਲਬ ਬਾਰੇ ਸਮਝਣਾ ਚਾਹੀਦਾ ਹੈ। ਅਤੇ ਉਹਨਾਂ ਨੂੰ ਸੋਚਣਾ ਚਾਹੀਦਾ ਹੈ ਕਿ ਉਹ ਭਾਸ਼ਾਵਾਂ ਨੂੰ ਬਚਾਉਣ ਲਈ ਕੀ ਕਰ ਸਕਦੇ ਹਨ। ਇਸਲਈ ਆਪਣੀ ਭਾਸ਼ਾ ਨੂੰ ਇਹ ਦਰਸਾਉ ਕਿ ਇਹ ਤੁਹਾਡੇ ਲਈ ਜ਼ਰੂਰੀ ਹੈ! ਸ਼ਾਇਦ ਤੁਸੀਂ ਇਸਲਈ ਕੇਕ ਤਿਆਰ ਕਰ ਸਕਦੇ ਹੋ ? ਅਤੇ ਇਸ ਉੱਤੇ ਸ਼ਾਨਦਾਰ ਲਿਖਾਈ ਲਿਖ ਸਕਦੇ ਹੋ। ਬੇਸ਼ੱਕ , ਆਪਣੀ ‘ਮਾਤ-ਭਾਸ਼ਾ ’ ਵਿੱਚ!