ਪ੍ਹੈਰਾ ਕਿਤਾਬ

pa ਸਕੂਲ ਵਿੱਚ   »   ro La şcoală

4 [ਚਾਰ]

ਸਕੂਲ ਵਿੱਚ

ਸਕੂਲ ਵਿੱਚ

4 [patru]

La şcoală

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਰੋਮਾਨੀਅਨ ਖੇਡੋ ਹੋਰ
ਅਸੀਂ ਕਿੱਥੇ ਹਾਂ? U----sunte-? U___ s______ U-d- s-n-e-? ------------ Unde suntem? 0
ਅਸੀਂ ਸਕੂਲ ਵਿੱਚ ਹਾਂ। Su-t-m-l- ---a-ă. S_____ l_ ş______ S-n-e- l- ş-o-l-. ----------------- Suntem la şcoală. 0
ਅਸੀਂ ਜਮਾਤ ਵਿੱਚ / ਇੱਕ ਸਬਕ ਸਿੱਖ ਰਹੇ ਹਾਂ। Av-- cu--uri. A___ c_______ A-e- c-r-u-i- ------------- Avem cursuri. 0
ਇਹ ਵਿਦਿਆਰਥੀ / ਵਿਦਿਆਰਥਣਾਂ ਹਨ। A---ti- -u-t --e-ii. A______ s___ e______ A-e-t-a s-n- e-e-i-. -------------------- Aceştia sunt elevii. 0
ਉਹ ਅਧਿਆਪਕ ਹੈ। Ac--st- est- --of---ar-. A______ e___ p__________ A-e-s-a e-t- p-o-e-o-r-. ------------------------ Aceasta este profesoara. 0
ਉਹ ਜਮਾਤ ਹੈ। A--a-t- es-e----s-. A______ e___ c_____ A-e-s-a e-t- c-a-a- ------------------- Aceasta este clasa. 0
ਅਸੀਂ ਕੀ ਕਰ ਰਹੇ / ਰਹੀਆਂ ਹਾਂ? Ce -a-e-? C_ f_____ C- f-c-m- --------- Ce facem? 0
ਅਸੀਂ ਸਿੱਖ ਰਹੇ / ਰਹੀਆਂ ਹਾਂ। Înv---m. Î_______ Î-v-ţ-m- -------- Învăţăm. 0
ਅਸੀਂ ਇੱਕ ਭਾਸ਼ਾ ਸਿੱਖ ਰਹੇ / ਰਹੀਆਂ ਹਾਂ। Î-v-ţăm o --mbă. Î______ o l_____ Î-v-ţ-m o l-m-ă- ---------------- Învăţăm o limbă. 0
ਮੈਂ ਅੰਗਰੇਜ਼ੀ ਸਿੱਖਦਾ / ਸਿੱਖਦੀ ਹਾਂ। E--î-v-ţ -ngl-z-. E_ î____ e_______ E- î-v-ţ e-g-e-ă- ----------------- Eu învăţ engleză. 0
ਤੂੰ ਸਪੇਨੀ ਸਿੱਖਦਾ / ਸਿੱਖਦੀ ਹੈਂ । Tu ---e---spa---l-. T_ î_____ s________ T- î-v-ţ- s-a-i-l-. ------------------- Tu înveţi spaniolă. 0
ਉਹ ਜਰਮਨ ਸਿੱਖਦਾ ਹੈ। E- î----ă -er-a--. E_ î_____ g_______ E- î-v-ţ- g-r-a-ă- ------------------ El învaţă germană. 0
ਅਸੀਂ ਫਰਾਂਸੀਸੀ ਸਿੱਖਦੇ ਹਾਂ। No- învă-ăm f-a-c---. N__ î______ f________ N-i î-v-ţ-m f-a-c-z-. --------------------- Noi învăţăm franceză. 0
ਤੁਸੀਂ ਸਭ ਇਟਾਲੀਅਨ ਸਿੱਖਦੇ / ਸਿੱਖਦੀਆਂ ਹੋ। V-- înv-ţaţi -talia--. V__ î_______ i________ V-i î-v-ţ-ţ- i-a-i-n-. ---------------------- Voi învăţaţi italiană. 0
ਉਹ ਰੂਸੀ ਸਿੱਖਦੇ / ਸਿੱਖਦੀਆਂ ਹਨ। Ei -nvaţă-rusă. E_ î_____ r____ E- î-v-ţ- r-s-. --------------- Ei învaţă rusă. 0
ਭਾਸ਼ਾਂਵਾਂ ਸਿੱਖਣਾ ਦਿਲਚਸਪ ਹੁੰਦਾ ਹੈ। Î-văţ---a -imbil-r e--- in-e-esan--. Î________ l_______ e___ i___________ Î-v-ţ-r-a l-m-i-o- e-t- i-t-r-s-n-ă- ------------------------------------ Învăţarea limbilor este interesantă. 0
ਅਸੀਂ ਲੋਕਾਂ ਨੂੰ ਸਮਝਣਾ ਚਾਹੁੰਦੇ / ਚਾਹੁੰਦੀਆਂ ਹਾਂ। N-i-v------ -----e--m -a---i-. N__ v___ s_ î________ o_______ N-i v-e- s- î-ţ-l-g-m o-m-n-i- ------------------------------ Noi vrem să înţelegem oamenii. 0
ਅਸੀਂ ਲੋਕਾਂ ਨਾਲ ਗੱਲਬਾਤ ਕਰਨਾ ਚਾਹੁੰਦੇ / ਚਾਹੁੰਦੀਆਂ ਹਾਂ। Noi-vrem ---v-r--m ----am--ii. N__ v___ s_ v_____ c_ o_______ N-i v-e- s- v-r-i- c- o-m-n-i- ------------------------------ Noi vrem să vorbim cu oamenii. 0

ਮਾਤ-ਭਾਸ਼ਾ ਦਿਵਸ

ਕੀ ਤੁਸੀਂ ਆਪਣੀ ਮਾਤ-ਭਾਸ਼ਾ ਨੂੰ ਪਿਆਰ ਕਰਦੇ ਹੋ ? ਫੇਰ ਤੁਹਾਨੂੰ ਭਵਿੱਖ ਵਿੱਚ ਇਸਨੂੰ ਮਨਾਉਣਾ ਚਾਹੀਦਾ ਹੈ! ਅਤੇ ਹਮੇਸ਼ਾਂ 21 ਫ਼ਰਵਰੀ ਨੂੰ! ਇਹ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਹੈ। ਇਹ ਸਾਲ 2000 ਤੋਂ ਹਰ ਸਾਲ ਮਨਾਇਆ ਜਾ ਰਿਹਾ ਹੈ। ਇਸ ਦਿਵਸ ਨੂੰ UNESCO ਨੇ ਸਥਾਪਿਤ ਕੀਤਾ ਸੀ। UNESCO ਯੂਨਾਇਟਿਡ ਨੇਸ਼ਨਜ਼ ( UN) ਦੀ ਇੱਕ ਸੰਸਥਾ ਹੈ। ਇਹ ਵਿਗਿਆਨ , ਸਾਹਿਤ , ਅਤੇ ਸਭਿਅਤਾ ਦੇ ਵਿਸ਼ਿਆਂ ਨਾਲ ਸੰਬੰਧਤ ਹੈ। UNESCO ਮਨੁੱਖਤਾ ਦੇ ਸਭਿਆਚਾਰਕ ਵਿਰਸੇ ਨੂੰ ਬਚਾਉਣ ਲਈ ਉੱਦਮ ਕਰਦੀ ਹੈ। ਭਾਸ਼ਾਵਾਂ ਵੀ ਸਭਿਆਚਾਰਕ ਵਿਰਸਾ ਹਨ। ਇਸਲਈ , ਇਹਨਾਂ ਨੂੰ ਜ਼ਰੂਰ ਬਚਾਉਣਾ , ਉਪਜਾਉਣਾ , ਅਤੇ ਉੱਨਤ ਕਰਨਾ ਚਾਹੀਦਾ ਹੈ। ਭਾਸ਼ਾਈ ਵਿਭਿੰਨਤਾ ਦਾ ਦਿਨ 21 ਫ਼ਰਵਰੀ ਨੂੰ ਮਨਾਇਆ ਜਾਂਦਾ ਹੈ। ਵਿਸ਼ਵ ਭਰ ਵਿੱਚ ਅੰਦਾਜ਼ਨ 6,000 ਤੋਂ 7,000 ਭਾਸ਼ਾਵਾਂ ਹਨ। ਪਰ , ਇਹਨਾਂ ਵਿੱਚੋਂ ਅੱਧੀਆਂ ਨੂੰ ਅਲੋਪ ਹੋਣ ਦਾ ਡਰ ਹੈ। ਹਰੇਕ ਦੋ ਹਫ਼ਤੇ ਬਾਦ , ਇੱਕ ਭਾਸ਼ਾ ਹਮੇਸ਼ਾਂ ਲਈ ਅਲੋਪ ਹੋ ਜਾਂਦੀ ਹੈ। ਫੇਰ ਵੀ ਹਰੇਕ ਭਾਸ਼ਾ ਜਾਣਕਾਰੀ ਦਾ ਇੱਕ ਵਿਸ਼ਾਲ ਖਜ਼ਾਨਾ ਹੈ। ਇੱਕ ਰਾਸ਼ਟਰ ਦੇ ਲੋਕਾਂ ਦੀ ਜਾਣਕਾਰੀ ਭਾਸ਼ਾਵਾਂ ਵਿੱਚ ਸੰਭਾਲੀ ਹੁੰਦੀ ਹੈ। ਇੱਕ ਰਾਸ਼ਟਰ ਦੇ ਲੋਕਾਂ ਦਾ ਇਤਿਹਾਸ ਇਸਦੀ ਭਾਸ਼ਾ ਵਿੱਚ ਝਲਕਦਾ ਹੈ। ਤਜਰਬੇ ਅਤੇ ਰਿਵਾਜ਼ ਵੀ ਭਾਸ਼ਾ ਵਿੱਚੋਂ ਲੰਘਦੇ ਹਨ। ਇਸੇ ਕਾਰਨ , ਮਾਤ-ਭਾਸ਼ਾ ਹਰੇਕ ਰਾਸ਼ਟਰ ਦੀ ਪਹਿਚਾਣ ਦਾ ਤੱਤ ਹੈ। ਜਦੋਂ ਇੱਕ ਭਾਸ਼ਾ ਖ਼ਤਮ ਹੁੰਦੀ ਹੈ , ਸ਼ਬਦਾਂ ਤੋਂ ਇਲਾਵਾ ਹੋਰ ਬਹੁਤ ਕੁਝ ਵੀ ਖ਼ਤਮ ਹੋ ਜਾਂਦਾ ਹੈ। ਅਤੇ ਇਹ ਸਭ ਕੁਝ 21 ਫ਼ਰਵਰੀ ਨੂੰ ਮਨਾਇਆ ਜਾਣਾ ਜ਼ਰੂਰੀ ਹੈ। ਲੋਕਾਂ ਨੂੰ ਭਾਸ਼ਾਵਾਂ ਦੇ ਮਤਲਬ ਬਾਰੇ ਸਮਝਣਾ ਚਾਹੀਦਾ ਹੈ। ਅਤੇ ਉਹਨਾਂ ਨੂੰ ਸੋਚਣਾ ਚਾਹੀਦਾ ਹੈ ਕਿ ਉਹ ਭਾਸ਼ਾਵਾਂ ਨੂੰ ਬਚਾਉਣ ਲਈ ਕੀ ਕਰ ਸਕਦੇ ਹਨ। ਇਸਲਈ ਆਪਣੀ ਭਾਸ਼ਾ ਨੂੰ ਇਹ ਦਰਸਾਉ ਕਿ ਇਹ ਤੁਹਾਡੇ ਲਈ ਜ਼ਰੂਰੀ ਹੈ! ਸ਼ਾਇਦ ਤੁਸੀਂ ਇਸਲਈ ਕੇਕ ਤਿਆਰ ਕਰ ਸਕਦੇ ਹੋ ? ਅਤੇ ਇਸ ਉੱਤੇ ਸ਼ਾਨਦਾਰ ਲਿਖਾਈ ਲਿਖ ਸਕਦੇ ਹੋ। ਬੇਸ਼ੱਕ , ਆਪਣੀ ‘ਮਾਤ-ਭਾਸ਼ਾ ’ ਵਿੱਚ!