ਪ੍ਹੈਰਾ ਕਿਤਾਬ

pa ਪੜ੍ਹਨਾ ਅਤੇ ਲਿਖਣਾ   »   ms Baca dan tulis

6 [ਛੇ]

ਪੜ੍ਹਨਾ ਅਤੇ ਲਿਖਣਾ

ਪੜ੍ਹਨਾ ਅਤੇ ਲਿਖਣਾ

6 [enam]

Baca dan tulis

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਮਲਯ ਖੇਡੋ ਹੋਰ
ਮੈਂ ਪੜ੍ਹਦਾ / ਪੜ੍ਹਦੀ ਹਾਂ। Say---a-a. S___ b____ S-y- b-c-. ---------- Saya baca. 0
ਮੈਂ ਇੱਕ ਅੱਖਰ ਪੜ੍ਹਦਾ / ਪੜ੍ਹਦੀ ਹਾਂ। S--a ---a satu-h--u-. S___ b___ s___ h_____ S-y- b-c- s-t- h-r-f- --------------------- Saya baca satu huruf. 0
ਮੈਂ ਇੱਕ ਸ਼ਬਦ ਪੜ੍ਹਦਾ / ਪੜ੍ਹਦੀ ਹਾਂ। Say- -aca s--u-p--kat---. S___ b___ s___ p_________ S-y- b-c- s-t- p-r-a-a-n- ------------------------- Saya baca satu perkataan. 0
ਮੈਂ ਇੱਕ ਵਾਕ ਪੜ੍ਹਦਾ / ਪੜ੍ਹਦੀ ਹਾਂ। S----baca s-tu-a-at. S___ b___ s___ a____ S-y- b-c- s-t- a-a-. -------------------- Saya baca satu ayat. 0
ਮੈਂ ਪੱਤਰ ਪੜ੍ਹਦਾ / ਪੜ੍ਹਦੀ ਹਾਂ। Sa-- b-c--s-tu sur-t. S___ b___ s___ s_____ S-y- b-c- s-t- s-r-t- --------------------- Saya baca satu surat. 0
ਮੈਂ ਪੁਸਤਕ ਪੜ੍ਹਦਾ / ਪੜ੍ਹਦੀ ਹਾਂ। S----baca -atu -uku. S___ b___ s___ b____ S-y- b-c- s-t- b-k-. -------------------- Saya baca satu buku. 0
ਮੈਂ ਪੜ੍ਹਦਾ / ਪੜ੍ਹਦੀ ਹਾਂ। S--a b-ca. S___ b____ S-y- b-c-. ---------- Saya baca. 0
ਤੂੰ ਪੜ੍ਹਦਾ / ਪੜ੍ਹਦੀ ਹੈਂ। Aw-- b-c-. A___ b____ A-a- b-c-. ---------- Awak baca. 0
ਉਹ ਪੜ੍ਹਦਾ ਹੈ। D-------. D__ b____ D-a b-c-. --------- Dia baca. 0
ਮੈਂ ਲਿਖਦਾ / ਲਿਖਦੀ ਹਾਂ। Say--t--is. S___ t_____ S-y- t-l-s- ----------- Saya tulis. 0
ਮੈਂ ਇੱਕ ਅੱਖਰ ਲਿਖਦਾ / ਲਿਖਦੀ ਹਾਂ। S----t-l-- ---u-hu--f. S___ t____ s___ h_____ S-y- t-l-s s-t- h-r-f- ---------------------- Saya tulis satu huruf. 0
ਮੈਂ ਇੱਕ ਸ਼ਬਦ ਲਿਖਦਾ / ਲਿਖਦੀ ਹਾਂ। S-y--tu-is sa-- perkat-an. S___ t____ s___ p_________ S-y- t-l-s s-t- p-r-a-a-n- -------------------------- Saya tulis satu perkataan. 0
ਮੈਂ ਇੱਕ ਵਾਕ ਲਿਖਦਾ / ਲਿਖਦੀ ਹਾਂ। S-ya---l-- sa-- a-at. S___ t____ s___ a____ S-y- t-l-s s-t- a-a-. --------------------- Saya tulis satu ayat. 0
ਮੈਂ ਇੱਕ ਪੱਤਰ ਲਿਖਦਾ / ਲਿਖਦੀ ਹਾਂ। Saya -u-is--a-u---rat. S___ t____ s___ s_____ S-y- t-l-s s-t- s-r-t- ---------------------- Saya tulis satu surat. 0
ਮੈਂ ਇੱਕ ਪੁਸਤਕ ਲਿਖਦਾ / ਲਿਖਦੀ ਹਾਂ। Sa-- tulis-s--u----u. S___ t____ s___ b____ S-y- t-l-s s-t- b-k-. --------------------- Saya tulis satu buku. 0
ਮੈਂ ਲਿਖਦਾ / ਲਿਖਦੀ ਹਾਂ। Sa-a-t-l--. S___ t_____ S-y- t-l-s- ----------- Saya tulis. 0
ਤੂੰ ਲਿਖਦਾ / ਲਿਖਦੀ ਹੈ। Aw----ulis. A___ t_____ A-a- t-l-s- ----------- Awak tulis. 0
ਉਹ ਲਿਖਦਾ ਹੈ। Di-----i-. D__ t_____ D-a t-l-s- ---------- Dia tulis. 0

ਅੰਤਰ-ਰਾਸ਼ਟਰਤਾ

ਵਿਸ਼ਵੀਕਰਨ ਭਾਸ਼ਾਵਾਂ ਤੱਕ ਸੀਮਿਤ ਨਹੀਂ ਹੈ। ‘ਅੰਤਰ-ਰਾਸ਼ਟਰਤਾ ’ ਵਿੱਚ ਵਾਧਾ ਇਸ ਗੱਲ ਦਾ ਸਬੂਤ ਹੈ। ਅੰਤਰ-ਰਾਸ਼ਟਰਤਾਵਾਂ ਉਹ ਸ਼ਬਦ ਹਨ ਜਿਹੜੇ ਬਹੁਤ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਇਹਨਾਂ ਸ਼ਬਦਾਂ ਦੇ ਅਰਥ ਇੱਕੋ-ਜਿਹੇ ਜਾਂ ਸਮਾਨ ਹੋ ਸਕਦੇ ਹਨ। ਉਚਾਰਨ ਅਕਸਰ ਇੱਕੋ-ਜਿਹਾ ਹੁੰਦਾ ਹੈ। ਸ਼ਬਦਾਂ ਦੇ ਜੋੜ ਵੀ ਬਹੁਤ ਸਮਾਨ ਹੁੰਦੇ ਹਨ। ਅੰਤਰ-ਰਾਸ਼ਟਰਤਾਵਾਂ ਦਾ ਫੈਲਾਅ ਦਿਲਚਸਪ ਹੈ। ਉਹ ਸੀਮਾਵਾਂ ਵੱਲ ਕੋਈ ਧਿਆਨ ਨਹੀਂ ਦੇਂਦੀਆਂ। ਨਾ ਹੀ ਭੂਗੋਲਿਕ ਸੀਮਾਵਾਂ ਵੱਲ। ਅਤੇ ਵਿਸ਼ੇਸ਼ ਤੌਰ 'ਤੇ ਭਾਸ਼ਾਈ ਸੀਮਾਵਾਂ ਵੱਲ। ਅਜਿਹੇ ਕਈ ਸ਼ਬਦ ਹਨ ਜਿਹੜੇ ਹਰੇਕ ਮਹਾਦੀਪ ਵਿੱਚ ਸਮਝੇ ਜਾਂਦੇ ਹਨ। ਸ਼ਬਦ ਹੋਟਲ ਇਸਦੀ ਇੱਕ ਵਧੀਆ ਉਦਾਹਰਣ ਹੈ। ਇਹ ਦੁਨੀਆ ਵਿੱਚ ਹਰ ਜਗ੍ਹਾ ਮੋਜੂਦ ਹੈ। ਬਹੁਤ ਸਾਰੀਆਂ ਅੰਤਰ-ਰਾਸ਼ਟਰਤਾਵਾਂ ਵਿਗਿਆਨ ਤੋਂ ਪੈਦਾ ਹੁੰਦੀਆਂ ਹਨ। ਤਕਨੀਕੀ ਸ਼ਬਦ ਵੀ ਛੇਤੀ ਨਾਲ ਅਤੇ ਵਿਸ਼ਵ-ਪੱਧਰ 'ਤੇ ਫੈਲਦੇ ਹਨ। ਪੁਰਾਣੀਆਂ ਅੰਤਰ-ਰਾਸ਼ਟਰਤਾਵਾਂ ਇੱਕ ਸਾਂਝੇ ਮੁੱਢ ਤੋਂ ਪੈਦਾ ਹੁੰਦੀਆਂ ਹਨ। ਉਹ ਇੱਕੋ ਸ਼ਬਦ ਤੋਂ ਹੀ ਵਿਕਸਿਤ ਹੋਏ ਹਨ। ਪਰ , ਵਧੇਰੇ ਅੰਤਰ-ਰਾਸ਼ਟਰਤਾਵਾਂ ਆਮ ਤੈਰ 'ਤੇ ਮੰਗੀਆਂ ਹੁੰਦੀਆਂ ਹਨ। ਇਸਤੋਂ ਭਾਵ , ਸ਼ਬਦ ਕੇਵਲ ਹੋਰਨਾਂ ਭਾਸ਼ਾਵਾਂ ਵਿੱਚ ਮਿਲਾ ਲਏ ਜਾਂਦੇ ਹਨ। ਸਭਿਆਚਾਰਕ ਹਲਕੇ ਗ੍ਰਹਿਣ ਕਰਨ ਵਿੱਚ ਜ਼ਰੂਰੀ ਭੂਮਿਕਾ ਅਦਾ ਕਰਦੇ ਹਨ। ਹਰੇਕ ਸਭਿਅਤਾ ਦੀਆਂ ਆਪਣੀਆਂ ਪਰੰਪਰਾਵਾਂ ਹੁੰਦੀਆਂ ਹਨ। ਇਸੇ ਕਰਕੇ ਸਾਰੇ ਨਵੇਂ ਸਿਧਾਂਤ ਹਰੇਕ ਥਾਂ 'ਤੇ ਲਾਗੂ ਨਹੀਂ ਹੁੰਦੇ। ਸਭਿਆਚਾਰਕ ਨਿਯਮ ਫੈਸਲਾ ਕਰਦੇ ਹਨ ਕਿ ਕਿਹੜੇ ਸਿਧਾਂਤ ਗ੍ਰਹਿਣ ਕੀਤੇ ਜਾਣਗੇ। ਕੁਝ ਚੀਜ਼ਾਂ ਦੁਨੀਆ ਦੇ ਵਿਸ਼ੇਸ਼ ਸਥਾਨਾਂ 'ਤੇ ਹੀ ਮਿਲਦੀਆਂ ਹਨ। ਹੋਰ ਚੀਜ਼ਾਂ ਦੁਨੀਆ ਵਿੱਚ ਬਹੁਤ ਤੇਜ਼ੀ ਨਾਲ ਫੈਲਦੀਆਂ ਹਨ। ਪਰ ਜਦੋਂ ਇਹ ਫੈਲਦੀਆਂ ਹਨ , ਉਹਨਾਂ ਦੇ ਨਾਮ ਵੀ ਉਦੋਂ ਹੀ ਫੈਲਦੇ ਹਨ। ਬਿਲਕੁਲ ਇਸੇ ਕਰਕੇ ਹੀ ਅੰਤਰ-ਰਾਸ਼ਟਰਤਾ ਇੰਨੀ ਦਿਲਚਸਪ ਹੈ। ਜਦੋਂ ਅਸੀਂ ਭਾਸ਼ਾਵਾਂ ਲੱਭਦੇ ਹਾਂ , ਅਸੀਂ ਹਮੇਸ਼ਾਂ ਸਭਿਆਚਾਰ ਵੀ ਲੱਭਦੇ ਹਾਂ।