ਪ੍ਹੈਰਾ ਕਿਤਾਬ

pa ਕੱਲ੍ਹ – ਅੱਜ – ਕੱਲ੍ਹ   »   nl Gisteren – vandaag – morgen

10 [ ਦਸ]

ਕੱਲ੍ਹ – ਅੱਜ – ਕੱਲ੍ਹ

ਕੱਲ੍ਹ – ਅੱਜ – ਕੱਲ੍ਹ

10 [tien]

Gisteren – vandaag – morgen

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਡੱਚ ਖੇਡੋ ਹੋਰ
ਕੱਲ੍ਹ ਸ਼ਨੀਵਾਰ ਸੀ। G---e-e--was -et z--er--g. G_______ w__ h__ z________ G-s-e-e- w-s h-t z-t-r-a-. -------------------------- Gisteren was het zaterdag. 0
ਕੱਲ੍ਹ ਮੈਂ ਫਿਲਮ ਦੇਖਣ ਗਿਆ / ਗਈ ਸੀ। G-st-r-n wa- ik--- -e --os-oop. G_______ w__ i_ i_ d_ b________ G-s-e-e- w-s i- i- d- b-o-c-o-. ------------------------------- Gisteren was ik in de bioscoop. 0
ਫਿਲਮ ਦਿਲਚਸਪ ਸੀ। D--f--m--a---nte----ant. D_ f___ w__ i___________ D- f-l- w-s i-t-r-s-a-t- ------------------------ De film was interessant. 0
ਅੱਜ ਐਤਵਾਰ ਹੈ। Va-d-a--i- het-zo----. V______ i_ h__ z______ V-n-a-g i- h-t z-n-a-. ---------------------- Vandaag is het zondag. 0
ਅੱਜ ਮੈਂ ਕੰਮ ਨਹੀਂ ਕਰ ਰਿਹਾ / ਰਹੀ ਹਾਂ। Va-d-ag --rk------et. V______ w___ i_ n____ V-n-a-g w-r- i- n-e-. --------------------- Vandaag werk ik niet. 0
ਮੈਂ ਘਰ ਵਿੱਚ ਰਹਾਂਗਾ / ਰਹਾਂਗੀ। I--b---- -h---. I_ b____ t_____ I- b-i-f t-u-s- --------------- Ik blijf thuis. 0
ਕੱਲ੍ਹ ਸੋਮਵਾਰ ਹੈ। Morge- is het maa-d--. M_____ i_ h__ m_______ M-r-e- i- h-t m-a-d-g- ---------------------- Morgen is het maandag. 0
ਕੱਲ੍ਹ ਮੈਂ ਫਿਰ ਤੋਂ ਕੰਮ ਕਰਾਂਗਾ / ਕਰਾਂਗੀ। M-r-----er- -- ----. M_____ w___ i_ w____ M-r-e- w-r- i- w-e-. -------------------- Morgen werk ik weer. 0
ਮੈਂ ਦਫਤਰ ਵਿੱਚ ਕੰਮ ਕਰਦਾ / ਕਰਦੀ ਹਾਂ। Ik --rk-o---ant---. I_ w___ o_ k_______ I- w-r- o- k-n-o-r- ------------------- Ik werk op kantoor. 0
ਉਹ ਕੌਣ ਹੈ? W-e--- --t? W__ i_ d___ W-e i- d-t- ----------- Wie is dat? 0
ਉਹ ਪੀਟਰ ਹੈ। Dat i---e--r. D__ i_ P_____ D-t i- P-t-r- ------------- Dat is Peter. 0
ਪੀਟਰ ਵਿਦਿਆਰਥੀ ਹੈ। P--er--- ---de-t. P____ i_ s_______ P-t-r i- s-u-e-t- ----------------- Peter is student. 0
ਉਹ ਕੌਣ ਹੈ? Wi- i--d-t? W__ i_ d___ W-e i- d-t- ----------- Wie is dat? 0
ਉਹ ਮਾਰਥਾ ਹੈ। D-t is---r--a. D__ i_ M______ D-t i- M-r-h-. -------------- Dat is Martha. 0
ਮਾਰਥਾ ਸੈਕਟਰੀ ਹੈ। Martha--s--ecre-ar-s-e. M_____ i_ s____________ M-r-h- i- s-c-e-a-e-s-. ----------------------- Martha is secretaresse. 0
ਪੀਟਰ ਅਤੇ ਮਾਰਥਾ ਦੋਸਤ ਹਨ। P-t-- -- M----a -i-n vr-end-n. P____ e_ M_____ z___ v________ P-t-r e- M-r-h- z-j- v-i-n-e-. ------------------------------ Peter en Martha zijn vrienden. 0
ਪੀਟਰ ਮਾਰਥਾ ਦਾ ਦੋਸਤ ਹੈ। Pe-e- i--d- v-ien------Mar-ha. P____ i_ d_ v_____ v__ M______ P-t-r i- d- v-i-n- v-n M-r-h-. ------------------------------ Peter is de vriend van Martha. 0
ਮਾਰਥਾ ਪੀਟਰ ਦੀ ਦੋਸਤ ਹੈ। M--t-a--s d--vr--n-i- v-n -e-e-. M_____ i_ d_ v_______ v__ P_____ M-r-h- i- d- v-i-n-i- v-n P-t-r- -------------------------------- Martha is de vriendin van Peter. 0

ਆਪਣੀ ਨੀਂਦ ਵਿੱਚ ਸਿੱਖਣਾ

ਅੱਜ, ਵਿਦੇਸ਼ੀ ਭਾਸ਼ਾਵਾਂ ਸਧਾਰਨ ਸਿਖਲਾਈ ਦਾ ਇਕ ਹਿੱਸਾ ਹਨ। ਜੇਕਰ ਇਹਨਾਂ ਨੂੰ ਸਿੱਖਣਾ ਏਨਾ ਅਕਾਊ ਨਾ ਹੋਵੇ! ਉਨ੍ਹਾਂ ਲਈ ਖੁਸ਼ਖ਼ਬਰੀ ਹੈ ਜਿਨ੍ਹਾਂ ਨੂੰ ਇਸ ਵਿੱਚ ਮੁਸ਼ਕਲ ਆਉਂਦੀ ਹੈ। ਕਿਉਂਕਿ ਅਸੀਂ ਆਪਣੀ ਨੀਂਦ ਵਿੱਚ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਸਿੱਖਦੇ ਹਾਂ। ਬਹੁਤ ਸਾਰੀਆਂ ਵਿਗਿਆਨਿਕ ਖੋਜਾਂ ਇਸ ਨਤੀਜੇ 'ਤੇ ਪਹੁੰਚ ਚੁਕੀਆਂ ਹਨ। ਅਤੇ ਅਸੀਂ ਇਸਦੀ ਵਰਤੋਂ ਭਾਸ਼ਾਵਾਂ ਸਿੱਖਣ ਲਈ ਕਰ ਸਕਦੇ ਹਾਂ। ਅਸੀਂ ਆਪਣੀ ਨੀਂਦ ਵਿੱਚ ਦਿਨ ਦੀਆਂ ਘਟਨਾਵਾਂ ਨੂੰ ਕਾਰਜਸ਼ੀਲ ਕਰਦੇ ਹਾਂ। ਸਾਡਾ ਦਿਮਾਗ ਨਵੇਂ ਤਜਰਬਿਆਂ ਦੀ ਪਰਖ ਕਰਦਾ ਹੈ। ਹਰ ਚੀਜ਼ ਜਿਹੜੀ ਅਸੀਂ ਅਨੁਭਵ ਕੀਤੀ ਹੈ, ਦੁਬਾਰਾ ਸੋਚੀ ਜਾਂਦੀ ਹੈ। ਅਤੇ ਸਾਡੇ ਦਿਮਾਗ ਵਿੱਚ ਨਵੀਂ ਸਮੱਗਰੀ ਮਜ਼ਬੂਤ ਹੁੰਦੀ ਹੈ। ਸੌਣ ਤੋਂ ਪਹਿਲਾਂ ਸਿੱਖੀਆਂ ਗਈਆਂ ਚੀਜ਼ਾਂ ਵਿਸ਼ੇਸ਼ ਤੌਰ 'ਤੇ ਵਧੀਆ ਢੰਗ ਨਾਲ ਕਾਇਮ ਰਹਿ ਜਾਂਦੀਆਂ ਹਨ। ਇਸਲਈ, ਸ਼ਾਮ ਵੇਲੇ ਜ਼ਰੂਰੀ ਚੀਜ਼ਾਂ ਦਾ ਮੁੜ-ਨਿਰੀਖਣ ਕਰਨਾ ਸਹਾਇਕ ਸਿੱਧ ਹੋ ਸਕਦਾ ਹੈ। ਵੱਖਰੀ ਸਿਖਲਾਈ ਸਮੱਗਰੀ ਲਈ ਨੀਂਦ ਦੀ ਇੱਕ ਵੱਖਰੀ ਸਥਿਤੀ ਜ਼ਿੰਮੇਵਾਰ ਹੈ। ਆਰਈਐਮ (REM) ਨੀਂਦ ਸਾਈਕੋਮੋਟਰ ਸਿਖਲਾਈ ਦਾ ਸਮਰਥਨ ਕਰਦੀ ਹੈ। ਸੰਗੀਤ ਵਜਾਉਣਾ ਜਾਂ ਖੇਡਾਂ ਇਸ ਵਰਗ ਨਾਲ ਸੰਬੰਧਤ ਹਨ। ਇਸਦੇ ਉਲਟ, ਸ਼ੁੱਧ ਗਿਆਨ ਦੀ ਸਿਖਲਾਈ ਡੂੰਘੀ ਨੀਂਦ ਵਿੱਚ ਹੁੰਦੀ ਹੈ। ਇਸੇ ਦੌਰਾਨ ਹਰੇਕ ਚੀਜ਼ ਜਿਹੜੀ ਅਸੀਂ ਸਿੱਖੀ ਹੈ, ਦੀ ਸਮੀਖਿਆ ਹੁੰਦੀ ਹੈ। ਇੱਥੋਂ ਤੱਕ ਕਿ ਸ਼ਬਦਾਵਲੀ ਅਤੇ ਵਿਆਕਰਣ ਵੀ! ਜਦੋਂ ਅਸੀਂ ਭਾਸ਼ਾਵਾਂ ਸਿੱਖਦੇ ਹਾਂ, ਸਾਡੇ ਦਿਮਾਗ ਨੂੰ ਸਖ਼ਤ ਮਿਹਨਤ ਕਰਨੀ ਪੈਂਦੀ ਹੈ। ਇਸਨੂੰ ਨਵੇਂ ਸ਼ਬਦ ਅਤੇ ਨਿਯਮ ਸਾਂਭਣੇ ਪੈਂਦੇ ਹਨ। ਇਹ ਸਭ ਕੁਝ ਨੀਂਦ ਵਿੱਚ ਇੱਕ ਵਾਰ ਦੁਬਾਰਾ ਚੱਲਦਾ ਹੈ। ਖੋਜਕਰਤਾ ਇਸਨੂੰ ਰੀਪਲੇਅ ਥੀਊਰੀ ਕਹਿੰਦੇ ਹਨ। ਪਰ, ਇਹ ਜ਼ਰੂਰੀ ਹੈ ਕਿ ਤੁਸੀਂ ਵਧੀਆ ਨੀਂਦ ਲਵੋ। ਸਰੀਰ ਅਤੇ ਮਨ ਨੂੰ ਚੰਗੀ ਤਰ੍ਹਾਂ ਮੁੜ-ਸਿਹਤਮੰਦ ਹੋਣਾ ਚਾਹੀਦਾ ਹੈ। ਕੇਵਲ ਤਾਂ ਹੀ ਦਿਮਾਗ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰੇਗਾ। ਤੁਸੀਂ ਕਹਿ ਸਕਦੇ ਹੋ: ਵਧੀਆ ਨੀਂਦ, ਵਧੀਆ ਗਿਆਨਾਤਮਕ ਕਾਰਗੁਜ਼ਾਰੀ ਸਾਡੇ ਆਰਾਮ ਕਰਨ ਦੇ ਦੌਰਾਨ, ਸਾਡਾ ਦਿਮਾਗ ਅਜੇ ਵੀ ਕਾਰਜਸ਼ੀਲ ਹੁੰਦਾ ਹੈ... ਇਸਲਈ: ਸ਼ੁਭ ਰਾਤ, Gute Nacht, good night, buona notte, dobrou noc!