ਪ੍ਹੈਰਾ ਕਿਤਾਬ

pa ਪੇਅ – ਪਦਾਰਥ   »   af Drinkgoed / verversings

12 [ਬਾਰਾਂ]

ਪੇਅ – ਪਦਾਰਥ

ਪੇਅ – ਪਦਾਰਥ

12 [twaalf]

Drinkgoed / verversings

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਅਫ਼ਰੀਕੀ ਖੇਡੋ ਹੋਰ
ਮੈਂ ਚਾਹ ਪੀਂਦਾ / ਪੀਂਦੀ ਹਾਂ। E- d---k --e. E_ d____ t___ E- d-i-k t-e- ------------- Ek drink tee. 0
ਮੈਂ ਕਾਫੀ ਪੀਂਦਾ / ਪੀਂਦੀ ਹਾਂ। E- d---k -o-f--. E_ d____ k______ E- d-i-k k-f-i-. ---------------- Ek drink koffie. 0
ਮੈਂ ਮਿਨਰਲ ਵਾਟਰ ਪੀਂਦਾ / ਪੀਂਦੀ ਹਾਂ। E---ri-k-m-n---a-wat-r. E_ d____ m_____________ E- d-i-k m-n-r-a-w-t-r- ----------------------- Ek drink mineraalwater. 0
ਕੀ ਤੂੰ ਨਿੰਬੂ ਵਾਲੀ ਚਾਹ ਪੀਂਦਾ / ਪੀਂਦੀ ਹੈਂ? D-in- -- --- met --u-l-moe-? D____ j_ t__ m__ s__________ D-i-k j- t-e m-t s-u-l-m-e-? ---------------------------- Drink jy tee met suurlemoen? 0
ਕੀ ਤੂੰ ਸ਼ੱਕਰ ਵਾਲੀ ਚਾਹ ਪੀਂਦਾ / ਪੀਂਦੀ ਹੈਂ? Dri-k j---off-e---- s-----? D____ j_ k_____ m__ s______ D-i-k j- k-f-i- m-t s-i-e-? --------------------------- Drink jy koffie met suiker? 0
ਕੀ ਤੂੰ ਬਰਫ ਵਾਲਾ ਪਾਣੀ ਪੀਂਦਾ / ਪੀਂਦੀ ਹੈਂ? Dr--- ---wa--- me- y-? D____ j_ w____ m__ y__ D-i-k j- w-t-r m-t y-? ---------------------- Drink jy water met ys? 0
ਇੱਥੇ ਇੱਕ ਪਾਰਟੀ ਚੱਲ ਰਹੀ ਹੈ। Daa--i- -------ytj-e-hi--. D___ i_ ’_ p________ h____ D-a- i- ’- p-r-y-j-e h-e-. -------------------------- Daar is ’n partytjie hier. 0
ਲੋਕ ਸ਼ੈਂਪੇਨ ਪੀ ਰਹੇ ਹਨ। D-- me-se---i-k-s-a-panj-. D__ m____ d____ s_________ D-e m-n-e d-i-k s-a-p-n-e- -------------------------- Die mense drink sjampanje. 0
ਲੋਕ ਸ਼ਰਾਬ ਅਤੇ ਬੀਅਰ ਪੀ ਰਹੇ ਹਨ। Die -en-- --i-k w-n en b--r. D__ m____ d____ w__ e_ b____ D-e m-n-e d-i-k w-n e- b-e-. ---------------------------- Die mense drink wyn en bier. 0
ਕੀ ਤੂੰ ਮਦਿਰਾ ਪੀਂਦਾ / ਪੀਂਦੀ ਹੈ? D---k--y-----h--? D____ j_ a_______ D-i-k j- a-k-h-l- ----------------- Drink jy alkohol? 0
ਕੀ ਤੂੰ ਵਿਸਕੀ ਪੀਂਦਾ / ਪੀਂਦੀ ਹੈਂ? D--n---y-whis--? D____ j_ w______ D-i-k j- w-i-k-? ---------------- Drink jy whisky? 0
ਕੀ ਤੂੰ ਕੋਲਾ ਦੇ ਨਾਲ ਰਮ ਪੀਂਦਾ / ਪੀਂਦੀ ਹੈਂ? Dr--k--y---ke --t ru-? D____ j_ c___ m__ r___ D-i-k j- c-k- m-t r-m- ---------------------- Drink jy coke met rum? 0
ਮੈਨੂੰ ਸ਼ੈਂਪੇਨ ਚੰਗੀ ਨਹੀਂ ਲੱਗਦੀ। Ek-h-u -ie---n-sj---anje---e. E_ h__ n__ v__ s________ n___ E- h-u n-e v-n s-a-p-n-e n-e- ----------------------------- Ek hou nie van sjampanje nie. 0
ਮੈਨੂੰ ਸ਼ਰਾਬ ਚੰਗੀ ਨਹੀਂ ਲੱਗਦੀ। Ek-h----i- v-- --- -i-. E_ h__ n__ v__ w__ n___ E- h-u n-e v-n w-n n-e- ----------------------- Ek hou nie van wyn nie. 0
ਮੈਨੂੰ ਬੀਅਰ ਚੰਗੀ ਨਹੀਂ ਲੱਗਦੀ। Ek -----i------b-e- -ie. E_ h__ n__ v__ b___ n___ E- h-u n-e v-n b-e- n-e- ------------------------ Ek hou nie van bier nie. 0
ਬੱਚੇ ਨੂੰ ਦੁੱਧ ਚੰਗਾ ਲੱਗਦਾ ਹੈ। D----a-a--ou-v-n me-k. D__ b___ h__ v__ m____ D-e b-b- h-u v-n m-l-. ---------------------- Die baba hou van melk. 0
ਬੱਚੇ ਨੂੰ ਨਾਰੀਅਲ ਅਤੇ ਸੇਬ ਦਾ ਰਸ ਚੰਗਾ ਲੱਗਦਾ ਹੈ। D-----n- h-u-v-n s-----a--m--k -n-a--e---p. D__ k___ h__ v__ s____________ e_ a________ D-e k-n- h-u v-n s-o-o-a-e-e-k e- a-p-l-a-. ------------------------------------------- Die kind hou van sjokolademelk en appelsap. 0
ਇਸਤਰੀ ਨੂੰ ਸੰਤਰੇ ਅਤੇ ਅੰਗੂਰ ਦਾ ਰਸ ਚੰਗਾ ਲੱਗਦਾ ਹੈ। Di- -rou h-u v----e-o-n----en -om-losa-. D__ v___ h__ v__ l________ e_ p_________ D-e v-o- h-u v-n l-m-e-s-p e- p-m-l-s-p- ---------------------------------------- Die vrou hou van lemoensap en pomelosap. 0

ਭਾਸ਼ਾ ਵਜੋਂ ਸੰਕੇਤ

ਲੋਕਾਂ ਨੇ ਸੰਚਾਰ ਲਈ ਭਾਸ਼ਾਵਾਂ ਦੀ ਸਿਰਜਣਾ ਕੀਤੀ। ਇੱਥੋਂ ਤੱਕ ਕਿ ਬੋਲੇ ਜਾਂ ਘੱਟ ਸੁਣਾਈ ਦੇਣ ਵਾਲਿਆਂ ਦੀ ਆਪਣੀ ਵੱਖਰੀ ਭਾਸ਼ਾ ਹੈ। ਇਹ ਸੰਕੇਤਕ ਭਾਸ਼ਾ ਹੈ, ਸਾਰੇ ਸੁਣਨ ਦੇ ਅਯੋਗ ਵਿਅਕਤੀਆਂ ਦੀ ਮੁਢਲੀ ਭਾਸ਼ਾ। ਇਸਦੀ ਬਣਤਰ ਸੰਯੁਕਤ ਚਿਨ੍ਹਾਂ 'ਤੇ ਆਧਾਰਿਤ ਹੈ। ਇਸਨਾਲ ਇਹ ਦ੍ਰਿਸ਼ਟੀ ਭਾਸ਼ਾ, ਜਾਂ ‘ਦਿਸਣਯੋਗ’ ਬਣ ਜਾਂਦੀ ਹੈ। ਇਸਲਈ, ਕੀ ਸੰਕੇਤਕ ਭਾਸ਼ਾ ਅੰਤਰ-ਰਾਸ਼ਟਰੀ ਪੱਧਰ 'ਤੇ ਸਮਝੀ ਜਾ ਸਕਦੀ ਹੈ? ਨਹੀਂ, ਸੰਕੇਤਾਂ ਦੀਆਂ ਵੀ ਵੱਖ-ਵੱਖ ਰਾਸ਼ਟਰੀ ਭਾਸ਼ਾਵਾਂ ਹੁੰਦੀਆਂ ਹਨ। ਹਰੇਕ ਦੇਸ਼ ਦੀ ਆਪਣੀ ਨਿੱਜੀ ਸੰਕੇਤਕ ਭਾਸ਼ਾ ਹੈ। ਅਤੇ ਇਹ ਦੇਸ਼ ਦੇ ਸਭਿਆਚਾਰ ਨਾਲ ਪ੍ਰਭਾਵਿਤ ਹੁੰਦੀ ਹੈ। ਕਿਉਂਕਿ ਭਾਸ਼ਾ ਦੀ ਉਤਪੱਤੀ ਹਮੇਸ਼ਾਂ ਸਭਿਆਚਾਰ ਤੋਂ ਹੁੰਦੀ ਹੈ। ਇਹ ਨਾ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਲਈ ਵੀ ਸੱਚ ਹੈ। ਪਰ, ਇੱਥੇ, ਇੱਕ ਅੰਤਰ-ਰਾਸ਼ਟਰੀ ਸੰਕੇਤਕ ਭਾਸ਼ਾ ਮੌਜੂਦ ਹੁੰਦੀ ਹੈ। ਪਰ ਇਸਦੇ ਸੰਕੇਤ ਕੁਝ ਵਧੇਰੇ ਗੁੰਝਲਦਾਰ ਹੁੰਦੇ ਹਨ। ਫੇਰ ਵੀ, ਰਾਸ਼ਟਰੀ ਸੰਕੇਤਕ ਭਾਸ਼ਾਵਾਂ ਇਕ-ਦੂਸਰੇ ਨਾਲ ਮਿਲਦੀਆਂ ਹਨ। ਬਹੁਤ ਸਾਰੇ ਸੰਕੇਤ ਮਹੱਤਵਪੂਰਨ ਹੁੰਦੇ ਹਨ। ਉਨ੍ਹਾਂ ਦਾ ਰੁਝਾਨ ਉਨ੍ਹਾਂ ਦੁਆਰਾ ਦਰਸਾਈਆਂ ਜਾਂਦੀਆਂ ਵਸਤੂਆਂ ਦੇ ਆਕਾਰ ਵੱਲ ਹੁੰਦਾ ਹੈ। ਸਭ ਤੋਂ ਵੱਡੇ ਪੱਧਰ 'ਤੇ ਵਰਤੀ ਜਾਣ ਵਾਲੀ ਸੰਕੇਤਕ ਭਾਸ਼ਾ ਅਮੈਰੀਕਨ ਸਾਈਨ ਲੈਂਗੁਏਜ ਹੈ। ਸੰਕੇਤਕ ਭਾਸ਼ਾਵਾਂ ਸੰਪੂਰਨ-ਭਾਸ਼ਾਵਾਂ ਵਜੋਂ ਪਛਾਣੀਆਂ ਜਾਂਦੀਆਂ ਹਨ। ਉਨ੍ਹਾਂ ਦੀ ਆਪਣੀ ਨਿੱਜੀ ਵਿਆਕਰਣ ਹੁੰਦੀ ਹੈ। ਪਰ ਇਹ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਦੀ ਵਿਆਕਰਣ ਨਾਲੋਂ ਵੱਖਰੀ ਹੁੰਦੀ ਹੈ। ਨਤੀਜੇ ਵਜੋਂ, ਸੰਕੇਤਕ ਭਾਸ਼ਾ ਅੱਖਰ ਤੋਂ ਅੱਖਰ ਅਨੁਵਾਦ ਨਹੀਂ ਕੀਤੀ ਜਾ ਸਕਦੀ। ਭਾਵੇਂ ਕਿ, ਸੰਕੇਤਕ ਭਾਸ਼ਾਵਾਂ ਦੇ ਦੁਭਾਸ਼ੀਏ ਮੌਜੂਦ ਹੁੰਦੇ ਹਨ। ਸੰਕੇਤਕ ਭਾਸ਼ਾ ਦੁਆਰਾ ਜਾਣਕਾਰੀ ਦਾ ਸੰਚਾਰ ਨਿਰੰਤਰ ਹੁੰਦਾ ਹੈ। ਭਾਵ, ਕੇਵਲ ਇੱਕ ਸੰਕੇਤ ਪੂਰੇ ਵਾਕ ਨੂੰ ਜ਼ਾਹਰ ਕਰ ਸਕਦਾ ਹੈ। ਸੰਕੇਤਕ ਭਾਸ਼ਾ ਵਿੱਚ ਵੀ ਉਪ-ਭਾਸ਼ਾਵਾਂ ਹੁੰਦੀਆਂ ਹਨ। ਖੇਤਰੀ ਵਿਸ਼ੇਸ਼ਤਾਵਾਂ ਦੇ ਆਪਣੇ ਨਿੱਜੀ ਸੰਕੇਤ ਹੁੰਦੇ ਹਨ। ਅਤੇ ਹਰੇਕ ਸੰਕੇਤਕ ਭਾਸ਼ਾ ਦਾ ਆਪਣਾ ਨਿੱਜੀ ਸਵਰ-ਉਚਾਰਨ ਹੁੰਦਾ ਹੈ। ਇਹ ਸੰਕੇਤਾਂ ਲਈ ਵੀ ਲਾਗੂ ਹੁੰਦਾ ਹੈ: ਸਾਡਾ ਲਹਿਜਾ ਸਾਡੇ ਮੁੱਢ ਨੂੰ ਦਰਸਾਉਂਦਾ ਹੈ।