ਪ੍ਹੈਰਾ ਕਿਤਾਬ

pa ਪੇਅ – ਪਦਾਰਥ   »   de Getränke

12 [ਬਾਰਾਂ]

ਪੇਅ – ਪਦਾਰਥ

ਪੇਅ – ਪਦਾਰਥ

12 [zwölf]

Getränke

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਜਰਮਨ ਖੇਡੋ ਹੋਰ
ਮੈਂ ਚਾਹ ਪੀਂਦਾ / ਪੀਂਦੀ ਹਾਂ। I-h---in-----e. I__ t_____ T___ I-h t-i-k- T-e- --------------- Ich trinke Tee. 0
ਮੈਂ ਕਾਫੀ ਪੀਂਦਾ / ਪੀਂਦੀ ਹਾਂ। I-h ----k- --f-e-. I__ t_____ K______ I-h t-i-k- K-f-e-. ------------------ Ich trinke Kaffee. 0
ਮੈਂ ਮਿਨਰਲ ਵਾਟਰ ਪੀਂਦਾ / ਪੀਂਦੀ ਹਾਂ। Ic--t------Mi-era-w---er. I__ t_____ M_____________ I-h t-i-k- M-n-r-l-a-s-r- ------------------------- Ich trinke Mineralwasser. 0
ਕੀ ਤੂੰ ਨਿੰਬੂ ਵਾਲੀ ਚਾਹ ਪੀਂਦਾ / ਪੀਂਦੀ ਹੈਂ? T-i---- ----ee--it -----n-? T______ d_ T__ m__ Z_______ T-i-k-t d- T-e m-t Z-t-o-e- --------------------------- Trinkst du Tee mit Zitrone? 0
ਕੀ ਤੂੰ ਸ਼ੱਕਰ ਵਾਲੀ ਚਾਹ ਪੀਂਦਾ / ਪੀਂਦੀ ਹੈਂ? Tri---t ------fee--i- Z--ke-? T______ d_ K_____ m__ Z______ T-i-k-t d- K-f-e- m-t Z-c-e-? ----------------------------- Trinkst du Kaffee mit Zucker? 0
ਕੀ ਤੂੰ ਬਰਫ ਵਾਲਾ ਪਾਣੀ ਪੀਂਦਾ / ਪੀਂਦੀ ਹੈਂ? Tr-n-s- -- ---se--m-t -i-? T______ d_ W_____ m__ E___ T-i-k-t d- W-s-e- m-t E-s- -------------------------- Trinkst du Wasser mit Eis? 0
ਇੱਥੇ ਇੱਕ ਪਾਰਟੀ ਚੱਲ ਰਹੀ ਹੈ। Hie---st---ne Pa-t-. H___ i__ e___ P_____ H-e- i-t e-n- P-r-y- -------------------- Hier ist eine Party. 0
ਲੋਕ ਸ਼ੈਂਪੇਨ ਪੀ ਰਹੇ ਹਨ। Di- Leut- t--nk-n --k-. D__ L____ t______ S____ D-e L-u-e t-i-k-n S-k-. ----------------------- Die Leute trinken Sekt. 0
ਲੋਕ ਸ਼ਰਾਬ ਅਤੇ ਬੀਅਰ ਪੀ ਰਹੇ ਹਨ। Die L-ut--t-i---n ---n ----B-e-. D__ L____ t______ W___ u__ B____ D-e L-u-e t-i-k-n W-i- u-d B-e-. -------------------------------- Die Leute trinken Wein und Bier. 0
ਕੀ ਤੂੰ ਮਦਿਰਾ ਪੀਂਦਾ / ਪੀਂਦੀ ਹੈ? Tr-nks- d--A-koh--? T______ d_ A_______ T-i-k-t d- A-k-h-l- ------------------- Trinkst du Alkohol? 0
ਕੀ ਤੂੰ ਵਿਸਕੀ ਪੀਂਦਾ / ਪੀਂਦੀ ਹੈਂ? Tr--k-- d- W-is--? T______ d_ W______ T-i-k-t d- W-i-k-? ------------------ Trinkst du Whisky? 0
ਕੀ ਤੂੰ ਕੋਲਾ ਦੇ ਨਾਲ ਰਮ ਪੀਂਦਾ / ਪੀਂਦੀ ਹੈਂ? Tri--s--d--Col- mit Rum? T______ d_ C___ m__ R___ T-i-k-t d- C-l- m-t R-m- ------------------------ Trinkst du Cola mit Rum? 0
ਮੈਨੂੰ ਸ਼ੈਂਪੇਨ ਚੰਗੀ ਨਹੀਂ ਲੱਗਦੀ। Ic- m---k-inen Se-t. I__ m__ k_____ S____ I-h m-g k-i-e- S-k-. -------------------- Ich mag keinen Sekt. 0
ਮੈਨੂੰ ਸ਼ਰਾਬ ਚੰਗੀ ਨਹੀਂ ਲੱਗਦੀ। I---m-- k---en W-i-. I__ m__ k_____ W____ I-h m-g k-i-e- W-i-. -------------------- Ich mag keinen Wein. 0
ਮੈਨੂੰ ਬੀਅਰ ਚੰਗੀ ਨਹੀਂ ਲੱਗਦੀ। Ich --g k-i- B-e-. I__ m__ k___ B____ I-h m-g k-i- B-e-. ------------------ Ich mag kein Bier. 0
ਬੱਚੇ ਨੂੰ ਦੁੱਧ ਚੰਗਾ ਲੱਗਦਾ ਹੈ। Da--B-by ma--M-l-h. D__ B___ m__ M_____ D-s B-b- m-g M-l-h- ------------------- Das Baby mag Milch. 0
ਬੱਚੇ ਨੂੰ ਨਾਰੀਅਲ ਅਤੇ ਸੇਬ ਦਾ ਰਸ ਚੰਗਾ ਲੱਗਦਾ ਹੈ। D-- K----m-- --ka- --d--pfel-a-t. D__ K___ m__ K____ u__ A_________ D-s K-n- m-g K-k-o u-d A-f-l-a-t- --------------------------------- Das Kind mag Kakao und Apfelsaft. 0
ਇਸਤਰੀ ਨੂੰ ਸੰਤਰੇ ਅਤੇ ਅੰਗੂਰ ਦਾ ਰਸ ਚੰਗਾ ਲੱਗਦਾ ਹੈ। D-e------ma---r-n------t-----Grap-----tsa--. D__ F___ m__ O__________ u__ G______________ D-e F-a- m-g O-a-g-n-a-t u-d G-a-e-r-i-s-f-. -------------------------------------------- Die Frau mag Orangensaft und Grapefruitsaft. 0

ਭਾਸ਼ਾ ਵਜੋਂ ਸੰਕੇਤ

ਲੋਕਾਂ ਨੇ ਸੰਚਾਰ ਲਈ ਭਾਸ਼ਾਵਾਂ ਦੀ ਸਿਰਜਣਾ ਕੀਤੀ। ਇੱਥੋਂ ਤੱਕ ਕਿ ਬੋਲੇ ਜਾਂ ਘੱਟ ਸੁਣਾਈ ਦੇਣ ਵਾਲਿਆਂ ਦੀ ਆਪਣੀ ਵੱਖਰੀ ਭਾਸ਼ਾ ਹੈ। ਇਹ ਸੰਕੇਤਕ ਭਾਸ਼ਾ ਹੈ, ਸਾਰੇ ਸੁਣਨ ਦੇ ਅਯੋਗ ਵਿਅਕਤੀਆਂ ਦੀ ਮੁਢਲੀ ਭਾਸ਼ਾ। ਇਸਦੀ ਬਣਤਰ ਸੰਯੁਕਤ ਚਿਨ੍ਹਾਂ 'ਤੇ ਆਧਾਰਿਤ ਹੈ। ਇਸਨਾਲ ਇਹ ਦ੍ਰਿਸ਼ਟੀ ਭਾਸ਼ਾ, ਜਾਂ ‘ਦਿਸਣਯੋਗ’ ਬਣ ਜਾਂਦੀ ਹੈ। ਇਸਲਈ, ਕੀ ਸੰਕੇਤਕ ਭਾਸ਼ਾ ਅੰਤਰ-ਰਾਸ਼ਟਰੀ ਪੱਧਰ 'ਤੇ ਸਮਝੀ ਜਾ ਸਕਦੀ ਹੈ? ਨਹੀਂ, ਸੰਕੇਤਾਂ ਦੀਆਂ ਵੀ ਵੱਖ-ਵੱਖ ਰਾਸ਼ਟਰੀ ਭਾਸ਼ਾਵਾਂ ਹੁੰਦੀਆਂ ਹਨ। ਹਰੇਕ ਦੇਸ਼ ਦੀ ਆਪਣੀ ਨਿੱਜੀ ਸੰਕੇਤਕ ਭਾਸ਼ਾ ਹੈ। ਅਤੇ ਇਹ ਦੇਸ਼ ਦੇ ਸਭਿਆਚਾਰ ਨਾਲ ਪ੍ਰਭਾਵਿਤ ਹੁੰਦੀ ਹੈ। ਕਿਉਂਕਿ ਭਾਸ਼ਾ ਦੀ ਉਤਪੱਤੀ ਹਮੇਸ਼ਾਂ ਸਭਿਆਚਾਰ ਤੋਂ ਹੁੰਦੀ ਹੈ। ਇਹ ਨਾ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਲਈ ਵੀ ਸੱਚ ਹੈ। ਪਰ, ਇੱਥੇ, ਇੱਕ ਅੰਤਰ-ਰਾਸ਼ਟਰੀ ਸੰਕੇਤਕ ਭਾਸ਼ਾ ਮੌਜੂਦ ਹੁੰਦੀ ਹੈ। ਪਰ ਇਸਦੇ ਸੰਕੇਤ ਕੁਝ ਵਧੇਰੇ ਗੁੰਝਲਦਾਰ ਹੁੰਦੇ ਹਨ। ਫੇਰ ਵੀ, ਰਾਸ਼ਟਰੀ ਸੰਕੇਤਕ ਭਾਸ਼ਾਵਾਂ ਇਕ-ਦੂਸਰੇ ਨਾਲ ਮਿਲਦੀਆਂ ਹਨ। ਬਹੁਤ ਸਾਰੇ ਸੰਕੇਤ ਮਹੱਤਵਪੂਰਨ ਹੁੰਦੇ ਹਨ। ਉਨ੍ਹਾਂ ਦਾ ਰੁਝਾਨ ਉਨ੍ਹਾਂ ਦੁਆਰਾ ਦਰਸਾਈਆਂ ਜਾਂਦੀਆਂ ਵਸਤੂਆਂ ਦੇ ਆਕਾਰ ਵੱਲ ਹੁੰਦਾ ਹੈ। ਸਭ ਤੋਂ ਵੱਡੇ ਪੱਧਰ 'ਤੇ ਵਰਤੀ ਜਾਣ ਵਾਲੀ ਸੰਕੇਤਕ ਭਾਸ਼ਾ ਅਮੈਰੀਕਨ ਸਾਈਨ ਲੈਂਗੁਏਜ ਹੈ। ਸੰਕੇਤਕ ਭਾਸ਼ਾਵਾਂ ਸੰਪੂਰਨ-ਭਾਸ਼ਾਵਾਂ ਵਜੋਂ ਪਛਾਣੀਆਂ ਜਾਂਦੀਆਂ ਹਨ। ਉਨ੍ਹਾਂ ਦੀ ਆਪਣੀ ਨਿੱਜੀ ਵਿਆਕਰਣ ਹੁੰਦੀ ਹੈ। ਪਰ ਇਹ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਦੀ ਵਿਆਕਰਣ ਨਾਲੋਂ ਵੱਖਰੀ ਹੁੰਦੀ ਹੈ। ਨਤੀਜੇ ਵਜੋਂ, ਸੰਕੇਤਕ ਭਾਸ਼ਾ ਅੱਖਰ ਤੋਂ ਅੱਖਰ ਅਨੁਵਾਦ ਨਹੀਂ ਕੀਤੀ ਜਾ ਸਕਦੀ। ਭਾਵੇਂ ਕਿ, ਸੰਕੇਤਕ ਭਾਸ਼ਾਵਾਂ ਦੇ ਦੁਭਾਸ਼ੀਏ ਮੌਜੂਦ ਹੁੰਦੇ ਹਨ। ਸੰਕੇਤਕ ਭਾਸ਼ਾ ਦੁਆਰਾ ਜਾਣਕਾਰੀ ਦਾ ਸੰਚਾਰ ਨਿਰੰਤਰ ਹੁੰਦਾ ਹੈ। ਭਾਵ, ਕੇਵਲ ਇੱਕ ਸੰਕੇਤ ਪੂਰੇ ਵਾਕ ਨੂੰ ਜ਼ਾਹਰ ਕਰ ਸਕਦਾ ਹੈ। ਸੰਕੇਤਕ ਭਾਸ਼ਾ ਵਿੱਚ ਵੀ ਉਪ-ਭਾਸ਼ਾਵਾਂ ਹੁੰਦੀਆਂ ਹਨ। ਖੇਤਰੀ ਵਿਸ਼ੇਸ਼ਤਾਵਾਂ ਦੇ ਆਪਣੇ ਨਿੱਜੀ ਸੰਕੇਤ ਹੁੰਦੇ ਹਨ। ਅਤੇ ਹਰੇਕ ਸੰਕੇਤਕ ਭਾਸ਼ਾ ਦਾ ਆਪਣਾ ਨਿੱਜੀ ਸਵਰ-ਉਚਾਰਨ ਹੁੰਦਾ ਹੈ। ਇਹ ਸੰਕੇਤਾਂ ਲਈ ਵੀ ਲਾਗੂ ਹੁੰਦਾ ਹੈ: ਸਾਡਾ ਲਹਿਜਾ ਸਾਡੇ ਮੁੱਢ ਨੂੰ ਦਰਸਾਉਂਦਾ ਹੈ।