ਪ੍ਹੈਰਾ ਕਿਤਾਬ

pa ਪੇਅ – ਪਦਾਰਥ   »   et Joogid

12 [ਬਾਰਾਂ]

ਪੇਅ – ਪਦਾਰਥ

ਪੇਅ – ਪਦਾਰਥ

12 [kaksteist]

Joogid

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਇਸਟੌਨੀਅਨ ਖੇਡੋ ਹੋਰ
ਮੈਂ ਚਾਹ ਪੀਂਦਾ / ਪੀਂਦੀ ਹਾਂ। M----o--te-d. M_ j___ t____ M- j-o- t-e-. ------------- Ma joon teed. 0
ਮੈਂ ਕਾਫੀ ਪੀਂਦਾ / ਪੀਂਦੀ ਹਾਂ। M--joon -oh--. M_ j___ k_____ M- j-o- k-h-i- -------------- Ma joon kohvi. 0
ਮੈਂ ਮਿਨਰਲ ਵਾਟਰ ਪੀਂਦਾ / ਪੀਂਦੀ ਹਾਂ। M- -o-n-m-----alv---. M_ j___ m____________ M- j-o- m-n-r-a-v-t-. --------------------- Ma joon mineraalvett. 0
ਕੀ ਤੂੰ ਨਿੰਬੂ ਵਾਲੀ ਚਾਹ ਪੀਂਦਾ / ਪੀਂਦੀ ਹੈਂ? Joo--s- t-ed-s--r--i-a? J___ s_ t___ s_________ J-o- s- t-e- s-d-u-i-a- ----------------------- Jood sa teed sidruniga? 0
ਕੀ ਤੂੰ ਸ਼ੱਕਰ ਵਾਲੀ ਚਾਹ ਪੀਂਦਾ / ਪੀਂਦੀ ਹੈਂ? J-od-s- k-h-i suh-ruga? J___ s_ k____ s________ J-o- s- k-h-i s-h-r-g-? ----------------------- Jood sa kohvi suhkruga? 0
ਕੀ ਤੂੰ ਬਰਫ ਵਾਲਾ ਪਾਣੀ ਪੀਂਦਾ / ਪੀਂਦੀ ਹੈਂ? Jo-- sa vett jä-ga? J___ s_ v___ j_____ J-o- s- v-t- j-ä-a- ------------------- Jood sa vett jääga? 0
ਇੱਥੇ ਇੱਕ ਪਾਰਟੀ ਚੱਲ ਰਹੀ ਹੈ। Siin-o--p---. S___ o_ p____ S-i- o- p-d-. ------------- Siin on pidu. 0
ਲੋਕ ਸ਼ੈਂਪੇਨ ਪੀ ਰਹੇ ਹਨ। In-m-se-----va- š----st. I_______ j_____ š_______ I-i-e-e- j-o-a- š-m-u-t- ------------------------ Inimesed joovad šampust. 0
ਲੋਕ ਸ਼ਰਾਬ ਅਤੇ ਬੀਅਰ ਪੀ ਰਹੇ ਹਨ। I-i---ed-j--v-- -ei-i-ja-õ-u-. I_______ j_____ v____ j_ õ____ I-i-e-e- j-o-a- v-i-i j- õ-u-. ------------------------------ Inimesed joovad veini ja õlut. 0
ਕੀ ਤੂੰ ਮਦਿਰਾ ਪੀਂਦਾ / ਪੀਂਦੀ ਹੈ? J-o- s--a---h-l-? J___ s_ a________ J-o- s- a-k-h-l-? ----------------- Jood sa alkoholi? 0
ਕੀ ਤੂੰ ਵਿਸਕੀ ਪੀਂਦਾ / ਪੀਂਦੀ ਹੈਂ? J-od--a-v--ki-? J___ s_ v______ J-o- s- v-s-i-? --------------- Jood sa viskit? 0
ਕੀ ਤੂੰ ਕੋਲਾ ਦੇ ਨਾਲ ਰਮ ਪੀਂਦਾ / ਪੀਂਦੀ ਹੈਂ? J--- s------a- r--m--a? J___ s_ k_____ r_______ J-o- s- k-o-a- r-m-i-a- ----------------------- Jood sa koolat rummiga? 0
ਮੈਨੂੰ ਸ਼ੈਂਪੇਨ ਚੰਗੀ ਨਹੀਂ ਲੱਗਦੀ। M-l-e e- --e-----amp--. M____ e_ m_____ š______ M-l-e e- m-e-d- š-m-u-. ----------------------- Mulle ei meeldi šampus. 0
ਮੈਨੂੰ ਸ਼ਰਾਬ ਚੰਗੀ ਨਹੀਂ ਲੱਗਦੀ। M--le-----e--d--v-i-. M____ e_ m_____ v____ M-l-e e- m-e-d- v-i-. --------------------- Mulle ei meeldi vein. 0
ਮੈਨੂੰ ਬੀਅਰ ਚੰਗੀ ਨਹੀਂ ਲੱਗਦੀ। Mul-e-e- -ee-----lu. M____ e_ m_____ õ___ M-l-e e- m-e-d- õ-u- -------------------- Mulle ei meeldi õlu. 0
ਬੱਚੇ ਨੂੰ ਦੁੱਧ ਚੰਗਾ ਲੱਗਦਾ ਹੈ। Be-bil- m--ld-- -iim. B______ m______ p____ B-e-i-e m-e-d-b p-i-. --------------------- Beebile meeldib piim. 0
ਬੱਚੇ ਨੂੰ ਨਾਰੀਅਲ ਅਤੇ ਸੇਬ ਦਾ ਰਸ ਚੰਗਾ ਲੱਗਦਾ ਹੈ। L-p-el- me-ldi- -a-a---- õ-n---hl. L______ m______ k____ j_ õ________ L-p-e-e m-e-d-b k-k-o j- õ-n-m-h-. ---------------------------------- Lapsele meeldib kakao ja õunamahl. 0
ਇਸਤਰੀ ਨੂੰ ਸੰਤਰੇ ਅਤੇ ਅੰਗੂਰ ਦਾ ਰਸ ਚੰਗਾ ਲੱਗਦਾ ਹੈ। N---ele--e--d-b--p--------hl j- g--i-i---l. N______ m______ a___________ j_ g__________ N-i-e-e m-e-d-b a-e-s-n-m-h- j- g-e-b-m-h-. ------------------------------------------- Naisele meeldib apelsinimahl ja greibimahl. 0

ਭਾਸ਼ਾ ਵਜੋਂ ਸੰਕੇਤ

ਲੋਕਾਂ ਨੇ ਸੰਚਾਰ ਲਈ ਭਾਸ਼ਾਵਾਂ ਦੀ ਸਿਰਜਣਾ ਕੀਤੀ। ਇੱਥੋਂ ਤੱਕ ਕਿ ਬੋਲੇ ਜਾਂ ਘੱਟ ਸੁਣਾਈ ਦੇਣ ਵਾਲਿਆਂ ਦੀ ਆਪਣੀ ਵੱਖਰੀ ਭਾਸ਼ਾ ਹੈ। ਇਹ ਸੰਕੇਤਕ ਭਾਸ਼ਾ ਹੈ, ਸਾਰੇ ਸੁਣਨ ਦੇ ਅਯੋਗ ਵਿਅਕਤੀਆਂ ਦੀ ਮੁਢਲੀ ਭਾਸ਼ਾ। ਇਸਦੀ ਬਣਤਰ ਸੰਯੁਕਤ ਚਿਨ੍ਹਾਂ 'ਤੇ ਆਧਾਰਿਤ ਹੈ। ਇਸਨਾਲ ਇਹ ਦ੍ਰਿਸ਼ਟੀ ਭਾਸ਼ਾ, ਜਾਂ ‘ਦਿਸਣਯੋਗ’ ਬਣ ਜਾਂਦੀ ਹੈ। ਇਸਲਈ, ਕੀ ਸੰਕੇਤਕ ਭਾਸ਼ਾ ਅੰਤਰ-ਰਾਸ਼ਟਰੀ ਪੱਧਰ 'ਤੇ ਸਮਝੀ ਜਾ ਸਕਦੀ ਹੈ? ਨਹੀਂ, ਸੰਕੇਤਾਂ ਦੀਆਂ ਵੀ ਵੱਖ-ਵੱਖ ਰਾਸ਼ਟਰੀ ਭਾਸ਼ਾਵਾਂ ਹੁੰਦੀਆਂ ਹਨ। ਹਰੇਕ ਦੇਸ਼ ਦੀ ਆਪਣੀ ਨਿੱਜੀ ਸੰਕੇਤਕ ਭਾਸ਼ਾ ਹੈ। ਅਤੇ ਇਹ ਦੇਸ਼ ਦੇ ਸਭਿਆਚਾਰ ਨਾਲ ਪ੍ਰਭਾਵਿਤ ਹੁੰਦੀ ਹੈ। ਕਿਉਂਕਿ ਭਾਸ਼ਾ ਦੀ ਉਤਪੱਤੀ ਹਮੇਸ਼ਾਂ ਸਭਿਆਚਾਰ ਤੋਂ ਹੁੰਦੀ ਹੈ। ਇਹ ਨਾ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਲਈ ਵੀ ਸੱਚ ਹੈ। ਪਰ, ਇੱਥੇ, ਇੱਕ ਅੰਤਰ-ਰਾਸ਼ਟਰੀ ਸੰਕੇਤਕ ਭਾਸ਼ਾ ਮੌਜੂਦ ਹੁੰਦੀ ਹੈ। ਪਰ ਇਸਦੇ ਸੰਕੇਤ ਕੁਝ ਵਧੇਰੇ ਗੁੰਝਲਦਾਰ ਹੁੰਦੇ ਹਨ। ਫੇਰ ਵੀ, ਰਾਸ਼ਟਰੀ ਸੰਕੇਤਕ ਭਾਸ਼ਾਵਾਂ ਇਕ-ਦੂਸਰੇ ਨਾਲ ਮਿਲਦੀਆਂ ਹਨ। ਬਹੁਤ ਸਾਰੇ ਸੰਕੇਤ ਮਹੱਤਵਪੂਰਨ ਹੁੰਦੇ ਹਨ। ਉਨ੍ਹਾਂ ਦਾ ਰੁਝਾਨ ਉਨ੍ਹਾਂ ਦੁਆਰਾ ਦਰਸਾਈਆਂ ਜਾਂਦੀਆਂ ਵਸਤੂਆਂ ਦੇ ਆਕਾਰ ਵੱਲ ਹੁੰਦਾ ਹੈ। ਸਭ ਤੋਂ ਵੱਡੇ ਪੱਧਰ 'ਤੇ ਵਰਤੀ ਜਾਣ ਵਾਲੀ ਸੰਕੇਤਕ ਭਾਸ਼ਾ ਅਮੈਰੀਕਨ ਸਾਈਨ ਲੈਂਗੁਏਜ ਹੈ। ਸੰਕੇਤਕ ਭਾਸ਼ਾਵਾਂ ਸੰਪੂਰਨ-ਭਾਸ਼ਾਵਾਂ ਵਜੋਂ ਪਛਾਣੀਆਂ ਜਾਂਦੀਆਂ ਹਨ। ਉਨ੍ਹਾਂ ਦੀ ਆਪਣੀ ਨਿੱਜੀ ਵਿਆਕਰਣ ਹੁੰਦੀ ਹੈ। ਪਰ ਇਹ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਦੀ ਵਿਆਕਰਣ ਨਾਲੋਂ ਵੱਖਰੀ ਹੁੰਦੀ ਹੈ। ਨਤੀਜੇ ਵਜੋਂ, ਸੰਕੇਤਕ ਭਾਸ਼ਾ ਅੱਖਰ ਤੋਂ ਅੱਖਰ ਅਨੁਵਾਦ ਨਹੀਂ ਕੀਤੀ ਜਾ ਸਕਦੀ। ਭਾਵੇਂ ਕਿ, ਸੰਕੇਤਕ ਭਾਸ਼ਾਵਾਂ ਦੇ ਦੁਭਾਸ਼ੀਏ ਮੌਜੂਦ ਹੁੰਦੇ ਹਨ। ਸੰਕੇਤਕ ਭਾਸ਼ਾ ਦੁਆਰਾ ਜਾਣਕਾਰੀ ਦਾ ਸੰਚਾਰ ਨਿਰੰਤਰ ਹੁੰਦਾ ਹੈ। ਭਾਵ, ਕੇਵਲ ਇੱਕ ਸੰਕੇਤ ਪੂਰੇ ਵਾਕ ਨੂੰ ਜ਼ਾਹਰ ਕਰ ਸਕਦਾ ਹੈ। ਸੰਕੇਤਕ ਭਾਸ਼ਾ ਵਿੱਚ ਵੀ ਉਪ-ਭਾਸ਼ਾਵਾਂ ਹੁੰਦੀਆਂ ਹਨ। ਖੇਤਰੀ ਵਿਸ਼ੇਸ਼ਤਾਵਾਂ ਦੇ ਆਪਣੇ ਨਿੱਜੀ ਸੰਕੇਤ ਹੁੰਦੇ ਹਨ। ਅਤੇ ਹਰੇਕ ਸੰਕੇਤਕ ਭਾਸ਼ਾ ਦਾ ਆਪਣਾ ਨਿੱਜੀ ਸਵਰ-ਉਚਾਰਨ ਹੁੰਦਾ ਹੈ। ਇਹ ਸੰਕੇਤਾਂ ਲਈ ਵੀ ਲਾਗੂ ਹੁੰਦਾ ਹੈ: ਸਾਡਾ ਲਹਿਜਾ ਸਾਡੇ ਮੁੱਢ ਨੂੰ ਦਰਸਾਉਂਦਾ ਹੈ।