ਪ੍ਹੈਰਾ ਕਿਤਾਬ

pa ਪੇਅ – ਪਦਾਰਥ   »   hr Pića

12 [ਬਾਰਾਂ]

ਪੇਅ – ਪਦਾਰਥ

ਪੇਅ – ਪਦਾਰਥ

12 [dvanaest]

Pića

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਕ੍ਰੋਸ਼ੀਅਨ ਖੇਡੋ ਹੋਰ
ਮੈਂ ਚਾਹ ਪੀਂਦਾ / ਪੀਂਦੀ ਹਾਂ। J- ---em čaj. J_ p____ č___ J- p-j-m č-j- ------------- Ja pijem čaj. 0
ਮੈਂ ਕਾਫੀ ਪੀਂਦਾ / ਪੀਂਦੀ ਹਾਂ। J- pi-e--k---. J_ p____ k____ J- p-j-m k-v-. -------------- Ja pijem kavu. 0
ਮੈਂ ਮਿਨਰਲ ਵਾਟਰ ਪੀਂਦਾ / ਪੀਂਦੀ ਹਾਂ। Ja p---m-mine-al-u---du. J_ p____ m________ v____ J- p-j-m m-n-r-l-u v-d-. ------------------------ Ja pijem mineralnu vodu. 0
ਕੀ ਤੂੰ ਨਿੰਬੂ ਵਾਲੀ ਚਾਹ ਪੀਂਦਾ / ਪੀਂਦੀ ਹੈਂ? Pije---- č------i--nom? P____ l_ č__ s l_______ P-j-š l- č-j s l-m-n-m- ----------------------- Piješ li čaj s limunom? 0
ਕੀ ਤੂੰ ਸ਼ੱਕਰ ਵਾਲੀ ਚਾਹ ਪੀਂਦਾ / ਪੀਂਦੀ ਹੈਂ? Pi--š--- --vu s- -e--rom? P____ l_ k___ s_ š_______ P-j-š l- k-v- s- š-ć-r-m- ------------------------- Piješ li kavu sa šećerom? 0
ਕੀ ਤੂੰ ਬਰਫ ਵਾਲਾ ਪਾਣੀ ਪੀਂਦਾ / ਪੀਂਦੀ ਹੈਂ? Pi--š-li-vod--- l--o-? P____ l_ v___ s l_____ P-j-š l- v-d- s l-d-m- ---------------------- Piješ li vodu s ledom? 0
ਇੱਥੇ ਇੱਕ ਪਾਰਟੀ ਚੱਲ ਰਹੀ ਹੈ। O---e-j--t---m. O____ j_ t_____ O-d-e j- t-l-m- --------------- Ovdje je tulum. 0
ਲੋਕ ਸ਼ੈਂਪੇਨ ਪੀ ਰਹੇ ਹਨ। L---- ---- pje-u--c. L____ p___ p________ L-u-i p-j- p-e-u-a-. -------------------- Ljudi piju pjenušac. 0
ਲੋਕ ਸ਼ਰਾਬ ਅਤੇ ਬੀਅਰ ਪੀ ਰਹੇ ਹਨ। Lj-d- piju ---o-i -i-o. L____ p___ v___ i p____ L-u-i p-j- v-n- i p-v-. ----------------------- Ljudi piju vino i pivo. 0
ਕੀ ਤੂੰ ਮਦਿਰਾ ਪੀਂਦਾ / ਪੀਂਦੀ ਹੈ? P-----l- a-k--o-? P____ l_ a_______ P-j-š l- a-k-h-l- ----------------- Piješ li alkohol? 0
ਕੀ ਤੂੰ ਵਿਸਕੀ ਪੀਂਦਾ / ਪੀਂਦੀ ਹੈਂ? P-je---- vi-ki? P____ l_ v_____ P-j-š l- v-s-i- --------------- Piješ li viski? 0
ਕੀ ਤੂੰ ਕੋਲਾ ਦੇ ਨਾਲ ਰਮ ਪੀਂਦਾ / ਪੀਂਦੀ ਹੈਂ? P-ješ-----o-u s --m--? P____ l_ k___ s r_____ P-j-š l- k-l- s r-m-m- ---------------------- Piješ li kolu s rumom? 0
ਮੈਨੂੰ ਸ਼ੈਂਪੇਨ ਚੰਗੀ ਨਹੀਂ ਲੱਗਦੀ। N--v-li- p---u-a-. N_ v____ p________ N- v-l-m p-e-u-a-. ------------------ Ne volim pjenušac. 0
ਮੈਨੂੰ ਸ਼ਰਾਬ ਚੰਗੀ ਨਹੀਂ ਲੱਗਦੀ। Ne v--im -i-o. N_ v____ v____ N- v-l-m v-n-. -------------- Ne volim vino. 0
ਮੈਨੂੰ ਬੀਅਰ ਚੰਗੀ ਨਹੀਂ ਲੱਗਦੀ। N---oli- pi--. N_ v____ p____ N- v-l-m p-v-. -------------- Ne volim pivo. 0
ਬੱਚੇ ਨੂੰ ਦੁੱਧ ਚੰਗਾ ਲੱਗਦਾ ਹੈ। B-b---o---ml--e-o. B___ v___ m_______ B-b- v-l- m-i-e-o- ------------------ Beba voli mlijeko. 0
ਬੱਚੇ ਨੂੰ ਨਾਰੀਅਲ ਅਤੇ ਸੇਬ ਦਾ ਰਸ ਚੰਗਾ ਲੱਗਦਾ ਹੈ। Di---e v-li --k---i---- o--j--u-e. D_____ v___ k____ i s__ o_ j______ D-j-t- v-l- k-k-o i s-k o- j-b-k-. ---------------------------------- Dijete voli kakao i sok od jabuke. 0
ਇਸਤਰੀ ਨੂੰ ਸੰਤਰੇ ਅਤੇ ਅੰਗੂਰ ਦਾ ਰਸ ਚੰਗਾ ਲੱਗਦਾ ਹੈ। G--pođ- v--i--o- -d -aranč- --gr---a. G______ v___ s__ o_ n______ i g______ G-s-o-a v-l- s-k o- n-r-n-e i g-e-p-. ------------------------------------- Gospođa voli sok od naranče i grejpa. 0

ਭਾਸ਼ਾ ਵਜੋਂ ਸੰਕੇਤ

ਲੋਕਾਂ ਨੇ ਸੰਚਾਰ ਲਈ ਭਾਸ਼ਾਵਾਂ ਦੀ ਸਿਰਜਣਾ ਕੀਤੀ। ਇੱਥੋਂ ਤੱਕ ਕਿ ਬੋਲੇ ਜਾਂ ਘੱਟ ਸੁਣਾਈ ਦੇਣ ਵਾਲਿਆਂ ਦੀ ਆਪਣੀ ਵੱਖਰੀ ਭਾਸ਼ਾ ਹੈ। ਇਹ ਸੰਕੇਤਕ ਭਾਸ਼ਾ ਹੈ, ਸਾਰੇ ਸੁਣਨ ਦੇ ਅਯੋਗ ਵਿਅਕਤੀਆਂ ਦੀ ਮੁਢਲੀ ਭਾਸ਼ਾ। ਇਸਦੀ ਬਣਤਰ ਸੰਯੁਕਤ ਚਿਨ੍ਹਾਂ 'ਤੇ ਆਧਾਰਿਤ ਹੈ। ਇਸਨਾਲ ਇਹ ਦ੍ਰਿਸ਼ਟੀ ਭਾਸ਼ਾ, ਜਾਂ ‘ਦਿਸਣਯੋਗ’ ਬਣ ਜਾਂਦੀ ਹੈ। ਇਸਲਈ, ਕੀ ਸੰਕੇਤਕ ਭਾਸ਼ਾ ਅੰਤਰ-ਰਾਸ਼ਟਰੀ ਪੱਧਰ 'ਤੇ ਸਮਝੀ ਜਾ ਸਕਦੀ ਹੈ? ਨਹੀਂ, ਸੰਕੇਤਾਂ ਦੀਆਂ ਵੀ ਵੱਖ-ਵੱਖ ਰਾਸ਼ਟਰੀ ਭਾਸ਼ਾਵਾਂ ਹੁੰਦੀਆਂ ਹਨ। ਹਰੇਕ ਦੇਸ਼ ਦੀ ਆਪਣੀ ਨਿੱਜੀ ਸੰਕੇਤਕ ਭਾਸ਼ਾ ਹੈ। ਅਤੇ ਇਹ ਦੇਸ਼ ਦੇ ਸਭਿਆਚਾਰ ਨਾਲ ਪ੍ਰਭਾਵਿਤ ਹੁੰਦੀ ਹੈ। ਕਿਉਂਕਿ ਭਾਸ਼ਾ ਦੀ ਉਤਪੱਤੀ ਹਮੇਸ਼ਾਂ ਸਭਿਆਚਾਰ ਤੋਂ ਹੁੰਦੀ ਹੈ। ਇਹ ਨਾ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਲਈ ਵੀ ਸੱਚ ਹੈ। ਪਰ, ਇੱਥੇ, ਇੱਕ ਅੰਤਰ-ਰਾਸ਼ਟਰੀ ਸੰਕੇਤਕ ਭਾਸ਼ਾ ਮੌਜੂਦ ਹੁੰਦੀ ਹੈ। ਪਰ ਇਸਦੇ ਸੰਕੇਤ ਕੁਝ ਵਧੇਰੇ ਗੁੰਝਲਦਾਰ ਹੁੰਦੇ ਹਨ। ਫੇਰ ਵੀ, ਰਾਸ਼ਟਰੀ ਸੰਕੇਤਕ ਭਾਸ਼ਾਵਾਂ ਇਕ-ਦੂਸਰੇ ਨਾਲ ਮਿਲਦੀਆਂ ਹਨ। ਬਹੁਤ ਸਾਰੇ ਸੰਕੇਤ ਮਹੱਤਵਪੂਰਨ ਹੁੰਦੇ ਹਨ। ਉਨ੍ਹਾਂ ਦਾ ਰੁਝਾਨ ਉਨ੍ਹਾਂ ਦੁਆਰਾ ਦਰਸਾਈਆਂ ਜਾਂਦੀਆਂ ਵਸਤੂਆਂ ਦੇ ਆਕਾਰ ਵੱਲ ਹੁੰਦਾ ਹੈ। ਸਭ ਤੋਂ ਵੱਡੇ ਪੱਧਰ 'ਤੇ ਵਰਤੀ ਜਾਣ ਵਾਲੀ ਸੰਕੇਤਕ ਭਾਸ਼ਾ ਅਮੈਰੀਕਨ ਸਾਈਨ ਲੈਂਗੁਏਜ ਹੈ। ਸੰਕੇਤਕ ਭਾਸ਼ਾਵਾਂ ਸੰਪੂਰਨ-ਭਾਸ਼ਾਵਾਂ ਵਜੋਂ ਪਛਾਣੀਆਂ ਜਾਂਦੀਆਂ ਹਨ। ਉਨ੍ਹਾਂ ਦੀ ਆਪਣੀ ਨਿੱਜੀ ਵਿਆਕਰਣ ਹੁੰਦੀ ਹੈ। ਪਰ ਇਹ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਦੀ ਵਿਆਕਰਣ ਨਾਲੋਂ ਵੱਖਰੀ ਹੁੰਦੀ ਹੈ। ਨਤੀਜੇ ਵਜੋਂ, ਸੰਕੇਤਕ ਭਾਸ਼ਾ ਅੱਖਰ ਤੋਂ ਅੱਖਰ ਅਨੁਵਾਦ ਨਹੀਂ ਕੀਤੀ ਜਾ ਸਕਦੀ। ਭਾਵੇਂ ਕਿ, ਸੰਕੇਤਕ ਭਾਸ਼ਾਵਾਂ ਦੇ ਦੁਭਾਸ਼ੀਏ ਮੌਜੂਦ ਹੁੰਦੇ ਹਨ। ਸੰਕੇਤਕ ਭਾਸ਼ਾ ਦੁਆਰਾ ਜਾਣਕਾਰੀ ਦਾ ਸੰਚਾਰ ਨਿਰੰਤਰ ਹੁੰਦਾ ਹੈ। ਭਾਵ, ਕੇਵਲ ਇੱਕ ਸੰਕੇਤ ਪੂਰੇ ਵਾਕ ਨੂੰ ਜ਼ਾਹਰ ਕਰ ਸਕਦਾ ਹੈ। ਸੰਕੇਤਕ ਭਾਸ਼ਾ ਵਿੱਚ ਵੀ ਉਪ-ਭਾਸ਼ਾਵਾਂ ਹੁੰਦੀਆਂ ਹਨ। ਖੇਤਰੀ ਵਿਸ਼ੇਸ਼ਤਾਵਾਂ ਦੇ ਆਪਣੇ ਨਿੱਜੀ ਸੰਕੇਤ ਹੁੰਦੇ ਹਨ। ਅਤੇ ਹਰੇਕ ਸੰਕੇਤਕ ਭਾਸ਼ਾ ਦਾ ਆਪਣਾ ਨਿੱਜੀ ਸਵਰ-ਉਚਾਰਨ ਹੁੰਦਾ ਹੈ। ਇਹ ਸੰਕੇਤਾਂ ਲਈ ਵੀ ਲਾਗੂ ਹੁੰਦਾ ਹੈ: ਸਾਡਾ ਲਹਿਜਾ ਸਾਡੇ ਮੁੱਢ ਨੂੰ ਦਰਸਾਉਂਦਾ ਹੈ।