ਪ੍ਹੈਰਾ ਕਿਤਾਬ

pa ਪੇਅ – ਪਦਾਰਥ   »   ro Băuturi

12 [ਬਾਰਾਂ]

ਪੇਅ – ਪਦਾਰਥ

ਪੇਅ – ਪਦਾਰਥ

12 [doisprezece]

Băuturi

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਰੋਮਾਨੀਅਨ ਖੇਡੋ ਹੋਰ
ਮੈਂ ਚਾਹ ਪੀਂਦਾ / ਪੀਂਦੀ ਹਾਂ। E--b-a- ----. E_ b___ c____ E- b-a- c-a-. ------------- Eu beau ceai. 0
ਮੈਂ ਕਾਫੀ ਪੀਂਦਾ / ਪੀਂਦੀ ਹਾਂ। Eu --au-c----. E_ b___ c_____ E- b-a- c-f-a- -------------- Eu beau cafea. 0
ਮੈਂ ਮਿਨਰਲ ਵਾਟਰ ਪੀਂਦਾ / ਪੀਂਦੀ ਹਾਂ। E---eau a-ă min--ală. E_ b___ a__ m________ E- b-a- a-ă m-n-r-l-. --------------------- Eu beau apă minerală. 0
ਕੀ ਤੂੰ ਨਿੰਬੂ ਵਾਲੀ ਚਾਹ ਪੀਂਦਾ / ਪੀਂਦੀ ਹੈਂ? B-i-ceai-----ămâ-e? B__ c___ c_ l______ B-i c-a- c- l-m-i-? ------------------- Bei ceai cu lămâie? 0
ਕੀ ਤੂੰ ਸ਼ੱਕਰ ਵਾਲੀ ਚਾਹ ਪੀਂਦਾ / ਪੀਂਦੀ ਹੈਂ? B-i --fea-c- za---? B__ c____ c_ z_____ B-i c-f-a c- z-h-r- ------------------- Bei cafea cu zahăr? 0
ਕੀ ਤੂੰ ਬਰਫ ਵਾਲਾ ਪਾਣੀ ਪੀਂਦਾ / ਪੀਂਦੀ ਹੈਂ? Be- --- -u gh--ţă? B__ a__ c_ g______ B-i a-ă c- g-e-ţ-? ------------------ Bei apă cu gheaţă? 0
ਇੱਥੇ ਇੱਕ ਪਾਰਟੀ ਚੱਲ ਰਹੀ ਹੈ। Ai----s-e o pet--c-re. A___ e___ o p_________ A-c- e-t- o p-t-e-e-e- ---------------------- Aici este o petrecere. 0
ਲੋਕ ਸ਼ੈਂਪੇਨ ਪੀ ਰਹੇ ਹਨ। O-m-n-- -ea---amp-ni-. O______ b___ ş________ O-m-n-i b-a- ş-m-a-i-. ---------------------- Oamenii beau şampanie. 0
ਲੋਕ ਸ਼ਰਾਬ ਅਤੇ ਬੀਅਰ ਪੀ ਰਹੇ ਹਨ। O-m-ni--beau -i--ş----re. O______ b___ v__ ş_ b____ O-m-n-i b-a- v-n ş- b-r-. ------------------------- Oamenii beau vin şi bere. 0
ਕੀ ਤੂੰ ਮਦਿਰਾ ਪੀਂਦਾ / ਪੀਂਦੀ ਹੈ? B-i a-c-ol? B__ a______ B-i a-c-o-? ----------- Bei alcool? 0
ਕੀ ਤੂੰ ਵਿਸਕੀ ਪੀਂਦਾ / ਪੀਂਦੀ ਹੈਂ? Be--whisky? B__ w______ B-i w-i-k-? ----------- Bei whisky? 0
ਕੀ ਤੂੰ ਕੋਲਾ ਦੇ ਨਾਲ ਰਮ ਪੀਂਦਾ / ਪੀਂਦੀ ਹੈਂ? Bei co-a-----o-? B__ c___ c_ r___ B-i c-l- c- r-m- ---------------- Bei cola cu rom? 0
ਮੈਨੂੰ ਸ਼ੈਂਪੇਨ ਚੰਗੀ ਨਹੀਂ ਲੱਗਦੀ। Mie-nu-mi pla-e--am-an-a. M__ n____ p____ ş________ M-e n---i p-a-e ş-m-a-i-. ------------------------- Mie nu-mi place şampania. 0
ਮੈਨੂੰ ਸ਼ਰਾਬ ਚੰਗੀ ਨਹੀਂ ਲੱਗਦੀ। Mi- n--mi---a------u-. M__ n____ p____ v_____ M-e n---i p-a-e v-n-l- ---------------------- Mie nu-mi place vinul. 0
ਮੈਨੂੰ ਬੀਅਰ ਚੰਗੀ ਨਹੀਂ ਲੱਗਦੀ। Mi-----mi-pla-- b-re-. M__ n____ p____ b_____ M-e n---i p-a-e b-r-a- ---------------------- Mie nu-mi place berea. 0
ਬੱਚੇ ਨੂੰ ਦੁੱਧ ਚੰਗਾ ਲੱਗਦਾ ਹੈ। Be-e--ş-lu- î- pl-----ap-el-. B__________ î_ p____ l_______ B-b-l-ş-l-i î- p-a-e l-p-e-e- ----------------------------- Bebeluşului îi place laptele. 0
ਬੱਚੇ ਨੂੰ ਨਾਰੀਅਲ ਅਤੇ ਸੇਬ ਦਾ ਰਸ ਚੰਗਾ ਲੱਗਦਾ ਹੈ। C--il---i-î- -la-e --ca-a -i--uc-------ere. C________ î_ p____ c_____ ş_ s____ d_ m____ C-p-l-l-i î- p-a-e c-c-o- ş- s-c-l d- m-r-. ------------------------------------------- Copilului îi place cacaoa şi sucul de mere. 0
ਇਸਤਰੀ ਨੂੰ ਸੰਤਰੇ ਅਤੇ ਅੰਗੂਰ ਦਾ ਰਸ ਚੰਗਾ ਲੱਗਦਾ ਹੈ। Feme-- îi -lac------- -e po--oc-le -- --l-d- -rape-ru-t. F_____ î_ p____ s____ d_ p________ ş_ c__ d_ g__________ F-m-i- î- p-a-e s-c-l d- p-r-o-a-e ş- c-l d- g-a-e-r-i-. -------------------------------------------------------- Femeii îi place sucul de portocale şi cel de grapefruit. 0

ਭਾਸ਼ਾ ਵਜੋਂ ਸੰਕੇਤ

ਲੋਕਾਂ ਨੇ ਸੰਚਾਰ ਲਈ ਭਾਸ਼ਾਵਾਂ ਦੀ ਸਿਰਜਣਾ ਕੀਤੀ। ਇੱਥੋਂ ਤੱਕ ਕਿ ਬੋਲੇ ਜਾਂ ਘੱਟ ਸੁਣਾਈ ਦੇਣ ਵਾਲਿਆਂ ਦੀ ਆਪਣੀ ਵੱਖਰੀ ਭਾਸ਼ਾ ਹੈ। ਇਹ ਸੰਕੇਤਕ ਭਾਸ਼ਾ ਹੈ, ਸਾਰੇ ਸੁਣਨ ਦੇ ਅਯੋਗ ਵਿਅਕਤੀਆਂ ਦੀ ਮੁਢਲੀ ਭਾਸ਼ਾ। ਇਸਦੀ ਬਣਤਰ ਸੰਯੁਕਤ ਚਿਨ੍ਹਾਂ 'ਤੇ ਆਧਾਰਿਤ ਹੈ। ਇਸਨਾਲ ਇਹ ਦ੍ਰਿਸ਼ਟੀ ਭਾਸ਼ਾ, ਜਾਂ ‘ਦਿਸਣਯੋਗ’ ਬਣ ਜਾਂਦੀ ਹੈ। ਇਸਲਈ, ਕੀ ਸੰਕੇਤਕ ਭਾਸ਼ਾ ਅੰਤਰ-ਰਾਸ਼ਟਰੀ ਪੱਧਰ 'ਤੇ ਸਮਝੀ ਜਾ ਸਕਦੀ ਹੈ? ਨਹੀਂ, ਸੰਕੇਤਾਂ ਦੀਆਂ ਵੀ ਵੱਖ-ਵੱਖ ਰਾਸ਼ਟਰੀ ਭਾਸ਼ਾਵਾਂ ਹੁੰਦੀਆਂ ਹਨ। ਹਰੇਕ ਦੇਸ਼ ਦੀ ਆਪਣੀ ਨਿੱਜੀ ਸੰਕੇਤਕ ਭਾਸ਼ਾ ਹੈ। ਅਤੇ ਇਹ ਦੇਸ਼ ਦੇ ਸਭਿਆਚਾਰ ਨਾਲ ਪ੍ਰਭਾਵਿਤ ਹੁੰਦੀ ਹੈ। ਕਿਉਂਕਿ ਭਾਸ਼ਾ ਦੀ ਉਤਪੱਤੀ ਹਮੇਸ਼ਾਂ ਸਭਿਆਚਾਰ ਤੋਂ ਹੁੰਦੀ ਹੈ। ਇਹ ਨਾ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਲਈ ਵੀ ਸੱਚ ਹੈ। ਪਰ, ਇੱਥੇ, ਇੱਕ ਅੰਤਰ-ਰਾਸ਼ਟਰੀ ਸੰਕੇਤਕ ਭਾਸ਼ਾ ਮੌਜੂਦ ਹੁੰਦੀ ਹੈ। ਪਰ ਇਸਦੇ ਸੰਕੇਤ ਕੁਝ ਵਧੇਰੇ ਗੁੰਝਲਦਾਰ ਹੁੰਦੇ ਹਨ। ਫੇਰ ਵੀ, ਰਾਸ਼ਟਰੀ ਸੰਕੇਤਕ ਭਾਸ਼ਾਵਾਂ ਇਕ-ਦੂਸਰੇ ਨਾਲ ਮਿਲਦੀਆਂ ਹਨ। ਬਹੁਤ ਸਾਰੇ ਸੰਕੇਤ ਮਹੱਤਵਪੂਰਨ ਹੁੰਦੇ ਹਨ। ਉਨ੍ਹਾਂ ਦਾ ਰੁਝਾਨ ਉਨ੍ਹਾਂ ਦੁਆਰਾ ਦਰਸਾਈਆਂ ਜਾਂਦੀਆਂ ਵਸਤੂਆਂ ਦੇ ਆਕਾਰ ਵੱਲ ਹੁੰਦਾ ਹੈ। ਸਭ ਤੋਂ ਵੱਡੇ ਪੱਧਰ 'ਤੇ ਵਰਤੀ ਜਾਣ ਵਾਲੀ ਸੰਕੇਤਕ ਭਾਸ਼ਾ ਅਮੈਰੀਕਨ ਸਾਈਨ ਲੈਂਗੁਏਜ ਹੈ। ਸੰਕੇਤਕ ਭਾਸ਼ਾਵਾਂ ਸੰਪੂਰਨ-ਭਾਸ਼ਾਵਾਂ ਵਜੋਂ ਪਛਾਣੀਆਂ ਜਾਂਦੀਆਂ ਹਨ। ਉਨ੍ਹਾਂ ਦੀ ਆਪਣੀ ਨਿੱਜੀ ਵਿਆਕਰਣ ਹੁੰਦੀ ਹੈ। ਪਰ ਇਹ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਦੀ ਵਿਆਕਰਣ ਨਾਲੋਂ ਵੱਖਰੀ ਹੁੰਦੀ ਹੈ। ਨਤੀਜੇ ਵਜੋਂ, ਸੰਕੇਤਕ ਭਾਸ਼ਾ ਅੱਖਰ ਤੋਂ ਅੱਖਰ ਅਨੁਵਾਦ ਨਹੀਂ ਕੀਤੀ ਜਾ ਸਕਦੀ। ਭਾਵੇਂ ਕਿ, ਸੰਕੇਤਕ ਭਾਸ਼ਾਵਾਂ ਦੇ ਦੁਭਾਸ਼ੀਏ ਮੌਜੂਦ ਹੁੰਦੇ ਹਨ। ਸੰਕੇਤਕ ਭਾਸ਼ਾ ਦੁਆਰਾ ਜਾਣਕਾਰੀ ਦਾ ਸੰਚਾਰ ਨਿਰੰਤਰ ਹੁੰਦਾ ਹੈ। ਭਾਵ, ਕੇਵਲ ਇੱਕ ਸੰਕੇਤ ਪੂਰੇ ਵਾਕ ਨੂੰ ਜ਼ਾਹਰ ਕਰ ਸਕਦਾ ਹੈ। ਸੰਕੇਤਕ ਭਾਸ਼ਾ ਵਿੱਚ ਵੀ ਉਪ-ਭਾਸ਼ਾਵਾਂ ਹੁੰਦੀਆਂ ਹਨ। ਖੇਤਰੀ ਵਿਸ਼ੇਸ਼ਤਾਵਾਂ ਦੇ ਆਪਣੇ ਨਿੱਜੀ ਸੰਕੇਤ ਹੁੰਦੇ ਹਨ। ਅਤੇ ਹਰੇਕ ਸੰਕੇਤਕ ਭਾਸ਼ਾ ਦਾ ਆਪਣਾ ਨਿੱਜੀ ਸਵਰ-ਉਚਾਰਨ ਹੁੰਦਾ ਹੈ। ਇਹ ਸੰਕੇਤਾਂ ਲਈ ਵੀ ਲਾਗੂ ਹੁੰਦਾ ਹੈ: ਸਾਡਾ ਲਹਿਜਾ ਸਾਡੇ ਮੁੱਢ ਨੂੰ ਦਰਸਾਉਂਦਾ ਹੈ।