ਪ੍ਹੈਰਾ ਕਿਤਾਬ

pa ਪੇਅ – ਪਦਾਰਥ   »   sl Pijače

12 [ਬਾਰਾਂ]

ਪੇਅ – ਪਦਾਰਥ

ਪੇਅ – ਪਦਾਰਥ

12 [dvanajst]

Pijače

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵੀਨੀਅਨ ਖੇਡੋ ਹੋਰ
ਮੈਂ ਚਾਹ ਪੀਂਦਾ / ਪੀਂਦੀ ਹਾਂ। Pi-e--č--. P____ č___ P-j-m č-j- ---------- Pijem čaj. 0
ਮੈਂ ਕਾਫੀ ਪੀਂਦਾ / ਪੀਂਦੀ ਹਾਂ। Pi-e- ka--. P____ k____ P-j-m k-v-. ----------- Pijem kavo. 0
ਮੈਂ ਮਿਨਰਲ ਵਾਟਰ ਪੀਂਦਾ / ਪੀਂਦੀ ਹਾਂ। P--e- m--e---no vod-. P____ m________ v____ P-j-m m-n-r-l-o v-d-. --------------------- Pijem mineralno vodo. 0
ਕੀ ਤੂੰ ਨਿੰਬੂ ਵਾਲੀ ਚਾਹ ਪੀਂਦਾ / ਪੀਂਦੀ ਹੈਂ? Pij-š---j --l----o? P____ č__ z l______ P-j-š č-j z l-m-n-? ------------------- Piješ čaj z limono? 0
ਕੀ ਤੂੰ ਸ਼ੱਕਰ ਵਾਲੀ ਚਾਹ ਪੀਂਦਾ / ਪੀਂਦੀ ਹੈਂ? Pi-e- k--o - sl--kor---? P____ k___ s s__________ P-j-š k-v- s s-a-k-r-e-? ------------------------ Piješ kavo s sladkorjem? 0
ਕੀ ਤੂੰ ਬਰਫ ਵਾਲਾ ਪਾਣੀ ਪੀਂਦਾ / ਪੀਂਦੀ ਹੈਂ? Piješ-v--- --l----? P____ v___ z l_____ P-j-š v-d- z l-d-m- ------------------- Piješ vodo z ledom? 0
ਇੱਥੇ ਇੱਕ ਪਾਰਟੀ ਚੱਲ ਰਹੀ ਹੈ। T---- je-z-bav-. T____ j_ z______ T-k-j j- z-b-v-. ---------------- Tukaj je zabava. 0
ਲੋਕ ਸ਼ੈਂਪੇਨ ਪੀ ਰਹੇ ਹਨ। Lj-dje -i-ejo----i-o. L_____ p_____ p______ L-u-j- p-j-j- p-n-n-. --------------------- Ljudje pijejo penino. 0
ਲੋਕ ਸ਼ਰਾਬ ਅਤੇ ਬੀਅਰ ਪੀ ਰਹੇ ਹਨ। Ljud---p--e-o-vino-i- --v-. L_____ p_____ v___ i_ p____ L-u-j- p-j-j- v-n- i- p-v-. --------------------------- Ljudje pijejo vino in pivo. 0
ਕੀ ਤੂੰ ਮਦਿਰਾ ਪੀਂਦਾ / ਪੀਂਦੀ ਹੈ? Pi--š--l--hol? P____ a_______ P-j-š a-k-h-l- -------------- Piješ alkohol? 0
ਕੀ ਤੂੰ ਵਿਸਕੀ ਪੀਂਦਾ / ਪੀਂਦੀ ਹੈਂ? P-je- ----i? P____ v_____ P-j-š v-s-i- ------------ Piješ viski? 0
ਕੀ ਤੂੰ ਕੋਲਾ ਦੇ ਨਾਲ ਰਮ ਪੀਂਦਾ / ਪੀਂਦੀ ਹੈਂ? Pi----kol--z ----m? P____ k___ z r_____ P-j-š k-l- z r-m-m- ------------------- Piješ kolo z rumom? 0
ਮੈਨੂੰ ਸ਼ੈਂਪੇਨ ਚੰਗੀ ਨਹੀਂ ਲੱਗਦੀ। N- m---- pen---. N_ m____ p______ N- m-r-m p-n-n-. ---------------- Ne maram penine. 0
ਮੈਨੂੰ ਸ਼ਰਾਬ ਚੰਗੀ ਨਹੀਂ ਲੱਗਦੀ। N----ra- -i--. N_ m____ v____ N- m-r-m v-n-. -------------- Ne maram vina. 0
ਮੈਨੂੰ ਬੀਅਰ ਚੰਗੀ ਨਹੀਂ ਲੱਗਦੀ। Ne--ar---pi-a. N_ m____ p____ N- m-r-m p-v-. -------------- Ne maram piva. 0
ਬੱਚੇ ਨੂੰ ਦੁੱਧ ਚੰਗਾ ਲੱਗਦਾ ਹੈ। D-jen-ki --aj- radi ml-ko. D_______ i____ r___ m_____ D-j-n-k- i-a-o r-d- m-e-o- -------------------------- Dojenčki imajo radi mleko. 0
ਬੱਚੇ ਨੂੰ ਨਾਰੀਅਲ ਅਤੇ ਸੇਬ ਦਾ ਰਸ ਚੰਗਾ ਲੱਗਦਾ ਹੈ। Ot-o-- -ma------i--a-a- -- ---o--n- -ok. O_____ i____ r___ k____ i_ j_______ s___ O-r-c- i-a-o r-d- k-k-v i- j-b-l-n- s-k- ---------------------------------------- Otroci imajo radi kakav in jabolčni sok. 0
ਇਸਤਰੀ ਨੂੰ ਸੰਤਰੇ ਅਤੇ ਅੰਗੂਰ ਦਾ ਰਸ ਚੰਗਾ ਲੱਗਦਾ ਹੈ। Ž-n--e -majo--a---pom--an-n--s-k-i- --k---------. Ž_____ i____ r___ p_________ s__ i_ s__ g________ Ž-n-k- i-a-o r-d- p-m-r-n-n- s-k i- s-k g-e-i-k-. ------------------------------------------------- Ženske imajo rade pomarančni sok in sok grenivke. 0

ਭਾਸ਼ਾ ਵਜੋਂ ਸੰਕੇਤ

ਲੋਕਾਂ ਨੇ ਸੰਚਾਰ ਲਈ ਭਾਸ਼ਾਵਾਂ ਦੀ ਸਿਰਜਣਾ ਕੀਤੀ। ਇੱਥੋਂ ਤੱਕ ਕਿ ਬੋਲੇ ਜਾਂ ਘੱਟ ਸੁਣਾਈ ਦੇਣ ਵਾਲਿਆਂ ਦੀ ਆਪਣੀ ਵੱਖਰੀ ਭਾਸ਼ਾ ਹੈ। ਇਹ ਸੰਕੇਤਕ ਭਾਸ਼ਾ ਹੈ, ਸਾਰੇ ਸੁਣਨ ਦੇ ਅਯੋਗ ਵਿਅਕਤੀਆਂ ਦੀ ਮੁਢਲੀ ਭਾਸ਼ਾ। ਇਸਦੀ ਬਣਤਰ ਸੰਯੁਕਤ ਚਿਨ੍ਹਾਂ 'ਤੇ ਆਧਾਰਿਤ ਹੈ। ਇਸਨਾਲ ਇਹ ਦ੍ਰਿਸ਼ਟੀ ਭਾਸ਼ਾ, ਜਾਂ ‘ਦਿਸਣਯੋਗ’ ਬਣ ਜਾਂਦੀ ਹੈ। ਇਸਲਈ, ਕੀ ਸੰਕੇਤਕ ਭਾਸ਼ਾ ਅੰਤਰ-ਰਾਸ਼ਟਰੀ ਪੱਧਰ 'ਤੇ ਸਮਝੀ ਜਾ ਸਕਦੀ ਹੈ? ਨਹੀਂ, ਸੰਕੇਤਾਂ ਦੀਆਂ ਵੀ ਵੱਖ-ਵੱਖ ਰਾਸ਼ਟਰੀ ਭਾਸ਼ਾਵਾਂ ਹੁੰਦੀਆਂ ਹਨ। ਹਰੇਕ ਦੇਸ਼ ਦੀ ਆਪਣੀ ਨਿੱਜੀ ਸੰਕੇਤਕ ਭਾਸ਼ਾ ਹੈ। ਅਤੇ ਇਹ ਦੇਸ਼ ਦੇ ਸਭਿਆਚਾਰ ਨਾਲ ਪ੍ਰਭਾਵਿਤ ਹੁੰਦੀ ਹੈ। ਕਿਉਂਕਿ ਭਾਸ਼ਾ ਦੀ ਉਤਪੱਤੀ ਹਮੇਸ਼ਾਂ ਸਭਿਆਚਾਰ ਤੋਂ ਹੁੰਦੀ ਹੈ। ਇਹ ਨਾ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਲਈ ਵੀ ਸੱਚ ਹੈ। ਪਰ, ਇੱਥੇ, ਇੱਕ ਅੰਤਰ-ਰਾਸ਼ਟਰੀ ਸੰਕੇਤਕ ਭਾਸ਼ਾ ਮੌਜੂਦ ਹੁੰਦੀ ਹੈ। ਪਰ ਇਸਦੇ ਸੰਕੇਤ ਕੁਝ ਵਧੇਰੇ ਗੁੰਝਲਦਾਰ ਹੁੰਦੇ ਹਨ। ਫੇਰ ਵੀ, ਰਾਸ਼ਟਰੀ ਸੰਕੇਤਕ ਭਾਸ਼ਾਵਾਂ ਇਕ-ਦੂਸਰੇ ਨਾਲ ਮਿਲਦੀਆਂ ਹਨ। ਬਹੁਤ ਸਾਰੇ ਸੰਕੇਤ ਮਹੱਤਵਪੂਰਨ ਹੁੰਦੇ ਹਨ। ਉਨ੍ਹਾਂ ਦਾ ਰੁਝਾਨ ਉਨ੍ਹਾਂ ਦੁਆਰਾ ਦਰਸਾਈਆਂ ਜਾਂਦੀਆਂ ਵਸਤੂਆਂ ਦੇ ਆਕਾਰ ਵੱਲ ਹੁੰਦਾ ਹੈ। ਸਭ ਤੋਂ ਵੱਡੇ ਪੱਧਰ 'ਤੇ ਵਰਤੀ ਜਾਣ ਵਾਲੀ ਸੰਕੇਤਕ ਭਾਸ਼ਾ ਅਮੈਰੀਕਨ ਸਾਈਨ ਲੈਂਗੁਏਜ ਹੈ। ਸੰਕੇਤਕ ਭਾਸ਼ਾਵਾਂ ਸੰਪੂਰਨ-ਭਾਸ਼ਾਵਾਂ ਵਜੋਂ ਪਛਾਣੀਆਂ ਜਾਂਦੀਆਂ ਹਨ। ਉਨ੍ਹਾਂ ਦੀ ਆਪਣੀ ਨਿੱਜੀ ਵਿਆਕਰਣ ਹੁੰਦੀ ਹੈ। ਪਰ ਇਹ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਦੀ ਵਿਆਕਰਣ ਨਾਲੋਂ ਵੱਖਰੀ ਹੁੰਦੀ ਹੈ। ਨਤੀਜੇ ਵਜੋਂ, ਸੰਕੇਤਕ ਭਾਸ਼ਾ ਅੱਖਰ ਤੋਂ ਅੱਖਰ ਅਨੁਵਾਦ ਨਹੀਂ ਕੀਤੀ ਜਾ ਸਕਦੀ। ਭਾਵੇਂ ਕਿ, ਸੰਕੇਤਕ ਭਾਸ਼ਾਵਾਂ ਦੇ ਦੁਭਾਸ਼ੀਏ ਮੌਜੂਦ ਹੁੰਦੇ ਹਨ। ਸੰਕੇਤਕ ਭਾਸ਼ਾ ਦੁਆਰਾ ਜਾਣਕਾਰੀ ਦਾ ਸੰਚਾਰ ਨਿਰੰਤਰ ਹੁੰਦਾ ਹੈ। ਭਾਵ, ਕੇਵਲ ਇੱਕ ਸੰਕੇਤ ਪੂਰੇ ਵਾਕ ਨੂੰ ਜ਼ਾਹਰ ਕਰ ਸਕਦਾ ਹੈ। ਸੰਕੇਤਕ ਭਾਸ਼ਾ ਵਿੱਚ ਵੀ ਉਪ-ਭਾਸ਼ਾਵਾਂ ਹੁੰਦੀਆਂ ਹਨ। ਖੇਤਰੀ ਵਿਸ਼ੇਸ਼ਤਾਵਾਂ ਦੇ ਆਪਣੇ ਨਿੱਜੀ ਸੰਕੇਤ ਹੁੰਦੇ ਹਨ। ਅਤੇ ਹਰੇਕ ਸੰਕੇਤਕ ਭਾਸ਼ਾ ਦਾ ਆਪਣਾ ਨਿੱਜੀ ਸਵਰ-ਉਚਾਰਨ ਹੁੰਦਾ ਹੈ। ਇਹ ਸੰਕੇਤਾਂ ਲਈ ਵੀ ਲਾਗੂ ਹੁੰਦਾ ਹੈ: ਸਾਡਾ ਲਹਿਜਾ ਸਾਡੇ ਮੁੱਢ ਨੂੰ ਦਰਸਾਉਂਦਾ ਹੈ।