ਪ੍ਹੈਰਾ ਕਿਤਾਬ

pa ਪੇਅ – ਪਦਾਰਥ   »   tr İçecekler

12 [ਬਾਰਾਂ]

ਪੇਅ – ਪਦਾਰਥ

ਪੇਅ – ਪਦਾਰਥ

12 [on iki]

İçecekler

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਤੁਰਕੀ ਖੇਡੋ ਹੋਰ
ਮੈਂ ਚਾਹ ਪੀਂਦਾ / ਪੀਂਦੀ ਹਾਂ। Ben -a- i----rum. B__ ç__ i________ B-n ç-y i-i-o-u-. ----------------- Ben çay içiyorum. 0
ਮੈਂ ਕਾਫੀ ਪੀਂਦਾ / ਪੀਂਦੀ ਹਾਂ। B-n kah-- --iy--um. B__ k____ i________ B-n k-h-e i-i-o-u-. ------------------- Ben kahve içiyorum. 0
ਮੈਂ ਮਿਨਰਲ ਵਾਟਰ ਪੀਂਦਾ / ਪੀਂਦੀ ਹਾਂ। Ben-m--en---u iç-y--um. B__ m________ i________ B-n m-d-n-u-u i-i-o-u-. ----------------------- Ben madensuyu içiyorum. 0
ਕੀ ਤੂੰ ਨਿੰਬੂ ਵਾਲੀ ਚਾਹ ਪੀਂਦਾ / ਪੀਂਦੀ ਹੈਂ? L-m---u ça---- ----o---n? L______ ç__ m_ i_________ L-m-n-u ç-y m- i-i-o-s-n- ------------------------- Limonlu çay mı içiyorsun? 0
ਕੀ ਤੂੰ ਸ਼ੱਕਰ ਵਾਲੀ ਚਾਹ ਪੀਂਦਾ / ਪੀਂਦੀ ਹੈਂ? Ş--e-li -a-v--mi i-iyor-u-? Ş______ k____ m_ i_________ Ş-k-r-i k-h-e m- i-i-o-s-n- --------------------------- Şekerli kahve mi içiyorsun? 0
ਕੀ ਤੂੰ ਬਰਫ ਵਾਲਾ ਪਾਣੀ ਪੀਂਦਾ / ਪੀਂਦੀ ਹੈਂ? B------u m- -ç-yors--? B____ s_ m_ i_________ B-z-u s- m- i-i-o-s-n- ---------------------- Buzlu su mu içiyorsun? 0
ਇੱਥੇ ਇੱਕ ਪਾਰਟੀ ਚੱਲ ਰਹੀ ਹੈ। B----a-bir-pa--i-v--. B_____ b__ p____ v___ B-r-d- b-r p-r-i v-r- --------------------- Burada bir parti var. 0
ਲੋਕ ਸ਼ੈਂਪੇਨ ਪੀ ਰਹੇ ਹਨ। İ--a---- --m-a--- ----o----. İ_______ ş_______ i_________ İ-s-n-a- ş-m-a-y- i-i-o-l-r- ---------------------------- İnsanlar şampanya içiyorlar. 0
ਲੋਕ ਸ਼ਰਾਬ ਅਤੇ ਬੀਅਰ ਪੀ ਰਹੇ ਹਨ। İn-----r-şa--p-ve--i-a -ç-yor-a-. İ_______ ş____ v_ b___ i_________ İ-s-n-a- ş-r-p v- b-r- i-i-o-l-r- --------------------------------- İnsanlar şarap ve bira içiyorlar. 0
ਕੀ ਤੂੰ ਮਦਿਰਾ ਪੀਂਦਾ / ਪੀਂਦੀ ਹੈ? A-kol-alıyor---s-n? A____ a_____ m_____ A-k-l a-ı-o- m-s-n- ------------------- Alkol alıyor musun? 0
ਕੀ ਤੂੰ ਵਿਸਕੀ ਪੀਂਦਾ / ਪੀਂਦੀ ਹੈਂ? V-s-----i--r-----n? V____ i_____ m_____ V-s-i i-i-o- m-s-n- ------------------- Viski içiyor musun? 0
ਕੀ ਤੂੰ ਕੋਲਾ ਦੇ ਨਾਲ ਰਮ ਪੀਂਦਾ / ਪੀਂਦੀ ਹੈਂ? R-m-----l- -- i-i---su-? R____ k___ m_ i_________ R-m-u k-l- m- i-i-o-s-n- ------------------------ Rumlu kola mı içiyorsun? 0
ਮੈਨੂੰ ਸ਼ੈਂਪੇਨ ਚੰਗੀ ਨਹੀਂ ਲੱਗਦੀ। Şa-pan-a--evm-----m. Ş_______ s__________ Ş-m-a-y- s-v-i-o-u-. -------------------- Şampanya sevmiyorum. 0
ਮੈਨੂੰ ਸ਼ਰਾਬ ਚੰਗੀ ਨਹੀਂ ਲੱਗਦੀ। Ş-r-p -----y---m. Ş____ s__________ Ş-r-p s-v-i-o-u-. ----------------- Şarap sevmiyorum. 0
ਮੈਨੂੰ ਬੀਅਰ ਚੰਗੀ ਨਹੀਂ ਲੱਗਦੀ। B-r- --v-iyor--. B___ s__________ B-r- s-v-i-o-u-. ---------------- Bira sevmiyorum. 0
ਬੱਚੇ ਨੂੰ ਦੁੱਧ ਚੰਗਾ ਲੱਗਦਾ ਹੈ। B-bek---t sev-y--. B____ s__ s_______ B-b-k s-t s-v-y-r- ------------------ Bebek süt seviyor. 0
ਬੱਚੇ ਨੂੰ ਨਾਰੀਅਲ ਅਤੇ ਸੇਬ ਦਾ ਰਸ ਚੰਗਾ ਲੱਗਦਾ ਹੈ। Ç-c---ka-ao-ve--lm--s-yu-sev-y--. Ç____ k____ v_ e___ s___ s_______ Ç-c-k k-k-o v- e-m- s-y- s-v-y-r- --------------------------------- Çocuk kakao ve elma suyu seviyor. 0
ਇਸਤਰੀ ਨੂੰ ਸੰਤਰੇ ਅਤੇ ਅੰਗੂਰ ਦਾ ਰਸ ਚੰਗਾ ਲੱਗਦਾ ਹੈ। K-d-n-----akal s----v- -re-f-r- ---- ---i---. K____ p_______ s___ v_ g_______ s___ s_______ K-d-n p-r-a-a- s-y- v- g-e-f-r- s-y- s-v-y-r- --------------------------------------------- Kadın portakal suyu ve greyfurt suyu seviyor. 0

ਭਾਸ਼ਾ ਵਜੋਂ ਸੰਕੇਤ

ਲੋਕਾਂ ਨੇ ਸੰਚਾਰ ਲਈ ਭਾਸ਼ਾਵਾਂ ਦੀ ਸਿਰਜਣਾ ਕੀਤੀ। ਇੱਥੋਂ ਤੱਕ ਕਿ ਬੋਲੇ ਜਾਂ ਘੱਟ ਸੁਣਾਈ ਦੇਣ ਵਾਲਿਆਂ ਦੀ ਆਪਣੀ ਵੱਖਰੀ ਭਾਸ਼ਾ ਹੈ। ਇਹ ਸੰਕੇਤਕ ਭਾਸ਼ਾ ਹੈ, ਸਾਰੇ ਸੁਣਨ ਦੇ ਅਯੋਗ ਵਿਅਕਤੀਆਂ ਦੀ ਮੁਢਲੀ ਭਾਸ਼ਾ। ਇਸਦੀ ਬਣਤਰ ਸੰਯੁਕਤ ਚਿਨ੍ਹਾਂ 'ਤੇ ਆਧਾਰਿਤ ਹੈ। ਇਸਨਾਲ ਇਹ ਦ੍ਰਿਸ਼ਟੀ ਭਾਸ਼ਾ, ਜਾਂ ‘ਦਿਸਣਯੋਗ’ ਬਣ ਜਾਂਦੀ ਹੈ। ਇਸਲਈ, ਕੀ ਸੰਕੇਤਕ ਭਾਸ਼ਾ ਅੰਤਰ-ਰਾਸ਼ਟਰੀ ਪੱਧਰ 'ਤੇ ਸਮਝੀ ਜਾ ਸਕਦੀ ਹੈ? ਨਹੀਂ, ਸੰਕੇਤਾਂ ਦੀਆਂ ਵੀ ਵੱਖ-ਵੱਖ ਰਾਸ਼ਟਰੀ ਭਾਸ਼ਾਵਾਂ ਹੁੰਦੀਆਂ ਹਨ। ਹਰੇਕ ਦੇਸ਼ ਦੀ ਆਪਣੀ ਨਿੱਜੀ ਸੰਕੇਤਕ ਭਾਸ਼ਾ ਹੈ। ਅਤੇ ਇਹ ਦੇਸ਼ ਦੇ ਸਭਿਆਚਾਰ ਨਾਲ ਪ੍ਰਭਾਵਿਤ ਹੁੰਦੀ ਹੈ। ਕਿਉਂਕਿ ਭਾਸ਼ਾ ਦੀ ਉਤਪੱਤੀ ਹਮੇਸ਼ਾਂ ਸਭਿਆਚਾਰ ਤੋਂ ਹੁੰਦੀ ਹੈ। ਇਹ ਨਾ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਲਈ ਵੀ ਸੱਚ ਹੈ। ਪਰ, ਇੱਥੇ, ਇੱਕ ਅੰਤਰ-ਰਾਸ਼ਟਰੀ ਸੰਕੇਤਕ ਭਾਸ਼ਾ ਮੌਜੂਦ ਹੁੰਦੀ ਹੈ। ਪਰ ਇਸਦੇ ਸੰਕੇਤ ਕੁਝ ਵਧੇਰੇ ਗੁੰਝਲਦਾਰ ਹੁੰਦੇ ਹਨ। ਫੇਰ ਵੀ, ਰਾਸ਼ਟਰੀ ਸੰਕੇਤਕ ਭਾਸ਼ਾਵਾਂ ਇਕ-ਦੂਸਰੇ ਨਾਲ ਮਿਲਦੀਆਂ ਹਨ। ਬਹੁਤ ਸਾਰੇ ਸੰਕੇਤ ਮਹੱਤਵਪੂਰਨ ਹੁੰਦੇ ਹਨ। ਉਨ੍ਹਾਂ ਦਾ ਰੁਝਾਨ ਉਨ੍ਹਾਂ ਦੁਆਰਾ ਦਰਸਾਈਆਂ ਜਾਂਦੀਆਂ ਵਸਤੂਆਂ ਦੇ ਆਕਾਰ ਵੱਲ ਹੁੰਦਾ ਹੈ। ਸਭ ਤੋਂ ਵੱਡੇ ਪੱਧਰ 'ਤੇ ਵਰਤੀ ਜਾਣ ਵਾਲੀ ਸੰਕੇਤਕ ਭਾਸ਼ਾ ਅਮੈਰੀਕਨ ਸਾਈਨ ਲੈਂਗੁਏਜ ਹੈ। ਸੰਕੇਤਕ ਭਾਸ਼ਾਵਾਂ ਸੰਪੂਰਨ-ਭਾਸ਼ਾਵਾਂ ਵਜੋਂ ਪਛਾਣੀਆਂ ਜਾਂਦੀਆਂ ਹਨ। ਉਨ੍ਹਾਂ ਦੀ ਆਪਣੀ ਨਿੱਜੀ ਵਿਆਕਰਣ ਹੁੰਦੀ ਹੈ। ਪਰ ਇਹ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਦੀ ਵਿਆਕਰਣ ਨਾਲੋਂ ਵੱਖਰੀ ਹੁੰਦੀ ਹੈ। ਨਤੀਜੇ ਵਜੋਂ, ਸੰਕੇਤਕ ਭਾਸ਼ਾ ਅੱਖਰ ਤੋਂ ਅੱਖਰ ਅਨੁਵਾਦ ਨਹੀਂ ਕੀਤੀ ਜਾ ਸਕਦੀ। ਭਾਵੇਂ ਕਿ, ਸੰਕੇਤਕ ਭਾਸ਼ਾਵਾਂ ਦੇ ਦੁਭਾਸ਼ੀਏ ਮੌਜੂਦ ਹੁੰਦੇ ਹਨ। ਸੰਕੇਤਕ ਭਾਸ਼ਾ ਦੁਆਰਾ ਜਾਣਕਾਰੀ ਦਾ ਸੰਚਾਰ ਨਿਰੰਤਰ ਹੁੰਦਾ ਹੈ। ਭਾਵ, ਕੇਵਲ ਇੱਕ ਸੰਕੇਤ ਪੂਰੇ ਵਾਕ ਨੂੰ ਜ਼ਾਹਰ ਕਰ ਸਕਦਾ ਹੈ। ਸੰਕੇਤਕ ਭਾਸ਼ਾ ਵਿੱਚ ਵੀ ਉਪ-ਭਾਸ਼ਾਵਾਂ ਹੁੰਦੀਆਂ ਹਨ। ਖੇਤਰੀ ਵਿਸ਼ੇਸ਼ਤਾਵਾਂ ਦੇ ਆਪਣੇ ਨਿੱਜੀ ਸੰਕੇਤ ਹੁੰਦੇ ਹਨ। ਅਤੇ ਹਰੇਕ ਸੰਕੇਤਕ ਭਾਸ਼ਾ ਦਾ ਆਪਣਾ ਨਿੱਜੀ ਸਵਰ-ਉਚਾਰਨ ਹੁੰਦਾ ਹੈ। ਇਹ ਸੰਕੇਤਾਂ ਲਈ ਵੀ ਲਾਗੂ ਹੁੰਦਾ ਹੈ: ਸਾਡਾ ਲਹਿਜਾ ਸਾਡੇ ਮੁੱਢ ਨੂੰ ਦਰਸਾਉਂਦਾ ਹੈ।