ਪ੍ਹੈਰਾ ਕਿਤਾਬ

pa ਗਤੀਵਿਧੀਆਂ   »   ha ayyuka

13 [ਤੇਰਾਂ]

ਗਤੀਵਿਧੀਆਂ

ਗਤੀਵਿਧੀਆਂ

13 [goma sha uku]

ayyuka

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਹੌਸਾ ਖੇਡੋ ਹੋਰ
ਮਾਰਥਾ ਕੀ ਕਰਦੀ ਹੈ? M--en----rta-t-k- y-? M_____ M____ t___ y__ M-n-n- M-r-a t-k- y-? --------------------- Menene Marta take yi? 0
ਉਹ ਇੱਕ ਦਫਤਰ ਵਿੱਚ ਕੰਮ ਕਰਦੀ ਹੈ। T--a-aiki --of--. T___ a___ a o____ T-n- a-k- a o-i-. ----------------- Tana aiki a ofis. 0
ਉਹ ਕੰਪਿਊਟਰ ਦਾ ਕੰਮ ਕਰਦੀ ਹੈ। T-n--aik--akan -w---uta. T___ a___ a___ k________ T-n- a-k- a-a- k-a-f-t-. ------------------------ Tana aiki akan kwamfuta. 0
ਮਾਰਥਾ ਕਿੱਥੇ ਹੈ? Ina-Ma----? I__ M______ I-a M-r-h-? ----------- Ina Martha? 0
ਸਿਨੇਮਾਘਰ ਵਿੱਚ। A -ik-n cine--. A c____ c______ A c-k-n c-n-m-. --------------- A cikin cinema. 0
ਉਹ ਇੱਕ ਫਿਲਮ ਵੇਖ ਰਹੀ ਹੈ। Ta na --ll-n fim. T_ n_ k_____ f___ T- n- k-l-o- f-m- ----------------- Ta na kallon fim. 0
ਪੀਟਰ ਕੀ ਕਰਦਾ ਹੈ? Mene-- -i-ru---a-e---? M_____ B_____ y___ y__ M-n-n- B-t-u- y-k- y-? ---------------------- Menene Bitrus yake yi? 0
ਉਹ ਵਿਸ਼ਵਵਿਦਿਆਲੇ ਵਿੱਚ ਪੜ੍ਹਾਉਂਦਾ ਹੈ। Ya-a--a--tu ---am-a. Y___ k_____ a j_____ Y-n- k-r-t- a j-m-a- -------------------- Yana karatu a jamia. 0
ਉਹ ਭਾਸ਼ਾਵਾਂ ਪੜ੍ਹਾ ਰਿਹਾ ਹੈ। Y-na ----t-- h-r-u--. Y___ k______ h_______ Y-n- k-r-t-n h-r-u-a- --------------------- Yana karatun harsuna. 0
ਪੀਟਰ ਕਿੱਥੇ ਹੈ? Ina--i--u-? I__ B______ I-a B-t-u-? ----------- Ina Bitrus? 0
ਕੈਫੇ ਵਿੱਚ। A-ciki- -a-e. A c____ c____ A c-k-n c-f-. ------------- A cikin cafe. 0
ਉਹ ਕਾਫੀ ਪੀ ਰਿਹਾ ਹੈ। Y-n- -ha- kofi. Y___ s___ k____ Y-n- s-a- k-f-. --------------- Yana shan kofi. 0
ਉਹਨਾਂ ਨੂੰ ਕਿੱਥੇ ਜਾਣਾ ਚੰਗਾ ਲੱਗਦਾ ਹੈ? In- k--- son -u--? I__ k___ s__ z____ I-a k-k- s-n z-w-? ------------------ Ina kuke son zuwa? 0
ਸੰਗੀਤ ਸਮਾਰੋਹ ਵਿੱਚ। Zuw--s-a-a--. Z___ s_______ Z-w- s-a-a-i- ------------- Zuwa shagali. 0
ਉਹਨਾਂ ਨੂੰ ਸੰਗੀਤ ਸੁਣਨਾ ਚੰਗਾ ਲੱਗਦਾ ਹੈ। K-n----- sa-ra-o- --ɗa. K___ s__ s_______ k____ K-n- s-n s-u-a-o- k-ɗ-. ----------------------- Kuna son sauraron kiɗa. 0
ਉਹਨਾਂ ਨੂੰ ਕਿੱਥੇ ਜਾਣਾ ਚੰਗਾ ਨਹੀਂ ਲੱਗਦਾ ਹੈ? In- ---kwa -----uw-? I__ b_ k__ s__ z____ I-a b- k-a s-n z-w-? -------------------- Ina ba kwa son zuwa? 0
ਡਿਸਕੋ ਵਿੱਚ। A ----n -isco. A c____ d_____ A c-k-n d-s-o- -------------- A cikin disco. 0
ਉਹਨਾਂ ਨੂੰ ਨੱਚਣਾ ਚੰਗਾ ਨਹੀਂ ਲੱਗਦਾ। Ba --a s-- ra--. B_ k__ s__ r____ B- k-a s-n r-w-. ---------------- Ba kwa son rawa. 0

ਕਰੀਓਲ ਭਾਸ਼ਾਵਾਂ

ਕੀ ਤੁਸੀਂ ਜਾਣਦੇ ਹੋ ਕਿ ਸਾਊਥ ਪੈਸੀਫਿਕ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ? ਇਹ ਬਿਲਕੁਲ ਸੱਚ ਹੈ! ਪੈਪੇ ਨਿਊ ਗਿਨੀ ਦੇ ਭਾਗਾਂ ਅਤੇ ਆਸਟ੍ਰੇਲੀਆ ਵਿੱਚ, ਲੋਕ ਸਾਡੀ ਜਰਮਨ (Unserdeutsch) ਬੋਲਦੇ ਹਨ। ਇਹ ਕਰੀਓਲ ਭਾਸ਼ਾ ਹੈ। ਕਰੀਓਲ ਭਾਸ਼ਾਵਾਂ ਭਾਸ਼ਾ-ਸੰਪਰਕ ਹਾਲਤਾਂ ਵਿੱਚ ਪਰਗਟ ਹੁੰਦੀਆਂ ਹਨ। ਭਾਵ, ਜਦੋਂ ਬਹੁਤ ਸਾਰੀਆਂ ਵੱਖ-ਵੱਖ ਭਾਸ਼ਾਵਾਂ ਇਕ-ਦੂਜੇ ਦੇ ਸੰਪਰਕ ਵਿੱਚ ਆਉਂਦੀਆਂ ਹਨ। ਹੁਣ ਤੱਕ, ਜਦੋਂ ਬਹੁਤ ਸਾਰੀਆਂ ਕਰੀਓਲ ਭਾਸ਼ਾਵਾਂ ਖ਼ਤਮ ਹੋ ਚੁਕੀਆਂ ਹਨ। ਪਰ ਵਿਸ਼ਵ ਭਰ ਵਿੱਚ 1.5 ਕਰੋੜ ਲੋਕ ਇੱਕ ਕਰੀਓਲ ਭਾਸ਼ਾ ਬੋਲਦੇ ਹਨ। ਕਰੀਓਲ ਭਾਸ਼ਾਵਾਂ ਹਮੇਸ਼ਾਂ ਮਾਤ-ਭਾਸ਼ਾਵਾਂ ਹੁੰਦੀਆਂ ਹਨ। ਇਹ ਪਿਜਿਨ (Pidgin) ਭਾਸ਼ਾਵਾਂ ਤੋਂ ਵੱਖਰੀਆਂ ਹੁੰਦੀਆਂ ਹਨ। ਪਿਜਿਨ ਭਾਸ਼ਾਵਾਂ ਉਚਾਰਨ ਦਾ ਬਹੁਤ ਹੀ ਸਰਲ ਰੂਪ ਹੁੰਦੀਆਂ ਹਨ। ਇਹ ਕੇਵਲ ਮੁਢਲੇ ਸੰਚਾਰ ਲਈ ਸਹੀ ਹੁੰਦੀਆਂ ਹਨ। ਵਧੇਰੇ ਕਰੀਓਲ ਭਾਸ਼ਾਵਾਂ ਅੰਗਰੇਜ਼ੀ ਬਸਤੀਵਾਦੀ ਯੁੱਗ ਦੌਰਾਨ ਹੋਂਦ ਵਿੱਚ ਆਈਆਂ। ਇਸਲਈ, ਕਰੀਓਲ ਭਾਸ਼ਾਵਾਂ ਅਕਸਰ ਯੂਰੋਪੀਅਨ ਭਾਸ਼ਾਵਾਂ ਉੱਤੇ ਆਧਾਰਿਤ ਹਨ। ਕਰੀਓਲ ਭਾਸ਼ਾਵਾਂ ਦੀ ਇੱਕ ਵਿਸ਼ੇਸ਼ਤਾ ਇਹਨਾਂ ਦੀ ਸੀਮਿਤ ਸ਼ਬਦਾਵਲੀ ਹੈ। ਕਰੀਓਲ ਭਾਸ਼ਾਵਾਂ ਦੀ ਆਪਣੀ ਨਿੱਜੀ ਸਵਰ-ਪ੍ਰਣਾਲੀ ਵੀ ਹੈ। ਕਰੀਓਲ ਭਾਸ਼ਾਵਾਂ ਦੀ ਵਿਆਕਰਣ ਅਤਿਅੰਤ ਸਰਲ ਹੈ। ਇਹ ਭਾਸ਼ਾ ਬੋਲਣ ਵਾਲੇ ਗੁੰਝਲਦਾਰ ਨਿਯਮਾਂ ਦੀ ਪਾਲਣਾ ਨਹੀਂ ਕਰਦੇ। ਹਰੇਕ ਕਰੀਓਲ ਭਾਸ਼ਾ ਰਾਸ਼ਟਰੀ ਪਛਾਣ ਦਾ ਇਕ ਮਹੱਤਵਪੂਰਨ ਭਾਗ ਹੈ। ਨਤੀਜੇ ਵਜੋਂ, ਕਰੀਓਲ ਭਾਸ਼ਾਵਾਂ ਵਿੱਚ ਬਹੁਤ ਸਾਰਾ ਸਾਹਿਤ ਲਿਖਿਆ ਜਾਂਦਾ ਹੈ। ਕਰੀਓਲ ਭਾਸ਼ਾਵਾਂ ਭਾਸ਼ਾਵਿਗਿਆਨੀਆਂ ਲਈ ਵਿਸ਼ੇਸ਼ ਤੌਰ 'ਤੇ ਦਿਲਚਸਪ ਹਨ। ਕਿਉਂਕਿ ਇਹ ਦਰਸਾਉਂਦੀਆਂ ਹਨ ਕਿ ਭਾਸ਼ਾਵਾਂ ਕਿਵੇਂ ਪੈਦਾ ਹੁੰਦੀਆਂ ਹਨ ਅਤੇ ਫੇਰ ਖ਼ਤਮ ਹੋ ਜਾਂਦੀਆਂ ਹਨ। ਸੋ, ਭਾਸ਼ਾ ਦੇ ਵਿਕਾਸ ਬਾਰੇ ਕਰੀਓਲ ਭਾਸ਼ਾਵਾਂ ਵਿੱਚ ਅਧਿਐਨ ਕੀਤਾ ਜਾ ਸਕਦਾ ਹੈ। ਇਹ ਸਾਬਤ ਕਰਦੀਆਂ ਹਨ ਕਿ ਭਾਸ਼ਾਵਾਂ ਬਦਲ ਅਤੇ ਅਪਣਾਈਆਂ ਜਾ ਸਕਦੀਆਂ ਹਨ। ਕਰੀਓਲ ਭਾਸ਼ਾਵਾਂ ਦੇ ਅਧਿਐਨ ਲਈ ਵਰਤੀ ਜਾਂਦੀ ਤਕਨੀਕ ਨੂੰ ਕਰੀਓਲਿਸਟਿਕਸ, ਜਾਂ ਕਰੀਓਲੋਜੀ ਕਿਹਾ ਜਾਂਦਾ ਹੈ। ਕਰੀਓਲ ਭਾਸ਼ਾਵਾਂ ਦੇ ਸਭ ਤੋਂ ਵੱਧ ਮਸ਼ਹੂਰ ਵਾਕਾਂ ਵਿੱਚੋਂ ਇੱਕ ਜਮਾਇਕਾ ਨਾਲ ਸੰਬੰਧਤ ਹੈ। ਬੌਬ ਮਾਰਲੇ ਨੇ ਇਸਨੂੰ ਵਿਸ਼ਵ-ਪ੍ਰਸਿੱਧ ਬਣਾ ਦਿੱਤਾ - ਕੀ ਤੁਸੀਂ ਇਹ ਜਾਣਦੇ ਹੋ? ਇਹ ਹੈ ਨੋ ਵੁਮੈਨ, ਨੋ ਕ੍ਰਾਈ! (= ਨਹੀਂ, ਔਰਤ, ਰੋਣਾ ਨਹੀਂ!)