ਪ੍ਹੈਰਾ ਕਿਤਾਬ

pa ਫਲ ਤੇ ਭੋਜਨ   »   lv Augļi un pārtikas produkti

15 [ਪੰਦਰਾਂ]

ਫਲ ਤੇ ਭੋਜਨ

ਫਲ ਤੇ ਭੋਜਨ

15 [piecpadsmit]

Augļi un pārtikas produkti

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਲਾਤਵੀਅਨ ਖੇਡੋ ਹੋਰ
ਮੇਰੇ ਕੋਲ ਇੱਕ ਸਟਰਾਬਰੀ ਹੈ। M-- i----men-. M__ i_ z______ M-n i- z-m-n-. -------------- Man ir zemene. 0
ਮੇਰੇ ਕੋਲ ਇੱਕ ਕਿਵੀ ਅਤੇ ਇੱਕ ਖਰਬੂਜਾ ਹੈ। Man ------- u---e-o-e. M__ i_ k___ u_ m______ M-n i- k-v- u- m-l-n-. ---------------------- Man ir kivi un melone. 0
ਮੇਰੇ ਕੋਲ ਇੱਕ ਸੰਤਰਾ ਅਤੇ ਇੱਕ ਅੰਗੂਰ ਹੈ। M---ir-ap----n------r-------. M__ i_ a_______ u_ g_________ M-n i- a-e-s-n- u- g-e-f-ū-s- ----------------------------- Man ir apelsīns un greifrūts. 0
ਮੇਰੇ ਕੋਲ ਇੱਕ ਸੇਬ ਅਤੇ ਇੱਕ ਅੰਬ ਹੈ। Man-ir---ol--u- ma-g-. M__ i_ ā____ u_ m_____ M-n i- ā-o-s u- m-n-o- ---------------------- Man ir ābols un mango. 0
ਮੇਰੇ ਕੋਲ ਇੱਕ ਕੇਲਾ ਅਤੇ ਇੱਕ ਅਨਾਨਾਸ ਹੈ। Ma--i--b-nān- u- a-ana--. M__ i_ b_____ u_ a_______ M-n i- b-n-n- u- a-a-a-s- ------------------------- Man ir banāns un ananass. 0
ਮੈਂ ਇੱਕ ਫਲਾਂ ਦਾ ਸਲਾਦ ਬਣਾ ਰਿਹਾ / ਰਹੀ ਹਾਂ। Es---t---ju ---ļu ---āt--. E_ g_______ a____ s_______ E- g-t-v-j- a-g-u s-l-t-s- -------------------------- Es gatavoju augļu salātus. 0
ਮੈਂ ਇੱਕ ਟੋਸਟ ਖਾ ਰਿਹਾ / ਰਹੀ ਹਾਂ। E- -d- toster--iz-. E_ ē__ t___________ E- ē-u t-s-e-m-i-i- ------------------- Es ēdu tostermaizi. 0
ਮੈਂ ਇੱਕ ਟੋਸਟ ਮੱਖਣ ਦੇ ਨਾਲ ਖਾ ਰਿਹਾ / ਰਹੀ ਹਾਂ। E- ēd- tost-r--i-i -r sv-e---. E_ ē__ t__________ a_ s_______ E- ē-u t-s-e-m-i-i a- s-i-s-u- ------------------------------ Es ēdu tostermaizi ar sviestu. 0
ਮੈਂ ਇੱਕ ਟੋਸਟ ਮੱਖਣ ਅਤੇ ਮੁਰੱਬੇ ਦੇ ਨਾਲ ਖਾ ਰਿਹਾ / ਰਹੀ ਹਾਂ। Es---u-to-t---a-zi ar ---estu-un ----elādi. E_ ē__ t__________ a_ s______ u_ m_________ E- ē-u t-s-e-m-i-i a- s-i-s-u u- m-r-e-ā-i- ------------------------------------------- Es ēdu tostermaizi ar sviestu un marmelādi. 0
ਮੈਂ ਇੱਕ ਸੈਂਡਵਿੱਚ ਖਾ ਰਿਹਾ / ਰਹੀ ਹਾਂ। E- -du-send-ič-. E_ ē__ s________ E- ē-u s-n-v-č-. ---------------- Es ēdu sendviču. 0
ਮੈਂ ਇੱਕ ਸੈਂਡਵਿੱਚ ਮਾਰਜਰੀਨ ਦੇ ਨਾਲ ਖਾ ਰਿਹਾ / ਰਹੀ ਹਾਂ। Es-ē-u--e-dv--- -- ma-ga-īnu. E_ ē__ s_______ a_ m_________ E- ē-u s-n-v-č- a- m-r-a-ī-u- ----------------------------- Es ēdu sendviču ar margarīnu. 0
ਮੈਂ ਇੱਕ ਸੈਂਡਵਿੱਚ ਮਾਰਜਰੀਨ ਅਤੇ ਟਮਾਟਰ ਦੇ ਨਾਲ ਖਾ ਰਿਹਾ / ਰਹੀ ਹਾਂ। Es---- -e-dvi-- ---mar--r--u un-tomā--. E_ ē__ s_______ a_ m________ u_ t______ E- ē-u s-n-v-č- a- m-r-a-ī-u u- t-m-t-. --------------------------------------- Es ēdu sendviču ar margarīnu un tomātu. 0
ਸਾਨੂੰ ਰੋਟੀ ਅਤੇ ਚੌਲਾਂ ਦੀ ਜ਼ਰੂਰਤ ਹੈ। M----va--g -a-z--un--īsus. M___ v____ m____ u_ r_____ M-m- v-j-g m-i-i u- r-s-s- -------------------------- Mums vajag maizi un rīsus. 0
ਸਾਨੂੰ ਮੱਛੀ ਅਤੇ ਸਟੇਕਸ ਦੀ ਜ਼ਰੂਰਤ ਹੈ। M-------ag z-vis--- st--kus. M___ v____ z____ u_ s_______ M-m- v-j-g z-v-s u- s-e-k-s- ---------------------------- Mums vajag zivis un steikus. 0
ਸਾਨੂੰ ਪੀਜ਼ਾ ਅਤੇ ਸਪਾਘੇਟੀ ਦੀ ਜ਼ਰੂਰਤ ਹੈ। Mums -ajag p--u-un-sp---ti. M___ v____ p___ u_ s_______ M-m- v-j-g p-c- u- s-a-e-i- --------------------------- Mums vajag picu un spageti. 0
ਸਾਨੂੰ ਹੋਰ ਕਿਸ ਚੀਜ਼ ਦੀ ਜ਼ਰੂਰਤ ਹੈ। K---u-- -ēl vajag? K_ m___ v__ v_____ K- m-m- v-l v-j-g- ------------------ Ko mums vēl vajag? 0
ਸਾਨੂੰ ਸੂਪ ਵਸਤੇ ਗਾਜਰ ਅਤੇ ਟਮਾਟਰ ਦੀ ਜ਼ਰੂਰਤ ਹੈ। Mu-- v--ag ---kā--s-u- -omā-u---up--. M___ v____ b_______ u_ t______ z_____ M-m- v-j-g b-r-ā-u- u- t-m-t-s z-p-i- ------------------------------------- Mums vajag burkānus un tomātus zupai. 0
ਸੁਪਰ – ਮਾਰਕੀਟ ਕਿੱਥੇ ਹੈ? K-- -- --e-----als? K__ i_ l___________ K-r i- l-e-v-i-a-s- ------------------- Kur ir lielveikals? 0

ਮੀਡੀਆ ਅਤੇ ਭਾਸ਼ਾ

ਸਾਡੀ ਭਾਸ਼ਾ ਮੀਡੀਆ ਦੁਆਰਾ ਵੀ ਪ੍ਰਭਾਵਿਤ ਹੁੰਦੀ ਹੈ। ਨਵਾਂ ਮੀਡੀਆ ਇੱਥੇ ਵਿਸ਼ੇਸ਼ ਤੌਰ 'ਤੇ ਇੱਕ ਅਹਿਮ ਭੂਮਿਕਾ ਨਿਭਾਉਂਦਾ ਹੈ। ਇੱਕ ਸੰਪੂਰਨ ਭਾਸ਼ਾ ਟੈਕਸਟ ਸੰਦੇਸ਼ਾਂ, ਈਮੇਲ ਅਤੇ ਚੈਟਿੰਗ ਤੋਂ ਪੈਦਾ ਹੋ ਗਈ ਹੈ। ਇਹ ਮੀਡੀਆ ਭਾਸ਼ਾ ਬੇਸ਼ੱਕ ਹਰ ਦੇਸ਼ ਵਿੱਚ ਵੱਖਰੀ ਹੈ। ਕੁਝ ਵਿਸ਼ੇਸ਼ਤਾਵਾਂ, ਫੇਰ ਵੀ, ਸਾਰੀਆਂ ਮੀਡੀਆ ਭਾਸ਼ਾਵਾਂ ਵਿੱਚ ਮਿਲਦੀਆਂ ਹਨ। ਸਭ ਤੋਂ ਉੱਪਰ, ਸਾਡੇ ਉਪਭੋਗਤਾਵਾਂ ਲਈ ਗਤੀ ਦੀ ਬਹੁਤ ਮਹੱਤਤਾ ਹੈ। ਭਾਵੇਂ ਅਸੀਂ ਲਿਖਦੇ ਹਾਂ, ਅਸੀਂ ਇੱਕ ਜੀਵਿਤ ਸੰਚਾਰ ਵਾਲਾ ਮਾਹੌਲ ਪੈਦਾ ਕਰਨਾ ਚਾਹੁੰਦੇ ਹਾਂ। ਭਾਵ, ਅਸੀਂ ਜਿੰਨਾ ਛੇਤੀ ਸੰਭਵ ਹੋ ਸਕੇ, ਜਾਣਕਾਰੀ ਦੀ ਅਦਲਾ-ਬਦਲੀ ਕਰਨਾ ਚਾਹੁੰਦੇ ਹਾਂ। ਇਸਲਈ ਅਸੀਂ ਇੱਕ ਅਸਲੀ ਗੱਲਬਾਤ ਦੀ ਅਨੁਰੂਪਤਾ ਕਰਦੇ ਹਾਂ। ਇਸ ਤਰ੍ਹਾਂ, ਸਾਡੀ ਭਾਸ਼ਾ ਨੇ ਇੱਕ ਮੌਖਿਕ ਕਿਰਦਾਰ ਪੈਦਾ ਕਰ ਲਿਆ ਹੈ। ਸ਼ਬਦ ਜਾਂ ਵਾਕ ਅਕਸਰ ਛੋਟੇ ਕਰ ਲਏ ਜਾਂਦੇ ਹਨ। ਵਿਆਕਰਣ ਅਤੇ ਵਿਰਾਮਚਿਨ੍ਹਾਂ ਦੇ ਨਿਯਮਾਂ ਨੂੰ ਆਮ ਤੌਰ 'ਤੇ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ। ਸਾਡੇ ਸ਼ਬਦ-ਜੋੜ ਗਲਤ, ਅਤੇ ਵਿਆਕਰਣ ਅਕਸਰ ਪੂਰੀ ਤਰ੍ਹਾਂ ਗਾਇਬ ਹੁੰਦੀ ਹੈ। ਮੀਡੀਆ ਭਾਸ਼ਾ ਵਿੱਚ ਭਾਵਨਾਵਾਂ ਬਹੁਤ ਹੀ ਘੱਟ ਜ਼ਾਹਰ ਕੀਤੀਆਂ ਜਾਂਦੀਆਂ ਹਨ। ਇੱਥੇ ਅਸੀਂ ਈਮੋਟੀਕੌਨਜ਼ ਦੀ ਵਰਤੋਂ ਕਰਨਾ ਪਸੰਦ ਕਰਦੇ ਹਾਂ। ਇਹ ਸਾਡੀਆਂ ਭਾਵਨਾਵਾਂ ਨੂੰ ਸਮੇਂ ਦੇ ਮੁਤਾਬਕ ਦਰਸਾਉਣ ਵਾਲੇ ਚਿੰਨ੍ਹ ਹੁੰਦੇ ਹਨ। ਸੰਦੇਸ਼ ਭੇਜਣ ਲਈ ਵਿਸ਼ੇਸ਼ ਕੋਡ ਅਤੇ ਚੈਟ ਸੰਚਾਰ ਲਈ ਸਥਾਨਕ ਸ਼ਬਦ ਵੀ ਉਪਲਬਧ ਹੁੰਦੇ ਹਨ। ਮੀਡੀਆ ਭਾਸ਼ਾ, ਇਸਲਈ, ਇੱਕ ਬਹੁਤ ਹੀ ਸੰਕੁਚਿਤ ਭਾਸ਼ਾ ਹੈ। ਪਰ ਇਹ ਸਾਰਿਆਂ (ਉਪਭੋਗਤਾਵਾਂ) ਦੁਆਰਾ ਇੱਕੋ ਢੰਗ ਨਾਲ ਵਰਤੀ ਜਾਂਦੀ ਹੈ। ਅਧਿਐਨ ਦਰਸਾਉਂਦੇ ਹਨ ਕਿ ਸਿੱਖਿਆ ਜਾਂ ਬੁੱਧੀ ਦਾ ਕੋਈ ਫ਼ਰਕ ਨਹੀਂ ਪੈਂਦਾ। ਨੌਜਵਾਨ ਵਿਅਕਤੀ ਵਿਸ਼ੇਸ਼ ਤੌਰ 'ਤੇ ਮੀਡੀਆ ਭਾਸ਼ਾ ਦੀ ਵਰਤੋਂ ਕਰਨਾ ਪਸੰਦ ਕਰਦੇ ਹਨ। ਇਸੇ ਕਰਕੇ ਆਲੋਚਕਾਂ ਦਾ ਵਿਸ਼ਵਾਸ ਹੈ ਕਿ ਸਾਡੀ ਭਾਸ਼ਾ ਖ਼ਤਰੇ ਵਿੱਚ ਹੈ। ਵਿਗਿਆਨ ਅਜਿਹੀ ਸਥਿਤੀ ਨੂੰ ਘੱਟ ਨਿਰਾਸ਼ਾਵਾਦੀ ਢੰਗ ਨਾਲ ਦੇਖਦਾ ਹੈ। ਕਿਉਂਕਿ ਬੱਚੇ ਜਾਣਦੇ ਹਨ ਕਿ ਉਨ੍ਹਾਂ ਨੂੰ ਕਦੋਂ ਅਤੇ ਕਿਵੇਂ ਲਿਖਣਾ ਚਾਹੀਦਾ ਹੈ। ਵਿਸ਼ੇਸ਼ੱਗਾਂ ਦਾ ਵਿਸ਼ਵਾਸ ਹੈ ਕਿ ਨਵੀਂ ਮੀਡੀਆ ਭਾਸ਼ ਦੇ ਵੀ ਫਾਇਦੇ ਹਨ। ਕਿਉਂਕਿ ਇਹ ਬੱਚਿਆਂ ਦੀ ਭਾਸ਼ਾ ਨਿਪੁੰਨਤਾ ਅਤੇ ਰਚਨਾਤਮਕਤਾ ਵਿੱਚ ਵਾਧਾ ਕਰ ਸਕਦੀ ਹੈ। ਅਤੇ: ਅੱਜਕਲ੍ਹ ਜ਼ਿਆਦਾ ਲਿਖੇ ਜਾ ਰਹੇ ਹਨ - ਈਮੇਲ, ਨਾ ਕਿ ਚਿੱਠੀਆਂ! ਅਸੀਂ ਇਸ ਬਾਰੇ ਸੰਤੁਸ਼ਟ ਹਾਂ!