ਪ੍ਹੈਰਾ ਕਿਤਾਬ

pa ਫਲ ਤੇ ਭੋਜਨ   »   nl Fruit en levensmiddelen

15 [ਪੰਦਰਾਂ]

ਫਲ ਤੇ ਭੋਜਨ

ਫਲ ਤੇ ਭੋਜਨ

15 [vijftien]

Fruit en levensmiddelen

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਡੱਚ ਖੇਡੋ ਹੋਰ
ਮੇਰੇ ਕੋਲ ਇੱਕ ਸਟਰਾਬਰੀ ਹੈ। Ik heb -en----d---. I_ h__ e__ a_______ I- h-b e-n a-r-b-i- ------------------- Ik heb een aardbei. 0
ਮੇਰੇ ਕੋਲ ਇੱਕ ਕਿਵੀ ਅਤੇ ਇੱਕ ਖਰਬੂਜਾ ਹੈ। Ik---- ----k--i-en-ee- ---o-n. I_ h__ e__ k___ e_ e__ m______ I- h-b e-n k-w- e- e-n m-l-e-. ------------------------------ Ik heb een kiwi en een meloen. 0
ਮੇਰੇ ਕੋਲ ਇੱਕ ਸੰਤਰਾ ਅਤੇ ਇੱਕ ਅੰਗੂਰ ਹੈ। Ik h-- ----sin-as------e- ee- gr-pefr-it. I_ h__ e__ s__________ e_ e__ g__________ I- h-b e-n s-n-a-a-p-l e- e-n g-a-e-r-i-. ----------------------------------------- Ik heb een sinaasappel en een grapefruit. 0
ਮੇਰੇ ਕੋਲ ਇੱਕ ਸੇਬ ਅਤੇ ਇੱਕ ਅੰਬ ਹੈ। Ik heb e-n -p-el -n -e--ma-go. I_ h__ e__ a____ e_ e__ m_____ I- h-b e-n a-p-l e- e-n m-n-o- ------------------------------ Ik heb een appel en een mango. 0
ਮੇਰੇ ਕੋਲ ਇੱਕ ਕੇਲਾ ਅਤੇ ਇੱਕ ਅਨਾਨਾਸ ਹੈ। Ik ----een ---a-n--n e-n an---s. I_ h__ e__ b_____ e_ e__ a______ I- h-b e-n b-n-a- e- e-n a-a-a-. -------------------------------- Ik heb een banaan en een ananas. 0
ਮੈਂ ਇੱਕ ਫਲਾਂ ਦਾ ਸਲਾਦ ਬਣਾ ਰਿਹਾ / ਰਹੀ ਹਾਂ। Ik-m--- -en---u--s-----. I_ m___ e__ f___________ I- m-a- e-n f-u-t-a-a-e- ------------------------ Ik maak een fruitsalade. 0
ਮੈਂ ਇੱਕ ਟੋਸਟ ਖਾ ਰਿਹਾ / ਰਹੀ ਹਾਂ। Ik--et--oas-. I_ e__ t_____ I- e-t t-a-t- ------------- Ik eet toast. 0
ਮੈਂ ਇੱਕ ਟੋਸਟ ਮੱਖਣ ਦੇ ਨਾਲ ਖਾ ਰਿਹਾ / ਰਹੀ ਹਾਂ। Ik eet t-a----e- bo-er. I_ e__ t____ m__ b_____ I- e-t t-a-t m-t b-t-r- ----------------------- Ik eet toast met boter. 0
ਮੈਂ ਇੱਕ ਟੋਸਟ ਮੱਖਣ ਅਤੇ ਮੁਰੱਬੇ ਦੇ ਨਾਲ ਖਾ ਰਿਹਾ / ਰਹੀ ਹਾਂ। I--ee----as- m-----t---en -am. I_ e__ t____ m__ b____ e_ j___ I- e-t t-a-t m-t b-t-r e- j-m- ------------------------------ Ik eet toast met boter en jam. 0
ਮੈਂ ਇੱਕ ਸੈਂਡਵਿੱਚ ਖਾ ਰਿਹਾ / ਰਹੀ ਹਾਂ। Ik -et-ee--bote--a-. I_ e__ e__ b________ I- e-t e-n b-t-r-a-. -------------------- Ik eet een boterham. 0
ਮੈਂ ਇੱਕ ਸੈਂਡਵਿੱਚ ਮਾਰਜਰੀਨ ਦੇ ਨਾਲ ਖਾ ਰਿਹਾ / ਰਹੀ ਹਾਂ। I- ee--e-n boter--m m-- h--va--n-. I_ e__ e__ b_______ m__ h_________ I- e-t e-n b-t-r-a- m-t h-l-a-i-e- ---------------------------------- Ik eet een boterham met halvarine. 0
ਮੈਂ ਇੱਕ ਸੈਂਡਵਿੱਚ ਮਾਰਜਰੀਨ ਅਤੇ ਟਮਾਟਰ ਦੇ ਨਾਲ ਖਾ ਰਿਹਾ / ਰਹੀ ਹਾਂ। Ik e---e-n-boterh-m m---ha--arine-e--tom---. I_ e__ e__ b_______ m__ h________ e_ t______ I- e-t e-n b-t-r-a- m-t h-l-a-i-e e- t-m-a-. -------------------------------------------- Ik eet een boterham met halvarine en tomaat. 0
ਸਾਨੂੰ ਰੋਟੀ ਅਤੇ ਚੌਲਾਂ ਦੀ ਜ਼ਰੂਰਤ ਹੈ। W- heb-e- --o---e----js---od--. W_ h_____ b____ e_ r____ n_____ W- h-b-e- b-o-d e- r-j-t n-d-g- ------------------------------- We hebben brood en rijst nodig. 0
ਸਾਨੂੰ ਮੱਛੀ ਅਤੇ ਸਟੇਕਸ ਦੀ ਜ਼ਰੂਰਤ ਹੈ। W- he-ben---- ---bi--s-u- --d-g. W_ h_____ v__ e_ b_______ n_____ W- h-b-e- v-s e- b-e-s-u- n-d-g- -------------------------------- We hebben vis en biefstuk nodig. 0
ਸਾਨੂੰ ਪੀਜ਼ਾ ਅਤੇ ਸਪਾਘੇਟੀ ਦੀ ਜ਼ਰੂਰਤ ਹੈ। We h-b-en pizz---- ---gh--t--n----. W_ h_____ p____ e_ s________ n_____ W- h-b-e- p-z-a e- s-a-h-t-i n-d-g- ----------------------------------- We hebben pizza en spaghetti nodig. 0
ਸਾਨੂੰ ਹੋਰ ਕਿਸ ਚੀਜ਼ ਦੀ ਜ਼ਰੂਰਤ ਹੈ। W-t--e--e---- -og-no---? W__ h_____ w_ n__ n_____ W-t h-b-e- w- n-g n-d-g- ------------------------ Wat hebben we nog nodig? 0
ਸਾਨੂੰ ਸੂਪ ਵਸਤੇ ਗਾਜਰ ਅਤੇ ਟਮਾਟਰ ਦੀ ਜ਼ਰੂਰਤ ਹੈ। W- h---en-wo---l----n----a-e--nodig voor -e -o--. W_ h_____ w_______ e_ t______ n____ v___ d_ s____ W- h-b-e- w-r-e-e- e- t-m-t-n n-d-g v-o- d- s-e-. ------------------------------------------------- We hebben wortelen en tomaten nodig voor de soep. 0
ਸੁਪਰ – ਮਾਰਕੀਟ ਕਿੱਥੇ ਹੈ? W-a- ----e-s--e--ar-t? W___ i_ d_ s__________ W-a- i- d- s-p-r-a-k-? ---------------------- Waar is de supermarkt? 0

ਮੀਡੀਆ ਅਤੇ ਭਾਸ਼ਾ

ਸਾਡੀ ਭਾਸ਼ਾ ਮੀਡੀਆ ਦੁਆਰਾ ਵੀ ਪ੍ਰਭਾਵਿਤ ਹੁੰਦੀ ਹੈ। ਨਵਾਂ ਮੀਡੀਆ ਇੱਥੇ ਵਿਸ਼ੇਸ਼ ਤੌਰ 'ਤੇ ਇੱਕ ਅਹਿਮ ਭੂਮਿਕਾ ਨਿਭਾਉਂਦਾ ਹੈ। ਇੱਕ ਸੰਪੂਰਨ ਭਾਸ਼ਾ ਟੈਕਸਟ ਸੰਦੇਸ਼ਾਂ, ਈਮੇਲ ਅਤੇ ਚੈਟਿੰਗ ਤੋਂ ਪੈਦਾ ਹੋ ਗਈ ਹੈ। ਇਹ ਮੀਡੀਆ ਭਾਸ਼ਾ ਬੇਸ਼ੱਕ ਹਰ ਦੇਸ਼ ਵਿੱਚ ਵੱਖਰੀ ਹੈ। ਕੁਝ ਵਿਸ਼ੇਸ਼ਤਾਵਾਂ, ਫੇਰ ਵੀ, ਸਾਰੀਆਂ ਮੀਡੀਆ ਭਾਸ਼ਾਵਾਂ ਵਿੱਚ ਮਿਲਦੀਆਂ ਹਨ। ਸਭ ਤੋਂ ਉੱਪਰ, ਸਾਡੇ ਉਪਭੋਗਤਾਵਾਂ ਲਈ ਗਤੀ ਦੀ ਬਹੁਤ ਮਹੱਤਤਾ ਹੈ। ਭਾਵੇਂ ਅਸੀਂ ਲਿਖਦੇ ਹਾਂ, ਅਸੀਂ ਇੱਕ ਜੀਵਿਤ ਸੰਚਾਰ ਵਾਲਾ ਮਾਹੌਲ ਪੈਦਾ ਕਰਨਾ ਚਾਹੁੰਦੇ ਹਾਂ। ਭਾਵ, ਅਸੀਂ ਜਿੰਨਾ ਛੇਤੀ ਸੰਭਵ ਹੋ ਸਕੇ, ਜਾਣਕਾਰੀ ਦੀ ਅਦਲਾ-ਬਦਲੀ ਕਰਨਾ ਚਾਹੁੰਦੇ ਹਾਂ। ਇਸਲਈ ਅਸੀਂ ਇੱਕ ਅਸਲੀ ਗੱਲਬਾਤ ਦੀ ਅਨੁਰੂਪਤਾ ਕਰਦੇ ਹਾਂ। ਇਸ ਤਰ੍ਹਾਂ, ਸਾਡੀ ਭਾਸ਼ਾ ਨੇ ਇੱਕ ਮੌਖਿਕ ਕਿਰਦਾਰ ਪੈਦਾ ਕਰ ਲਿਆ ਹੈ। ਸ਼ਬਦ ਜਾਂ ਵਾਕ ਅਕਸਰ ਛੋਟੇ ਕਰ ਲਏ ਜਾਂਦੇ ਹਨ। ਵਿਆਕਰਣ ਅਤੇ ਵਿਰਾਮਚਿਨ੍ਹਾਂ ਦੇ ਨਿਯਮਾਂ ਨੂੰ ਆਮ ਤੌਰ 'ਤੇ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ। ਸਾਡੇ ਸ਼ਬਦ-ਜੋੜ ਗਲਤ, ਅਤੇ ਵਿਆਕਰਣ ਅਕਸਰ ਪੂਰੀ ਤਰ੍ਹਾਂ ਗਾਇਬ ਹੁੰਦੀ ਹੈ। ਮੀਡੀਆ ਭਾਸ਼ਾ ਵਿੱਚ ਭਾਵਨਾਵਾਂ ਬਹੁਤ ਹੀ ਘੱਟ ਜ਼ਾਹਰ ਕੀਤੀਆਂ ਜਾਂਦੀਆਂ ਹਨ। ਇੱਥੇ ਅਸੀਂ ਈਮੋਟੀਕੌਨਜ਼ ਦੀ ਵਰਤੋਂ ਕਰਨਾ ਪਸੰਦ ਕਰਦੇ ਹਾਂ। ਇਹ ਸਾਡੀਆਂ ਭਾਵਨਾਵਾਂ ਨੂੰ ਸਮੇਂ ਦੇ ਮੁਤਾਬਕ ਦਰਸਾਉਣ ਵਾਲੇ ਚਿੰਨ੍ਹ ਹੁੰਦੇ ਹਨ। ਸੰਦੇਸ਼ ਭੇਜਣ ਲਈ ਵਿਸ਼ੇਸ਼ ਕੋਡ ਅਤੇ ਚੈਟ ਸੰਚਾਰ ਲਈ ਸਥਾਨਕ ਸ਼ਬਦ ਵੀ ਉਪਲਬਧ ਹੁੰਦੇ ਹਨ। ਮੀਡੀਆ ਭਾਸ਼ਾ, ਇਸਲਈ, ਇੱਕ ਬਹੁਤ ਹੀ ਸੰਕੁਚਿਤ ਭਾਸ਼ਾ ਹੈ। ਪਰ ਇਹ ਸਾਰਿਆਂ (ਉਪਭੋਗਤਾਵਾਂ) ਦੁਆਰਾ ਇੱਕੋ ਢੰਗ ਨਾਲ ਵਰਤੀ ਜਾਂਦੀ ਹੈ। ਅਧਿਐਨ ਦਰਸਾਉਂਦੇ ਹਨ ਕਿ ਸਿੱਖਿਆ ਜਾਂ ਬੁੱਧੀ ਦਾ ਕੋਈ ਫ਼ਰਕ ਨਹੀਂ ਪੈਂਦਾ। ਨੌਜਵਾਨ ਵਿਅਕਤੀ ਵਿਸ਼ੇਸ਼ ਤੌਰ 'ਤੇ ਮੀਡੀਆ ਭਾਸ਼ਾ ਦੀ ਵਰਤੋਂ ਕਰਨਾ ਪਸੰਦ ਕਰਦੇ ਹਨ। ਇਸੇ ਕਰਕੇ ਆਲੋਚਕਾਂ ਦਾ ਵਿਸ਼ਵਾਸ ਹੈ ਕਿ ਸਾਡੀ ਭਾਸ਼ਾ ਖ਼ਤਰੇ ਵਿੱਚ ਹੈ। ਵਿਗਿਆਨ ਅਜਿਹੀ ਸਥਿਤੀ ਨੂੰ ਘੱਟ ਨਿਰਾਸ਼ਾਵਾਦੀ ਢੰਗ ਨਾਲ ਦੇਖਦਾ ਹੈ। ਕਿਉਂਕਿ ਬੱਚੇ ਜਾਣਦੇ ਹਨ ਕਿ ਉਨ੍ਹਾਂ ਨੂੰ ਕਦੋਂ ਅਤੇ ਕਿਵੇਂ ਲਿਖਣਾ ਚਾਹੀਦਾ ਹੈ। ਵਿਸ਼ੇਸ਼ੱਗਾਂ ਦਾ ਵਿਸ਼ਵਾਸ ਹੈ ਕਿ ਨਵੀਂ ਮੀਡੀਆ ਭਾਸ਼ ਦੇ ਵੀ ਫਾਇਦੇ ਹਨ। ਕਿਉਂਕਿ ਇਹ ਬੱਚਿਆਂ ਦੀ ਭਾਸ਼ਾ ਨਿਪੁੰਨਤਾ ਅਤੇ ਰਚਨਾਤਮਕਤਾ ਵਿੱਚ ਵਾਧਾ ਕਰ ਸਕਦੀ ਹੈ। ਅਤੇ: ਅੱਜਕਲ੍ਹ ਜ਼ਿਆਦਾ ਲਿਖੇ ਜਾ ਰਹੇ ਹਨ - ਈਮੇਲ, ਨਾ ਕਿ ਚਿੱਠੀਆਂ! ਅਸੀਂ ਇਸ ਬਾਰੇ ਸੰਤੁਸ਼ਟ ਹਾਂ!