ਪ੍ਹੈਰਾ ਕਿਤਾਬ

pa ਰੁੱਤਾਂ ਅਤੇ ਮੌਸਮ   »   cs Roční období a počasí

16 [ਸੋਲਾਂ]

ਰੁੱਤਾਂ ਅਤੇ ਮੌਸਮ

ਰੁੱਤਾਂ ਅਤੇ ਮੌਸਮ

16 [šestnáct]

Roční období a počasí

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਚੈੱਕ ਖੇਡੋ ਹੋਰ
ਰੁੱਤਾਂ ਇਸ ਪ੍ਰਕਾਰ ਹੁੰਦੀਆਂ ਹਨ: Toto --ou ro--í--b-o--: T___ j___ r____ o______ T-t- j-o- r-č-í o-d-b-: ----------------------- Toto jsou roční období: 0
ਬਸੰਤ,ਗਰਮੀ Ja--- ---o, J____ l____ J-r-, l-t-, ----------- Jaro, léto, 0
ਪਤਝੜ ਅਤੇ ਸਰਦੀ p-dz---a -im-. p_____ a z____ p-d-i- a z-m-. -------------- podzim a zima. 0
ਗਰਮੀ ਗਰਮ ਹੁੰਦੀ ਹੈ। L--o je-hor-é. L___ j_ h_____ L-t- j- h-r-é- -------------- Léto je horké. 0
ਗਰਮੀ ਵਿੱਚ ਸੂਰਜ ਚਮਕਦਾ ਹੈ। V----- --ítí--lu-c-. V l___ s____ s______ V l-t- s-í-í s-u-c-. -------------------- V létě svítí slunce. 0
ਸਾਨੂੰ ਗਰਮੀ ਵਿੱਚ ਟਹਿਲਣਾ ਚੰਗਾ ਲੱਗਦਾ ਹੈ। V---tě------me -ádi n- -roc-ázk-. V l___ c______ r___ n_ p_________ V l-t- c-o-í-e r-d- n- p-o-h-z-y- --------------------------------- V létě chodíme rádi na procházky. 0
ਸਰਦੀ ਠੰਡੀ ਹੁੰਦੀ ਹੈ। Z--a--- -hladná. Z___ j_ c_______ Z-m- j- c-l-d-á- ---------------- Zima je chladná. 0
ਸਰਦੀ ਵਿੱਚ ਬਰਫ ਪੈਂਦੀ ਹੈ ਜਾਂ ਬਾਰਿਸ਼ ਹੁੰਦੀ ਹੈ। V---mě sně-- n-bo-----. V z___ s____ n___ p____ V z-m- s-ě-í n-b- p-š-. ----------------------- V zimě sněží nebo prší. 0
ਸਾਨੂੰ ਗਰਮੀ ਵਿੱਚ ਘਰ ਵਿੱਚ ਰਹਿਣਾ ਚੰਗਾ ਲੱਗਦਾ ਹੈ। V--i-ě-z----v--e --d--doma. V z___ z________ r___ d____ V z-m- z-s-á-á-e r-d- d-m-. --------------------------- V zimě zůstáváme rádi doma. 0
ਠੰਡ ਹੈ। Je chl-d--. J_ c_______ J- c-l-d-o- ----------- Je chladno. 0
ਬਾਰਿਸ਼ ਹੋ ਰਹੀ ਹੈ। P-š-. P____ P-š-. ----- Prší. 0
ਤੂਫਾਨੀ ਹੈ। Fouk--v-t-. F____ v____ F-u-á v-t-. ----------- Fouká vítr. 0
ਗਰਮੀ ਹੈ। J- --pl-. J_ t_____ J- t-p-o- --------- Je teplo. 0
ਧੁੱਪ ਹੈ। Je -lunečno. J_ s________ J- s-u-e-n-. ------------ Je slunečno. 0
ਤਿੱਖੀ ਧੁੱਪ ਹੈ। Je j--n-. J_ j_____ J- j-s-o- --------- Je jasno. 0
ਅੱਜ ਮੌਸਮ ਕਿਹੋ ਜਿਹਾ ਹੈ? J-ké j--d----p--a-í? J___ j_ d___ p______ J-k- j- d-e- p-č-s-? -------------------- Jaké je dnes počasí? 0
ਅੱਜ ਠੰਡ ਹੈ। D-es--- -hlad-o. D___ j_ c_______ D-e- j- c-l-d-o- ---------------- Dnes je chladno. 0
ਅੱਜ ਗਰਮੀ ਹੈ। Dn-s--e--e---. D___ j_ t_____ D-e- j- t-p-o- -------------- Dnes je teplo. 0

ਸਿਖਲਾਈ ਅਤੇ ਭਾਵਨਾਵਾਂ

ਅਸੀਂ ਖੁਸ਼ ਹਾਂ ਕਿ ਅਸੀਂ ਕਿਸੇ ਵਿਦੇਸ਼ੀ ਭਾਸ਼ਾ ਵਿੱਚ ਗੱਲਬਾਤ ਕਰ ਸਕਦੇ ਹਾਂ। ਅਸੀਂ ਆਪਣੇ ਆਪ ਉੱਤੇ ਅਤੇ ਆਪਣੀ ਸਿਖਲਾਈ ਦੀ ਤਰੱਕੀ ਉੱਤੇ ਮਾਣ ਮਹਿਸੂਸ ਕਰਦੇ ਹਾਂ। ਇਸਤੋਂ ਛੁੱਟ, ਜੇਕਰ ਅਸੀਂ ਕਾਮਯਾਬ ਨਹੀਂ ਹੁੰਦੇ, ਅਸੀਂ ਉਦਾਸ ਜਾਂ ਨਿਰਾਸ਼ ਹੋ ਜਾਂਦੇ ਹਾਂ। ਇਸਲਈ ਭਾਸ਼ਾ ਨਾਲ ਵੱਖ-ਵੱਖ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ। ਨਵੇਂ ਅਧਿਐਨਾਂ ਨੇ ਦਿਲਚਸਪ ਨਤੀਜੇ ਪੇਸ਼ ਕੀਤੇ ਹਨ। ਇਹ ਦਰਸਾਉਂਦੇ ਹਨ ਕਿ ਸਿਖਲਾਈ ਦੇ ਦੌਰਾਨ ਭਾਵਨਾਵਾਂ ਇੱਕ ਭੂਮਿਕਾ ਅਦਾ ਕਰਦੀਆਂ ਹਨ। ਕਿਉਂਕਿ ਸਾਡੀਆਂ ਭਾਵਨਾਵਾਂ ਸਿਖਲਾਈ ਵਿੱਚ ਸਾਡੀ ਸਫ਼ਲਤਾ ਨੂੰ ਪ੍ਰਭਾਵਿਤ ਕਰਦੀਆਂ ਹਨ। ਸਿਖਲਾਈ ਸਾਡੇ ਦਿਮਾਗ ਲਈ ਹਮੇਸ਼ਾਂ ਇੱਕ ‘ਸਮੱਸਿਆ’ ਹੁੰਦੀ ਹੈ। ਅਤੇ ਇਹ ਇਸ ਸਮੱਸਿਆ ਨੂੰ ਹੱਲ ਕਰਨਾ ਚਾਹੁੰਦਾ ਹੈ। ਇਸਨੂੰ ਸਫ਼ਲਤਾ ਮਿਲਦੀ ਹੈ ਜਾਂ ਨਹੀਂ, ਸਾਡੀਆਂ ਭਾਵਨਾਵਾਂ ਉੱਤੇ ਨਿਰਭਰ ਕਰਦਾ ਹੈ। ਜੇਕਰ ਅਸੀਂ ਸਮਝਦੇ ਹਾਂ ਕਿ ਅਸੀਂ ਸਮੱਸਿਆ ਨੂੰ ਹੱਲ ਕਰ ਸਕਦੇ ਹਾਂ, ਸਾਨੂੰ ਆਤਮ-ਵਿਸ਼ਵਾਸ ਹੁੰਦਾ ਹੈ। ਇਹ ਭਾਵਨਾਤਮਕ ਸਥਿਰਤਾ ਸਿਖਲਾਈ ਵਿੱਚ ਸਾਡੀ ਸਹਾਇਤਾ ਕਰਦੀ ਹੈ। ਸਾਕਾਰਾਤਮਕ ਸੋਚ ਸਾਡੀ ਬੌਧਿਕ ਕਾਬਲੀਅਤ ਨੂੰ ਵਧਾਵਾ ਦੇਂਦੀ ਹੈ। ਇਸਤੋਂ ਛੁੱਟ, ਤਣਾਅ ਦੇ ਨਾਲ ਸਿਖਲਾਈ ਚੰਗੀ ਤਰ੍ਹਾਂ ਕੰਮ ਨਹੀਂ ਕਰਦੀ। ਸ਼ੱਕ ਜਾਂ ਫਿਕਰ ਵਧੀਆ ਕਾਰਗੁਜ਼ਾਰੀ ਵਿੱਚ ਰੁਕਾਵਟ ਪਾਉਂਦੀ ਹੈ। ਅਸੀਂ ਵਿਸ਼ੇਸ਼ ਤੌਰ 'ਤੇ ਭੈੜੀ ਤਰ੍ਹਾਂ ਸਿੱਖਦੇ ਹਾਂ ਜਦੋਂ ਅਸੀਂ ਡਰੇ ਹੁੰਦੇ ਹਾਂ। ਅਜਿਹੀ ਹਾਲਤ ਵਿੱਚ, ਸਾਡਾ ਦਿਮਾਗ ਨਵੀਂ ਸਮੱਗਰੀ ਚੰਗੀ ਤਰ੍ਹਾਂ ਨਹੀਂ ਸੰਭਾਲ ਸਕਦਾ। ਇਸਲਈ, ਇਹ ਜ਼ਰੂਰੀ ਹੈ ਕਿ ਸਿਖਲਾਈ ਦੇ ਦੌਰਾਨ ਅਸੀਂ ਪ੍ਰੇਰਿਤ ਰਹੀਏ। ਇਸਲਈ ਭਾਵਨਾਵਾਂ ਸਿਖਲਾਈ ਨੂੰ ਪ੍ਰਭਾਵਿਤ ਕਰਦੀਆਂ ਹਨ। ਪਰ ਸਿਖਲਾਈ ਵੀ ਸਾਡੀਆਂ ਭਾਵਨਾਵਾਂ ਨੂੰ ਪ੍ਰਭਾਵਿਤ ਕਰਦੀ ਹੈ! ਉਹੀ ਦਿਮਾਗੀ ਬਣਤਰਾਂ ਜਿਹੜੀਆਂ ਤੱਥਾਂ ਨੂੰ ਤਿਆਰ ਕਰਦੀਆਂ ਹਨ, ਭਾਵਨਾਵਾਂ ਨੂੰ ਵੀ ਤਿਆਰ ਕਰਦੀਆਂ ਹਨ। ਇਸਲਈ ਸਿਖਲਾਈ ਤੁਹਾਨੂੰ ਖੁਸ਼ੀ ਦੇ ਸਕਦੀ ਹੈ, ਅਤੇ ਜਿਹੜੇ ਖੁਸ਼ ਹਨ ਉਹ ਵਧੀਆ ਸਿੱਖਦੇ ਹਨ। ਬੇਸ਼ੱਕ ਸਿਖਲਾਈ ਹਮੇਸ਼ਾਂ ਸ਼ੁਗਲ ਨਹੀਂ ਹੁੰਦੀ; ਇਹ ਅਕਾਊ ਵੀ ਹੋ ਸਕਦੀ ਹੈ। ਇਸੇ ਕਰਕੇ ਸਾਨੂੰ ਹਮੇਸ਼ਾਂ ਛੋਟੇ ਟੀਚੇ ਮਿੱਥਣੇ ਚਾਹੀਦੇ ਹਨ। ਇਸ ਤਰ੍ਹਾਂ ਅਸੀਂ ਆਪਣੇ ਦਿਮਾਗ ਉੱਤੇ ਵਾਧੂ ਬੋਝ ਨਹੀਂ ਪਾਵਾਂਗੇ। ਅਤੇ ਅਸੀਂ ਗਾਰੰਟੀ ਦੇਂਦੇ ਹਾਂ ਕਿ ਅਸੀਂ ਆਪਣੀਆਂ ਉਮੀਦਾਂ ਪੂਰੀਆਂ ਕਰ ਸਕਦੇ ਹਾਂ। ਫੇਰ ਸਾਡੀ ਸਫ਼ਲਤਾ ਇੱਕ ਇਨਾਮ ਹੁੰਦੀ ਹੈ ਜਿਹੜੀ ਸਾਨੂੰ ਦੁਬਾਰਾ ਸ਼ੁਰੂ ਤੋਂ ਪ੍ਰੇਰਿਤ ਕਰਦੀ ਹੈ। ਇਸਲਈ: ਕੁਝ ਸਿੱਖੋ - ਅਤੇ ਅਜਿਹਾ ਕਰਦਿਆਂ ਹੋਇਆਂ ਮੁਸਕਰਾਉ!