ਪ੍ਹੈਰਾ ਕਿਤਾਬ

pa ਘਰ ਦੀ ਸਫਾਈ   »   bs Ćišćenje kuće

18 [ਅਠਾਰਾਂ]

ਘਰ ਦੀ ਸਫਾਈ

ਘਰ ਦੀ ਸਫਾਈ

18 [osamnaest]

Ćišćenje kuće

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਬੋਸਨੀਅਨ ਖੇਡੋ ਹੋਰ
ਅੱਜ ਸ਼ਨੀਵਾਰ ਹੈ। D-n-s-je ---ot-. D____ j_ s______ D-n-s j- s-b-t-. ---------------- Danas je subota. 0
ਅੱਜ ਸਾਡੇ ਕੋਲ ਸਮਾਂ ਹੈ। D-na- -mam---re-e--. D____ i____ v_______ D-n-s i-a-o v-e-e-a- -------------------- Danas imamo vremena. 0
ਅੱਜ ਅਸੀਂ ਘਰ ਸਾਫ ਕਰ ਰਹੇ / ਰਹੀਆਂ ਹਾਂ। Dana---i-tim---t--. D____ č______ s____ D-n-s č-s-i-o s-a-. ------------------- Danas čistimo stan. 0
ਮੈਂ ਇਸ਼ਨਾਨਘਰ ਸਾਫ ਕਰ ਰਹੀ ਹਾਂ। J------i---upat--o. J_ č_____ k________ J- č-s-i- k-p-t-l-. ------------------- Ja čistim kupatilo. 0
ਮੇਰਾ ਘਰਵਾਲਾ ਗੱਡੀ ਧੋ ਰਿਹਾ ਹੈ। M-j --ž--ere a---. M__ m__ p___ a____ M-j m-ž p-r- a-t-. ------------------ Moj muž pere auto. 0
ਬੱਚੇ ਸਾਈਕਲਾਂ ਸਾਫ ਕਰ ਰਹੇ ਹਨ। D-eca -e-u-bicik-a. D____ p___ b_______ D-e-a p-r- b-c-k-a- ------------------- Djeca peru bicikla. 0
ਦਾਦੀ / ਨਾਨੀ ਪੌਦਿਆਂ ਨੂੰ ਪਾਣੀ ਦੇ ਰਹੀ ਹੈ। Nan--zal-j-va----j-će. N___ z_______ c_______ N-n- z-l-j-v- c-i-e-e- ---------------------- Nana zalijeva cvijeće. 0
ਬੱਚੇ ਬੱਚਿਆਂ ਦਾ ਕਮਰਾ ਸਾਫ ਕਰ ਰਹੇ ਹਨ। D-e-a-po---e--j- dj--ij- -o--. D____ p_________ d______ s____ D-e-a p-s-r-m-j- d-e-i-u s-b-. ------------------------------ Djeca pospremaju dječiju sobu. 0
ਮੇਰਾ ਘਰਵਾਲਾ ਆਪਣਾ ਡੈੱਸਕ ਸਾਫ ਕਰ ਰਿਹਾ ਹੈ। Mo- -u- ---pr-m- -v-- pi--ć- --o. M__ m__ p_______ s___ p_____ s___ M-j m-ž p-s-r-m- s-o- p-s-ć- s-o- --------------------------------- Moj muž posprema svoj pisaći sto. 0
ਮੈਂ ਵਾਸ਼ਿੰਗ ਮਸ਼ੀਨ ਵਿੱਚ ਕੱਪੜੇ ਰੱਖ ਰਹੀ ਹਾਂ। Ja--tavlj-- v-š u---šin- ----ran-- v--a. J_ s_______ v__ u m_____ z_ p_____ v____ J- s-a-l-a- v-š u m-š-n- z- p-a-j- v-š-. ---------------------------------------- Ja stavljam veš u mašinu za pranje veša. 0
ਮੈਂ ਕੱਪੜੇ ਟੰਗ ਰਹੀ ਹਾਂ। Ja p-ost--em -e-. J_ p________ v___ J- p-o-t-r-m v-š- ----------------- Ja prostirem veš. 0
ਮੈਂ ਕੱਪੜੇ ਪ੍ਰੈੱਸ ਕਰ ਰਹੀ ਹਾਂ। Ja p---am--eš-/ -u---e. J_ p_____ v__ / r______ J- p-g-a- v-š / r-b-j-. ----------------------- Ja peglam veš / rublje. 0
ਖਿੜਕੀਆਂ ਗੰਦੀਆਂ ਹਨ। P-o-o---s---r---v-. P______ s_ p_______ P-o-o-i s- p-l-a-i- ------------------- Prozori su prljavi. 0
ਫਰਸ਼ ਗੰਦਾ ਹੈ। P-d -e-p--ja-. P__ j_ p______ P-d j- p-l-a-. -------------- Pod je prljav. 0
ਚੀਨੀ ਦੇ ਬਰਤਨ ਗੰਦੇ ਹਨ। Posu-e je-prlj-v-. P_____ j_ p_______ P-s-đ- j- p-l-a-o- ------------------ Posuđe je prljavo. 0
ਖਿੜਕੀਆਂ ਕੌਨ ਸਾਫ ਕਰ ਰਿਹਾ ਹੈ। K--či-----rozore? K_ č____ p_______ K- č-s-i p-o-o-e- ----------------- Ko čisti prozore? 0
ਵੈਕਿਊਮ ਕੌਨ ਕਰ ਰਿਹਾ ਹੈ। Ko us--a----raš-nu? K_ u______ p_______ K- u-i-a-a p-a-i-u- ------------------- Ko usisava prašinu? 0
ਚੀਨੀ ਦੇ ਬਰਤਨ ਕੌਨ ਧੋ ਰਿਹਾ ਹੈ। K- pe-e -o-uđe? K_ p___ p______ K- p-r- p-s-đ-? --------------- Ko pere posuđe? 0

ਪ੍ਰਾਰੰਭਿਕ ਸਿਖਲਾਈ

ਅੱਜਕਲ੍ਹ, ਵਿਦੇਸ਼ੀ ਭਾਸ਼ਾਵਾਂ ਵਧੇਰੇ ਮਹੱਤਵਪੂਰਨ ਹੁੰਦੀਆਂ ਜਾ ਰਹੀਆਂ ਹਨ। ਇਹ ਪੇਸ਼ੇਵਰ ਜ਼ਿੰਦਗੀ ਉੱਤੇ ਵੀ ਲਾਗੂ ਹੁੰਦਾ ਹੈ। ਨਤੀਜੇ ਵਜੋਂ, ਵਿਦੇਸ਼ੀ ਭਾਸ਼ਾਵਾਂ ਸਿੱਖਣ ਵਾਲਿਆਂ ਦੀ ਗਿਣਤੀ ਵਿੱਚ ਵਾਧਾ ਹੋਇਆਹੈ। ਬਹੁਤ ਸਾਰੇ ਮਾਪੇ ਵੀ ਚਾਹੁੰਦੇ ਹਨ ਕਿ ਉਨ੍ਹਾਂ ਦੇ ਬੱਚੇ ਭਾਸ਼ਾਵਾਂ ਸਿੱਖਣ। ਛੋਟੀ ਉਮਰ ਵਿੱਚ ਸਿੱਖਣਾ ਸਭ ਤੋਂ ਬਿਹਤਰ ਹੈ। ਵਿਸ਼ਵ ਭਰ ਵਿੱਚ ਪਹਿਲਾਂ ਤੋਂ ਹੀ ਕਈ ਅੰਤਰ-ਰਾਸ਼ਟਰੀ ਗ੍ਰੇਡ ਸਕੂਲ ਹਨ। ਬਹੁ-ਭਾਸ਼ਾਈ ਸਿਖਲਾਈ ਵਾਲੇ ਕਿੰਡਰਗਾਰਟਨ ਵਧੇਰੇ ਮਸ਼ਹੂਰ ਹੋ ਰਹੇ ਹਨ। ਬਹੁਤ ਪਹਿਲਾਂ ਸਿਖਲਾਈ ਸ਼ੁਰੂ ਕਰਨ ਦੇ ਕਈ ਫਾਇਦੇ ਹਨ। ਇਹ ਸਾਡੇ ਦਿਮਾਗ ਦੇ ਵਿਕਾਸ ਦੇ ਕਾਰਨ ਹੁੰਦਾ ਹੈ। ਸਾਡਾ ਦਿਮਾਗ 4 ਸਾਲ ਦੀ ਉਮਰ ਤੱਕ ਭਾਸ਼ਾਵਾਂ ਦੇ ਢਾਂਚੇ ਬਣਾਉਂਦਾ ਹੈ। ਇਹ ਨਿਊਰੋਨਾਲ ਨੈੱਟਵਰਕ ਸਿੱਖਣ ਵਿੱਚ ਸਾਡੀ ਸਹਾਇਤਾ ਕਰਦੇ ਹਨ। ਬਾਦ ਵਿੱਚ ਜ਼ਿੰਦਗੀ ਵਿੱਚ, ਨਵੇਂ ਢਾਂਚੇ ਚੰਗੀ ਤਰ੍ਹਾਂ ਨਹੀਂ ਬਣਦੇ। ਵੱਡੇ ਬੱਚਿਆਂ ਅਤੇ ਬਾਲਗਾਂ ਨੂੰ ਭਾਸ਼ਾਵਾਂ ਸਿੱਖਣ ਵਿੱਚ ਵਧੇਰੇ ਮੁਸ਼ਕਲ ਆਉਂਦੀ ਹੈ। ਇਸਲਈ, ਸਾਨੂੰ ਆਪਣੇ ਦਿਮਾਗ ਦੇ ਅਰੰਭਕ ਸਮੇਂ ਤੋਂ ਵਿਕਾਸ ਲਈ ਉਤਸ਼ਾਹਤ ਹੋਣਾ ਚਾਹੀਦਾ ਹੈ। ਸੰਖੇਪ ਵਿੱਚ: ਜਿੰਨੀ ਛੋਟੀ ਉਮਰ, ਉਨੀ ਵਧੀਆ। ਭਾਵੇਂ ਕਿ, ਅਜਿਹੇ ਵਿਅਕਤੀ ਵੀ ਹਨ, ਜਿਹੜੇ ਪ੍ਰਾਰੰਭਿਕ ਸਿਖਲਾਈ ਦੀ ਆਲੋਚਨਾ ਕਰਦੇ ਹਨ। ਉਹ ਡਰਦੇ ਹਨ ਕਿ ਬਹੁਭਾਸ਼ਾਵਾਦ ਨਾਲ ਛੋਟੇ ਬੱਚੇ ਬਿਹਬਲ ਹੋ ਜਾਂਦੇ ਹਨ। ਇਸਦੇ ਨਾਲ ਹੀ, ਇਹ ਡਰ ਵੀ ਹੁੰਦਾ ਹੈ ਕਿ ਉਹ ਕੋਈ ਵੀ ਭਾਸ਼ਾ ਚੰਗੀ ਤਰ੍ਹਾਂ ਨਹੀਂ ਸਿੱਖਣਗੇ। ਪਰ ਇਹ ਸ਼ੱਕ ਵਿਗਿਆਨਕ ਪੱਖੋਂ ਨਿਰਾਧਾਰ ਹਨ। ਜ਼ਿਆਦਾ ਭਾਸ਼ਾ-ਵਿਗਿਆਨੀ ਅਤੇ ਮਨੋਵਿਗਿਆਨੀ ਆਸ਼ਾਵਾਦੀ ਹਨ। ਉਨ੍ਹਾਂ ਦੀਆਂ ਖੋਜਾਂ ਨੇ ਸਾਕਾਰਾਤਮਕ ਨਤੀਜੇ ਦਰਸਾਏ ਹਨ। ਆਮ ਤੌਰ 'ਤੇ ਬੱਚੇ ਭਾਸ਼ਾ ਕੋਰਸਾਂ ਨੂੰ ਮਨੋਰੰਜਕ ਸਮਝਦੇ ਹਨ। ਅਤੇ: ਜੇਕਰ ਬੱਚੇ ਭਾਸ਼ਾਵਾਂ ਸਿੱਖਦੇ ਹਨ, ਉਹ ਭਾਸ਼ਾਵਾਂ ਬਾਰੇ ਸੋਚਦੇ ਵੀ ਹਨ। ਇਸਲਈ, ਵਿਦੇਸ਼ੀ ਭਾਸ਼ਾਵਾਂ ਸਿੱਖਣ ਨਾਲ ਉਹ ਆਪਣੀ ਮਾਤ-ਭਾਸ਼ਾ ਬਾਰੇ ਵੀ ਜਾਣੂ ਹੋ ਜਾਂਦੇ ਹਨ। ਉਹਨਾਂ ਨੂੰ ਆਪਣੀ ਪੂਰੀ ਜ਼ਿੰਦਗੀ ਵਿੱਚ ਭਾਸ਼ਾਵਾਂ ਦੇ ਗਿਆਨ ਦਾ ਫਾਇਦਾ ਪਹੁੰਚਦਾ ਹੈ। ਸ਼ਾਇਦ ਵਧੇਰੇ ਔਖੀਆਂ ਭਾਸ਼ਾਵਾਂ ਸਿੱਖਣ ਤੋਂ ਸ਼ੁਰੂਆਤ ਕਰਨਾ ਅਸਲ ਵਿੱਚ ਚੰਗਾ ਹੈ। ਕਿਉਂਕਿ ਬੱਚੇ ਦਾ ਦਿਮਾਗ ਛੇਤੀ ਅਤੇ ਸਮਝ ਨਾਲ ਸਿੱਖਦਾ ਹੈ। ਇਸਨੂੰ ਕੋਈ ਪਰਵਾਹ ਨਹੀਂ ਕਿ ਇਹ ਹੈਲੋ, hello, ciao ਜਾਂ néih hóu ਸਟੋਰ ਕਰਦਾ ਹੈ।