ਪ੍ਹੈਰਾ ਕਿਤਾਬ

pa ਘਰ ਦੀ ਸਫਾਈ   »   cs Úklid

18 [ਅਠਾਰਾਂ]

ਘਰ ਦੀ ਸਫਾਈ

ਘਰ ਦੀ ਸਫਾਈ

18 [osmnáct]

Úklid

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਚੈੱਕ ਖੇਡੋ ਹੋਰ
ਅੱਜ ਸ਼ਨੀਵਾਰ ਹੈ। Dnes je---bo--. D___ j_ s______ D-e- j- s-b-t-. --------------- Dnes je sobota. 0
ਅੱਜ ਸਾਡੇ ਕੋਲ ਸਮਾਂ ਹੈ। Dne- m-me--a-. D___ m___ č___ D-e- m-m- č-s- -------------- Dnes máme čas. 0
ਅੱਜ ਅਸੀਂ ਘਰ ਸਾਫ ਕਰ ਰਹੇ / ਰਹੀਆਂ ਹਾਂ। Dne- -klid--e--yt. D___ u_______ b___ D-e- u-l-d-m- b-t- ------------------ Dnes uklidíme byt. 0
ਮੈਂ ਇਸ਼ਨਾਨਘਰ ਸਾਫ ਕਰ ਰਹੀ ਹਾਂ। J- uk--------u---n-. J_ u______ k________ J- u-l-d-m k-u-e-n-. -------------------- Já uklidím koupelnu. 0
ਮੇਰਾ ਘਰਵਾਲਾ ਗੱਡੀ ਧੋ ਰਿਹਾ ਹੈ। Můj---nže--umyj--auto. M__ m_____ u____ a____ M-j m-n-e- u-y-e a-t-. ---------------------- Můj manžel umyje auto. 0
ਬੱਚੇ ਸਾਈਕਲਾਂ ਸਾਫ ਕਰ ਰਹੇ ਹਨ। D-ti--myj--kola. D___ u____ k____ D-t- u-y-í k-l-. ---------------- Děti umyjí kola. 0
ਦਾਦੀ / ਨਾਨੀ ਪੌਦਿਆਂ ਨੂੰ ਪਾਣੀ ਦੇ ਰਹੀ ਹੈ। Bab--k---a-i-- k-ě--n-. B______ z_____ k_______ B-b-č-a z-l-j- k-ě-i-y- ----------------------- Babička zalije květiny. 0
ਬੱਚੇ ਬੱਚਿਆਂ ਦਾ ਕਮਰਾ ਸਾਫ ਕਰ ਰਹੇ ਹਨ। Dět- -- u---dí --t--- p-ko-. D___ s_ u_____ d_____ p_____ D-t- s- u-l-d- d-t-k- p-k-j- ---------------------------- Děti si uklidí dětský pokoj. 0
ਮੇਰਾ ਘਰਵਾਲਾ ਆਪਣਾ ਡੈੱਸਕ ਸਾਫ ਕਰ ਰਿਹਾ ਹੈ। Můj -a---l--- -klidí sv-- --ac--st--. M__ m_____ s_ u_____ s___ p____ s____ M-j m-n-e- s- u-l-d- s-ů- p-a-í s-ů-. ------------------------------------- Můj manžel si uklidí svůj psací stůl. 0
ਮੈਂ ਵਾਸ਼ਿੰਗ ਮਸ਼ੀਨ ਵਿੱਚ ਕੱਪੜੇ ਰੱਖ ਰਹੀ ਹਾਂ। D-- p--dlo -- -račk-. D__ p_____ d_ p______ D-m p-á-l- d- p-a-k-. --------------------- Dám prádlo do pračky. 0
ਮੈਂ ਕੱਪੜੇ ਟੰਗ ਰਹੀ ਹਾਂ। Po-ěsím -r-d-o. P______ p______ P-v-s-m p-á-l-. --------------- Pověsím prádlo. 0
ਮੈਂ ਕੱਪੜੇ ਪ੍ਰੈੱਸ ਕਰ ਰਹੀ ਹਾਂ। Vy-e--í- prádlo. V_______ p______ V-ž-h-í- p-á-l-. ---------------- Vyžehlím prádlo. 0
ਖਿੜਕੀਆਂ ਗੰਦੀਆਂ ਹਨ। Ok-a---o- š--nav-. O___ j___ š_______ O-n- j-o- š-i-a-á- ------------------ Okna jsou špinavá. 0
ਫਰਸ਼ ਗੰਦਾ ਹੈ। P--laha-j------avá. P______ j_ š_______ P-d-a-a j- š-i-a-á- ------------------- Podlaha je špinavá. 0
ਚੀਨੀ ਦੇ ਬਰਤਨ ਗੰਦੇ ਹਨ। Nád-b--j- -p----é. N_____ j_ š_______ N-d-b- j- š-i-a-é- ------------------ Nádobí je špinavé. 0
ਖਿੜਕੀਆਂ ਕੌਨ ਸਾਫ ਕਰ ਰਿਹਾ ਹੈ। K---u-y-e-----? K__ u____ o____ K-o u-y-e o-n-? --------------- Kdo umyje okna? 0
ਵੈਕਿਊਮ ਕੌਨ ਕਰ ਰਿਹਾ ਹੈ। K---vy--x-je? K__ v________ K-o v-l-x-j-? ------------- Kdo vyluxuje? 0
ਚੀਨੀ ਦੇ ਬਰਤਨ ਕੌਨ ਧੋ ਰਿਹਾ ਹੈ। Kdo--m----n-d---? K__ u____ n______ K-o u-y-e n-d-b-? ----------------- Kdo umyje nádobí? 0

ਪ੍ਰਾਰੰਭਿਕ ਸਿਖਲਾਈ

ਅੱਜਕਲ੍ਹ, ਵਿਦੇਸ਼ੀ ਭਾਸ਼ਾਵਾਂ ਵਧੇਰੇ ਮਹੱਤਵਪੂਰਨ ਹੁੰਦੀਆਂ ਜਾ ਰਹੀਆਂ ਹਨ। ਇਹ ਪੇਸ਼ੇਵਰ ਜ਼ਿੰਦਗੀ ਉੱਤੇ ਵੀ ਲਾਗੂ ਹੁੰਦਾ ਹੈ। ਨਤੀਜੇ ਵਜੋਂ, ਵਿਦੇਸ਼ੀ ਭਾਸ਼ਾਵਾਂ ਸਿੱਖਣ ਵਾਲਿਆਂ ਦੀ ਗਿਣਤੀ ਵਿੱਚ ਵਾਧਾ ਹੋਇਆਹੈ। ਬਹੁਤ ਸਾਰੇ ਮਾਪੇ ਵੀ ਚਾਹੁੰਦੇ ਹਨ ਕਿ ਉਨ੍ਹਾਂ ਦੇ ਬੱਚੇ ਭਾਸ਼ਾਵਾਂ ਸਿੱਖਣ। ਛੋਟੀ ਉਮਰ ਵਿੱਚ ਸਿੱਖਣਾ ਸਭ ਤੋਂ ਬਿਹਤਰ ਹੈ। ਵਿਸ਼ਵ ਭਰ ਵਿੱਚ ਪਹਿਲਾਂ ਤੋਂ ਹੀ ਕਈ ਅੰਤਰ-ਰਾਸ਼ਟਰੀ ਗ੍ਰੇਡ ਸਕੂਲ ਹਨ। ਬਹੁ-ਭਾਸ਼ਾਈ ਸਿਖਲਾਈ ਵਾਲੇ ਕਿੰਡਰਗਾਰਟਨ ਵਧੇਰੇ ਮਸ਼ਹੂਰ ਹੋ ਰਹੇ ਹਨ। ਬਹੁਤ ਪਹਿਲਾਂ ਸਿਖਲਾਈ ਸ਼ੁਰੂ ਕਰਨ ਦੇ ਕਈ ਫਾਇਦੇ ਹਨ। ਇਹ ਸਾਡੇ ਦਿਮਾਗ ਦੇ ਵਿਕਾਸ ਦੇ ਕਾਰਨ ਹੁੰਦਾ ਹੈ। ਸਾਡਾ ਦਿਮਾਗ 4 ਸਾਲ ਦੀ ਉਮਰ ਤੱਕ ਭਾਸ਼ਾਵਾਂ ਦੇ ਢਾਂਚੇ ਬਣਾਉਂਦਾ ਹੈ। ਇਹ ਨਿਊਰੋਨਾਲ ਨੈੱਟਵਰਕ ਸਿੱਖਣ ਵਿੱਚ ਸਾਡੀ ਸਹਾਇਤਾ ਕਰਦੇ ਹਨ। ਬਾਦ ਵਿੱਚ ਜ਼ਿੰਦਗੀ ਵਿੱਚ, ਨਵੇਂ ਢਾਂਚੇ ਚੰਗੀ ਤਰ੍ਹਾਂ ਨਹੀਂ ਬਣਦੇ। ਵੱਡੇ ਬੱਚਿਆਂ ਅਤੇ ਬਾਲਗਾਂ ਨੂੰ ਭਾਸ਼ਾਵਾਂ ਸਿੱਖਣ ਵਿੱਚ ਵਧੇਰੇ ਮੁਸ਼ਕਲ ਆਉਂਦੀ ਹੈ। ਇਸਲਈ, ਸਾਨੂੰ ਆਪਣੇ ਦਿਮਾਗ ਦੇ ਅਰੰਭਕ ਸਮੇਂ ਤੋਂ ਵਿਕਾਸ ਲਈ ਉਤਸ਼ਾਹਤ ਹੋਣਾ ਚਾਹੀਦਾ ਹੈ। ਸੰਖੇਪ ਵਿੱਚ: ਜਿੰਨੀ ਛੋਟੀ ਉਮਰ, ਉਨੀ ਵਧੀਆ। ਭਾਵੇਂ ਕਿ, ਅਜਿਹੇ ਵਿਅਕਤੀ ਵੀ ਹਨ, ਜਿਹੜੇ ਪ੍ਰਾਰੰਭਿਕ ਸਿਖਲਾਈ ਦੀ ਆਲੋਚਨਾ ਕਰਦੇ ਹਨ। ਉਹ ਡਰਦੇ ਹਨ ਕਿ ਬਹੁਭਾਸ਼ਾਵਾਦ ਨਾਲ ਛੋਟੇ ਬੱਚੇ ਬਿਹਬਲ ਹੋ ਜਾਂਦੇ ਹਨ। ਇਸਦੇ ਨਾਲ ਹੀ, ਇਹ ਡਰ ਵੀ ਹੁੰਦਾ ਹੈ ਕਿ ਉਹ ਕੋਈ ਵੀ ਭਾਸ਼ਾ ਚੰਗੀ ਤਰ੍ਹਾਂ ਨਹੀਂ ਸਿੱਖਣਗੇ। ਪਰ ਇਹ ਸ਼ੱਕ ਵਿਗਿਆਨਕ ਪੱਖੋਂ ਨਿਰਾਧਾਰ ਹਨ। ਜ਼ਿਆਦਾ ਭਾਸ਼ਾ-ਵਿਗਿਆਨੀ ਅਤੇ ਮਨੋਵਿਗਿਆਨੀ ਆਸ਼ਾਵਾਦੀ ਹਨ। ਉਨ੍ਹਾਂ ਦੀਆਂ ਖੋਜਾਂ ਨੇ ਸਾਕਾਰਾਤਮਕ ਨਤੀਜੇ ਦਰਸਾਏ ਹਨ। ਆਮ ਤੌਰ 'ਤੇ ਬੱਚੇ ਭਾਸ਼ਾ ਕੋਰਸਾਂ ਨੂੰ ਮਨੋਰੰਜਕ ਸਮਝਦੇ ਹਨ। ਅਤੇ: ਜੇਕਰ ਬੱਚੇ ਭਾਸ਼ਾਵਾਂ ਸਿੱਖਦੇ ਹਨ, ਉਹ ਭਾਸ਼ਾਵਾਂ ਬਾਰੇ ਸੋਚਦੇ ਵੀ ਹਨ। ਇਸਲਈ, ਵਿਦੇਸ਼ੀ ਭਾਸ਼ਾਵਾਂ ਸਿੱਖਣ ਨਾਲ ਉਹ ਆਪਣੀ ਮਾਤ-ਭਾਸ਼ਾ ਬਾਰੇ ਵੀ ਜਾਣੂ ਹੋ ਜਾਂਦੇ ਹਨ। ਉਹਨਾਂ ਨੂੰ ਆਪਣੀ ਪੂਰੀ ਜ਼ਿੰਦਗੀ ਵਿੱਚ ਭਾਸ਼ਾਵਾਂ ਦੇ ਗਿਆਨ ਦਾ ਫਾਇਦਾ ਪਹੁੰਚਦਾ ਹੈ। ਸ਼ਾਇਦ ਵਧੇਰੇ ਔਖੀਆਂ ਭਾਸ਼ਾਵਾਂ ਸਿੱਖਣ ਤੋਂ ਸ਼ੁਰੂਆਤ ਕਰਨਾ ਅਸਲ ਵਿੱਚ ਚੰਗਾ ਹੈ। ਕਿਉਂਕਿ ਬੱਚੇ ਦਾ ਦਿਮਾਗ ਛੇਤੀ ਅਤੇ ਸਮਝ ਨਾਲ ਸਿੱਖਦਾ ਹੈ। ਇਸਨੂੰ ਕੋਈ ਪਰਵਾਹ ਨਹੀਂ ਕਿ ਇਹ ਹੈਲੋ, hello, ciao ਜਾਂ néih hóu ਸਟੋਰ ਕਰਦਾ ਹੈ।