ਪ੍ਹੈਰਾ ਕਿਤਾਬ

pa ਘਰ ਦੀ ਸਫਾਈ   »   sq Pastrim shtёpie

18 [ਅਠਾਰਾਂ]

ਘਰ ਦੀ ਸਫਾਈ

ਘਰ ਦੀ ਸਫਾਈ

18 [tetёmbёdhjetё]

Pastrim shtёpie

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਅਲਬੇਨੀਅਨ ਖੇਡੋ ਹੋਰ
ਅੱਜ ਸ਼ਨੀਵਾਰ ਹੈ। S-t --h-ё e -h-unё. S__ ё____ e s______ S-t ё-h-ё e s-t-n-. ------------------- Sot ёshtё e shtunё. 0
ਅੱਜ ਸਾਡੇ ਕੋਲ ਸਮਾਂ ਹੈ। S-t---m--k-h-. S__ k___ k____ S-t k-m- k-h-. -------------- Sot kemi kohё. 0
ਅੱਜ ਅਸੀਂ ਘਰ ਸਾਫ ਕਰ ਰਹੇ / ਰਹੀਆਂ ਹਾਂ। S--------o-m--s-t-p-nё. S__ p________ s________ S-t p-s-r-j-ё s-t-p-n-. ----------------------- Sot pastrojmё shtёpinё. 0
ਮੈਂ ਇਸ਼ਨਾਨਘਰ ਸਾਫ ਕਰ ਰਹੀ ਹਾਂ। Unё ---t--- -an-on. U__ p______ b______ U-ё p-s-r-j b-n-o-. ------------------- Unё pastroj banjon. 0
ਮੇਰਾ ਘਰਵਾਲਾ ਗੱਡੀ ਧੋ ਰਿਹਾ ਹੈ। B-r-- -- --n -akin--. B____ i_ l__ m_______ B-r-i i- l-n m-k-n-n- --------------------- Burri im lan makinёn. 0
ਬੱਚੇ ਸਾਈਕਲਾਂ ਸਾਫ ਕਰ ਰਹੇ ਹਨ। Fёm--ёt--ajn--b--i-l---t. F______ l____ b__________ F-m-j-t l-j-ё b-ç-k-e-a-. ------------------------- Fёmijёt lajnё biçikletat. 0
ਦਾਦੀ / ਨਾਨੀ ਪੌਦਿਆਂ ਨੂੰ ਪਾਣੀ ਦੇ ਰਹੀ ਹੈ। Gj-sh-- ---t l-le-. G______ u___ l_____ G-y-h-a u-i- l-l-t- ------------------- Gjyshja ujit lulet. 0
ਬੱਚੇ ਬੱਚਿਆਂ ਦਾ ਕਮਰਾ ਸਾਫ ਕਰ ਰਹੇ ਹਨ। Fёmij--- pas-ro--ё -h---n. F____ ё_ p________ d______ F-m-j ё- p-s-r-j-ё d-o-ё-. -------------------------- Fёmij ёt pastrojnё dhomёn. 0
ਮੇਰਾ ਘਰਵਾਲਾ ਆਪਣਾ ਡੈੱਸਕ ਸਾਫ ਕਰ ਰਿਹਾ ਹੈ। Bur---im-pas--on--a---inё- e --kri---. B____ i_ p______ t________ e s________ B-r-i i- p-s-r-n t-v-l-n-n e s-k-i-i-. -------------------------------------- Burri im pastron tavolinёn e shkrimit. 0
ਮੈਂ ਵਾਸ਼ਿੰਗ ਮਸ਼ੀਨ ਵਿੱਚ ਕੱਪੜੇ ਰੱਖ ਰਹੀ ਹਾਂ। Fus---o-a---ё ---atr---. F__ r_____ n_ l_________ F-s r-o-a- n- l-v-t-i-e- ------------------------ Fus rrobat nё lavatriçe. 0
ਮੈਂ ਕੱਪੜੇ ਟੰਗ ਰਹੀ ਹਾਂ। Va- r-o--t. V__ r______ V-r r-o-a-. ----------- Var rrobat. 0
ਮੈਂ ਕੱਪੜੇ ਪ੍ਰੈੱਸ ਕਰ ਰਹੀ ਹਾਂ। H-kuro- -rob-t. H______ r______ H-k-r-s r-o-a-. --------------- Hekuros rrobat. 0
ਖਿੜਕੀਆਂ ਗੰਦੀਆਂ ਹਨ। Dr-ta-e- j--ё tё-p-sta. D_______ j___ t_ p_____ D-i-a-e- j-n- t- p-s-a- ----------------------- Dritaret janё tё pista. 0
ਫਰਸ਼ ਗੰਦਾ ਹੈ। D--hem--a---htё e -i-t-. D________ ё____ e p_____ D-s-e-e-a ё-h-ё e p-s-ё- ------------------------ Dyshemeja ёshtё e pistё. 0
ਚੀਨੀ ਦੇ ਬਰਤਨ ਗੰਦੇ ਹਨ। E-ёt--an--t- -----a. E___ j___ t_ p______ E-ё- j-n- t- p-l-r-. -------------------- Enёt janë të palara. 0
ਖਿੜਕੀਆਂ ਕੌਨ ਸਾਫ ਕਰ ਰਿਹਾ ਹੈ। K-sh i-l-n---i--re-? K___ i l__ d________ K-s- i l-n d-i-a-e-? -------------------- Kush i lan dritaret? 0
ਵੈਕਿਊਮ ਕੌਨ ਕਰ ਰਿਹਾ ਹੈ। Ku-h e--e---p--hurin? K___ e m___ p________ K-s- e m-r- p-u-u-i-? --------------------- Kush e merr pluhurin? 0
ਚੀਨੀ ਦੇ ਬਰਤਨ ਕੌਨ ਧੋ ਰਿਹਾ ਹੈ। K-sh i-la- e-ё-? K___ i l__ e____ K-s- i l-n e-ё-? ---------------- Kush i lan enёt? 0

ਪ੍ਰਾਰੰਭਿਕ ਸਿਖਲਾਈ

ਅੱਜਕਲ੍ਹ, ਵਿਦੇਸ਼ੀ ਭਾਸ਼ਾਵਾਂ ਵਧੇਰੇ ਮਹੱਤਵਪੂਰਨ ਹੁੰਦੀਆਂ ਜਾ ਰਹੀਆਂ ਹਨ। ਇਹ ਪੇਸ਼ੇਵਰ ਜ਼ਿੰਦਗੀ ਉੱਤੇ ਵੀ ਲਾਗੂ ਹੁੰਦਾ ਹੈ। ਨਤੀਜੇ ਵਜੋਂ, ਵਿਦੇਸ਼ੀ ਭਾਸ਼ਾਵਾਂ ਸਿੱਖਣ ਵਾਲਿਆਂ ਦੀ ਗਿਣਤੀ ਵਿੱਚ ਵਾਧਾ ਹੋਇਆਹੈ। ਬਹੁਤ ਸਾਰੇ ਮਾਪੇ ਵੀ ਚਾਹੁੰਦੇ ਹਨ ਕਿ ਉਨ੍ਹਾਂ ਦੇ ਬੱਚੇ ਭਾਸ਼ਾਵਾਂ ਸਿੱਖਣ। ਛੋਟੀ ਉਮਰ ਵਿੱਚ ਸਿੱਖਣਾ ਸਭ ਤੋਂ ਬਿਹਤਰ ਹੈ। ਵਿਸ਼ਵ ਭਰ ਵਿੱਚ ਪਹਿਲਾਂ ਤੋਂ ਹੀ ਕਈ ਅੰਤਰ-ਰਾਸ਼ਟਰੀ ਗ੍ਰੇਡ ਸਕੂਲ ਹਨ। ਬਹੁ-ਭਾਸ਼ਾਈ ਸਿਖਲਾਈ ਵਾਲੇ ਕਿੰਡਰਗਾਰਟਨ ਵਧੇਰੇ ਮਸ਼ਹੂਰ ਹੋ ਰਹੇ ਹਨ। ਬਹੁਤ ਪਹਿਲਾਂ ਸਿਖਲਾਈ ਸ਼ੁਰੂ ਕਰਨ ਦੇ ਕਈ ਫਾਇਦੇ ਹਨ। ਇਹ ਸਾਡੇ ਦਿਮਾਗ ਦੇ ਵਿਕਾਸ ਦੇ ਕਾਰਨ ਹੁੰਦਾ ਹੈ। ਸਾਡਾ ਦਿਮਾਗ 4 ਸਾਲ ਦੀ ਉਮਰ ਤੱਕ ਭਾਸ਼ਾਵਾਂ ਦੇ ਢਾਂਚੇ ਬਣਾਉਂਦਾ ਹੈ। ਇਹ ਨਿਊਰੋਨਾਲ ਨੈੱਟਵਰਕ ਸਿੱਖਣ ਵਿੱਚ ਸਾਡੀ ਸਹਾਇਤਾ ਕਰਦੇ ਹਨ। ਬਾਦ ਵਿੱਚ ਜ਼ਿੰਦਗੀ ਵਿੱਚ, ਨਵੇਂ ਢਾਂਚੇ ਚੰਗੀ ਤਰ੍ਹਾਂ ਨਹੀਂ ਬਣਦੇ। ਵੱਡੇ ਬੱਚਿਆਂ ਅਤੇ ਬਾਲਗਾਂ ਨੂੰ ਭਾਸ਼ਾਵਾਂ ਸਿੱਖਣ ਵਿੱਚ ਵਧੇਰੇ ਮੁਸ਼ਕਲ ਆਉਂਦੀ ਹੈ। ਇਸਲਈ, ਸਾਨੂੰ ਆਪਣੇ ਦਿਮਾਗ ਦੇ ਅਰੰਭਕ ਸਮੇਂ ਤੋਂ ਵਿਕਾਸ ਲਈ ਉਤਸ਼ਾਹਤ ਹੋਣਾ ਚਾਹੀਦਾ ਹੈ। ਸੰਖੇਪ ਵਿੱਚ: ਜਿੰਨੀ ਛੋਟੀ ਉਮਰ, ਉਨੀ ਵਧੀਆ। ਭਾਵੇਂ ਕਿ, ਅਜਿਹੇ ਵਿਅਕਤੀ ਵੀ ਹਨ, ਜਿਹੜੇ ਪ੍ਰਾਰੰਭਿਕ ਸਿਖਲਾਈ ਦੀ ਆਲੋਚਨਾ ਕਰਦੇ ਹਨ। ਉਹ ਡਰਦੇ ਹਨ ਕਿ ਬਹੁਭਾਸ਼ਾਵਾਦ ਨਾਲ ਛੋਟੇ ਬੱਚੇ ਬਿਹਬਲ ਹੋ ਜਾਂਦੇ ਹਨ। ਇਸਦੇ ਨਾਲ ਹੀ, ਇਹ ਡਰ ਵੀ ਹੁੰਦਾ ਹੈ ਕਿ ਉਹ ਕੋਈ ਵੀ ਭਾਸ਼ਾ ਚੰਗੀ ਤਰ੍ਹਾਂ ਨਹੀਂ ਸਿੱਖਣਗੇ। ਪਰ ਇਹ ਸ਼ੱਕ ਵਿਗਿਆਨਕ ਪੱਖੋਂ ਨਿਰਾਧਾਰ ਹਨ। ਜ਼ਿਆਦਾ ਭਾਸ਼ਾ-ਵਿਗਿਆਨੀ ਅਤੇ ਮਨੋਵਿਗਿਆਨੀ ਆਸ਼ਾਵਾਦੀ ਹਨ। ਉਨ੍ਹਾਂ ਦੀਆਂ ਖੋਜਾਂ ਨੇ ਸਾਕਾਰਾਤਮਕ ਨਤੀਜੇ ਦਰਸਾਏ ਹਨ। ਆਮ ਤੌਰ 'ਤੇ ਬੱਚੇ ਭਾਸ਼ਾ ਕੋਰਸਾਂ ਨੂੰ ਮਨੋਰੰਜਕ ਸਮਝਦੇ ਹਨ। ਅਤੇ: ਜੇਕਰ ਬੱਚੇ ਭਾਸ਼ਾਵਾਂ ਸਿੱਖਦੇ ਹਨ, ਉਹ ਭਾਸ਼ਾਵਾਂ ਬਾਰੇ ਸੋਚਦੇ ਵੀ ਹਨ। ਇਸਲਈ, ਵਿਦੇਸ਼ੀ ਭਾਸ਼ਾਵਾਂ ਸਿੱਖਣ ਨਾਲ ਉਹ ਆਪਣੀ ਮਾਤ-ਭਾਸ਼ਾ ਬਾਰੇ ਵੀ ਜਾਣੂ ਹੋ ਜਾਂਦੇ ਹਨ। ਉਹਨਾਂ ਨੂੰ ਆਪਣੀ ਪੂਰੀ ਜ਼ਿੰਦਗੀ ਵਿੱਚ ਭਾਸ਼ਾਵਾਂ ਦੇ ਗਿਆਨ ਦਾ ਫਾਇਦਾ ਪਹੁੰਚਦਾ ਹੈ। ਸ਼ਾਇਦ ਵਧੇਰੇ ਔਖੀਆਂ ਭਾਸ਼ਾਵਾਂ ਸਿੱਖਣ ਤੋਂ ਸ਼ੁਰੂਆਤ ਕਰਨਾ ਅਸਲ ਵਿੱਚ ਚੰਗਾ ਹੈ। ਕਿਉਂਕਿ ਬੱਚੇ ਦਾ ਦਿਮਾਗ ਛੇਤੀ ਅਤੇ ਸਮਝ ਨਾਲ ਸਿੱਖਦਾ ਹੈ। ਇਸਨੂੰ ਕੋਈ ਪਰਵਾਹ ਨਹੀਂ ਕਿ ਇਹ ਹੈਲੋ, hello, ciao ਜਾਂ néih hóu ਸਟੋਰ ਕਰਦਾ ਹੈ।