ਪ੍ਹੈਰਾ ਕਿਤਾਬ

pa ਰਸੋਈਘਰ ਵਿੱਚ   »   sk V kuchyni

19 [ਉੱਨੀ]

ਰਸੋਈਘਰ ਵਿੱਚ

ਰਸੋਈਘਰ ਵਿੱਚ

19 [devätnásť]

V kuchyni

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵਾਕ ਖੇਡੋ ਹੋਰ
ਕੀ ਤੁਹਾਡਾ ਰਸੋਈਘਰ ਨਵਾਂ ਹੈ? Máš-n--ú----hy-u? M__ n___ k_______ M-š n-v- k-c-y-u- ----------------- Máš novú kuchyňu? 0
ਅੱਜ ਤੂੰ ਕੀ ਪਕਾਉਣਾ ਚਾਹੁੰਦੀ / ਚਾਹੁੰਦਾ ਹੈਂ? Č- chc-- dne--va-iť? Č_ c____ d___ v_____ Č- c-c-š d-e- v-r-ť- -------------------- Čo chceš dnes variť? 0
ਤੂੰ ਬਿਜਲੀ ਤੇ ਖਾਣਾ ਪਕਾਉਂਦੀ / ਪਕਾਉਂਦਾ ਹੈਂ ਜਾਂ ਗੈਸ ਤੇ? Varíš-na--lektrik- aleb--n--plyne? V____ n_ e________ a____ n_ p_____ V-r-š n- e-e-t-i-e a-e-o n- p-y-e- ---------------------------------- Varíš na elektrike alebo na plyne? 0
ਕੀ ਮੈਂ ਪਿਆਜ਼ ਕੱਟਾਂ? M-m-na-r-j-ť c--u-u? M__ n_______ c______ M-m n-k-á-a- c-b-ľ-? -------------------- Mám nakrájať cibuľu? 0
ਕੀ ਮੈਂ ਆਲੂ ਛਿੱਲਾਂ? Má---š---ť z-mi-ky? M__ o_____ z_______ M-m o-ú-a- z-m-a-y- ------------------- Mám ošúpať zemiaky? 0
ਕੀ ਮੈਂ ਸਲਾਦ ਧੋਵਾਂ? M-m um------át? M__ u___ š_____ M-m u-y- š-l-t- --------------- Mám umyť šalát? 0
ਪਿਆਲੇ ਕਿਥੇ ਹਨ? Kd- sú --há--? K__ s_ p______ K-e s- p-h-r-? -------------- Kde sú poháre? 0
ਚੀਨੀ ਦੇ ਬਰਤਨ ਕਿੱਥੇ ਹਨ? Kd--j- riad? K__ j_ r____ K-e j- r-a-? ------------ Kde je riad? 0
ਛੁਰੀ ਕਾਂਟੇ ਕਿੱਥੇ ਹਨ? K-- je p-í--r? K__ j_ p______ K-e j- p-í-o-? -------------- Kde je príbor? 0
ਕੀ ਤੇਰੇ ਕੋਲ ਡੱਬਾ ਖੋਲ੍ਹਣ ਵਾਲਾ ਯੰਤਰ ਹੈ? Má---t-á-a- -a-k-nzer--? M__ o______ n_ k________ M-š o-v-r-č n- k-n-e-v-? ------------------------ Máš otvárač na konzervy? 0
ਕੀ ਤੇਰੇ ਕੋਲ ਬੋਤਲ ਖੋਲ੍ਹਣ ਵਾਲਾ ਯੰਤਰ ਹੈ? Má--ot----- ---f--š-? M__ o______ n_ f_____ M-š o-v-r-č n- f-a-e- --------------------- Máš otvárač na fľaše? 0
ਕੀ ਤੇਰੇ ਕੋਲ ਕਾਰਕ – ਪੇਚ ਹੈ? M-š-v-vrtku? M__ v_______ M-š v-v-t-u- ------------ Máš vývrtku? 0
ਕੀ ਤੂੰ ਇਸ ਬਰਤਨ ਵਿੱਚ ਸੂਪ ਬਣਾਉਂਦੀ / ਬਣਾਉਂਦਾ ਹੈ? Var-- p------u-- --mt- h--ci? V____ p_______ v t____ h_____ V-r-š p-l-e-k- v t-m-o h-n-i- ----------------------------- Varíš polievku v tomto hrnci? 0
ਕੀ ਤੂੰ ਇਸ ਕੜਾਹੀ ਵਿੱਚ ਮਛਲੀ ਪਕਾਉਂਦੀ / ਪਕਾਉਂਦਾ ਹੈ? V--ráž-š --b--n- te-----a--ic-? V_______ r___ n_ t____ p_______ V-p-á-a- r-b- n- t-j-o p-n-i-i- ------------------------------- Vyprážaš rybu na tejto panvici? 0
ਕੀ ਤੂੰ ਇਸ ਗ੍ਰਿੱਲ ਤੇ ਸਬਜ਼ੀਆਂ ਗ੍ਰਿੱਲ ਕਰਦੀ ਹੈਂ? Gri-u-eš-ze-e-inu--a-t--to ---l-? G_______ z_______ n_ t____ g_____ G-i-u-e- z-l-n-n- n- t-m-o g-i-e- --------------------------------- Griluješ zeleninu na tomto grile? 0
ਮੈਂ ਮੇਜ਼ ਤੇ ਮੇਜ਼ਪੋਸ਼ ਵਿਛਾ ਰਿਹਾ / ਰਹੀ ਹਾਂ। P-------a- s-ô-. P_________ s____ P-e-t-e-a- s-ô-. ---------------- Prestieram stôl. 0
ਇੱਥੇ ਛੁਰੀਆਂ, ਕਾਂਟੇ ਅਤੇ ਚੱਮਚ ਹਨ। T- -ú-n-že--v-d-i--y a-l-ži---. T_ s_ n____ v_______ a l_______ T- s- n-ž-, v-d-i-k- a l-ž-č-y- ------------------------------- Tu sú nože, vidličky a lyžičky. 0
ਇੱਥੇ ਪਿਆਲੇ, ਥਾਲੀਆਂ ਅਤੇ ਨੈਪਕਿਨ ਹਨ। Tu -ú -o-áre,-tan--r--- ser--t--. T_ s_ p______ t______ a s________ T- s- p-h-r-, t-n-e-e a s-r-í-k-. --------------------------------- Tu sú poháre, taniere a servítky. 0

ਸਿਖਲਾਈ ਅਤੇ ਸਿੱਖਣ ਦੀਆਂ ਸ਼ੈਲੀਆਂ

ਜੇਕਰ ਕੋਈ ਸਿਖਲਾਈ ਦੌਰਾਨ ਜ਼ਿਆਦਾ ਤਰੱਕੀ ਨਹੀਂ ਕਰ ਰਹੇ, ਸ਼ਾਇਹ ਉਹ ਗਲਤ ਢੰਗ ਨਾਲ ਸਿੱਖ ਰਹੇ ਹਨ। ਭਾਵ, ਉਹ ਉਸ ਢੰਗ ਨਾਲ ਨਹੀਂ ਸਿੱਖ ਰਹੇ ਜਿਹੜਾ ਉਨ੍ਹਾਂ ਦੀ ਆਪਣੀ ‘ਸ਼ੈਲੀ’ ਦੇ ਮੁਤਾਬਿਕ ਹੈ। ਚਾਰ ਤਰ੍ਹਾਂ ਦੀਆਂ ਸਿਖਲਾਈ ਸ਼ੈਲੀਆਂ ਹਨ, ਜਿਹੜੀਆਂ ਆਮ ਤੌਰ 'ਤੇ ਪਛਾਣੀਆਂ ਜਾਂਦੀਆਂ ਹਨ। ਇਹ ਸਿਖਲਾਈ ਸ਼ੈਲੀਆਂ ਸੰਵੇਦੀ ਅੰਗਾਂ ਨਾਲ ਜੁੜੀਆਂ ਹੁੰਦੀਆਂ ਹਨ। ਸੁਣਾਈ, ਦ੍ਰਿਸ਼ਟੀ, ਸੰਚਾਰ, ਅਤੇ ਸਰੀਰਕ ਗਤੀਵਿਧੀ ਨਾਲ ਸੰਬੰਧਤ ਸਿਖਲਾਈ ਸ਼ੈਲੀਆਂ ਵੀ ਹੁੰਦੀਆਂ ਹਨ। ਸੁਣਾਈ ਸ਼ੈਲੀ ਵਾਲੇ, ਜੋ ਕੁਝ ਸੁਣਦੇ ਹਨ, ਸਭ ਤੋਂ ਵਧੀਆ ਸਿੱਖਦੇ ਹਨ। ਉਦਾਹਰਣ ਵਜੋਂ, ਉਹ ਸੰਗੀਤ ਤਰਜ਼ਾਂ ਚੰਗੀ ਤਰ੍ਹਾਂ ਯਾਦ ਕਰ ਸਕਦੇ ਹਨ। ਸਿੱਖਲਾਈ ਦੇ ਦੌਰਾਨ ਉਹ ਆਪ ਹੀ ਪੜ੍ਹਦੇ ਹਨ; ਉਹ ਸ਼ਬਦਾਵਲੀ ਉੱਚੀ ਬੋਲ ਕੇ ਸਿੱਖਦੇ ਹਨ। ਅਜਿਹੀ ਸ਼ੈਲੀ ਵਾਲੇ ਅਕਸਰ ਆਪਣੇ ਆਪ ਨਾਲ ਗੱਲਾਂ ਕਰਦੇ ਹਨ। ਉਨ੍ਹਾਂ ਲਈ ਸੰਬੰਧਤ ਵਿਸ਼ੇ ਉੱਤੇ ਸੀਡੀ ਜਾਂ ਭਾਸ਼ਣ ਸਹਾਇਕ ਹੁੰਦੇ ਹਨ। ਦ੍ਰਿਸ਼ਟੀ ਸ਼ੈਲੀ ਵਾਲੇ ਜੋ ਕੁਝ ਦੇਖਦੇ ਹਨ, ਬਹੁਤ ਵਧੀਆ ਸਿੱਖਦੇ ਹਨ। ਉਨ੍ਹਾਂ ਲਈ, ਜਾਣਕਾਰੀ ਨੂੰ ਪੜ੍ਹਨਾ ਮਹੱਤਵਪੂਰਨ ਹੁੰਦਾ ਹੈ। ਉਹ ਸਿਖਲਾਈ ਦੇ ਦੌਰਾਨ ਬਹੁਤ ਕੁਝ ਲਿਖਦੇ ਰਹਿੰਦੇ ਹਨ। ਉਹ ਤਸਵੀਰਾਂ, ਤਾਲਿਕਾਵਾਂ ਅਤੇ ਫਲੈਸ਼ ਕਾਰਡਾਂ ਦੀ ਸਹਾਇਤਾ ਨਾਲ ਵੀ ਸਿੱਖਣਾ ਪਸੰਦ ਕਰਦੇ ਹਨ। ਅਜਿਹੀ ਸ਼ੈਲੀ ਵਾਲੇ ਬਹੁਤ ਜ਼ਿਆਦਾ ਪੜ੍ਹਦੇ ਹਨ ਅਤੇ ਅਕਸਰ ਅਤੇ ਰੰਗ-ਭਰਪੂਰ ਸੁਪਨੇ ਦੇਖਦੇ ਹਨ। ਉਹ ਚੰਗੇ ਵਾਤਾਵਰਣ ਵਿੱਚ ਬਹੁਤ ਵਧੀਆ ਸਿੱਖਦੇ ਹਨ। ਸੰਚਾਰ ਸ਼ੈਲੀ ਵਾਲੇ ਗੱਲਬਾਤ ਅਤੇ ਵਿਚਾਰ-ਵਟਾਂਦਰਾ ਪਸੰਦ ਕਰਦੇ ਹਨ। ਉਨ੍ਹਾਂ ਨੂੰ ਗੱਲਬਾਤ ਜਾਂ ਵਾਰਤਾਲਾਪ ਦੀ ਜ਼ਰੂਰਤ ਹੁੰਦੀ ਹੈ। ਉਹ ਕਲਾਸ ਵਿੱਚ ਬਹੁਤ ਸਾਰੇ ਸਵਾਲ ਪੁੱਛਦੇ ਹਨ ਅਤੇ ਸਮੂਹਾਂ ਵਿੱਚ ਵਧੀਆ ਸਿੱਖਦੇ ਹਨ। ਸਰੀਰਕ ਗਤੀਵਿਧੀ ਵਾਲੇ ਹਿੱਲਜੁਲ ਰਾਹੀਂ ਸਿੱਖਦੇ ਹਨ। ਉਹ ‘ਕਰਨ ਨਾਲ ਸਿੱਖਣ’ ਨੂੰ ਤਰਜੀਹ ਦੇਂਦੇ ਹਨ ਅਤੇ ਸਭ ਕੁਝ ਕਰਨ ਦੀ ਕੋਸ਼ਿਸ਼ ਕਰਨਾ ਚਾਹੁੰਦੇ ਹਨ। ਉਹ ਪੜ੍ਹਾਈ ਸਮੇਂ ਸਰੀਰਕ ਤੌਰ 'ਤੇ ਤੰਦਰੁਸਤ ਰਹਿਣਾ ਜਾਂ ਚਿਊਇੰਗ ਗਮ ਚਬਾਉਣਾ ਪਸੰਦ ਕਰਦੇ ਹਨ। ਉਹ ਸਿਧਾਂਤਾਂ ਦੀ ਥਾਂ ਤਜਰਬੇ ਪਸੰਦ ਕਰਦੇ ਹਨ। ਇਹ ਜਾਣਨਾ ਜ਼ਰੂਰੀ ਹੈ ਕਿ ਤਕਰੀਬਨ ਹਰ ਕੋਈ ਇਹਨਾਂ ਸ਼ੈਲੀਆਂ ਦਾ ਮਿਸ਼ਰਣ ਹੈ। ਇਸਲਈ ਕੋਈ ਵੀ ਵਿਅਕਤੀ ਕੇਵਲ ਇੱਕ ਸ਼ੈਲੀ ਨਹੀਂ ਦਰਸਾਉਂਦਾ। ਇਸੇ ਕਰਕੇ ਅਸੀਂ ਸਭ ਤੋਂ ਵਧੀਆ ਉਦੋਂ ਸਿੱਖਦੇ ਹਾਂ ਜਦੋਂ ਅਸੀਂ ਆਪਣੇ ਸਾਰੇ ਸੰਵੇਦੀ ਅੰਗਾਂ ਦੀ ਸੂਚੀ ਬਣਾਉਂਦੇ ਹਾਂ। ਫੇਰ ਸਾਡਾ ਦਿਮਾਗ ਕਈ ਢੰਗਾਂ ਨਾਲ ਕਾਰਜਸ਼ੀਲ ਹੁੰਦਾ ਹੈ ਅਤੇ ਨਵੀਂ ਸਮੱਗਰੀ ਨੂੰ ਚੰਗੀ ਤਰ੍ਹਾਂ ਸੰਭਾਲਦਾ ਹੈ। ਸ਼ਬਦਾਵਲੀ ਨੂੰ ਪੜ੍ਹੋ, ਚਰਚਾ ਕਰੋ ਅਤੇ ਸੁਣੋ! ਅਤੇ ਫੇਰ ਇਸਤੋਂ ਬਾਦ ਖੇਡਾਂ ਖੇਡੋ।