ਪ੍ਹੈਰਾ ਕਿਤਾਬ

pa ਬਾਤਚੀਤ 2   »   lv Neliela saruna 2

21 [ਇੱਕੀ]

ਬਾਤਚੀਤ 2

ਬਾਤਚੀਤ 2

21 [divdesmit viens]

Neliela saruna 2

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਲਾਤਵੀਅਨ ਖੇਡੋ ਹੋਰ
ਤੁਸੀਂ ਕਿੱਥੋਂ ਆਏ ਹੋ? N- --rie--s-J-s-e-a-? N_ k_______ J__ e____ N- k-r-e-e- J-s e-a-? --------------------- No kurienes Jūs esat? 0
ਬੇਸਲ ਤੋਂ। N--Bāzeles. N_ B_______ N- B-z-l-s- ----------- No Bāzeles. 0
ਬੇਸਲ ਸਵਿਟਜ਼ਰਲੈਂਡ ਵਿੱਚ ਹੈ। B--e----tro-as -ve-cē. B_____ a______ Š______ B-z-l- a-r-d-s Š-e-c-. ---------------------- Bāzele atrodas Šveicē. 0
ਮੈਂ ਤੁਹਾਨੂੰ ਸ਼੍ਰੀ ਭੁਲੱਰ ਨਾਲ ਮਿਲਾਉਣਾ ਚਾਹੁੰਦਾ / ਚਾਹੁੰਦੀ ਹਾਂ। Vai -----ru J-s-iep-z--tin-- a---i-l-r--kun-u? V__ e_ v___ J__ i___________ a_ M______ k_____ V-i e- v-r- J-s i-p-z-s-i-ā- a- M-l-e-a k-n-u- ---------------------------------------------- Vai es varu Jūs iepazīstināt ar Millera kungu? 0
ਇਹ ਵਿਦੇਸ਼ੀ ਹਨ। V--- i--ā-z------s. V___ i_ ā__________ V-ņ- i- ā-z-m-i-k-. ------------------- Viņš ir ārzemnieks. 0
ਇਹ ਕਈ ਭਾਸ਼ਾਂਵਾਂ ਬੋਲ ਸਕਦੇ ਹਨ। V----r--ā v----k-s --l--ās. V___ r___ v_______ v_______ V-ņ- r-n- v-i-ā-ā- v-l-d-s- --------------------------- Viņš runā vairākās valodās. 0
ਕੀ ਤੁਸੀਂ ਇੱਥੇ ਪਹਿਲੀ ਵਾਰ ਆਏ ਹੋ। Vai -ūs----- -----pir---r--z-? V__ J__ š___ e___ p____ r_____ V-i J-s š-i- e-a- p-r-o r-i-i- ------------------------------ Vai Jūs šeit esat pirmo reizi? 0
ਜੀ ਨਹੀਂ, ਮੈਂ ਇੱਥੇ ਪਿਛਲੇ ਸਾਲ ਆਇਆ / ਆਈ ਸੀ। N----- t---i-----u pa--j---j--g-dā. N__ e_ t_ b___ j__ p_________ g____ N-, e- t- b-j- j-u p-g-j-š-j- g-d-. ----------------------------------- Nē, es te biju jau pagājušajā gadā. 0
ਪਰ ਕੇਵਲ ਇੱਕ ਹਫਤੇ ਲਈ। B-----k-i u--v-e-u----ēļu. B__ t____ u_ v____ n______ B-t t-k-i u- v-e-u n-d-ļ-. -------------------------- Bet tikai uz vienu nedēļu. 0
ਕੀ ਤੁਹਾਨੂੰ ਇਹ ਚੰਗਾ ਲੱਗਦਾ ਹੈ? K- Jum----- mu-s---tīk? K_ J___ p__ m___ p_____ K- J-m- p-e m-m- p-t-k- ----------------------- Kā Jums pie mums patīk? 0
ਬਹੁਤ ਵਧੀਆ, ਲੋਕ ਬਹੁਤ ਚੰਗੇ ਹਨ। Ļ-t--l-b-- ----i- i- j---i. Ļ___ l____ Ļ_____ i_ j_____ Ļ-t- l-b-. Ļ-u-i- i- j-u-i- --------------------------- Ļoti labi. Ļaudis ir jauki. 0
ਮੈਨੂੰ ਇੱਥੋਂ ਦਾ ਨਜ਼ਾਰਾ ਵੀ ਬਹੁਤ ਵਧੀਆ ਲੱਗਦਾ ਹੈ। U- -r- --k--t-e--an--a---. U_ a__ a_______ m__ p_____ U- a-ī a-k-r-n- m-n p-t-k- -------------------------- Un arī apkārtne man patīk. 0
ਤੁਸੀਂ ਕੀ ਕਰਦੇ ਹੋ? K-d- ir-Jū-u p-of--i-a? K___ i_ J___ p_________ K-d- i- J-s- p-o-e-i-a- ----------------------- Kāda ir Jūsu profesija? 0
ਮੈਂ ਇਕ ਅਨੁਵਾਦਕ ਹਾਂ। E--esmu -ul-o--ja. E_ e___ t_________ E- e-m- t-l-o-ā-a- ------------------ Es esmu tulkotāja. 0
ਮੈਂ ਪੁਸਤਕਾਂ ਦਾ ਅਨੁਵਾਦ ਕਰਦਾ / ਕਰਦੀ ਹਾਂ। E- --l-oju ----atas. E_ t______ g________ E- t-l-o-u g-ā-a-a-. -------------------- Es tulkoju grāmatas. 0
ਕੀ ਤੁਸੀਂ ਇੱਥੇ ਇਕੱਲੇ ਆਏ ਹੋ? Vai -ū- š----esat viena? V__ J__ š___ e___ v_____ V-i J-s š-i- e-a- v-e-a- ------------------------ Vai Jūs šeit esat viena? 0
ਜੀ ਨਹੀਂ, ਮੇਰੇ ਪਤੀ / ਮੇਰੀ ਪਤਨੀ ਵੀ ਇੱਥੇ ਹੈ। N-, ma-----rs--r- ir----t. N__ m___ v___ a__ i_ š____ N-, m-n- v-r- a-ī i- š-i-. -------------------------- Nē, mans vīrs arī ir šeit. 0
ਅਤੇ ਮੇਰੇ ਦੋਵੇਂ ਬੱਚੇ ਓਥੇ ਹਨ। Un tur i--m--- -bi--ē-ni. U_ t__ i_ m___ a__ b_____ U- t-r i- m-n- a-i b-r-i- ------------------------- Un tur ir mani abi bērni. 0

ਰੋਮਾਂਸ ਭਾਸ਼ਾਵਾਂ

70 ਕਰੋੜ ਲੋਕ ਆਪਣੀ ਮਾਤ-ਭਾਸ਼ਾ ਦੇ ਨਾਲ-ਨਾਲ ਇੱਕ ਰੋਮਾਂਸ ਭਾਸ਼ਾ ਬੋਲਦੇ ਹਨ। ਇਸਲਈ ਰੋਮਾਂਸ ਭਾਸ਼ਾ ਸਮੂਹ ਦਾ ਵਿਸ਼ਵ ਭਰ ਵਿੱਚ ਮਹੱਤਵਪੂਰਨ ਦਰਜਾ ਹੈ। ਰੋਮਾਂਸ ਭਾਸ਼ਾਵਾਂ ਇੰਡੋ-ਯੂਰੋਪੀਅਨ ਭਾਸ਼ਾ ਪਰਿਵਾਰ ਨਾਲ ਸੰਬੰਧਤ ਹਨ। ਸਾਰੀਆਂ ਰੋਮਾਂਸ ਭਾਸ਼ਾਵਾਂ ਲੈਟਿਨ ਪਿਛੋਕੜ ਵਾਲੀਆਂ ਹਨ। ਭਾਵ ਇਹ ਰੋਮ ਦੀ ਭਾਸ਼ਾ ਦੇ ਵੰਸ਼ ਨਾਲ ਸੰਬੰਧਤ ਹਨ। ਸਾਰੀਆਂ ਰੋਮਾਂਸ ਭਾਸ਼ਾਵਾਂ ਦਾ ਆਧਾਰ ਅਸ਼ਲੀਲ ਲੈਟਿਨ ਹੈ। ਇਸਤੋਂ ਭਾਵ ਪ੍ਰਾਚੀਨ ਪ੍ਰਾਚੀਨ ਸਮਿਆਂ ਵਿੱਚ ਬੋਲੀ ਜਾਂਦੀ ਲੈਟਿਨ ਹੈ। ਅਸ਼ਲੀਲ ਲੈਟਿਨ ਰੋਮਨ ਜਿੱਤ-ਅਭਿਯਾਨਾਂ ਰਾਹੀਂ ਸਾਰੇ ਯੂਰੌਪ ਵਿੱਚ ਫੈਲ ਗਈ। ਫੇਰ ਉਸਤੋਂ ਬਾਦ ਰੋਮਾਂਸ ਭਾਸ਼ਾਵਾਂ ਅਤੇ ਉਪ-ਭਾਸ਼ਾਵਾਂ ਦਾ ਵਿਕਾਸ ਹੋਇਆ। ਲੈਟਿਨ ਆਪਣੇ ਆਪ ਵਿੱਚ ਇੱਕ ਇਟੈਲੀਅਨ ਭਾਸ਼ਾ ਹੈ। ਕੁੱਲ ਮਿਲਾ ਕੇ ਤਕਰੀਬਨ 15 ਰੋਮਾਂਸ ਭਾਸ਼ਾਵਾ ਮੌਜੂਦ ਹਨ। ਨਿਸਚਿਤ ਗਿਣਤੀ ਦਾ ਪਤਾ ਲਗਾਉਣਾ ਮੁਸ਼ਕਲ ਹੈ। ਆਮ ਤੌਰ 'ਤੇ ਇਹ ਅਸਪੱਸ਼ਟ ਹੈ ਕਿ ਆਜ਼ਾਦ ਭਾਸ਼ਾਵਾਂ ਜਾਂ ਕੇਵਲ ਉਪ-ਭਾਸ਼ਾਵਾਂ ਹੋਂਦ ਵਿੱਚ ਹਨ। ਸਮੇਂ ਦੇ ਨਾਲ ਕੁਝ ਰੋਮਾਂਸ ਭਾਸ਼ਾਵਾਂ ਖ਼ਤਮ ਹੋ ਗਈਆਂ ਹਨ। ਪਰ ਰੋਮਾਂਸ ਭਾਸ਼ਾਵਾਂ ਉੱਤੇ ਆਧਾਰਿਤ ਨਵੀਆਂ ਭਾਸ਼ਾਵਾਂ ਦਾ ਵੀ ਵਿਕਾਸ ਹੋਇਆ ਹੈ। ਇਹ ਕਰੀਓਲ ਭਾਸ਼ਾਵਾਂ ਹਨ। ਅੱਜ, ਵਿਸ਼ਵ ਭਰ ਵਿੱਚ ਸਪੈਨਿਸ਼ ਸਭ ਤੋਂ ਵੱਡੀ ਰੋਮਾਂਸ ਭਾਸ਼ਾ ਹੈ। ਇਹ 38 ਕਰੋੜ ਬੋਲਣ ਵਾਲਿਆਂ ਸਮੇਤ ਵਿਸ਼ਵ ਭਾਸ਼ਾਵਾਂ ਨਾਲ ਸੰਬੰਧਤ ਹੈ। ਰੋਮਾਂਸ ਭਾਸ਼ਾਵਾਂ ਵਿਗਿਆਨੀਆਂ ਲਈ ਬਹੁਤ ਦਿਲਚਸਪ ਹਨ। ਕਿਉਂਕਿ ਇਸ ਭਾਸ਼ਾਈ ਸਮੂਹ ਦਾ ਇਤਿਹਾਸ ਵਧੀਆ ਢੰਗ ਨਾਲ ਦਸਤਾਵੇਜ਼-ਬੱਧ ਹੈ। ਲੈਟਿਨ ਜਾਂ ਰੋਮਨ ਪਾਠ 2,500 ਸਾਲਾਂ ਤੱਕ ਹੋਂਦ ਵਿੱਚ ਰਹੇ ਹਨ। ਭਾਸ਼ਾ ਵਿਗਿਆਨੀ ਇਨ੍ਹਾਂ ਦੀ ਵਰਤੋਂ ਨਿੱਜੀ ਭਾਸ਼ਾਵਾਂ ਦੀ ਉਤਪੰਨਤਾ ਬਾਰੇ ਜਾਂਚ ਲਈ ਕਰਦੇ ਹਨ। ਇਸਲਈ, ਉਹ ਨਿਯਮ ਜਿਨ੍ਹਾਂ ਤੋਂ ਭਾਸ਼ਾ ਦਾ ਵਿਕਾਸ ਹੁੰਦਾ ਹੈ, ਉੱਤੇ ਖੋਜ ਕੀਤੀ ਜਾਸਕਦੀ ਹੈ। ਇਹਨਾਂ ਵਿੱਚੋਂ ਕਈ ਨਤੀਜੇ ਦੂਜੀਆਂ ਭਾਸ਼ਾਵਾਂ ਵਿੱਚ ਤਬਦੀਲ ਕੀਤੇ ਜਾ ਸਕਦੇ ਹਨ। ਰੋਮਾਂਸ ਭਾਸ਼ਾਵਾਂ ਦੀ ਵਿਆਕਰਨ ਦੀ ਬਣਤਰ ਇੱਕ-ਸਮਾਨ ਹੁੰਦੀ ਹੈ। ਇਸਤੋਂ ਛੁੱਟ, ਭਾਵੇਂ ਕਿ, ਭਾਸ਼ਾਵਾਂ ਦੀ ਸ਼ਬਦਾਵਲੀ ਇੱਕ-ਸਮਾਨ ਹੁੰਦੀ ਹੈ। ਜੇਕਰ ਕੋਈ ਵਿਅਕਤੀ ਇੱਕ ਰੋਮਾਂਸ ਭਾਸ਼ਾ ਬੋਲਦਾ ਹੈ, ਉਹ ਆਸਾਨੀ ਨਾਲ ਇੱਕ ਹੋਰ ਸਿੱਖ ਸਕਦਾ ਹੈ। ਧੰਨਵਾਦ, ਲੈਟਿਨ!