ਪ੍ਹੈਰਾ ਕਿਤਾਬ

pa ਬਾਤਚੀਤ 3   »   bs Ćaskanje 3

22 [ਬਾਈ]

ਬਾਤਚੀਤ 3

ਬਾਤਚੀਤ 3

22 [dvadeset i dva]

Ćaskanje 3

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਬੋਸਨੀਅਨ ਖੇਡੋ ਹੋਰ
ਕੀ ਤੁਸੀਂ ਸਿਗਰਟ ਪੀਂਦੇ ਹੋ? P-š-t---i? P_____ l__ P-š-t- l-? ---------- Pušite li? 0
ਜੀ ਹਾਂ, ਪਹਿਲਾਂ ਪੀਂਦਾ / ਪੀਂਦੀ ਸੀ। Pr-je -a. P____ d__ P-i-e d-. --------- Prije da. 0
ਪਰ ਹੁਣ ਨਹੀਂ ਪੀਂਦਾ / ਪੀਂਦੀ ਹਾਂ। A-i-s--- v-še--e ---im. A__ s___ v___ n_ p_____ A-i s-d- v-š- n- p-š-m- ----------------------- Ali sada više ne pušim. 0
ਜੇ ਮੈਂ ਸਿਗਰਟ ਪੀਵਾਂ ਤਾਂ ਕੀ ਤੁਹਾਨੂੰ ਤਕਲੀਫ ਹੋਵੇਗੀ? S--ta -i --- а-о -a --š-m? S____ l_ V__ а__ j_ p_____ S-e-a l- V-m а-о j- p-š-m- -------------------------- Smeta li Vam ако ja pušim? 0
ਜੀ ਨਹੀਂ, ਬਿਲਕੁਲ ਨਹੀਂ। N-- -p-ol--no--e. N__ a________ n__ N-, a-s-l-t-o n-. ----------------- Ne, apsolutno ne. 0
ਮੈਨੂੰ ਤਕਲੀਫ ਨਹੀਂ ਹੋਵੇਗੀ। N--s-eta --. N_ s____ m__ N- s-e-a m-. ------------ Ne smeta mi. 0
ਕੀ ਤੁਸੀਂ ਕੁਝ ਪੀਵੋਗੇ? Hoć------ p--i-i-n--to? H_____ l_ p_____ n_____ H-ć-t- l- p-p-t- n-š-o- ----------------------- Hoćete li popiti nešto? 0
ਇੱਕ ਬ੍ਰਾਂਡੀ? Je-a- --n--k? J____ k______ J-d-n k-n-a-? ------------- Jedan konjak? 0
ਜੀ ਨਹੀਂ, ਹੋ ਸਕੇ ਤਾਂ ਇੱਕ ਬੀਅਰ N---r---je -i-o. N__ r_____ p____ N-, r-d-j- p-v-. ---------------- Ne, radije pivo. 0
ਕੀ ਤੁਸੀਂ ਬਹੁਤ ਯਾਤਰਾ ਕਰਦੇ ਹੋ? P-t----- -i mno-o? P_______ l_ m_____ P-t-j-t- l- m-o-o- ------------------ Putujete li mnogo? 0
ਜੀ ਹਾਂ, ਜ਼ਿਆਦਾਤਰ ਕੰਮ ਦੇ ਲਈ। Da, v-ći--------o---s--v----ut-va-ja. D__ v______ s_ t_ p_______ p_________ D-, v-ć-n-m s- t- p-s-o-n- p-t-v-n-a- ------------------------------------- Da, većinom su to poslovna putovanja. 0
ਪਰ ਹੁਣ ਅਸੀਂ ਇੱਥੇ ਛੁੱਟੀਆਂ ਦੇ ਲਈ ਆਏ / ਆਈਆਂ ਹਾਂ। Al--sada --o-------n---od-šn-em --moru. A__ s___ s__ o____ n_ g________ o______ A-i s-d- s-o o-d-e n- g-d-š-j-m o-m-r-. --------------------------------------- Ali sada smo ovdje na godišnjem odmoru. 0
ਕਿੰਨੀ ਗਰਮੀ ਹੈ! K-k-a -ru----! K____ v_______ K-k-a v-u-i-a- -------------- Kakva vrućina! 0
ਹਾਂ, ਅੱਜ ਬਹੁਤ ਗਰਮੀ ਹੈ। D---danas j--s-va-n--v-u--. D__ d____ j_ s______ v_____ D-, d-n-s j- s-v-r-o v-u-e- --------------------------- Da, danas je stvarno vruće. 0
ਆਓ ਛੱਜੇ ਤੇ ਚੱਲੀਏ। Ha-de-o-n--b-lk-n. H______ n_ b______ H-j-e-o n- b-l-o-. ------------------ Hajdemo na balkon. 0
ਕੱਲ੍ਹ ਇੱਥੇ ਇੱਕ ਪਾਰਟੀ ਹੈ। S-t-a-ć--ovd----iti zab--a. S____ ć_ o____ b___ z______ S-t-a ć- o-d-e b-t- z-b-v-. --------------------------- Sutra će ovdje biti zabava. 0
ਕੀ ਤੁਸੀਂ ਵੀ ਆਉਣਵਾਲੇ ਹੋ? H--e--------V---o-i? H_____ l_ i V_ d____ H-ć-t- l- i V- d-ć-? -------------------- Hoćete li i Vi doći? 0
ਜੀ ਹਾਂ, ਸਾਨੂੰ ਵੀ ਬੁਲਾਇਆ ਗਿਆ ਹੈ। D----i -mo--a--đ-- p-zv--i. D__ m_ s__ t______ p_______ D-, m- s-o t-k-đ-r p-z-a-i- --------------------------- Da, mi smo također pozvani. 0

ਭਾਸ਼ਾ ਅਤੇ ਲਿਖਾਈ

ਹਰੇਕ ਭਾਸ਼ਾ ਦੀ ਵਰਤੋਂ ਲੋਕਾਂ ਦੇ ਆਪਸੀ ਸੰਚਾਰ ਲਈ ਕੀਤੀ ਜਾਂਦੀ ਹੈ। ਜਦੋਂ ਅਸੀਂ ਬੋਲਦੇ ਹਾਂ, ਅਸੀਂ ਆਪਣੀ ਸੋਚ ਅਤੇ ਭਾਵਨਾਵਾਂ ਜ਼ਾਹਰ ਕਰਦੇ ਹਾਂ। ਅਜਿਹਾ ਕਰਦੇ ਸਮੇਂ, ਅਸੀਂ ਹਮੇਸ਼ਾਂ ਆਪਣੀ ਭਾਸ਼ਾ ਦੇ ਨਿਯਮਾਂ ਦਾ ਪਾਲਣ ਨਹੀਂ ਕਰਦੇ। ਅਸੀਂ ਆਪਣੀ ਨਿੱਜੀ ਭਾਸ਼ਾ, ਆਪਣੀ ਸਥਾਨਕ ਬੋਲੀ ਦੀ ਵਰਤੋਂ ਕਰਦੇ ਹਾਂ। ਇਹ ਲਿਖਤੀ ਰੂਪ ਵਿੱਚ ਵੱਖ ਹੁੰਦੀ ਹੈ। ਇੱਥੇ, ਭਾਸ਼ਾ ਦੇ ਸਾਰੇ ਨਿਯਮ ਦਰਸਾਏ ਜਾਂਦੇ ਹਨ। ਲਿਖਾਈ ਕਿਸੇ ਭਾਸ਼ਾ ਨੂੰ ਅਸਲੀ ਭਾਸ਼ਾ ਬਣਨ ਦੇ ਯੋਗ ਬਣਾਉਂਦੀ ਹੈ। ਇਹ ਭਾਸ਼ਾ ਨੂੰ ਦ੍ਰਿਸ਼ਟੀ-ਗੋਚਰ ਬਣਾਉਂਦੀ ਹੈ। ਲਿਖਾਈ ਰਾਹੀਂ, ਹਜ਼ਾਰਾਂ ਸਾਲ ਪੁਰਾਣਾ ਕੀਮਤੀ ਗਿਆਨ ਅੱਗੇ ਵਧਦਾ ਹੈ। ਇਸੇ ਕਰਕੇ ਲਿਖਾਈ ਹਰੇਕ ਪ੍ਰਗਤੀਸ਼ੀਲ ਸਭਿਆਚਾਰ ਦੀ ਨੀਂਹ ਹੈ। ਲਿਖਾਈ ਦੇ ਪਹਿਲੇ ਰੂਪ ਦੀ ਕਾਢ 5,000 ਸਾਲ ਤੋਂ ਵੱਧ ਪਹਿਲਾਂ ਕੱਢੀ ਗਈ ਸੀ। ਇਹ ਸੁਮੇਰ ਨਿਵਾਸੀਆਂ ਦੀ ਕਿੱਲ-ਅਕਾਰ ਲਿਖਾਈ ਸੀ। ਇਹ ਕੱਚੀ ਮਿੱਟੀ ਦੀਆਂ ਸਿੱਲੀਆਂ ਉੱਤੇ ਤਰਾਸ਼ੀ ਹੁੰਦੀ ਸੀ। ਕਿੱਲ-ਅਕਾਰ ਲਿਖਾਈ ਦੀ ਵਰਤੋਂ ਤਿੰਨ ਸੌ ਸਾਲ ਤੱਕ ਹੁੰਦੀ ਰਹੀ। ਪ੍ਰਾਚੀਨ ਮਿਸਰ ਨਿਵਾਸੀਆਂ ਦੀ ਚਿੱਤਰਲਿਪੀ ਲਗਭਗ ਇੰਨਾ ਹੀ ਸਮਾਂ ਹੋਂਦ ਵਿੱਚ ਰਹੀ। ਅਣਗਿਣਤ ਵਿਗਿਆਨੀਆਂ ਨੇ ਆਪਣੇ ਅਧਿਐਨ ਇਸ ਉੱਤੇ ਸਮਰਪਿਤ ਕੀਤੇ ਹਨ। ਚਿੱਤਰਲਿਪੀ ਤੁਲਨਾਤਮਕ ਰੂਪ ਵਿੱਚ ਇੱਕ ਗੁੰਝਲਦਾਰ ਲਿਖਾਈ ਪ੍ਰਣਾਲੀ ਹੈ। ਪਰ, ਇਸਦੀ ਕਾਢ ਸ਼ਾਇਦ ਇੱਕ ਬਹੁਤ ਹੀ ਸਧਾਰਨ ਕਾਰਨ ਕਰਕੇ ਕੱਢੀ ਗਈ ਸੀ। ਉਸ ਸਮੇਂ ਦਾ ਮਿਸਰ ਬਹੁਤ ਸਾਰੇ ਨਿਵਾਸੀਆਂ ਸਮੇਤ ਇੱਕ ਵਿਸ਼ਾਲ ਸਾਮਰਾਜ ਸੀ। ਰੋਜ਼ਾਨਾ ਜ਼ਿੰਦਗੀ ਅਤੇ ਇਸਤੋਂ ਇਲਾਵਾ, ਸਾਰੀ ਵਿੱਤੀ ਪ੍ਰਣਾਲੀ ਨੂੰ ਵਿਵਸਥਿਤਕਰਨ ਦੀ ਲੋੜ ਸੀ। ਟੈਕਸ ਅਤੇ ਖਾਤਿਆਂ ਨੂੰ ਕੁਸ਼ਲਤਾਪੂਰਬਕ ਪ੍ਰਬੰਧਿਤ ਕਰਨ ਦੀ ਲੋੜ ਸੀ। ਇਸਲਈ, ਪ੍ਰਾਚੀਨ ਮਿਸਰ ਨਿਵਾਸੀਆਂ ਨੇ ਆਪਣੇ ਗ੍ਰਾਫਿਕ ਅੱਖਰਾਂ ਦਾ ਵਿਕਾਸ ਕੀਤਾ। ਵਰਣਮਾਲਾ ਲਿਖਾਈ ਪ੍ਰਣਾਲੀਆਂ, ਦੂਜੇ ਪਾਸੇ, ਸੁਮੇਰ ਨਿਵਾਸੀਆਂ ਨਾਲ ਸੰਬੰਧਤਹਨ। ਹਰੇਕ ਲਿਖਾਈ ਪ੍ਰਣਾਲੀ ਇਸਨੂੰ ਵਰਤਣ ਵਾਲੇ ਵਿਅਕਤੀਆਂ ਬਾਰੇ ਚੋਖੀ ਜਾਣਕਾਰੀ ਪੇਸ਼ ਕਰਦੀ ਹੈ। ਇਸਤੋਂ ਛੁੱਟ, ਹਰੇਕ ਦੇਸ਼ ਆਪਣੀ ਲਿਖਾਈ ਰਾਹੀਂ ਆਪਣੀਆਂ ਨਿੱਜੀ ਵਿਸ਼ੇਸ਼ਤਾਵਾਂ ਦਰਸਾਉਂਦਾ ਹੈ। ਬਦਕਿਸਮਤੀ ਨਾਲ, ਲਿਖਾਵਟ ਦੀ ਕਲਾ ਅਲੋਪ ਹੁੰਦੀ ਜਾ ਰਹੀ ਹੈ। ਨਵੀਨਤਮ ਤਕਨੀਕ ਇਸਨੂੰ ਲਗਭਗ ਫਾਲਤੂ ਬਣਾ ਦੇਂਦੀ ਹੈ। ਇਸਲਈ: ਕੇਵਲ ਬੋਲੋ ਹੀ ਨਾ, ਸਗੋਂ ਲਿਖੋ ਵੀ!