ਪ੍ਹੈਰਾ ਕਿਤਾਬ

pa ਬਾਤਚੀਤ 3   »   ca Conversa 3

22 [ਬਾਈ]

ਬਾਤਚੀਤ 3

ਬਾਤਚੀਤ 3

22 [vint-i-dos]

Conversa 3

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਕੈਟਾਲਨ ਖੇਡੋ ਹੋਰ
ਕੀ ਤੁਸੀਂ ਸਿਗਰਟ ਪੀਂਦੇ ਹੋ? Fu-- -o-tè? F___ v_____ F-m- v-s-è- ----------- Fuma vostè? 0
ਜੀ ਹਾਂ, ਪਹਿਲਾਂ ਪੀਂਦਾ / ਪੀਂਦੀ ਸੀ। Ab---- --. A_____ s__ A-a-s- s-. ---------- Abans, sí. 0
ਪਰ ਹੁਣ ਨਹੀਂ ਪੀਂਦਾ / ਪੀਂਦੀ ਹਾਂ। P--- --a-j---o ---o. P___ a__ j_ n_ f____ P-r- a-a j- n- f-m-. -------------------- Però ara ja no fumo. 0
ਜੇ ਮੈਂ ਸਿਗਰਟ ਪੀਵਾਂ ਤਾਂ ਕੀ ਤੁਹਾਨੂੰ ਤਕਲੀਫ ਹੋਵੇਗੀ? Li -mp--t--s- -um-? L_ i______ s_ f____ L- i-p-r-a s- f-m-? ------------------- Li importa si fumo? 0
ਜੀ ਨਹੀਂ, ਬਿਲਕੁਲ ਨਹੀਂ। No, -o-----. N__ n_ g____ N-, n- g-n-. ------------ No, no gens. 0
ਮੈਨੂੰ ਤਕਲੀਫ ਨਹੀਂ ਹੋਵੇਗੀ। N- -m-m---st-----. N_ e_ m______ p___ N- e- m-l-s-a p-s- ------------------ No em molesta pas. 0
ਕੀ ਤੁਸੀਂ ਕੁਝ ਪੀਵੋਗੇ? Q---v-l --- -e b--re? Q__ v__ r__ d_ b_____ Q-e v-l r-s d- b-u-e- --------------------- Que vol res de beure? 0
ਇੱਕ ਬ੍ਰਾਂਡੀ? Un-con-ac? U_ c______ U- c-n-a-? ---------- Un conyac? 0
ਜੀ ਨਹੀਂ, ਹੋ ਸਕੇ ਤਾਂ ਇੱਕ ਬੀਅਰ N-,-m----via--u-a -er--s-. N__ m__ a____ u__ c_______ N-, m-s a-i-t u-a c-r-e-a- -------------------------- No, més aviat una cervesa. 0
ਕੀ ਤੁਸੀਂ ਬਹੁਤ ਯਾਤਰਾ ਕਰਦੇ ਹੋ? Que-vi-----m-lt---st-? Q__ v_____ m___ v_____ Q-e v-a-j- m-l- v-s-è- ---------------------- Que viatja molt vostè? 0
ਜੀ ਹਾਂ, ਜ਼ਿਆਦਾਤਰ ਕੰਮ ਦੇ ਲਈ। S-, -e---s---s-b--tot v-atge--d----goc-s. S__ p___ s__ s_______ v______ d_ n_______ S-, p-r- s-n s-b-e-o- v-a-g-s d- n-g-c-s- ----------------------------------------- Sí, però són sobretot viatges de negocis. 0
ਪਰ ਹੁਣ ਅਸੀਂ ਇੱਥੇ ਛੁੱਟੀਆਂ ਦੇ ਲਈ ਆਏ / ਆਈਆਂ ਹਾਂ। P-rò---a fe----ca-c--. P___ a__ f__ v________ P-r- a-a f-m v-c-n-e-. ---------------------- Però ara fem vacances. 0
ਕਿੰਨੀ ਗਰਮੀ ਹੈ! Q--n--ca-o-! Q____ c_____ Q-i-a c-l-r- ------------ Quina calor! 0
ਹਾਂ, ਅੱਜ ਬਹੁਤ ਗਰਮੀ ਹੈ। S-,--v-- ---m---- ----r. S__ a___ f_ m____ c_____ S-, a-u- f- m-l-a c-l-r- ------------------------ Sí, avui fa molta calor. 0
ਆਓ ਛੱਜੇ ਤੇ ਚੱਲੀਏ। A--m--l -a---. A___ a_ b_____ A-e- a- b-l-ó- -------------- Anem al balcó. 0
ਕੱਲ੍ਹ ਇੱਥੇ ਇੱਕ ਪਾਰਟੀ ਹੈ। D-mà--- ----à -na f----. D___ h_ h____ u__ f_____ D-m- h- h-u-à u-a f-s-a- ------------------------ Demà hi haurà una festa. 0
ਕੀ ਤੁਸੀਂ ਵੀ ਆਉਣਵਾਲੇ ਹੋ? Q-e vol --n-r tam-é? Q__ v__ v____ t_____ Q-e v-l v-n-r t-m-é- -------------------- Que vol venir també? 0
ਜੀ ਹਾਂ, ਸਾਨੂੰ ਵੀ ਬੁਲਾਇਆ ਗਿਆ ਹੈ। Sí--tam-- h--s-m --n---a-s. S__ t____ h_ s__ c_________ S-, t-m-é h- s-m c-n-i-a-s- --------------------------- Sí, també hi som convidats. 0

ਭਾਸ਼ਾ ਅਤੇ ਲਿਖਾਈ

ਹਰੇਕ ਭਾਸ਼ਾ ਦੀ ਵਰਤੋਂ ਲੋਕਾਂ ਦੇ ਆਪਸੀ ਸੰਚਾਰ ਲਈ ਕੀਤੀ ਜਾਂਦੀ ਹੈ। ਜਦੋਂ ਅਸੀਂ ਬੋਲਦੇ ਹਾਂ, ਅਸੀਂ ਆਪਣੀ ਸੋਚ ਅਤੇ ਭਾਵਨਾਵਾਂ ਜ਼ਾਹਰ ਕਰਦੇ ਹਾਂ। ਅਜਿਹਾ ਕਰਦੇ ਸਮੇਂ, ਅਸੀਂ ਹਮੇਸ਼ਾਂ ਆਪਣੀ ਭਾਸ਼ਾ ਦੇ ਨਿਯਮਾਂ ਦਾ ਪਾਲਣ ਨਹੀਂ ਕਰਦੇ। ਅਸੀਂ ਆਪਣੀ ਨਿੱਜੀ ਭਾਸ਼ਾ, ਆਪਣੀ ਸਥਾਨਕ ਬੋਲੀ ਦੀ ਵਰਤੋਂ ਕਰਦੇ ਹਾਂ। ਇਹ ਲਿਖਤੀ ਰੂਪ ਵਿੱਚ ਵੱਖ ਹੁੰਦੀ ਹੈ। ਇੱਥੇ, ਭਾਸ਼ਾ ਦੇ ਸਾਰੇ ਨਿਯਮ ਦਰਸਾਏ ਜਾਂਦੇ ਹਨ। ਲਿਖਾਈ ਕਿਸੇ ਭਾਸ਼ਾ ਨੂੰ ਅਸਲੀ ਭਾਸ਼ਾ ਬਣਨ ਦੇ ਯੋਗ ਬਣਾਉਂਦੀ ਹੈ। ਇਹ ਭਾਸ਼ਾ ਨੂੰ ਦ੍ਰਿਸ਼ਟੀ-ਗੋਚਰ ਬਣਾਉਂਦੀ ਹੈ। ਲਿਖਾਈ ਰਾਹੀਂ, ਹਜ਼ਾਰਾਂ ਸਾਲ ਪੁਰਾਣਾ ਕੀਮਤੀ ਗਿਆਨ ਅੱਗੇ ਵਧਦਾ ਹੈ। ਇਸੇ ਕਰਕੇ ਲਿਖਾਈ ਹਰੇਕ ਪ੍ਰਗਤੀਸ਼ੀਲ ਸਭਿਆਚਾਰ ਦੀ ਨੀਂਹ ਹੈ। ਲਿਖਾਈ ਦੇ ਪਹਿਲੇ ਰੂਪ ਦੀ ਕਾਢ 5,000 ਸਾਲ ਤੋਂ ਵੱਧ ਪਹਿਲਾਂ ਕੱਢੀ ਗਈ ਸੀ। ਇਹ ਸੁਮੇਰ ਨਿਵਾਸੀਆਂ ਦੀ ਕਿੱਲ-ਅਕਾਰ ਲਿਖਾਈ ਸੀ। ਇਹ ਕੱਚੀ ਮਿੱਟੀ ਦੀਆਂ ਸਿੱਲੀਆਂ ਉੱਤੇ ਤਰਾਸ਼ੀ ਹੁੰਦੀ ਸੀ। ਕਿੱਲ-ਅਕਾਰ ਲਿਖਾਈ ਦੀ ਵਰਤੋਂ ਤਿੰਨ ਸੌ ਸਾਲ ਤੱਕ ਹੁੰਦੀ ਰਹੀ। ਪ੍ਰਾਚੀਨ ਮਿਸਰ ਨਿਵਾਸੀਆਂ ਦੀ ਚਿੱਤਰਲਿਪੀ ਲਗਭਗ ਇੰਨਾ ਹੀ ਸਮਾਂ ਹੋਂਦ ਵਿੱਚ ਰਹੀ। ਅਣਗਿਣਤ ਵਿਗਿਆਨੀਆਂ ਨੇ ਆਪਣੇ ਅਧਿਐਨ ਇਸ ਉੱਤੇ ਸਮਰਪਿਤ ਕੀਤੇ ਹਨ। ਚਿੱਤਰਲਿਪੀ ਤੁਲਨਾਤਮਕ ਰੂਪ ਵਿੱਚ ਇੱਕ ਗੁੰਝਲਦਾਰ ਲਿਖਾਈ ਪ੍ਰਣਾਲੀ ਹੈ। ਪਰ, ਇਸਦੀ ਕਾਢ ਸ਼ਾਇਦ ਇੱਕ ਬਹੁਤ ਹੀ ਸਧਾਰਨ ਕਾਰਨ ਕਰਕੇ ਕੱਢੀ ਗਈ ਸੀ। ਉਸ ਸਮੇਂ ਦਾ ਮਿਸਰ ਬਹੁਤ ਸਾਰੇ ਨਿਵਾਸੀਆਂ ਸਮੇਤ ਇੱਕ ਵਿਸ਼ਾਲ ਸਾਮਰਾਜ ਸੀ। ਰੋਜ਼ਾਨਾ ਜ਼ਿੰਦਗੀ ਅਤੇ ਇਸਤੋਂ ਇਲਾਵਾ, ਸਾਰੀ ਵਿੱਤੀ ਪ੍ਰਣਾਲੀ ਨੂੰ ਵਿਵਸਥਿਤਕਰਨ ਦੀ ਲੋੜ ਸੀ। ਟੈਕਸ ਅਤੇ ਖਾਤਿਆਂ ਨੂੰ ਕੁਸ਼ਲਤਾਪੂਰਬਕ ਪ੍ਰਬੰਧਿਤ ਕਰਨ ਦੀ ਲੋੜ ਸੀ। ਇਸਲਈ, ਪ੍ਰਾਚੀਨ ਮਿਸਰ ਨਿਵਾਸੀਆਂ ਨੇ ਆਪਣੇ ਗ੍ਰਾਫਿਕ ਅੱਖਰਾਂ ਦਾ ਵਿਕਾਸ ਕੀਤਾ। ਵਰਣਮਾਲਾ ਲਿਖਾਈ ਪ੍ਰਣਾਲੀਆਂ, ਦੂਜੇ ਪਾਸੇ, ਸੁਮੇਰ ਨਿਵਾਸੀਆਂ ਨਾਲ ਸੰਬੰਧਤਹਨ। ਹਰੇਕ ਲਿਖਾਈ ਪ੍ਰਣਾਲੀ ਇਸਨੂੰ ਵਰਤਣ ਵਾਲੇ ਵਿਅਕਤੀਆਂ ਬਾਰੇ ਚੋਖੀ ਜਾਣਕਾਰੀ ਪੇਸ਼ ਕਰਦੀ ਹੈ। ਇਸਤੋਂ ਛੁੱਟ, ਹਰੇਕ ਦੇਸ਼ ਆਪਣੀ ਲਿਖਾਈ ਰਾਹੀਂ ਆਪਣੀਆਂ ਨਿੱਜੀ ਵਿਸ਼ੇਸ਼ਤਾਵਾਂ ਦਰਸਾਉਂਦਾ ਹੈ। ਬਦਕਿਸਮਤੀ ਨਾਲ, ਲਿਖਾਵਟ ਦੀ ਕਲਾ ਅਲੋਪ ਹੁੰਦੀ ਜਾ ਰਹੀ ਹੈ। ਨਵੀਨਤਮ ਤਕਨੀਕ ਇਸਨੂੰ ਲਗਭਗ ਫਾਲਤੂ ਬਣਾ ਦੇਂਦੀ ਹੈ। ਇਸਲਈ: ਕੇਵਲ ਬੋਲੋ ਹੀ ਨਾ, ਸਗੋਂ ਲਿਖੋ ਵੀ!