ਪ੍ਹੈਰਾ ਕਿਤਾਬ

pa ਬਾਤਚੀਤ 3   »   da Small Talk 3

22 [ਬਾਈ]

ਬਾਤਚੀਤ 3

ਬਾਤਚੀਤ 3

22 [toogtyve]

Small Talk 3

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਡੈਨਿਸ਼ ਖੇਡੋ ਹੋਰ
ਕੀ ਤੁਸੀਂ ਸਿਗਰਟ ਪੀਂਦੇ ਹੋ? R---r du? R____ d__ R-g-r d-? --------- Ryger du? 0
ਜੀ ਹਾਂ, ਪਹਿਲਾਂ ਪੀਂਦਾ / ਪੀਂਦੀ ਸੀ। J-- --r-gj-r- det. J__ h__ g____ d___ J-g h-r g-o-t d-t- ------------------ Jeg har gjort det. 0
ਪਰ ਹੁਣ ਨਹੀਂ ਪੀਂਦਾ / ਪੀਂਦੀ ਹਾਂ। M---nu-r-ge---e--i-k- ---e. M__ n_ r____ j__ i___ m____ M-n n- r-g-r j-g i-k- m-r-. --------------------------- Men nu ryger jeg ikke mere. 0
ਜੇ ਮੈਂ ਸਿਗਰਟ ਪੀਵਾਂ ਤਾਂ ਕੀ ਤੁਹਾਨੂੰ ਤਕਲੀਫ ਹੋਵੇਗੀ? G---rer-det---g----is je- -----? G______ d__ d___ h___ j__ r_____ G-n-r-r d-t d-g- h-i- j-g r-g-r- -------------------------------- Generer det dig, hvis jeg ryger? 0
ਜੀ ਨਹੀਂ, ਬਿਲਕੁਲ ਨਹੀਂ। N----a-s--u- ikk-. N___ a______ i____ N-j- a-s-l-t i-k-. ------------------ Nej, absolut ikke. 0
ਮੈਨੂੰ ਤਕਲੀਫ ਨਹੀਂ ਹੋਵੇਗੀ। Det-genere- --g ikk-. D__ g______ m__ i____ D-t g-n-r-r m-g i-k-. --------------------- Det generer mig ikke. 0
ਕੀ ਤੁਸੀਂ ਕੁਝ ਪੀਵੋਗੇ? T-g--oge--at-d-ik--. T__ n____ a_ d______ T-g n-g-t a- d-i-k-. -------------------- Tag noget at drikke. 0
ਇੱਕ ਬ੍ਰਾਂਡੀ? En-co-nac? E_ c______ E- c-g-a-? ---------- En cognac? 0
ਜੀ ਨਹੀਂ, ਹੋ ਸਕੇ ਤਾਂ ਇੱਕ ਬੀਅਰ N--,-h-lle-- -n ø-. N___ h______ e_ ø__ N-j- h-l-e-e e- ø-. ------------------- Nej, hellere en øl. 0
ਕੀ ਤੁਸੀਂ ਬਹੁਤ ਯਾਤਰਾ ਕਰਦੇ ਹੋ? Re--e-----m----? R_____ d_ m_____ R-j-e- d- m-g-t- ---------------- Rejser du meget? 0
ਜੀ ਹਾਂ, ਜ਼ਿਆਦਾਤਰ ਕੰਮ ਦੇ ਲਈ। J-- f-r de- mes-e -å-fo--e-n-ng-re-se. J__ f__ d__ m____ p_ f________________ J-, f-r d-t m-s-e p- f-r-e-n-n-s-e-s-. -------------------------------------- Ja, for det meste på forretningsrejse. 0
ਪਰ ਹੁਣ ਅਸੀਂ ਇੱਥੇ ਛੁੱਟੀਆਂ ਦੇ ਲਈ ਆਏ / ਆਈਆਂ ਹਾਂ। M-- nu--r v- på -e-i-. M__ n_ e_ v_ p_ f_____ M-n n- e- v- p- f-r-e- ---------------------- Men nu er vi på ferie. 0
ਕਿੰਨੀ ਗਰਮੀ ਹੈ! H-o- -r --r--a-m-! H___ e_ h__ v_____ H-o- e- h-r v-r-t- ------------------ Hvor er her varmt! 0
ਹਾਂ, ਅੱਜ ਬਹੁਤ ਗਰਮੀ ਹੈ। Ja,-i --g er---t v-r---ig----mt. J__ i d__ e_ d__ v_______ v_____ J-, i d-g e- d-t v-r-e-i- v-r-t- -------------------------------- Ja, i dag er det virkelig varmt. 0
ਆਓ ਛੱਜੇ ਤੇ ਚੱਲੀਏ। La-----gå--d p--alt-n-n. L__ o_ g_ u_ p_ a_______ L-d o- g- u- p- a-t-n-n- ------------------------ Lad os gå ud på altanen. 0
ਕੱਲ੍ਹ ਇੱਥੇ ਇੱਕ ਪਾਰਟੀ ਹੈ। I mo------r -e- --st. I m_____ e_ h__ f____ I m-r-e- e- h-r f-s-. --------------------- I morgen er her fest. 0
ਕੀ ਤੁਸੀਂ ਵੀ ਆਉਣਵਾਲੇ ਹੋ? Ko--e--du o--å? K_____ d_ o____ K-m-e- d- o-s-? --------------- Kommer du også? 0
ਜੀ ਹਾਂ, ਸਾਨੂੰ ਵੀ ਬੁਲਾਇਆ ਗਿਆ ਹੈ। Ja, -i ---og-å -nv---re-. J__ v_ e_ o___ i_________ J-, v- e- o-s- i-v-t-r-t- ------------------------- Ja, vi er også inviteret. 0

ਭਾਸ਼ਾ ਅਤੇ ਲਿਖਾਈ

ਹਰੇਕ ਭਾਸ਼ਾ ਦੀ ਵਰਤੋਂ ਲੋਕਾਂ ਦੇ ਆਪਸੀ ਸੰਚਾਰ ਲਈ ਕੀਤੀ ਜਾਂਦੀ ਹੈ। ਜਦੋਂ ਅਸੀਂ ਬੋਲਦੇ ਹਾਂ, ਅਸੀਂ ਆਪਣੀ ਸੋਚ ਅਤੇ ਭਾਵਨਾਵਾਂ ਜ਼ਾਹਰ ਕਰਦੇ ਹਾਂ। ਅਜਿਹਾ ਕਰਦੇ ਸਮੇਂ, ਅਸੀਂ ਹਮੇਸ਼ਾਂ ਆਪਣੀ ਭਾਸ਼ਾ ਦੇ ਨਿਯਮਾਂ ਦਾ ਪਾਲਣ ਨਹੀਂ ਕਰਦੇ। ਅਸੀਂ ਆਪਣੀ ਨਿੱਜੀ ਭਾਸ਼ਾ, ਆਪਣੀ ਸਥਾਨਕ ਬੋਲੀ ਦੀ ਵਰਤੋਂ ਕਰਦੇ ਹਾਂ। ਇਹ ਲਿਖਤੀ ਰੂਪ ਵਿੱਚ ਵੱਖ ਹੁੰਦੀ ਹੈ। ਇੱਥੇ, ਭਾਸ਼ਾ ਦੇ ਸਾਰੇ ਨਿਯਮ ਦਰਸਾਏ ਜਾਂਦੇ ਹਨ। ਲਿਖਾਈ ਕਿਸੇ ਭਾਸ਼ਾ ਨੂੰ ਅਸਲੀ ਭਾਸ਼ਾ ਬਣਨ ਦੇ ਯੋਗ ਬਣਾਉਂਦੀ ਹੈ। ਇਹ ਭਾਸ਼ਾ ਨੂੰ ਦ੍ਰਿਸ਼ਟੀ-ਗੋਚਰ ਬਣਾਉਂਦੀ ਹੈ। ਲਿਖਾਈ ਰਾਹੀਂ, ਹਜ਼ਾਰਾਂ ਸਾਲ ਪੁਰਾਣਾ ਕੀਮਤੀ ਗਿਆਨ ਅੱਗੇ ਵਧਦਾ ਹੈ। ਇਸੇ ਕਰਕੇ ਲਿਖਾਈ ਹਰੇਕ ਪ੍ਰਗਤੀਸ਼ੀਲ ਸਭਿਆਚਾਰ ਦੀ ਨੀਂਹ ਹੈ। ਲਿਖਾਈ ਦੇ ਪਹਿਲੇ ਰੂਪ ਦੀ ਕਾਢ 5,000 ਸਾਲ ਤੋਂ ਵੱਧ ਪਹਿਲਾਂ ਕੱਢੀ ਗਈ ਸੀ। ਇਹ ਸੁਮੇਰ ਨਿਵਾਸੀਆਂ ਦੀ ਕਿੱਲ-ਅਕਾਰ ਲਿਖਾਈ ਸੀ। ਇਹ ਕੱਚੀ ਮਿੱਟੀ ਦੀਆਂ ਸਿੱਲੀਆਂ ਉੱਤੇ ਤਰਾਸ਼ੀ ਹੁੰਦੀ ਸੀ। ਕਿੱਲ-ਅਕਾਰ ਲਿਖਾਈ ਦੀ ਵਰਤੋਂ ਤਿੰਨ ਸੌ ਸਾਲ ਤੱਕ ਹੁੰਦੀ ਰਹੀ। ਪ੍ਰਾਚੀਨ ਮਿਸਰ ਨਿਵਾਸੀਆਂ ਦੀ ਚਿੱਤਰਲਿਪੀ ਲਗਭਗ ਇੰਨਾ ਹੀ ਸਮਾਂ ਹੋਂਦ ਵਿੱਚ ਰਹੀ। ਅਣਗਿਣਤ ਵਿਗਿਆਨੀਆਂ ਨੇ ਆਪਣੇ ਅਧਿਐਨ ਇਸ ਉੱਤੇ ਸਮਰਪਿਤ ਕੀਤੇ ਹਨ। ਚਿੱਤਰਲਿਪੀ ਤੁਲਨਾਤਮਕ ਰੂਪ ਵਿੱਚ ਇੱਕ ਗੁੰਝਲਦਾਰ ਲਿਖਾਈ ਪ੍ਰਣਾਲੀ ਹੈ। ਪਰ, ਇਸਦੀ ਕਾਢ ਸ਼ਾਇਦ ਇੱਕ ਬਹੁਤ ਹੀ ਸਧਾਰਨ ਕਾਰਨ ਕਰਕੇ ਕੱਢੀ ਗਈ ਸੀ। ਉਸ ਸਮੇਂ ਦਾ ਮਿਸਰ ਬਹੁਤ ਸਾਰੇ ਨਿਵਾਸੀਆਂ ਸਮੇਤ ਇੱਕ ਵਿਸ਼ਾਲ ਸਾਮਰਾਜ ਸੀ। ਰੋਜ਼ਾਨਾ ਜ਼ਿੰਦਗੀ ਅਤੇ ਇਸਤੋਂ ਇਲਾਵਾ, ਸਾਰੀ ਵਿੱਤੀ ਪ੍ਰਣਾਲੀ ਨੂੰ ਵਿਵਸਥਿਤਕਰਨ ਦੀ ਲੋੜ ਸੀ। ਟੈਕਸ ਅਤੇ ਖਾਤਿਆਂ ਨੂੰ ਕੁਸ਼ਲਤਾਪੂਰਬਕ ਪ੍ਰਬੰਧਿਤ ਕਰਨ ਦੀ ਲੋੜ ਸੀ। ਇਸਲਈ, ਪ੍ਰਾਚੀਨ ਮਿਸਰ ਨਿਵਾਸੀਆਂ ਨੇ ਆਪਣੇ ਗ੍ਰਾਫਿਕ ਅੱਖਰਾਂ ਦਾ ਵਿਕਾਸ ਕੀਤਾ। ਵਰਣਮਾਲਾ ਲਿਖਾਈ ਪ੍ਰਣਾਲੀਆਂ, ਦੂਜੇ ਪਾਸੇ, ਸੁਮੇਰ ਨਿਵਾਸੀਆਂ ਨਾਲ ਸੰਬੰਧਤਹਨ। ਹਰੇਕ ਲਿਖਾਈ ਪ੍ਰਣਾਲੀ ਇਸਨੂੰ ਵਰਤਣ ਵਾਲੇ ਵਿਅਕਤੀਆਂ ਬਾਰੇ ਚੋਖੀ ਜਾਣਕਾਰੀ ਪੇਸ਼ ਕਰਦੀ ਹੈ। ਇਸਤੋਂ ਛੁੱਟ, ਹਰੇਕ ਦੇਸ਼ ਆਪਣੀ ਲਿਖਾਈ ਰਾਹੀਂ ਆਪਣੀਆਂ ਨਿੱਜੀ ਵਿਸ਼ੇਸ਼ਤਾਵਾਂ ਦਰਸਾਉਂਦਾ ਹੈ। ਬਦਕਿਸਮਤੀ ਨਾਲ, ਲਿਖਾਵਟ ਦੀ ਕਲਾ ਅਲੋਪ ਹੁੰਦੀ ਜਾ ਰਹੀ ਹੈ। ਨਵੀਨਤਮ ਤਕਨੀਕ ਇਸਨੂੰ ਲਗਭਗ ਫਾਲਤੂ ਬਣਾ ਦੇਂਦੀ ਹੈ। ਇਸਲਈ: ਕੇਵਲ ਬੋਲੋ ਹੀ ਨਾ, ਸਗੋਂ ਲਿਖੋ ਵੀ!