ਪ੍ਹੈਰਾ ਕਿਤਾਬ

pa ਬਾਤਚੀਤ 3   »   eo Konversacieto 3

22 [ਬਾਈ]

ਬਾਤਚੀਤ 3

ਬਾਤਚੀਤ 3

22 [dudek du]

Konversacieto 3

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਐਸਪਰੇਂਟੋ ਖੇਡੋ ਹੋਰ
ਕੀ ਤੁਸੀਂ ਸਿਗਰਟ ਪੀਂਦੇ ਹੋ? Ĉu vi -um--? Ĉ_ v_ f_____ Ĉ- v- f-m-s- ------------ Ĉu vi fumas? 0
ਜੀ ਹਾਂ, ਪਹਿਲਾਂ ਪੀਂਦਾ / ਪੀਂਦੀ ਸੀ। M- -am -u---. M_ i__ f_____ M- i-m f-m-s- ------------- Mi iam fumis. 0
ਪਰ ਹੁਣ ਨਹੀਂ ਪੀਂਦਾ / ਪੀਂਦੀ ਹਾਂ। Sed n-n-mi----p-------s. S__ n__ m_ n_ p__ f_____ S-d n-n m- n- p-u f-m-s- ------------------------ Sed nun mi ne plu fumas. 0
ਜੇ ਮੈਂ ਸਿਗਰਟ ਪੀਵਾਂ ਤਾਂ ਕੀ ਤੁਹਾਨੂੰ ਤਕਲੀਫ ਹੋਵੇਗੀ? Ĉ- ĝ-na---i- -- ---fu-a-? Ĉ_ ĝ____ v__ s_ m_ f_____ Ĉ- ĝ-n-s v-n s- m- f-m-s- ------------------------- Ĉu ĝenas vin se mi fumas? 0
ਜੀ ਨਹੀਂ, ਬਿਲਕੁਲ ਨਹੀਂ। N-, --te --. N__ t___ n__ N-, t-t- n-. ------------ Ne, tute ne. 0
ਮੈਨੂੰ ਤਕਲੀਫ ਨਹੀਂ ਹੋਵੇਗੀ। Tio-ne-ĝen------. T__ n_ ĝ____ m___ T-o n- ĝ-n-s m-n- ----------------- Tio ne ĝenas min. 0
ਕੀ ਤੁਸੀਂ ਕੁਝ ਪੀਵੋਗੇ? Ĉ---i-ŝatus--r-nki ion? Ĉ_ v_ ŝ____ t_____ i___ Ĉ- v- ŝ-t-s t-i-k- i-n- ----------------------- Ĉu vi ŝatus trinki ion? 0
ਇੱਕ ਬ੍ਰਾਂਡੀ? Ĉ- --n--ko-? Ĉ_ k________ Ĉ- k-n-a-o-? ------------ Ĉu konjakon? 0
ਜੀ ਨਹੀਂ, ਹੋ ਸਕੇ ਤਾਂ ਇੱਕ ਬੀਅਰ N---p--fer-ble--ie---. N__ p_________ b______ N-, p-e-e-e-l- b-e-o-. ---------------------- Ne, prefereble bieron. 0
ਕੀ ਤੁਸੀਂ ਬਹੁਤ ਯਾਤਰਾ ਕਰਦੇ ਹੋ? Ĉ--------t------ĝa-? Ĉ_ v_ m____ v_______ Ĉ- v- m-l-e v-j-ĝ-s- -------------------- Ĉu vi multe vojaĝas? 0
ਜੀ ਹਾਂ, ਜ਼ਿਆਦਾਤਰ ਕੰਮ ਦੇ ਲਈ। Jes- --ej---- es-as ne-o-aj v-jaĝ-j. J___ p_______ e____ n______ v_______ J-s- p-e-o-t- e-t-s n-g-c-j v-j-ĝ-j- ------------------------------------ Jes, plejofte estas negocaj vojaĝoj. 0
ਪਰ ਹੁਣ ਅਸੀਂ ਇੱਥੇ ਛੁੱਟੀਆਂ ਦੇ ਲਈ ਆਏ / ਆਈਆਂ ਹਾਂ। S---ni-n-n -----s-ĉi--ie. S__ n_ n__ f_____ ĉ______ S-d n- n-n f-r-a- ĉ---i-. ------------------------- Sed ni nun ferias ĉi-tie. 0
ਕਿੰਨੀ ਗਰਮੀ ਹੈ! Kia-v----g-! K__ v_______ K-a v-r-e-o- ------------ Kia varmego! 0
ਹਾਂ, ਅੱਜ ਬਹੁਤ ਗਰਮੀ ਹੈ। J-s, ---ia--v--e--arm-ga-. J___ h_____ v___ v________ J-s- h-d-a- v-r- v-r-e-a-. -------------------------- Jes, hodiaŭ vere varmegas. 0
ਆਓ ਛੱਜੇ ਤੇ ਚੱਲੀਏ। N- -ru --r-la--alk--on. N_ i__ s__ l_ b________ N- i-u s-r l- b-l-o-o-. ----------------------- Ni iru sur la balkonon. 0
ਕੱਲ੍ਹ ਇੱਥੇ ਇੱਕ ਪਾਰਟੀ ਹੈ। M-r-a----tos----t- -i----. M_____ e____ f____ ĉ______ M-r-a- e-t-s f-s-o ĉ---i-. -------------------------- Morgaŭ estos festo ĉi-tie. 0
ਕੀ ਤੁਸੀਂ ਵੀ ਆਉਣਵਾਲੇ ਹੋ? Ĉ----ka--vi-ve---? Ĉ_ a____ v_ v_____ Ĉ- a-k-ŭ v- v-n-s- ------------------ Ĉu ankaŭ vi venos? 0
ਜੀ ਹਾਂ, ਸਾਨੂੰ ਵੀ ਬੁਲਾਇਆ ਗਿਆ ਹੈ। J--, -nka---i -st-s i---t-t-j. J___ a____ n_ e____ i_________ J-s- a-k-ŭ n- e-t-s i-v-t-t-j- ------------------------------ Jes, ankaŭ ni estas invititaj. 0

ਭਾਸ਼ਾ ਅਤੇ ਲਿਖਾਈ

ਹਰੇਕ ਭਾਸ਼ਾ ਦੀ ਵਰਤੋਂ ਲੋਕਾਂ ਦੇ ਆਪਸੀ ਸੰਚਾਰ ਲਈ ਕੀਤੀ ਜਾਂਦੀ ਹੈ। ਜਦੋਂ ਅਸੀਂ ਬੋਲਦੇ ਹਾਂ, ਅਸੀਂ ਆਪਣੀ ਸੋਚ ਅਤੇ ਭਾਵਨਾਵਾਂ ਜ਼ਾਹਰ ਕਰਦੇ ਹਾਂ। ਅਜਿਹਾ ਕਰਦੇ ਸਮੇਂ, ਅਸੀਂ ਹਮੇਸ਼ਾਂ ਆਪਣੀ ਭਾਸ਼ਾ ਦੇ ਨਿਯਮਾਂ ਦਾ ਪਾਲਣ ਨਹੀਂ ਕਰਦੇ। ਅਸੀਂ ਆਪਣੀ ਨਿੱਜੀ ਭਾਸ਼ਾ, ਆਪਣੀ ਸਥਾਨਕ ਬੋਲੀ ਦੀ ਵਰਤੋਂ ਕਰਦੇ ਹਾਂ। ਇਹ ਲਿਖਤੀ ਰੂਪ ਵਿੱਚ ਵੱਖ ਹੁੰਦੀ ਹੈ। ਇੱਥੇ, ਭਾਸ਼ਾ ਦੇ ਸਾਰੇ ਨਿਯਮ ਦਰਸਾਏ ਜਾਂਦੇ ਹਨ। ਲਿਖਾਈ ਕਿਸੇ ਭਾਸ਼ਾ ਨੂੰ ਅਸਲੀ ਭਾਸ਼ਾ ਬਣਨ ਦੇ ਯੋਗ ਬਣਾਉਂਦੀ ਹੈ। ਇਹ ਭਾਸ਼ਾ ਨੂੰ ਦ੍ਰਿਸ਼ਟੀ-ਗੋਚਰ ਬਣਾਉਂਦੀ ਹੈ। ਲਿਖਾਈ ਰਾਹੀਂ, ਹਜ਼ਾਰਾਂ ਸਾਲ ਪੁਰਾਣਾ ਕੀਮਤੀ ਗਿਆਨ ਅੱਗੇ ਵਧਦਾ ਹੈ। ਇਸੇ ਕਰਕੇ ਲਿਖਾਈ ਹਰੇਕ ਪ੍ਰਗਤੀਸ਼ੀਲ ਸਭਿਆਚਾਰ ਦੀ ਨੀਂਹ ਹੈ। ਲਿਖਾਈ ਦੇ ਪਹਿਲੇ ਰੂਪ ਦੀ ਕਾਢ 5,000 ਸਾਲ ਤੋਂ ਵੱਧ ਪਹਿਲਾਂ ਕੱਢੀ ਗਈ ਸੀ। ਇਹ ਸੁਮੇਰ ਨਿਵਾਸੀਆਂ ਦੀ ਕਿੱਲ-ਅਕਾਰ ਲਿਖਾਈ ਸੀ। ਇਹ ਕੱਚੀ ਮਿੱਟੀ ਦੀਆਂ ਸਿੱਲੀਆਂ ਉੱਤੇ ਤਰਾਸ਼ੀ ਹੁੰਦੀ ਸੀ। ਕਿੱਲ-ਅਕਾਰ ਲਿਖਾਈ ਦੀ ਵਰਤੋਂ ਤਿੰਨ ਸੌ ਸਾਲ ਤੱਕ ਹੁੰਦੀ ਰਹੀ। ਪ੍ਰਾਚੀਨ ਮਿਸਰ ਨਿਵਾਸੀਆਂ ਦੀ ਚਿੱਤਰਲਿਪੀ ਲਗਭਗ ਇੰਨਾ ਹੀ ਸਮਾਂ ਹੋਂਦ ਵਿੱਚ ਰਹੀ। ਅਣਗਿਣਤ ਵਿਗਿਆਨੀਆਂ ਨੇ ਆਪਣੇ ਅਧਿਐਨ ਇਸ ਉੱਤੇ ਸਮਰਪਿਤ ਕੀਤੇ ਹਨ। ਚਿੱਤਰਲਿਪੀ ਤੁਲਨਾਤਮਕ ਰੂਪ ਵਿੱਚ ਇੱਕ ਗੁੰਝਲਦਾਰ ਲਿਖਾਈ ਪ੍ਰਣਾਲੀ ਹੈ। ਪਰ, ਇਸਦੀ ਕਾਢ ਸ਼ਾਇਦ ਇੱਕ ਬਹੁਤ ਹੀ ਸਧਾਰਨ ਕਾਰਨ ਕਰਕੇ ਕੱਢੀ ਗਈ ਸੀ। ਉਸ ਸਮੇਂ ਦਾ ਮਿਸਰ ਬਹੁਤ ਸਾਰੇ ਨਿਵਾਸੀਆਂ ਸਮੇਤ ਇੱਕ ਵਿਸ਼ਾਲ ਸਾਮਰਾਜ ਸੀ। ਰੋਜ਼ਾਨਾ ਜ਼ਿੰਦਗੀ ਅਤੇ ਇਸਤੋਂ ਇਲਾਵਾ, ਸਾਰੀ ਵਿੱਤੀ ਪ੍ਰਣਾਲੀ ਨੂੰ ਵਿਵਸਥਿਤਕਰਨ ਦੀ ਲੋੜ ਸੀ। ਟੈਕਸ ਅਤੇ ਖਾਤਿਆਂ ਨੂੰ ਕੁਸ਼ਲਤਾਪੂਰਬਕ ਪ੍ਰਬੰਧਿਤ ਕਰਨ ਦੀ ਲੋੜ ਸੀ। ਇਸਲਈ, ਪ੍ਰਾਚੀਨ ਮਿਸਰ ਨਿਵਾਸੀਆਂ ਨੇ ਆਪਣੇ ਗ੍ਰਾਫਿਕ ਅੱਖਰਾਂ ਦਾ ਵਿਕਾਸ ਕੀਤਾ। ਵਰਣਮਾਲਾ ਲਿਖਾਈ ਪ੍ਰਣਾਲੀਆਂ, ਦੂਜੇ ਪਾਸੇ, ਸੁਮੇਰ ਨਿਵਾਸੀਆਂ ਨਾਲ ਸੰਬੰਧਤਹਨ। ਹਰੇਕ ਲਿਖਾਈ ਪ੍ਰਣਾਲੀ ਇਸਨੂੰ ਵਰਤਣ ਵਾਲੇ ਵਿਅਕਤੀਆਂ ਬਾਰੇ ਚੋਖੀ ਜਾਣਕਾਰੀ ਪੇਸ਼ ਕਰਦੀ ਹੈ। ਇਸਤੋਂ ਛੁੱਟ, ਹਰੇਕ ਦੇਸ਼ ਆਪਣੀ ਲਿਖਾਈ ਰਾਹੀਂ ਆਪਣੀਆਂ ਨਿੱਜੀ ਵਿਸ਼ੇਸ਼ਤਾਵਾਂ ਦਰਸਾਉਂਦਾ ਹੈ। ਬਦਕਿਸਮਤੀ ਨਾਲ, ਲਿਖਾਵਟ ਦੀ ਕਲਾ ਅਲੋਪ ਹੁੰਦੀ ਜਾ ਰਹੀ ਹੈ। ਨਵੀਨਤਮ ਤਕਨੀਕ ਇਸਨੂੰ ਲਗਭਗ ਫਾਲਤੂ ਬਣਾ ਦੇਂਦੀ ਹੈ। ਇਸਲਈ: ਕੇਵਲ ਬੋਲੋ ਹੀ ਨਾ, ਸਗੋਂ ਲਿਖੋ ਵੀ!