ਪ੍ਹੈਰਾ ਕਿਤਾਬ

pa ਬਾਤਚੀਤ 3   »   sk Krátky rozhovor 3

22 [ਬਾਈ]

ਬਾਤਚੀਤ 3

ਬਾਤਚੀਤ 3

22 [dvadsaťdva]

Krátky rozhovor 3

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵਾਕ ਖੇਡੋ ਹੋਰ
ਕੀ ਤੁਸੀਂ ਸਿਗਰਟ ਪੀਂਦੇ ਹੋ? Fa-č-t-? F_______ F-j-í-e- -------- Fajčíte? 0
ਜੀ ਹਾਂ, ਪਹਿਲਾਂ ਪੀਂਦਾ / ਪੀਂਦੀ ਸੀ। Ni---d- s-- f-jč-l. N______ s__ f______ N-e-e-y s-m f-j-i-. ------------------- Niekedy som fajčil. 0
ਪਰ ਹੁਣ ਨਹੀਂ ਪੀਂਦਾ / ਪੀਂਦੀ ਹਾਂ। Ale-t--a--už -ef--čím. A__ t____ u_ n________ A-e t-r-z u- n-f-j-í-. ---------------------- Ale teraz už nefajčím. 0
ਜੇ ਮੈਂ ਸਿਗਰਟ ਪੀਵਾਂ ਤਾਂ ਕੀ ਤੁਹਾਨੂੰ ਤਕਲੀਫ ਹੋਵੇਗੀ? Bu-----m--a-----a--bu-e----jč--? B___ v__ v_____ a_ b____ f______ B-d- v-m v-d-ť- a- b-d-m f-j-i-? -------------------------------- Bude vám vadiť, ak budem fajčiť? 0
ਜੀ ਨਹੀਂ, ਬਿਲਕੁਲ ਨਹੀਂ। Vô--c--i-. V____ n___ V-b-c n-e- ---------- Vôbec nie. 0
ਮੈਨੂੰ ਤਕਲੀਫ ਨਹੀਂ ਹੋਵੇਗੀ। Nev-d------o. N_____ m_ t__ N-v-d- m- t-. ------------- Nevadí mi to. 0
ਕੀ ਤੁਸੀਂ ਕੁਝ ਪੀਵੋਗੇ? Pr---t--s- nie----a pit-e? P______ s_ n____ n_ p_____ P-o-í-e s- n-e-o n- p-t-e- -------------------------- Prosíte si niečo na pitie? 0
ਇੱਕ ਬ੍ਰਾਂਡੀ? Koňa-? K_____ K-ň-k- ------ Koňak? 0
ਜੀ ਨਹੀਂ, ਹੋ ਸਕੇ ਤਾਂ ਇੱਕ ਬੀਅਰ N--,---d-e------. N___ r_____ p____ N-e- r-d-e- p-v-. ----------------- Nie, radšej pivo. 0
ਕੀ ਤੁਸੀਂ ਬਹੁਤ ਯਾਤਰਾ ਕਰਦੇ ਹੋ? C---u-ete---ľa? C________ v____ C-s-u-e-e v-ľ-? --------------- Cestujete veľa? 0
ਜੀ ਹਾਂ, ਜ਼ਿਆਦਾਤਰ ਕੰਮ ਦੇ ਲਈ। Á-o--v--š---- -ú -- --u---n--c--ty. Á___ v_______ s_ t_ s_______ c_____ Á-o- v-č-i-o- s- t- s-u-o-n- c-s-y- ----------------------------------- Áno, väčšinou sú to služobné cesty. 0
ਪਰ ਹੁਣ ਅਸੀਂ ਇੱਥੇ ਛੁੱਟੀਆਂ ਦੇ ਲਈ ਆਏ / ਆਈਆਂ ਹਾਂ। A---t--az sm- t--na--ovo-----. A__ t____ s__ t_ n_ d_________ A-e t-r-z s-e t- n- d-v-l-n-e- ------------------------------ Ale teraz sme tu na dovolenke. 0
ਕਿੰਨੀ ਗਰਮੀ ਹੈ! T- je-ale--o-ú-ava! T_ j_ a__ h________ T- j- a-e h-r-č-v-! ------------------- To je ale horúčava! 0
ਹਾਂ, ਅੱਜ ਬਹੁਤ ਗਰਮੀ ਹੈ। Áno- dn---j-------č-e-ve-m- --r-co. Á___ d___ j_ s_______ v____ h______ Á-o- d-e- j- s-u-o-n- v-ľ-i h-r-c-. ----------------------------------- Áno, dnes je skutočne veľmi horúco. 0
ਆਓ ਛੱਜੇ ਤੇ ਚੱਲੀਏ। P-ď-- -----l---. P____ n_ b______ P-ď-e n- b-l-ó-. ---------------- Poďme na balkón. 0
ਕੱਲ੍ਹ ਇੱਥੇ ਇੱਕ ਪਾਰਟੀ ਹੈ। Z---ra -u---d- --rty. Z_____ t_ b___ p_____ Z-j-r- t- b-d- p-r-y- --------------------- Zajtra tu bude párty. 0
ਕੀ ਤੁਸੀਂ ਵੀ ਆਉਣਵਾਲੇ ਹੋ? P--dete ----? P______ t____ P-í-e-e t-e-? ------------- Prídete tiež? 0
ਜੀ ਹਾਂ, ਸਾਨੂੰ ਵੀ ਬੁਲਾਇਆ ਗਿਆ ਹੈ। Áno, -ie- -m- pozv--í. Á___ t___ s__ p_______ Á-o- t-e- s-e p-z-a-í- ---------------------- Áno, tiež sme pozvaní. 0

ਭਾਸ਼ਾ ਅਤੇ ਲਿਖਾਈ

ਹਰੇਕ ਭਾਸ਼ਾ ਦੀ ਵਰਤੋਂ ਲੋਕਾਂ ਦੇ ਆਪਸੀ ਸੰਚਾਰ ਲਈ ਕੀਤੀ ਜਾਂਦੀ ਹੈ। ਜਦੋਂ ਅਸੀਂ ਬੋਲਦੇ ਹਾਂ, ਅਸੀਂ ਆਪਣੀ ਸੋਚ ਅਤੇ ਭਾਵਨਾਵਾਂ ਜ਼ਾਹਰ ਕਰਦੇ ਹਾਂ। ਅਜਿਹਾ ਕਰਦੇ ਸਮੇਂ, ਅਸੀਂ ਹਮੇਸ਼ਾਂ ਆਪਣੀ ਭਾਸ਼ਾ ਦੇ ਨਿਯਮਾਂ ਦਾ ਪਾਲਣ ਨਹੀਂ ਕਰਦੇ। ਅਸੀਂ ਆਪਣੀ ਨਿੱਜੀ ਭਾਸ਼ਾ, ਆਪਣੀ ਸਥਾਨਕ ਬੋਲੀ ਦੀ ਵਰਤੋਂ ਕਰਦੇ ਹਾਂ। ਇਹ ਲਿਖਤੀ ਰੂਪ ਵਿੱਚ ਵੱਖ ਹੁੰਦੀ ਹੈ। ਇੱਥੇ, ਭਾਸ਼ਾ ਦੇ ਸਾਰੇ ਨਿਯਮ ਦਰਸਾਏ ਜਾਂਦੇ ਹਨ। ਲਿਖਾਈ ਕਿਸੇ ਭਾਸ਼ਾ ਨੂੰ ਅਸਲੀ ਭਾਸ਼ਾ ਬਣਨ ਦੇ ਯੋਗ ਬਣਾਉਂਦੀ ਹੈ। ਇਹ ਭਾਸ਼ਾ ਨੂੰ ਦ੍ਰਿਸ਼ਟੀ-ਗੋਚਰ ਬਣਾਉਂਦੀ ਹੈ। ਲਿਖਾਈ ਰਾਹੀਂ, ਹਜ਼ਾਰਾਂ ਸਾਲ ਪੁਰਾਣਾ ਕੀਮਤੀ ਗਿਆਨ ਅੱਗੇ ਵਧਦਾ ਹੈ। ਇਸੇ ਕਰਕੇ ਲਿਖਾਈ ਹਰੇਕ ਪ੍ਰਗਤੀਸ਼ੀਲ ਸਭਿਆਚਾਰ ਦੀ ਨੀਂਹ ਹੈ। ਲਿਖਾਈ ਦੇ ਪਹਿਲੇ ਰੂਪ ਦੀ ਕਾਢ 5,000 ਸਾਲ ਤੋਂ ਵੱਧ ਪਹਿਲਾਂ ਕੱਢੀ ਗਈ ਸੀ। ਇਹ ਸੁਮੇਰ ਨਿਵਾਸੀਆਂ ਦੀ ਕਿੱਲ-ਅਕਾਰ ਲਿਖਾਈ ਸੀ। ਇਹ ਕੱਚੀ ਮਿੱਟੀ ਦੀਆਂ ਸਿੱਲੀਆਂ ਉੱਤੇ ਤਰਾਸ਼ੀ ਹੁੰਦੀ ਸੀ। ਕਿੱਲ-ਅਕਾਰ ਲਿਖਾਈ ਦੀ ਵਰਤੋਂ ਤਿੰਨ ਸੌ ਸਾਲ ਤੱਕ ਹੁੰਦੀ ਰਹੀ। ਪ੍ਰਾਚੀਨ ਮਿਸਰ ਨਿਵਾਸੀਆਂ ਦੀ ਚਿੱਤਰਲਿਪੀ ਲਗਭਗ ਇੰਨਾ ਹੀ ਸਮਾਂ ਹੋਂਦ ਵਿੱਚ ਰਹੀ। ਅਣਗਿਣਤ ਵਿਗਿਆਨੀਆਂ ਨੇ ਆਪਣੇ ਅਧਿਐਨ ਇਸ ਉੱਤੇ ਸਮਰਪਿਤ ਕੀਤੇ ਹਨ। ਚਿੱਤਰਲਿਪੀ ਤੁਲਨਾਤਮਕ ਰੂਪ ਵਿੱਚ ਇੱਕ ਗੁੰਝਲਦਾਰ ਲਿਖਾਈ ਪ੍ਰਣਾਲੀ ਹੈ। ਪਰ, ਇਸਦੀ ਕਾਢ ਸ਼ਾਇਦ ਇੱਕ ਬਹੁਤ ਹੀ ਸਧਾਰਨ ਕਾਰਨ ਕਰਕੇ ਕੱਢੀ ਗਈ ਸੀ। ਉਸ ਸਮੇਂ ਦਾ ਮਿਸਰ ਬਹੁਤ ਸਾਰੇ ਨਿਵਾਸੀਆਂ ਸਮੇਤ ਇੱਕ ਵਿਸ਼ਾਲ ਸਾਮਰਾਜ ਸੀ। ਰੋਜ਼ਾਨਾ ਜ਼ਿੰਦਗੀ ਅਤੇ ਇਸਤੋਂ ਇਲਾਵਾ, ਸਾਰੀ ਵਿੱਤੀ ਪ੍ਰਣਾਲੀ ਨੂੰ ਵਿਵਸਥਿਤਕਰਨ ਦੀ ਲੋੜ ਸੀ। ਟੈਕਸ ਅਤੇ ਖਾਤਿਆਂ ਨੂੰ ਕੁਸ਼ਲਤਾਪੂਰਬਕ ਪ੍ਰਬੰਧਿਤ ਕਰਨ ਦੀ ਲੋੜ ਸੀ। ਇਸਲਈ, ਪ੍ਰਾਚੀਨ ਮਿਸਰ ਨਿਵਾਸੀਆਂ ਨੇ ਆਪਣੇ ਗ੍ਰਾਫਿਕ ਅੱਖਰਾਂ ਦਾ ਵਿਕਾਸ ਕੀਤਾ। ਵਰਣਮਾਲਾ ਲਿਖਾਈ ਪ੍ਰਣਾਲੀਆਂ, ਦੂਜੇ ਪਾਸੇ, ਸੁਮੇਰ ਨਿਵਾਸੀਆਂ ਨਾਲ ਸੰਬੰਧਤਹਨ। ਹਰੇਕ ਲਿਖਾਈ ਪ੍ਰਣਾਲੀ ਇਸਨੂੰ ਵਰਤਣ ਵਾਲੇ ਵਿਅਕਤੀਆਂ ਬਾਰੇ ਚੋਖੀ ਜਾਣਕਾਰੀ ਪੇਸ਼ ਕਰਦੀ ਹੈ। ਇਸਤੋਂ ਛੁੱਟ, ਹਰੇਕ ਦੇਸ਼ ਆਪਣੀ ਲਿਖਾਈ ਰਾਹੀਂ ਆਪਣੀਆਂ ਨਿੱਜੀ ਵਿਸ਼ੇਸ਼ਤਾਵਾਂ ਦਰਸਾਉਂਦਾ ਹੈ। ਬਦਕਿਸਮਤੀ ਨਾਲ, ਲਿਖਾਵਟ ਦੀ ਕਲਾ ਅਲੋਪ ਹੁੰਦੀ ਜਾ ਰਹੀ ਹੈ। ਨਵੀਨਤਮ ਤਕਨੀਕ ਇਸਨੂੰ ਲਗਭਗ ਫਾਲਤੂ ਬਣਾ ਦੇਂਦੀ ਹੈ। ਇਸਲਈ: ਕੇਵਲ ਬੋਲੋ ਹੀ ਨਾ, ਸਗੋਂ ਲਿਖੋ ਵੀ!