ਪ੍ਹੈਰਾ ਕਿਤਾਬ

pa ਵਿਦੇਸ਼ੀ ਭਾਸ਼ਾਂਵਾਂ ਸਿੱਖਣਾ   »   cs Studium cizích jazyků

23 [ਤੇਈ]

ਵਿਦੇਸ਼ੀ ਭਾਸ਼ਾਂਵਾਂ ਸਿੱਖਣਾ

ਵਿਦੇਸ਼ੀ ਭਾਸ਼ਾਂਵਾਂ ਸਿੱਖਣਾ

23 [dvacet tři]

Studium cizích jazyků

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਚੈੱਕ ਖੇਡੋ ਹੋਰ
ਤੁਸੀਂ ਸਪੇਨੀ ਕਿੱਥੋਂ ਸਿੱਖੀ? Kde--s-e----nauč-- ---a---la---a-----y? K__ j___ s_ n_____ / n______ š_________ K-e j-t- s- n-u-i- / n-u-i-a š-a-ě-s-y- --------------------------------------- Kde jste se naučil / naučila španělsky? 0
ਕੀ ਤੁਸੀਂ ਪੁਰਤਗਾਲੀ ਵੀ ਜਾਣਦੇ ਹੋ? M-uv--- i -or-ug-l---? M______ i p___________ M-u-í-e i p-r-u-a-s-y- ---------------------- Mluvíte i portugalsky? 0
ਜੀ ਹਾਂ, ਅਤੇ ਮੈਂ ਥੋੜ੍ਹੀ ਜਿਹੀ ਇਟਾਲੀਅਨ ਵੀ ਜਾਣਦਾ / ਜਾਣਦੀ ਹਾਂ। A-o --u-ím---t--c-u --alsk-. A__ a u___ i t_____ i_______ A-o a u-í- i t-o-h- i-a-s-y- ---------------------------- Ano a umím i trochu italsky. 0
ਮੈਨੂੰ ਲੱਗਦਾ ਹੈ ਤੁਸੀਂ ਬਹੁਤ ਚੰਗਾ ਬੋਲਦੇ ਹੋ? M-s--m, -- mluvít- v-lm- d-b-e. M______ ž_ m______ v____ d_____ M-s-í-, ž- m-u-í-e v-l-i d-b-e- ------------------------------- Myslím, že mluvíte velmi dobře. 0
ਇਹ ਭਾਸ਼ਾਂਵਾਂ ਕਾਫੀ ਇੱਕੋ ਜਿਹੀਆਂ ਹਨ। J--u-t- -----a -od--n- ---y-y. J___ t_ d_____ p______ j______ J-o- t- d-c-l- p-d-b-é j-z-k-. ------------------------------ Jsou to docela podobné jazyky. 0
ਮੈਂ ਉਹਨਾਂ ਨੂੰ ਬੜੀ ਚੰਗੀ ਤਰ੍ਹਾਂ ਸਮਝ ਸਕਦਾ / ਸਕਦੀ ਹਾਂ। Moh- --m---b-e --zu---. M___ j__ d____ r_______ M-h- j-m d-b-e r-z-m-t- ----------------------- Mohu jim dobře rozumět. 0
ਪਰ ਬੋਲਣਾ ਅਤੇ ਲਿਖਣਾ ਮੁਸ਼ਕਿਲ ਹੈ। A-----u-------s-t-je--ěž-é. A__ m_____ a p___ j_ t_____ A-e m-u-i- a p-á- j- t-ž-é- --------------------------- Ale mluvit a psát je těžké. 0
ਮੈਂ ਹੁਣ ਵੀ ਕਈ ਗਲਤੀਆਂ ਕਰਦਾ / ਕਰਦੀ ਹਾਂ। Po-ád--eš-ě d--á--h--ně-chyb. P____ j____ d____ h____ c____ P-ř-d j-š-ě d-l-m h-d-ě c-y-. ----------------------------- Pořád ještě dělám hodně chyb. 0
ਕਿਰਪਾ ਕਰਕੇ ਹਮੇਸ਼ਾਂ ਮੇਰੀਆਂ ਗਲਤੀਆਂ ਠੀਕ ਕਰਨਾ। Pr-s------av--te --- s-á--. P_____ o________ m__ s_____ P-o-í- o-r-v-j-e m-ě s-á-e- --------------------------- Prosím opravujte mně stále. 0
ਤੁਹਾਡਾ ਆਚਰਣ ਚੰਗਾ ਹੈ। V--e--ýsl-v--s- -e--oce-------á. V___ v_________ j_ d_____ d_____ V-š- v-s-o-n-s- j- d-c-l- d-b-á- -------------------------------- Vaše výslovnost je docela dobrá. 0
ਤੁਸੀਂ ਥੋੜ੍ਹੇ ਜਿਹੇ ਸਵਰਾਘਾਤ ਨਾਲ ਬੋਲਦੇ ਹੋ। Má-- -e-k--pří--uk. M___ l____ p_______ M-t- l-h-ý p-í-v-k- ------------------- Máte lehký přízvuk. 0
ਤੁਸੀਂ ਕਿੱਥੋਂ ਦੇ ਵਸਨੀਕ ਹੋ, ਇਹ ਪਤਾ ਲੱਗਦਾ ਹੈ। P---á---,-o---d jst-. P____ s__ o____ j____ P-z-á s-, o-k-d j-t-. --------------------- Pozná se, odkud jste. 0
ਤੁਹਾਡੀ ਮਾਂ – ਬੋਲੀ ਕਿਹੜੀ ਹੈ? C---e -aše---t----i--? C_ j_ V___ m__________ C- j- V-š- m-t-ř-t-n-? ---------------------- Co je Vaše mateřština? 0
ਕੀ ਤੁਸੀਂ ਕੋਈ ਭਾਸ਼ਾ ਦਾ ਕੋਰਸ ਕਰ ਰਹੇ ਹੋ? Účas-níte-s--j-z--o--ho --rz-? Ú________ s_ j_________ k_____ Ú-a-t-í-e s- j-z-k-v-h- k-r-u- ------------------------------ Účastníte se jazykového kurzu? 0
ਤੁਸੀਂ ਕਿਸ ਪੁਸਤਕ ਦਾ ਇਸਤੇਮਾਲ ਕਰ ਰਹੇ ਹੋ? P---- č----s- u----? P____ č___ s_ u_____ P-d-e č-h- s- u-í-e- -------------------- Podle čeho se učíte? 0
ਉਸਦਾ ਨਾਮ ਮੈਨੂੰ ਅਜੇ ਯਾਦ ਨਹੀਂ। T-ď-si-n-vzp----á-- jak s- to -m---j-. T__ s_ n___________ j__ s_ t_ j_______ T-ď s- n-v-p-m-n-m- j-k s- t- j-e-u-e- -------------------------------------- Teď si nevzpomínám, jak se to jmenuje. 0
ਮੈਨੂੰ ਅਜੇ ਉਸਦਾ ਨਾਮ ਯਾਦ ਨਹੀਂ ਆ ਰਿਹਾ। Ne-- n- -i-v-po--n----na te---áz-v. N_ a n_ s_ v_________ n_ t__ n_____ N- a n- s- v-p-m-n-u- n- t-n n-z-v- ----------------------------------- Ne a ne si vzpomenout na ten název. 0
ਮੈਂ ਭੁੱਲ ਗਿਆ / ਗਈ। Z-p--n-l-/----omn-la--se- -o. Z_______ / z________ j___ t__ Z-p-m-ě- / z-p-m-ě-a j-e- t-. ----------------------------- Zapomněl / zapomněla jsem to. 0

ਜਰਮਨਿਕ ਭਾਸ਼ਾਵਾਂ

ਜਰਮਨਿਕ ਭਾਸ਼ਾਵਾਂ ਇੰਡੋ-ਯੂਰੋਪੀਅਨ ਭਾਸ਼ਾ ਪਰਿਵਾਰ ਨਾਲ ਸੰਬੰਧਤ ਹਨ। ਇਹ ਭਾਸ਼ਾਈ ਪਰਿਵਾਰ ਆਪਣੀਆਂ ਧੁਨੀ ਵਿਸ਼ੇਸ਼ਤਾਵਾਂ ਦੁਆਰਾ ਪਛਾਣਿਆ ਜਾਂਦਾ ਹੈ। ਧੁਨੀਆਂ ਵਿੱਚ ਅੰਤਰ ਇਨ੍ਹਾਂ ਭਾਸ਼ਾਵਾਂ ਨੂੰ ਹੋਰਨਾਂ ਨਾਲੋਂ ਵੱਖ ਕਰਦਾ ਹੈ। ਲਗਭਗ 15 ਜਰਮਨਿਕ ਭਾਸ਼ਾਵਾਂ ਹੋਂਦ ਵਿੱਚ ਹਨ। ਵਿਸ਼ਵ ਭਰ ਵਿੱਚ 50 ਕਰੋੜ ਲੋਕ ਇਨ੍ਹਾਂ ਨੂੰ ਆਪਣੀ ਮਾਤ-ਭਾਸ਼ਾ ਵਜੋਂ ਬੋਲਦੇ ਹਨ। ਨਿੱਜੀ ਭਾਸ਼ਾਵਾਂ ਦੀ ਨਿਸਚਿਤ ਗਿਣਤੀ ਦਾ ਪਤਾ ਲਗਾਉਣਾ ਮੁਸ਼ਕਿਲ ਹੈ। ਆਮ ਤੌਰ 'ਤੇ ਇਹ ਅਸਪੱਸ਼ਟ ਹੈ ਕਿ ਆਜ਼ਾਦ ਭਾਸ਼ਾਵਾਂ ਜਾਂ ਕੇਵਲ ਉਪ-ਭਾਸ਼ਾਵਾਂ ਹੋਂਦ ਵਿੱਚ ਹਨ। ਸਭ ਤੋਂ ਵੱਧ ਮਹੱਤਵਪੂਰਨ ਜਰਮਨਿਕ ਭਾਸ਼ਾ ਅੰਗਰੇਜ਼ੀ ਹੈ। ਵਿਸ਼ਵ ਭਰ ਵਿੱਚ ਇਸਦੇ 35 ਕਰੋੜ ਮੂਲ ਬੁਲਾਰੇ ਹਨ। ਇਸਤੋਂ ਬਾਦ ਜਰਮਨ ਅਤੇ ਡੱਚ ਭਾਸ਼ਾਵਾਂ ਆਉਂਦੀਆਂ ਹਨ। ਜਰਮਨਿਕ ਭਾਸ਼ਾਵਾਂ ਵੱਖ-ਵੱਖ ਸਮੂਹਾਂ ਵਿੱਚ ਵੰਡੀਆਂ ਹੋਈਆਂ ਹਨ। ਇਹ ਹਨ ਉੱਤਰੀ ਜਰਮਨਿਕ, ਪੱਛਮੀ ਜਰਮਨਿਕ, ਅਤੇ ਪੂਰਬੀ ਜਰਮਨਿਕ। ਉੱਤਰੀ ਜਰਮਨਿਕ ਭਾਸ਼ਾਵਾਂ ਨੂੰ ਸਕੈਂਡੀਨੇਵੀਅਨ ਭਾਸ਼ਾਵਾਂ ਕਿਹਾ ਜਾਂਦਾ ਹੈ। ਅੰਗਰੇਜ਼ੀ, ਜਰਮਨ ਅਤੇ ਡੱਚ ਪੱਛਮੀ ਜਰਮਨਿਕ ਭਾਸ਼ਾਵਾਂ ਹਨ। ਸਾਰੀਆਂ ਪੂਰਬੀ ਜਰਮਨਿਕ ਭਾਸ਼ਾਵਾਂ ਖ਼ਤਮ ਹੋ ਚੁਕੀਆਂ ਹਨ। ਪੁਰਾਣੀ ਅੰਗਰੇਜ਼ੀ, ਉਦਾਹਰਣ ਲਈ, ਇਸ ਸਮੂਹ ਨਾਲ ਸੰਬੰਧਤ ਹੈ। ਬਸਤੀਕਰਨ ਨੇ ਜਰਮਨਿਕ ਭਾਸ਼ਾਵਾਂ ਨੂੰ ਵਿਸ਼ਵ ਭਰ ਵਿੱਚ ਫੈਲਾ ਦਿੱਤਾ। ਨਤੀਜੇ ਵਜੋਂ, ਡੱਚ ਭਾਸ਼ਾ ਕੈਰਿਬੀਅਨ ਅਤੇ ਦੱਖਣੀ ਅਮਰੀਕਾ ਵਿੱਚ ਸਮਝੀ ਜਾਂਦੀ ਹੈ। ਸਾਰੀਆਂ ਜਰਮਨਿਕ ਭਾਸ਼ਾਵਾਂ ਇੱਖ ਸਾਂਝੇ ਮੁੱਢ ਤੋਂ ਪੈਦਾ ਹੁੰਦੀਆਂ ਹਨ। ਕਿਸੇ ਸਮਰੂਪ ਮੂਲ ਭਾਸ਼ਾ ਦੀ ਹੋਂਦ ਜਾਂ ਅਣਹੋਂਦ ਬਾਰੇ ਕੁਝ ਸਪੱਸ਼ਟ ਨਹੀਂ ਹੈ। ਇਸਤੋਂ ਛੁੱਟ, ਕੇਵਲ ਕੁਝ ਹੀ ਪ੍ਰਾਚੀਨ ਜਰਮਨਿਕ ਭਾਸ਼ਾਵਾਂ ਹੋਂਦ ਵਿੱਚ ਹਨ। ਰੋਮਾਂਸ ਭਾਸ਼ਾਵਾਂ ਤੋਂ ਇਲਾਵਾ, ਸ਼ਾਇਦ ਹੀ ਕੋਈ ਮੂਲ ਮੌਜੂਦ ਹਨ। ਨਤੀਜੇ ਵਜੋਂ, ਜਰਮਨਿਕ ਭਾਸ਼ਾਵਾਂ ਦਾ ਅਧਿਐਨ ਵਧੇਰੇ ਔਖਾ ਹੈ। ਜਰਮਨਿਕ ਲੋਕਾਂ ਜਾਂ ਟਿਊਟੌਨਜ਼ ਦੇ ਸਭਿਆਚਾਰ ਬਾਰੇ ਤੁਲਨਾਤਮਕ ਤੌਰ 'ਤੇ ਬਹੁਤ ਹੀ ਘੱਟ ਜਾਣਕਾਰੀ ਉਪਲਬਧ ਹੈ। ਟਿਊਟੌਨਜ਼ ਦੇ ਲੋਕ ਸੰਗਠਿਤ ਨਹੀਂ ਸਨ। ਨਤੀਜੇ ਵਜੋਂ, ਕੋਈ ਸਾਂਝੀ ਪਛਾਣ ਮੌਜੂਦ ਨਹੀਂ ਹੈ। ਇਸਲਈ, ਵਿਗਿਆਨ ਨੂੰ ਹੋਰਨਾਂ ਸ੍ਰੋਤਾਂ ਨੂੰ ਮੰਨਣਾ ਪੈਂਦਾ ਹੈ। ਗ੍ਰੀਕ ਅਤੇ ਰੋਮਨ ਲੋਕਾ ਤੋਂ ਬਿਨਾਂ, ਸਾਨੂੰ ਟਿਊਟੌਨਜ਼ ਬਾਰੇ ਬਹੁਤ ਹੀ ਘੱਟ ਜਾਣਕਾਰੀ ਮਿਲਦੀ!