ਪ੍ਹੈਰਾ ਕਿਤਾਬ

pa ਵਿਦੇਸ਼ੀ ਭਾਸ਼ਾਂਵਾਂ ਸਿੱਖਣਾ   »   nl Vreemde talen leren

23 [ਤੇਈ]

ਵਿਦੇਸ਼ੀ ਭਾਸ਼ਾਂਵਾਂ ਸਿੱਖਣਾ

ਵਿਦੇਸ਼ੀ ਭਾਸ਼ਾਂਵਾਂ ਸਿੱਖਣਾ

23 [drieëntwintig]

Vreemde talen leren

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਡੱਚ ਖੇਡੋ ਹੋਰ
ਤੁਸੀਂ ਸਪੇਨੀ ਕਿੱਥੋਂ ਸਿੱਖੀ? Wa-r heef- u S----- g-l-er-? W___ h____ u S_____ g_______ W-a- h-e-t u S-a-n- g-l-e-d- ---------------------------- Waar heeft u Spaans geleerd? 0
ਕੀ ਤੁਸੀਂ ਪੁਰਤਗਾਲੀ ਵੀ ਜਾਣਦੇ ਹੋ? K-n--u o-- P--tu---s-s-reken? K___ u o__ P________ s_______ K-n- u o-k P-r-u-e-s s-r-k-n- ----------------------------- Kunt u ook Portugees spreken? 0
ਜੀ ਹਾਂ, ਅਤੇ ਮੈਂ ਥੋੜ੍ਹੀ ਜਿਹੀ ਇਟਾਲੀਅਨ ਵੀ ਜਾਣਦਾ / ਜਾਣਦੀ ਹਾਂ। J-, -n--k-kan-o-- -at-I-a-i-a-s. J__ e_ i_ k__ o__ w__ I_________ J-, e- i- k-n o-k w-t I-a-i-a-s- -------------------------------- Ja, en ik kan ook wat Italiaans. 0
ਮੈਨੂੰ ਲੱਗਦਾ ਹੈ ਤੁਸੀਂ ਬਹੁਤ ਚੰਗਾ ਬੋਲਦੇ ਹੋ? Ik --nd---t u-z-er-g--- sp--e--. I_ v___ d__ u z___ g___ s_______ I- v-n- d-t u z-e- g-e- s-r-e-t- -------------------------------- Ik vind dat u zeer goed spreekt. 0
ਇਹ ਭਾਸ਼ਾਂਵਾਂ ਕਾਫੀ ਇੱਕੋ ਜਿਹੀਆਂ ਹਨ। De--alen l----n -p--l---r. D_ t____ l_____ o_ e______ D- t-l-n l-j-e- o- e-k-a-. -------------------------- De talen lijken op elkaar. 0
ਮੈਂ ਉਹਨਾਂ ਨੂੰ ਬੜੀ ਚੰਗੀ ਤਰ੍ਹਾਂ ਸਮਝ ਸਕਦਾ / ਸਕਦੀ ਹਾਂ। I- kan z- goe- -er-----. I_ k__ z_ g___ v________ I- k-n z- g-e- v-r-t-a-. ------------------------ Ik kan ze goed verstaan. 0
ਪਰ ਬੋਲਣਾ ਅਤੇ ਲਿਖਣਾ ਮੁਸ਼ਕਿਲ ਹੈ। M-a--spre--n-en s---ij--------oe--i-k. M___ s______ e_ s________ i_ m________ M-a- s-r-k-n e- s-h-i-v-n i- m-e-l-j-. -------------------------------------- Maar spreken en schrijven is moeilijk. 0
ਮੈਂ ਹੁਣ ਵੀ ਕਈ ਗਲਤੀਆਂ ਕਰਦਾ / ਕਰਦੀ ਹਾਂ। Ik-m-a---o- vee--f--t-n. I_ m___ n__ v___ f______ I- m-a- n-g v-e- f-u-e-. ------------------------ Ik maak nog veel fouten. 0
ਕਿਰਪਾ ਕਰਕੇ ਹਮੇਸ਼ਾਂ ਮੇਰੀਆਂ ਗਲਤੀਆਂ ਠੀਕ ਕਰਨਾ। W-lt--------ls-ub---ft-c--r---re-? W___ u m__ a__________ c__________ W-l- u m-j a-s-u-l-e-t c-r-i-e-e-? ---------------------------------- Wilt u mij alstublieft corrigeren? 0
ਤੁਹਾਡਾ ਆਚਰਣ ਚੰਗਾ ਹੈ। Uw ----n- i----k-zee- goed. U_ a_____ i_ o__ z___ g____ U- a-c-n- i- o-k z-e- g-e-. --------------------------- Uw accent is ook zeer goed. 0
ਤੁਸੀਂ ਥੋੜ੍ਹੇ ਜਿਹੇ ਸਵਰਾਘਾਤ ਨਾਲ ਬੋਲਦੇ ਹੋ। U--eef- --n -i--t-----nt. U h____ e__ l____ a______ U h-e-t e-n l-c-t a-c-n-. ------------------------- U heeft een licht accent. 0
ਤੁਸੀਂ ਕਿੱਥੋਂ ਦੇ ਵਸਨੀਕ ਹੋ, ਇਹ ਪਤਾ ਲੱਗਦਾ ਹੈ। Me----ort----r u --nd--n kom-. M__ h____ w___ u v______ k____ M-n h-o-t w-a- u v-n-a-n k-m-. ------------------------------ Men hoort waar u vandaan komt. 0
ਤੁਹਾਡੀ ਮਾਂ – ਬੋਲੀ ਕਿਹੜੀ ਹੈ? Wa---- uw------rt--l? W__ i_ u_ m__________ W-t i- u- m-e-e-t-a-? --------------------- Wat is uw moedertaal? 0
ਕੀ ਤੁਸੀਂ ਕੋਈ ਭਾਸ਼ਾ ਦਾ ਕੋਰਸ ਕਰ ਰਹੇ ਹੋ? Ben----e-n -----------a---------l---? B___ u e__ t_________ a__ h__ v______ B-n- u e-n t-a-c-r-u- a-n h-t v-l-e-? ------------------------------------- Bent u een taalcursus aan het volgen? 0
ਤੁਸੀਂ ਕਿਸ ਪੁਸਤਕ ਦਾ ਇਸਤੇਮਾਲ ਕਰ ਰਹੇ ਹੋ? W--k------t----al-geb-u-----? W___ l___________ g_______ u_ W-l- l-s-a-e-i-a- g-b-u-k- u- ----------------------------- Welk lesmateriaal gebruikt u? 0
ਉਸਦਾ ਨਾਮ ਮੈਨੂੰ ਅਜੇ ਯਾਦ ਨਹੀਂ। I- -eet zo -i-e------t -o- h-t h--t. I_ w___ z_ d_____ n___ h__ h__ h____ I- w-e- z- d-r-c- n-e- h-e h-t h-e-. ------------------------------------ Ik weet zo direct niet hoe het heet. 0
ਮੈਨੂੰ ਅਜੇ ਉਸਦਾ ਨਾਮ ਯਾਦ ਨਹੀਂ ਆ ਰਿਹਾ। D- tit-l s--i-t ---ni----- -i-nen. D_ t____ s_____ m_ n___ t_ b______ D- t-t-l s-h-e- m- n-e- t- b-n-e-. ---------------------------------- De titel schiet me niet te binnen. 0
ਮੈਂ ਭੁੱਲ ਗਿਆ / ਗਈ। I- b-n -et--e--et-n. I_ b__ h__ v________ I- b-n h-t v-r-e-e-. -------------------- Ik ben het vergeten. 0

ਜਰਮਨਿਕ ਭਾਸ਼ਾਵਾਂ

ਜਰਮਨਿਕ ਭਾਸ਼ਾਵਾਂ ਇੰਡੋ-ਯੂਰੋਪੀਅਨ ਭਾਸ਼ਾ ਪਰਿਵਾਰ ਨਾਲ ਸੰਬੰਧਤ ਹਨ। ਇਹ ਭਾਸ਼ਾਈ ਪਰਿਵਾਰ ਆਪਣੀਆਂ ਧੁਨੀ ਵਿਸ਼ੇਸ਼ਤਾਵਾਂ ਦੁਆਰਾ ਪਛਾਣਿਆ ਜਾਂਦਾ ਹੈ। ਧੁਨੀਆਂ ਵਿੱਚ ਅੰਤਰ ਇਨ੍ਹਾਂ ਭਾਸ਼ਾਵਾਂ ਨੂੰ ਹੋਰਨਾਂ ਨਾਲੋਂ ਵੱਖ ਕਰਦਾ ਹੈ। ਲਗਭਗ 15 ਜਰਮਨਿਕ ਭਾਸ਼ਾਵਾਂ ਹੋਂਦ ਵਿੱਚ ਹਨ। ਵਿਸ਼ਵ ਭਰ ਵਿੱਚ 50 ਕਰੋੜ ਲੋਕ ਇਨ੍ਹਾਂ ਨੂੰ ਆਪਣੀ ਮਾਤ-ਭਾਸ਼ਾ ਵਜੋਂ ਬੋਲਦੇ ਹਨ। ਨਿੱਜੀ ਭਾਸ਼ਾਵਾਂ ਦੀ ਨਿਸਚਿਤ ਗਿਣਤੀ ਦਾ ਪਤਾ ਲਗਾਉਣਾ ਮੁਸ਼ਕਿਲ ਹੈ। ਆਮ ਤੌਰ 'ਤੇ ਇਹ ਅਸਪੱਸ਼ਟ ਹੈ ਕਿ ਆਜ਼ਾਦ ਭਾਸ਼ਾਵਾਂ ਜਾਂ ਕੇਵਲ ਉਪ-ਭਾਸ਼ਾਵਾਂ ਹੋਂਦ ਵਿੱਚ ਹਨ। ਸਭ ਤੋਂ ਵੱਧ ਮਹੱਤਵਪੂਰਨ ਜਰਮਨਿਕ ਭਾਸ਼ਾ ਅੰਗਰੇਜ਼ੀ ਹੈ। ਵਿਸ਼ਵ ਭਰ ਵਿੱਚ ਇਸਦੇ 35 ਕਰੋੜ ਮੂਲ ਬੁਲਾਰੇ ਹਨ। ਇਸਤੋਂ ਬਾਦ ਜਰਮਨ ਅਤੇ ਡੱਚ ਭਾਸ਼ਾਵਾਂ ਆਉਂਦੀਆਂ ਹਨ। ਜਰਮਨਿਕ ਭਾਸ਼ਾਵਾਂ ਵੱਖ-ਵੱਖ ਸਮੂਹਾਂ ਵਿੱਚ ਵੰਡੀਆਂ ਹੋਈਆਂ ਹਨ। ਇਹ ਹਨ ਉੱਤਰੀ ਜਰਮਨਿਕ, ਪੱਛਮੀ ਜਰਮਨਿਕ, ਅਤੇ ਪੂਰਬੀ ਜਰਮਨਿਕ। ਉੱਤਰੀ ਜਰਮਨਿਕ ਭਾਸ਼ਾਵਾਂ ਨੂੰ ਸਕੈਂਡੀਨੇਵੀਅਨ ਭਾਸ਼ਾਵਾਂ ਕਿਹਾ ਜਾਂਦਾ ਹੈ। ਅੰਗਰੇਜ਼ੀ, ਜਰਮਨ ਅਤੇ ਡੱਚ ਪੱਛਮੀ ਜਰਮਨਿਕ ਭਾਸ਼ਾਵਾਂ ਹਨ। ਸਾਰੀਆਂ ਪੂਰਬੀ ਜਰਮਨਿਕ ਭਾਸ਼ਾਵਾਂ ਖ਼ਤਮ ਹੋ ਚੁਕੀਆਂ ਹਨ। ਪੁਰਾਣੀ ਅੰਗਰੇਜ਼ੀ, ਉਦਾਹਰਣ ਲਈ, ਇਸ ਸਮੂਹ ਨਾਲ ਸੰਬੰਧਤ ਹੈ। ਬਸਤੀਕਰਨ ਨੇ ਜਰਮਨਿਕ ਭਾਸ਼ਾਵਾਂ ਨੂੰ ਵਿਸ਼ਵ ਭਰ ਵਿੱਚ ਫੈਲਾ ਦਿੱਤਾ। ਨਤੀਜੇ ਵਜੋਂ, ਡੱਚ ਭਾਸ਼ਾ ਕੈਰਿਬੀਅਨ ਅਤੇ ਦੱਖਣੀ ਅਮਰੀਕਾ ਵਿੱਚ ਸਮਝੀ ਜਾਂਦੀ ਹੈ। ਸਾਰੀਆਂ ਜਰਮਨਿਕ ਭਾਸ਼ਾਵਾਂ ਇੱਖ ਸਾਂਝੇ ਮੁੱਢ ਤੋਂ ਪੈਦਾ ਹੁੰਦੀਆਂ ਹਨ। ਕਿਸੇ ਸਮਰੂਪ ਮੂਲ ਭਾਸ਼ਾ ਦੀ ਹੋਂਦ ਜਾਂ ਅਣਹੋਂਦ ਬਾਰੇ ਕੁਝ ਸਪੱਸ਼ਟ ਨਹੀਂ ਹੈ। ਇਸਤੋਂ ਛੁੱਟ, ਕੇਵਲ ਕੁਝ ਹੀ ਪ੍ਰਾਚੀਨ ਜਰਮਨਿਕ ਭਾਸ਼ਾਵਾਂ ਹੋਂਦ ਵਿੱਚ ਹਨ। ਰੋਮਾਂਸ ਭਾਸ਼ਾਵਾਂ ਤੋਂ ਇਲਾਵਾ, ਸ਼ਾਇਦ ਹੀ ਕੋਈ ਮੂਲ ਮੌਜੂਦ ਹਨ। ਨਤੀਜੇ ਵਜੋਂ, ਜਰਮਨਿਕ ਭਾਸ਼ਾਵਾਂ ਦਾ ਅਧਿਐਨ ਵਧੇਰੇ ਔਖਾ ਹੈ। ਜਰਮਨਿਕ ਲੋਕਾਂ ਜਾਂ ਟਿਊਟੌਨਜ਼ ਦੇ ਸਭਿਆਚਾਰ ਬਾਰੇ ਤੁਲਨਾਤਮਕ ਤੌਰ 'ਤੇ ਬਹੁਤ ਹੀ ਘੱਟ ਜਾਣਕਾਰੀ ਉਪਲਬਧ ਹੈ। ਟਿਊਟੌਨਜ਼ ਦੇ ਲੋਕ ਸੰਗਠਿਤ ਨਹੀਂ ਸਨ। ਨਤੀਜੇ ਵਜੋਂ, ਕੋਈ ਸਾਂਝੀ ਪਛਾਣ ਮੌਜੂਦ ਨਹੀਂ ਹੈ। ਇਸਲਈ, ਵਿਗਿਆਨ ਨੂੰ ਹੋਰਨਾਂ ਸ੍ਰੋਤਾਂ ਨੂੰ ਮੰਨਣਾ ਪੈਂਦਾ ਹੈ। ਗ੍ਰੀਕ ਅਤੇ ਰੋਮਨ ਲੋਕਾ ਤੋਂ ਬਿਨਾਂ, ਸਾਨੂੰ ਟਿਊਟੌਨਜ਼ ਬਾਰੇ ਬਹੁਤ ਹੀ ਘੱਟ ਜਾਣਕਾਰੀ ਮਿਲਦੀ!