ਪ੍ਹੈਰਾ ਕਿਤਾਬ

pa ਵਿਦੇਸ਼ੀ ਭਾਸ਼ਾਂਵਾਂ ਸਿੱਖਣਾ   »   sk Učiť sa cudzie jazyky

23 [ਤੇਈ]

ਵਿਦੇਸ਼ੀ ਭਾਸ਼ਾਂਵਾਂ ਸਿੱਖਣਾ

ਵਿਦੇਸ਼ੀ ਭਾਸ਼ਾਂਵਾਂ ਸਿੱਖਣਾ

23 [dvadsaťtri]

Učiť sa cudzie jazyky

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵਾਕ ਖੇਡੋ ਹੋਰ
ਤੁਸੀਂ ਸਪੇਨੀ ਕਿੱਥੋਂ ਸਿੱਖੀ? K--------a-n---il---o-šp---e--k-? K__ s__ s_ n______ p_ š__________ K-e s-e s- n-u-i-i p- š-a-i-l-k-? --------------------------------- Kde ste sa naučili po španielsky? 0
ਕੀ ਤੁਸੀਂ ਪੁਰਤਗਾਲੀ ਵੀ ਜਾਣਦੇ ਹੋ? Hov-ríte ------po---g-ls--? H_______ a_ p_ p___________ H-v-r-t- a- p- p-r-u-a-s-y- --------------------------- Hovoríte aj po portugalsky? 0
ਜੀ ਹਾਂ, ਅਤੇ ਮੈਂ ਥੋੜ੍ਹੀ ਜਿਹੀ ਇਟਾਲੀਅਨ ਵੀ ਜਾਣਦਾ / ਜਾਣਦੀ ਹਾਂ। Á--, --h------ aj---oc-u -o --li-ns--. Á___ a h______ a_ t_____ p_ t_________ Á-o- a h-v-r-m a- t-o-h- p- t-l-a-s-y- -------------------------------------- Áno, a hovorím aj trochu po taliansky. 0
ਮੈਨੂੰ ਲੱਗਦਾ ਹੈ ਤੁਸੀਂ ਬਹੁਤ ਚੰਗਾ ਬੋਲਦੇ ਹੋ? M-slím---------ov---te--eľ----o---. M_____ s__ ž_ h_______ v____ d_____ M-s-í- s-, ž- h-v-r-t- v-ľ-i d-b-e- ----------------------------------- Myslím si, že hovoríte veľmi dobre. 0
ਇਹ ਭਾਸ਼ਾਂਵਾਂ ਕਾਫੀ ਇੱਕੋ ਜਿਹੀਆਂ ਹਨ। T-- -az-k---ú-s--d--- p--o-né. T__ j_____ s_ s_ d___ p_______ T-e j-z-k- s- s- d-s- p-d-b-é- ------------------------------ Tie jazyky sú si dosť podobné. 0
ਮੈਂ ਉਹਨਾਂ ਨੂੰ ਬੜੀ ਚੰਗੀ ਤਰ੍ਹਾਂ ਸਮਝ ਸਕਦਾ / ਸਕਦੀ ਹਾਂ। R----i----- ----e. R_______ i_ d_____ R-z-m-e- i- d-b-e- ------------------ Rozumiem im dobre. 0
ਪਰ ਬੋਲਣਾ ਅਤੇ ਲਿਖਣਾ ਮੁਸ਼ਕਿਲ ਹੈ। A---ro---áva--a ----- ----až--. A__ r________ a p____ j_ ť_____ A-e r-z-r-v-ť a p-s-ť j- ť-ž-é- ------------------------------- Ale rozprávať a písať je ťažké. 0
ਮੈਂ ਹੁਣ ਵੀ ਕਈ ਗਲਤੀਆਂ ਕਰਦਾ / ਕਰਦੀ ਹਾਂ। R--í- -šte---ľa --ýb. R____ e___ v___ c____ R-b-m e-t- v-ľ- c-ý-. --------------------- Robím ešte veľa chýb. 0
ਕਿਰਪਾ ਕਰਕੇ ਹਮੇਸ਼ਾਂ ਮੇਰੀਆਂ ਗਲਤੀਆਂ ਠੀਕ ਕਰਨਾ। V-d- ---op-a-te---r----. V___ m_ o_______ p______ V-d- m- o-r-v-e- p-o-í-. ------------------------ Vždy ma opravte, prosím. 0
ਤੁਹਾਡਾ ਆਚਰਣ ਚੰਗਾ ਹੈ। V--a v-s---n-s---- ----o---o---. V___ v_________ j_ c_____ d_____ V-š- v-s-o-n-s- j- c-l-o- d-b-á- -------------------------------- Vaša výslovnosť je celkom dobrá. 0
ਤੁਸੀਂ ਥੋੜ੍ਹੇ ਜਿਹੇ ਸਵਰਾਘਾਤ ਨਾਲ ਬੋਲਦੇ ਹੋ। M-te --a-ý p-í-v-k. M___ s____ p_______ M-t- s-a-ý p-í-v-k- ------------------- Máte slabý prízvuk. 0
ਤੁਸੀਂ ਕਿੱਥੋਂ ਦੇ ਵਸਨੀਕ ਹੋ, ਇਹ ਪਤਾ ਲੱਗਦਾ ਹੈ। Čl--e--ľ---o --s--- ----aľ ste. Č_____ ľ____ z_____ o_____ s___ Č-o-e- ľ-h-o z-s-í- o-k-a- s-e- ------------------------------- Človek ľahko zistí, odkiaľ ste. 0
ਤੁਹਾਡੀ ਮਾਂ – ਬੋਲੀ ਕਿਹੜੀ ਹੈ? A-ý-je --š---te-in-ký jaz-k? A__ j_ v__ m_________ j_____ A-ý j- v-š m-t-r-n-k- j-z-k- ---------------------------- Aký je váš materinský jazyk? 0
ਕੀ ਤੁਸੀਂ ਕੋਈ ਭਾਸ਼ਾ ਦਾ ਕੋਰਸ ਕਰ ਰਹੇ ਹੋ? C---í-e -- n------j---kový-kur-? C______ n_ n_____ j_______ k____ C-o-í-e n- n-j-k- j-z-k-v- k-r-? -------------------------------- Chodíte na nejaký jazykový kurz? 0
ਤੁਸੀਂ ਕਿਸ ਪੁਸਤਕ ਦਾ ਇਸਤੇਮਾਲ ਕਰ ਰਹੇ ਹੋ? A------b--cu p-u---a-e? A__ u_______ p_________ A-ú u-e-n-c- p-u-í-a-e- ----------------------- Akú učebnicu používate? 0
ਉਸਦਾ ਨਾਮ ਮੈਨੂੰ ਅਜੇ ਯਾਦ ਨਹੀਂ। Moment-l---nevi-----k---a-----o--. M_________ n______ a__ s_ t_ v____ M-m-n-á-n- n-v-e-, a-o s- t- v-l-. ---------------------------------- Momentálne neviem, ako sa to volá. 0
ਮੈਨੂੰ ਅਜੇ ਉਸਦਾ ਨਾਮ ਯਾਦ ਨਹੀਂ ਆ ਰਿਹਾ। N-m-ž-m-si spom-núť--a-názo-. N______ s_ s_______ n_ n_____ N-m-ž-m s- s-o-e-ú- n- n-z-v- ----------------------------- Nemôžem si spomenúť na názov. 0
ਮੈਂ ਭੁੱਲ ਗਿਆ / ਗਈ। Zabu--l-som--o. Z______ s__ t__ Z-b-d-l s-m t-. --------------- Zabudol som to. 0

ਜਰਮਨਿਕ ਭਾਸ਼ਾਵਾਂ

ਜਰਮਨਿਕ ਭਾਸ਼ਾਵਾਂ ਇੰਡੋ-ਯੂਰੋਪੀਅਨ ਭਾਸ਼ਾ ਪਰਿਵਾਰ ਨਾਲ ਸੰਬੰਧਤ ਹਨ। ਇਹ ਭਾਸ਼ਾਈ ਪਰਿਵਾਰ ਆਪਣੀਆਂ ਧੁਨੀ ਵਿਸ਼ੇਸ਼ਤਾਵਾਂ ਦੁਆਰਾ ਪਛਾਣਿਆ ਜਾਂਦਾ ਹੈ। ਧੁਨੀਆਂ ਵਿੱਚ ਅੰਤਰ ਇਨ੍ਹਾਂ ਭਾਸ਼ਾਵਾਂ ਨੂੰ ਹੋਰਨਾਂ ਨਾਲੋਂ ਵੱਖ ਕਰਦਾ ਹੈ। ਲਗਭਗ 15 ਜਰਮਨਿਕ ਭਾਸ਼ਾਵਾਂ ਹੋਂਦ ਵਿੱਚ ਹਨ। ਵਿਸ਼ਵ ਭਰ ਵਿੱਚ 50 ਕਰੋੜ ਲੋਕ ਇਨ੍ਹਾਂ ਨੂੰ ਆਪਣੀ ਮਾਤ-ਭਾਸ਼ਾ ਵਜੋਂ ਬੋਲਦੇ ਹਨ। ਨਿੱਜੀ ਭਾਸ਼ਾਵਾਂ ਦੀ ਨਿਸਚਿਤ ਗਿਣਤੀ ਦਾ ਪਤਾ ਲਗਾਉਣਾ ਮੁਸ਼ਕਿਲ ਹੈ। ਆਮ ਤੌਰ 'ਤੇ ਇਹ ਅਸਪੱਸ਼ਟ ਹੈ ਕਿ ਆਜ਼ਾਦ ਭਾਸ਼ਾਵਾਂ ਜਾਂ ਕੇਵਲ ਉਪ-ਭਾਸ਼ਾਵਾਂ ਹੋਂਦ ਵਿੱਚ ਹਨ। ਸਭ ਤੋਂ ਵੱਧ ਮਹੱਤਵਪੂਰਨ ਜਰਮਨਿਕ ਭਾਸ਼ਾ ਅੰਗਰੇਜ਼ੀ ਹੈ। ਵਿਸ਼ਵ ਭਰ ਵਿੱਚ ਇਸਦੇ 35 ਕਰੋੜ ਮੂਲ ਬੁਲਾਰੇ ਹਨ। ਇਸਤੋਂ ਬਾਦ ਜਰਮਨ ਅਤੇ ਡੱਚ ਭਾਸ਼ਾਵਾਂ ਆਉਂਦੀਆਂ ਹਨ। ਜਰਮਨਿਕ ਭਾਸ਼ਾਵਾਂ ਵੱਖ-ਵੱਖ ਸਮੂਹਾਂ ਵਿੱਚ ਵੰਡੀਆਂ ਹੋਈਆਂ ਹਨ। ਇਹ ਹਨ ਉੱਤਰੀ ਜਰਮਨਿਕ, ਪੱਛਮੀ ਜਰਮਨਿਕ, ਅਤੇ ਪੂਰਬੀ ਜਰਮਨਿਕ। ਉੱਤਰੀ ਜਰਮਨਿਕ ਭਾਸ਼ਾਵਾਂ ਨੂੰ ਸਕੈਂਡੀਨੇਵੀਅਨ ਭਾਸ਼ਾਵਾਂ ਕਿਹਾ ਜਾਂਦਾ ਹੈ। ਅੰਗਰੇਜ਼ੀ, ਜਰਮਨ ਅਤੇ ਡੱਚ ਪੱਛਮੀ ਜਰਮਨਿਕ ਭਾਸ਼ਾਵਾਂ ਹਨ। ਸਾਰੀਆਂ ਪੂਰਬੀ ਜਰਮਨਿਕ ਭਾਸ਼ਾਵਾਂ ਖ਼ਤਮ ਹੋ ਚੁਕੀਆਂ ਹਨ। ਪੁਰਾਣੀ ਅੰਗਰੇਜ਼ੀ, ਉਦਾਹਰਣ ਲਈ, ਇਸ ਸਮੂਹ ਨਾਲ ਸੰਬੰਧਤ ਹੈ। ਬਸਤੀਕਰਨ ਨੇ ਜਰਮਨਿਕ ਭਾਸ਼ਾਵਾਂ ਨੂੰ ਵਿਸ਼ਵ ਭਰ ਵਿੱਚ ਫੈਲਾ ਦਿੱਤਾ। ਨਤੀਜੇ ਵਜੋਂ, ਡੱਚ ਭਾਸ਼ਾ ਕੈਰਿਬੀਅਨ ਅਤੇ ਦੱਖਣੀ ਅਮਰੀਕਾ ਵਿੱਚ ਸਮਝੀ ਜਾਂਦੀ ਹੈ। ਸਾਰੀਆਂ ਜਰਮਨਿਕ ਭਾਸ਼ਾਵਾਂ ਇੱਖ ਸਾਂਝੇ ਮੁੱਢ ਤੋਂ ਪੈਦਾ ਹੁੰਦੀਆਂ ਹਨ। ਕਿਸੇ ਸਮਰੂਪ ਮੂਲ ਭਾਸ਼ਾ ਦੀ ਹੋਂਦ ਜਾਂ ਅਣਹੋਂਦ ਬਾਰੇ ਕੁਝ ਸਪੱਸ਼ਟ ਨਹੀਂ ਹੈ। ਇਸਤੋਂ ਛੁੱਟ, ਕੇਵਲ ਕੁਝ ਹੀ ਪ੍ਰਾਚੀਨ ਜਰਮਨਿਕ ਭਾਸ਼ਾਵਾਂ ਹੋਂਦ ਵਿੱਚ ਹਨ। ਰੋਮਾਂਸ ਭਾਸ਼ਾਵਾਂ ਤੋਂ ਇਲਾਵਾ, ਸ਼ਾਇਦ ਹੀ ਕੋਈ ਮੂਲ ਮੌਜੂਦ ਹਨ। ਨਤੀਜੇ ਵਜੋਂ, ਜਰਮਨਿਕ ਭਾਸ਼ਾਵਾਂ ਦਾ ਅਧਿਐਨ ਵਧੇਰੇ ਔਖਾ ਹੈ। ਜਰਮਨਿਕ ਲੋਕਾਂ ਜਾਂ ਟਿਊਟੌਨਜ਼ ਦੇ ਸਭਿਆਚਾਰ ਬਾਰੇ ਤੁਲਨਾਤਮਕ ਤੌਰ 'ਤੇ ਬਹੁਤ ਹੀ ਘੱਟ ਜਾਣਕਾਰੀ ਉਪਲਬਧ ਹੈ। ਟਿਊਟੌਨਜ਼ ਦੇ ਲੋਕ ਸੰਗਠਿਤ ਨਹੀਂ ਸਨ। ਨਤੀਜੇ ਵਜੋਂ, ਕੋਈ ਸਾਂਝੀ ਪਛਾਣ ਮੌਜੂਦ ਨਹੀਂ ਹੈ। ਇਸਲਈ, ਵਿਗਿਆਨ ਨੂੰ ਹੋਰਨਾਂ ਸ੍ਰੋਤਾਂ ਨੂੰ ਮੰਨਣਾ ਪੈਂਦਾ ਹੈ। ਗ੍ਰੀਕ ਅਤੇ ਰੋਮਨ ਲੋਕਾ ਤੋਂ ਬਿਨਾਂ, ਸਾਨੂੰ ਟਿਊਟੌਨਜ਼ ਬਾਰੇ ਬਹੁਤ ਹੀ ਘੱਟ ਜਾਣਕਾਰੀ ਮਿਲਦੀ!