ਪ੍ਹੈਰਾ ਕਿਤਾਬ

pa ਵਿਦੇਸ਼ੀ ਭਾਸ਼ਾਂਵਾਂ ਸਿੱਖਣਾ   »   sl Učenje tujih jezikov

23 [ਤੇਈ]

ਵਿਦੇਸ਼ੀ ਭਾਸ਼ਾਂਵਾਂ ਸਿੱਖਣਾ

ਵਿਦੇਸ਼ੀ ਭਾਸ਼ਾਂਵਾਂ ਸਿੱਖਣਾ

23 [triindvajset]

Učenje tujih jezikov

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵੀਨੀਅਨ ਖੇਡੋ ਹੋਰ
ਤੁਸੀਂ ਸਪੇਨੀ ਕਿੱਥੋਂ ਸਿੱਖੀ? K-e---- -e-n----l--š-an-----? K__ s__ s_ n______ š_________ K-e s-e s- n-u-i-i š-a-š-i-o- ----------------------------- Kje ste se naučili španščino? 0
ਕੀ ਤੁਸੀਂ ਪੁਰਤਗਾਲੀ ਵੀ ਜਾਣਦੇ ਹੋ? Ali z-a-----d--p--t-g-l--o? A__ z____ t___ p___________ A-i z-a-e t-d- p-r-u-a-s-o- --------------------------- Ali znate tudi portugalsko? 0
ਜੀ ਹਾਂ, ਅਤੇ ਮੈਂ ਥੋੜ੍ਹੀ ਜਿਹੀ ਇਟਾਲੀਅਨ ਵੀ ਜਾਣਦਾ / ਜਾਣਦੀ ਹਾਂ। D-- in--a-- -na- ---- it-----ns--. D__ i_ m___ z___ t___ i___________ D-, i- m-l- z-a- t-d- i-a-i-a-s-o- ---------------------------------- Da, in malo znam tudi italijansko. 0
ਮੈਨੂੰ ਲੱਗਦਾ ਹੈ ਤੁਸੀਂ ਬਹੁਤ ਚੰਗਾ ਬੋਲਦੇ ਹੋ? Zdi -- m---d- g-v-r--e-zel--do-r-. Z__ s_ m__ d_ g_______ z___ d_____ Z-i s- m-, d- g-v-r-t- z-l- d-b-o- ---------------------------------- Zdi se mi, da govorite zelo dobro. 0
ਇਹ ਭਾਸ਼ਾਂਵਾਂ ਕਾਫੀ ਇੱਕੋ ਜਿਹੀਆਂ ਹਨ। J-zik- ----- p---ej -------. J_____ s_ s_ p_____ p_______ J-z-k- s- s- p-e-e- p-d-b-i- ---------------------------- Jeziki so si precej podobni. 0
ਮੈਂ ਉਹਨਾਂ ਨੂੰ ਬੜੀ ਚੰਗੀ ਤਰ੍ਹਾਂ ਸਮਝ ਸਕਦਾ / ਸਕਦੀ ਹਾਂ। Do--- -i- l--k--ra---em. D____ j__ l____ r_______ D-b-o j-h l-h-o r-z-m-m- ------------------------ Dobro jih lahko razumem. 0
ਪਰ ਬੋਲਣਾ ਅਤੇ ਲਿਖਣਾ ਮੁਸ਼ਕਿਲ ਹੈ। V-n-a---a je -o--r-t- -n--is-t- te--o. V_____ p_ j_ g_______ i_ p_____ t_____ V-n-a- p- j- g-v-r-t- i- p-s-t- t-ž-o- -------------------------------------- Vendar pa je govoriti in pisati težko. 0
ਮੈਂ ਹੁਣ ਵੀ ਕਈ ਗਲਤੀਆਂ ਕਰਦਾ / ਕਰਦੀ ਹਾਂ। Š---e-------p----e--m. Š_ v_____ n____ d_____ Š- v-l-k- n-p-k d-l-m- ---------------------- Še veliko napak delam. 0
ਕਿਰਪਾ ਕਰਕੇ ਹਮੇਸ਼ਾਂ ਮੇਰੀਆਂ ਗਲਤੀਆਂ ਠੀਕ ਕਰਨਾ। P--si-, d---e-vsa----pop--v-t-. P______ d_ m_ v_____ p_________ P-o-i-, d- m- v-a-i- p-p-a-i-e- ------------------------------- Prosim, da me vsakič popravite. 0
ਤੁਹਾਡਾ ਆਚਰਣ ਚੰਗਾ ਹੈ। Va-a -zg-vo-jav- ---kar ---r-. V___ i__________ j_ k__ d_____ V-š- i-g-v-r-a-a j- k-r d-b-a- ------------------------------ Vaša izgovorjava je kar dobra. 0
ਤੁਸੀਂ ਥੋੜ੍ਹੇ ਜਿਹੇ ਸਵਰਾਘਾਤ ਨਾਲ ਬੋਲਦੇ ਹੋ। Go--rit- ---ah-i-----l-so-. G_______ z r_____ n________ G-v-r-t- z r-h-i- n-g-a-o-. --------------------------- Govorite z rahlim naglasom. 0
ਤੁਸੀਂ ਕਿੱਥੋਂ ਦੇ ਵਸਨੀਕ ਹੋ, ਇਹ ਪਤਾ ਲੱਗਦਾ ਹੈ। Člo-e--la-ko---an-, o-k-d -ri----te. Č_____ l____ u_____ o____ p_________ Č-o-e- l-h-o u-a-e- o-k-d p-i-a-a-e- ------------------------------------ Človek lahko ugane, odkod prihajate. 0
ਤੁਹਾਡੀ ਮਾਂ – ਬੋਲੀ ਕਿਹੜੀ ਹੈ? Kat-ri je -aš-m-te-in-j----? K_____ j_ v__ m______ j_____ K-t-r- j- v-š m-t-r-n j-z-k- ---------------------------- Kateri je vaš materin jezik? 0
ਕੀ ਤੁਸੀਂ ਕੋਈ ਭਾਸ਼ਾ ਦਾ ਕੋਰਸ ਕਰ ਰਹੇ ਹੋ? A-i-hod-te n---akš-n-jez--o-ni t----? A__ h_____ n_ k_____ j________ t_____ A-i h-d-t- n- k-k-e- j-z-k-v-i t-č-j- ------------------------------------- Ali hodite na kakšen jezikovni tečaj? 0
ਤੁਸੀਂ ਕਿਸ ਪੁਸਤਕ ਦਾ ਇਸਤੇਮਾਲ ਕਰ ਰਹੇ ਹੋ? Kakš-n-u-be----upo-----a-e? K_____ u______ u___________ K-k-e- u-b-n-k u-o-a-l-a-e- --------------------------- Kakšen učbenik uporabljate? 0
ਉਸਦਾ ਨਾਮ ਮੈਨੂੰ ਅਜੇ ਯਾਦ ਨਹੀਂ। V --- --enut-u-ne-vem, -ak- -- t-mu r---. V t__ t_______ n_ v___ k___ s_ t___ r____ V t-m t-e-u-k- n- v-m- k-k- s- t-m- r-č-. ----------------------------------------- V tem trenutku ne vem, kako se temu reče. 0
ਮੈਨੂੰ ਅਜੇ ਉਸਦਾ ਨਾਮ ਯਾਦ ਨਹੀਂ ਆ ਰਿਹਾ। Ne sp---im s---asl-v-. N_ s______ s_ n_______ N- s-o-n-m s- n-s-o-a- ---------------------- Ne spomnim se naslova. 0
ਮੈਂ ਭੁੱਲ ਗਿਆ / ਗਈ। P--a-----e- (---. P______ s__ (____ P-z-b-l s-m (-o-. ----------------- Pozabil sem (to). 0

ਜਰਮਨਿਕ ਭਾਸ਼ਾਵਾਂ

ਜਰਮਨਿਕ ਭਾਸ਼ਾਵਾਂ ਇੰਡੋ-ਯੂਰੋਪੀਅਨ ਭਾਸ਼ਾ ਪਰਿਵਾਰ ਨਾਲ ਸੰਬੰਧਤ ਹਨ। ਇਹ ਭਾਸ਼ਾਈ ਪਰਿਵਾਰ ਆਪਣੀਆਂ ਧੁਨੀ ਵਿਸ਼ੇਸ਼ਤਾਵਾਂ ਦੁਆਰਾ ਪਛਾਣਿਆ ਜਾਂਦਾ ਹੈ। ਧੁਨੀਆਂ ਵਿੱਚ ਅੰਤਰ ਇਨ੍ਹਾਂ ਭਾਸ਼ਾਵਾਂ ਨੂੰ ਹੋਰਨਾਂ ਨਾਲੋਂ ਵੱਖ ਕਰਦਾ ਹੈ। ਲਗਭਗ 15 ਜਰਮਨਿਕ ਭਾਸ਼ਾਵਾਂ ਹੋਂਦ ਵਿੱਚ ਹਨ। ਵਿਸ਼ਵ ਭਰ ਵਿੱਚ 50 ਕਰੋੜ ਲੋਕ ਇਨ੍ਹਾਂ ਨੂੰ ਆਪਣੀ ਮਾਤ-ਭਾਸ਼ਾ ਵਜੋਂ ਬੋਲਦੇ ਹਨ। ਨਿੱਜੀ ਭਾਸ਼ਾਵਾਂ ਦੀ ਨਿਸਚਿਤ ਗਿਣਤੀ ਦਾ ਪਤਾ ਲਗਾਉਣਾ ਮੁਸ਼ਕਿਲ ਹੈ। ਆਮ ਤੌਰ 'ਤੇ ਇਹ ਅਸਪੱਸ਼ਟ ਹੈ ਕਿ ਆਜ਼ਾਦ ਭਾਸ਼ਾਵਾਂ ਜਾਂ ਕੇਵਲ ਉਪ-ਭਾਸ਼ਾਵਾਂ ਹੋਂਦ ਵਿੱਚ ਹਨ। ਸਭ ਤੋਂ ਵੱਧ ਮਹੱਤਵਪੂਰਨ ਜਰਮਨਿਕ ਭਾਸ਼ਾ ਅੰਗਰੇਜ਼ੀ ਹੈ। ਵਿਸ਼ਵ ਭਰ ਵਿੱਚ ਇਸਦੇ 35 ਕਰੋੜ ਮੂਲ ਬੁਲਾਰੇ ਹਨ। ਇਸਤੋਂ ਬਾਦ ਜਰਮਨ ਅਤੇ ਡੱਚ ਭਾਸ਼ਾਵਾਂ ਆਉਂਦੀਆਂ ਹਨ। ਜਰਮਨਿਕ ਭਾਸ਼ਾਵਾਂ ਵੱਖ-ਵੱਖ ਸਮੂਹਾਂ ਵਿੱਚ ਵੰਡੀਆਂ ਹੋਈਆਂ ਹਨ। ਇਹ ਹਨ ਉੱਤਰੀ ਜਰਮਨਿਕ, ਪੱਛਮੀ ਜਰਮਨਿਕ, ਅਤੇ ਪੂਰਬੀ ਜਰਮਨਿਕ। ਉੱਤਰੀ ਜਰਮਨਿਕ ਭਾਸ਼ਾਵਾਂ ਨੂੰ ਸਕੈਂਡੀਨੇਵੀਅਨ ਭਾਸ਼ਾਵਾਂ ਕਿਹਾ ਜਾਂਦਾ ਹੈ। ਅੰਗਰੇਜ਼ੀ, ਜਰਮਨ ਅਤੇ ਡੱਚ ਪੱਛਮੀ ਜਰਮਨਿਕ ਭਾਸ਼ਾਵਾਂ ਹਨ। ਸਾਰੀਆਂ ਪੂਰਬੀ ਜਰਮਨਿਕ ਭਾਸ਼ਾਵਾਂ ਖ਼ਤਮ ਹੋ ਚੁਕੀਆਂ ਹਨ। ਪੁਰਾਣੀ ਅੰਗਰੇਜ਼ੀ, ਉਦਾਹਰਣ ਲਈ, ਇਸ ਸਮੂਹ ਨਾਲ ਸੰਬੰਧਤ ਹੈ। ਬਸਤੀਕਰਨ ਨੇ ਜਰਮਨਿਕ ਭਾਸ਼ਾਵਾਂ ਨੂੰ ਵਿਸ਼ਵ ਭਰ ਵਿੱਚ ਫੈਲਾ ਦਿੱਤਾ। ਨਤੀਜੇ ਵਜੋਂ, ਡੱਚ ਭਾਸ਼ਾ ਕੈਰਿਬੀਅਨ ਅਤੇ ਦੱਖਣੀ ਅਮਰੀਕਾ ਵਿੱਚ ਸਮਝੀ ਜਾਂਦੀ ਹੈ। ਸਾਰੀਆਂ ਜਰਮਨਿਕ ਭਾਸ਼ਾਵਾਂ ਇੱਖ ਸਾਂਝੇ ਮੁੱਢ ਤੋਂ ਪੈਦਾ ਹੁੰਦੀਆਂ ਹਨ। ਕਿਸੇ ਸਮਰੂਪ ਮੂਲ ਭਾਸ਼ਾ ਦੀ ਹੋਂਦ ਜਾਂ ਅਣਹੋਂਦ ਬਾਰੇ ਕੁਝ ਸਪੱਸ਼ਟ ਨਹੀਂ ਹੈ। ਇਸਤੋਂ ਛੁੱਟ, ਕੇਵਲ ਕੁਝ ਹੀ ਪ੍ਰਾਚੀਨ ਜਰਮਨਿਕ ਭਾਸ਼ਾਵਾਂ ਹੋਂਦ ਵਿੱਚ ਹਨ। ਰੋਮਾਂਸ ਭਾਸ਼ਾਵਾਂ ਤੋਂ ਇਲਾਵਾ, ਸ਼ਾਇਦ ਹੀ ਕੋਈ ਮੂਲ ਮੌਜੂਦ ਹਨ। ਨਤੀਜੇ ਵਜੋਂ, ਜਰਮਨਿਕ ਭਾਸ਼ਾਵਾਂ ਦਾ ਅਧਿਐਨ ਵਧੇਰੇ ਔਖਾ ਹੈ। ਜਰਮਨਿਕ ਲੋਕਾਂ ਜਾਂ ਟਿਊਟੌਨਜ਼ ਦੇ ਸਭਿਆਚਾਰ ਬਾਰੇ ਤੁਲਨਾਤਮਕ ਤੌਰ 'ਤੇ ਬਹੁਤ ਹੀ ਘੱਟ ਜਾਣਕਾਰੀ ਉਪਲਬਧ ਹੈ। ਟਿਊਟੌਨਜ਼ ਦੇ ਲੋਕ ਸੰਗਠਿਤ ਨਹੀਂ ਸਨ। ਨਤੀਜੇ ਵਜੋਂ, ਕੋਈ ਸਾਂਝੀ ਪਛਾਣ ਮੌਜੂਦ ਨਹੀਂ ਹੈ। ਇਸਲਈ, ਵਿਗਿਆਨ ਨੂੰ ਹੋਰਨਾਂ ਸ੍ਰੋਤਾਂ ਨੂੰ ਮੰਨਣਾ ਪੈਂਦਾ ਹੈ। ਗ੍ਰੀਕ ਅਤੇ ਰੋਮਨ ਲੋਕਾ ਤੋਂ ਬਿਨਾਂ, ਸਾਨੂੰ ਟਿਊਟੌਨਜ਼ ਬਾਰੇ ਬਹੁਤ ਹੀ ਘੱਟ ਜਾਣਕਾਰੀ ਮਿਲਦੀ!