ਪ੍ਹੈਰਾ ਕਿਤਾਬ

pa ਮੁਲਾਕਾਤ   »   cs Schůzka

24 [ਚੌਵੀ]

ਮੁਲਾਕਾਤ

ਮੁਲਾਕਾਤ

24 [dvacet čtyři]

Schůzka

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਚੈੱਕ ਖੇਡੋ ਹੋਰ
ਕੀ ਤੁਹਾਡੀ ਬੱਸ ਨਿਕਲ ਗਈ ਸੀ? U-e---i--uto-us? U___ t_ a_______ U-e- t- a-t-b-s- ---------------- Ujel ti autobus? 0
ਮੈਂ ਅੱਧੇ ਘੰਟੇ ਤੱਕ ਤੁਹਾਡੀ ਉਡੀਕ ਰਕ ਰਿਹਾ ਸੀ / ਰਹੀ ਸੀ। Ček-- /-Če-al- -sem -a t-----ůl h-d-ny. Č____ / Č_____ j___ n_ t___ p__ h______ Č-k-l / Č-k-l- j-e- n- t-b- p-l h-d-n-. --------------------------------------- Čekal / Čekala jsem na tebe půl hodiny. 0
ਕੀ ਤੁਹਾਡੇ ਕੋਲ ਮੋਬਾਈਲ ਫੋਨ ਨਹੀਂ ਹੈ? N-m-š u sebe---b--? N____ u s___ m_____ N-m-š u s-b- m-b-l- ------------------- Nemáš u sebe mobil? 0
ਅਗਲੀ ਵਾਰ ਠੀਕ ਸਮੇਂ ਤੇ ਆਉਣਾ। P--š-- přijď-př----! P_____ p____ p______ P-í-t- p-i-ď p-e-n-! -------------------- Příště přijď přesně! 0
ਅਗਲੀ ਵਾਰ ਟੈਕਸੀ ਲੈ ਕੇ ਆਉਣਾ। Př---- -- -e-m- ----! P_____ s_ v____ t____ P-í-t- s- v-z-i t-x-! --------------------- Příště si vezmi taxi! 0
ਅਗਲੀ ਵਾਰ ਆਪਣੇ ਨਾਲ ਇੱਕ ਛਤਰੀ ਲੈ ਕੇ ਆਉਣਾ। P-íš-ě--i-v--m- d--tník! P_____ s_ v____ d_______ P-í-t- s- v-z-i d-š-n-k- ------------------------ Příště si vezmi deštník! 0
ਕੱਲ੍ਹ ਮੇਰੀ ਛੁੱਟੀ ਹੈ। Z-tra---- ---no. Z____ m__ v_____ Z-t-a m-m v-l-o- ---------------- Zítra mám volno. 0
ਕੀ ਆਪਾਂ ਕੱਲ੍ਹ ਮਿਲੀਏ? S-j---e -e--ít--? S______ s_ z_____ S-j-e-e s- z-t-a- ----------------- Sejdeme se zítra? 0
ਮਾਫ ਕਰਨਾ, ਕੱਲ੍ਹ ਮੈਂ ਨਹੀਂ ਆ ਸਕਾਂਗਾਂ / ਸਕਾਂਗੀ। Zítr---oh-ž-l -e---u. Z____ b______ n______ Z-t-a b-h-ž-l n-m-h-. --------------------- Zítra bohužel nemohu. 0
ਕੀ ਤੂੰ ਇਸ ਹਫਤੇ ਦੇ ਅਖੀਰ ਲਈ ਪਹਿਲਾਂ ਹੀ ਪ੍ਰੋਗਰਾਮ ਬਣਾਇਆ ਸੀ? Máš----víkend---c----pl-nu? M__ n_ v_____ n___ v p_____ M-š n- v-k-n- n-c- v p-á-u- --------------------------- Máš na víkend něco v plánu? 0
ਜਾਂ ਤੂੰ ਕਿਸੇ ਨੂੰ ਮਿਲਣ ਵਾਲਾ ਹੈਂ? N--o--á- -- ------omlu--no? N___ m__ u_ n___ d_________ N-b- m-š u- n-c- d-m-u-e-o- --------------------------- Nebo máš už něco domluveno? 0
ਮੇਰੀ ਰਾਇ ਹੈ ਕਿ ਅਸੀਂ ਹਫਤੇ ਦੇ ਅਖੀਰ ‘ਚ ਮਿਲੀਏ। Na-rh---, -b-------e se-k-li --se----y o víke---. N________ a______ s_ s______ / s______ o v_______ N-v-h-j-, a-y-h-m s- s-t-a-i / s-t-a-y o v-k-n-u- ------------------------------------------------- Navrhuji, abychom se setkali / setkaly o víkendu. 0
ਕੀ ਅਸੀਂ ਪਿਕਨਿਕ ਲਈ ਜਾਈਏ? N---ě-á----ik---? N________ p______ N-u-ě-á-e p-k-i-? ----------------- Neuděláme piknik? 0
ਕੀ ਅਸੀਂ ਕਿਨਾਰੇ ਤੇ ਜਾਈਏ? N--oj----e na--l-ž? N_________ n_ p____ N-p-j-d-m- n- p-á-? ------------------- Nepojedeme na pláž? 0
ਕੀ ਅਸੀਂ ਪਹਾਂੜਾਂ ਤੇ ਜਾਈਏ? N----e-e----o--or? N_________ d_ h___ N-z-j-d-m- d- h-r- ------------------ Nezajedeme do hor? 0
ਮੈਂ ਤੈਨੂੰ ਦਫਤਰ ਤੋਂ ਲੈ ਲਵਾਂਗਾ / ਲਵਾਂਗੀ। V-zved-- -ě ---an--l--e. V_______ t_ z k_________ V-z-e-n- t- z k-n-e-á-e- ------------------------ Vyzvednu tě z kanceláře. 0
ਮੈਂ ਤੈਨੂੰ ਘਰ ਤੋਂ ਲੈ ਲਵਾਂਗਾ / ਲਵਾਂਗੀ। V-zvedn---- u t-be d--a. V_______ t_ u t___ d____ V-z-e-n- t- u t-b- d-m-. ------------------------ Vyzvednu tě u tebe doma. 0
ਮੈਂ ਤੈਨੂੰ ਬੱਸ – ਸਟਾਪ ਤੋਂ ਲੈ ਲਵਾਂਗਾ / ਲਵਾਂਗੀ। Vyz----u -ě -a au-ob----é --stáv--. V_______ t_ n_ a_________ z________ V-z-e-n- t- n- a-t-b-s-v- z-s-á-c-. ----------------------------------- Vyzvednu tě na autobusové zastávce. 0

ਵਿਦੇਸ਼ੀ ਭਾਸ਼ਾ ਸਿੱਖਣ ਲਈ ਨੁਕਤੇ

ਨਵੀਂ ਭਾਸ਼ਾ ਸਿੱਖਣਾ ਹਮੇਸ਼ਾਂ ਔਖਾ ਹੁੰਦਾ ਹੈ। ਉਚਾਰਨ, ਵਿਆਕਰਨ ਨਿਯਮ ਅਤੇ ਸ਼ਬਦਾਵਲੀ ਬਹੁਤ ਜ਼ਿਆਦਾ ਮਿਹਨਤ ਮੰਗਦੇ ਹਨ। ਪਰ, ਸਿਖਲਾਈ ਨੂੰ ਸਰਲ ਬਣਾਉਣ ਲਈ, ਕਈ ਤਰ੍ਹਾਂ ਦੇ ਨੁਸਖੇ ਮੌਜੂਦ ਹਨ! ਸਭ ਤੋਂ ਪਹਿਲਾਂ, ਸਾਕਾਰਾਤਮਕ ਸੋਚ ਬਹੁਤ ਜ਼ਰੂਰੀ ਹੈ। ਨਵੀਂ ਭਾਸ਼ਾ ਅਤੇ ਨਵੇਂ ਤਜਰਬਿਆਂ ਬਾਰੇ ਉਤਸ਼ਾਹਿਤ ਰਹੋ! ਸਿਧਾਂਤਕ ਤੌਰ 'ਤੇ, ਤੁਸੀਂ ਸ਼ੁਰੂਆਤ ਕਿਸ ਨਾਲ ਕਰਦੇ ਹੋ, ਕੋਈ ਫ਼ਰਕ ਨਹੀਂ ਪੈਂਦਾ। ਕੋਈ ਅਜਿਹਾ ਵਿਸ਼ਾ ਲੱਭੋ ਜਿਹੜਾ ਤੁਹਾਨੂੰ ਵਿਸ਼ੇਸ਼ ਤੌਰ 'ਤੇ ਰੌਚਕ ਲੱਗਦਾ ਹੈ। ਪਹਿਲਾਂ ਸੁਣਨ ਅਤੇ ਬੋਲਣ ਉੱਤੇ ਕੇਂਦਰਿਤ ਹੋਣਾ ਬਿਹਤਰ ਹੈ। ਬਾਦ ਵਿੱਚ ਪੜ੍ਹਨਾ ਅਤੇ ਲਿਖਣਾ ਸ਼ੁਰੂ ਕਰੋ। ਅਜਿਹੀ ਪ੍ਰਣਾਲੀ ਅਪਣਾਉ ਜਿਹੜੀ ਤੁਹਾਡੇ ਅਤੇ ਤੁਹਾਡੀ ਰੋਜ਼ਾਨਾ ਜ਼ਿੰਦਗੀ ਲਈ ਅਨੁਕੂਲ ਹੋਵੇ। ਵਿਸ਼ੇਸ਼ਣਾਂ ਰਾਹੀਂ, ਤੁਸੀਂ ਵਿਪਰੀਤ ਸ਼ਬਦ ਆਮ ਤੌਰ 'ਤੇ ਇੱਕੋ ਸਮੇਂ ਸਿੱਖ ਸਕਦੇ ਹੋ। ਜਾਂ ਤੁਸੀਂ ਸ਼ਬਦਾਵਲੀ ਦੇ ਨਾਲ, ਸੰਕੇਤਾਂ ਨੂੰ ਆਪਣੀ ਬੈਠਕ ਵਿੱਚ ਚਾਰੇ ਪਾਸੇ ਲਟਕਾ ਸਕਦੇ ਹੋ। ਤੁਸੀਂ ਕਸਰਤ ਕਰਦੇ ਸਮੇਂ ਜਾਂ ਕਾਰ ਵਿੱਚ ਆਡੀਓ ਫਾਈਲਾਂ ਰਾਹੀਂ ਵੀ ਸਿੱਖ ਸਕਦੇ ਹੋ। ਜੇਕਰ ਕੋਈ ਵਿਸ਼ਾ ਤੁਹਾਡੇ ਲਈ ਬਹੁਤ ਔਖਾ ਹੈ, ਰੁਕ ਜਾਓ। ਅੰਤਰਾਲ ਲੈ ਲਵੋ ਜਾਂ ਕੁਝ ਹੋਰ ਅਧਿਐਨ ਕਰੋ! ਇਸ ਤਰ੍ਹਾਂ ਤੁਸੀਂ ਨਵੀਂ ਭਾਸ਼ਾ ਸਿੱਖਣ ਦੀ ਇੱਛਾ ਗੁਆਉਗੇ ਨਹੀਂ। ਨਵੀਂ ਭਾਸ਼ਾ ਵਿੱਚ ਸ਼ਬਦ-ਪਹੇਲੀਆਂ ਹੱਲ ਕਰਨਾ ਮਜ਼ੇਦਾਰ ਹੁੰਦਾ ਹੈ। ਵਿਦੇਸ਼ੀ ਭਾਸ਼ਾ ਵਿੱਚ ਫਿਲਮਾਂ ਕੁਝ ਭਿੰਨਤਾ ਪ੍ਰਦਾਨ ਕਰਦੀਆਂ ਹਨ। ਤੁਸੀਂ ਵਿਦੇਸ਼ੀ ਅਖ਼ਬਾਰਾਂ ਪੜ੍ਹ ਕੇ ਦੇਸ਼ ਅਤੇ ਲੋਕਾਂ ਬਾਰੇ ਬਹੁਤ ਕੁਝ ਜਾਣ ਸਕਦੇ ਹੋ। ਇੰਟਰਨੈੱਟ ਉੱਤੇ ਕਿਤਾਬਾਂ ਨਾਲ ਸੰਬੰਧਤ ਬਹੁਤ ਸਾਰੇ ਅਭਿਆਸ ਉਪਲਬਧ ਹਨ। ਅਤੇ ਉਨ੍ਹਾਂ ਦੋਸਤਾਂ ਨੂੰ ਲੱਭੋ ਜਿਹੜੇ ਭਾਸ਼ਾਵਾਂ ਸਿੱਖਣਾ ਪਸੰਦ ਕਰਦੇ ਹਨ। ਕਦੇ ਵੀ ਨਵੀਂ ਸਮੱਗਰੀ ਆਪਣੇ ਆਪ ਵਿੱਚ ਨਹੀਂ, ਸਗੋਂ ਇਸਦੇ ਸੰਦਰਭ ਵਿੱਚ ਸਿੱਖੋ। ਹਰੇਕ ਚੀਜ਼ ਦੀ ਨਿਯਮਿਤ ਰੂਪ ਵਿੱਚ ਜਾਂਚ ਕਰੋ! ਇਸ ਤਰ੍ਹਾਂ ਤੁਹਾਡਾ ਦਿਮਾਗ ਸਮੱਗਰੀ ਨੂੰ ਚੰਗੀ ਤਰ੍ਹਾਂ ਯਾਦ ਕਰ ਸਕਦਾ ਹੈ। ਜਿੰਨ੍ਹਾਂ ਨੇ ਚੋਖਾ ਸਿਧਾਂਤਕ ਅਧਿਐਨ ਕਰ ਲਿਆ ਹੈ, ਨੂੰ ਹੁਣ ਤਿਆਰੀ ਕੱਸ ਲੈਣੀ ਚਾਹੀਦੀ ਹੈ! ਕਿਉਂਕਿ ਤੁਸੀਂ ਮੂਲ ਬੁਲਾਰਿਆਂ ਵਿੱਚ ਸਿੱਖਣ ਤੋਂ ਇਲਾਵਾ ਹੋਰ ਕਿਤੋਂ ਵੱਧ ਪ੍ਰਭਾਵਸ਼ਾਲੀ ਢੰਗ ਨਾਲ ਨਹੀਂ ਸਿੱਖ ਸਕਦੇ। ਤੁਸੀਂ ਆਪਣੀ ਯਾਤਰਾ ਦੇ ਤਜਰਬਿਆਂ ਲਈ ਇੱਕ ਪੱਤ੍ਰਿਕਾ ਰੱਖ ਸਕਦੇ ਹੋ। ਪਰ ਸਭ ਤੋਂ ਜ਼ਰੂਰੀ ਚੀਜ਼: ਕਦੀ ਵੀ ਹਾਰ ਨਾ ਮੰਨੋ!