ਪ੍ਹੈਰਾ ਕਿਤਾਬ

pa ਪ੍ਰਕਿਰਤੀ ਵਿੱਚ   »   cs V přírodě

26 [ਛੱਬੀ]

ਪ੍ਰਕਿਰਤੀ ਵਿੱਚ

ਪ੍ਰਕਿਰਤੀ ਵਿੱਚ

26 [dvacet šest]

V přírodě

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਚੈੱਕ ਖੇਡੋ ਹੋਰ
ਕੀ ਤੁਸੀਂ ਉਸ ਮੀਨਾਰ ਨੂੰ ਵੇਖਦੇ ਹੋ? Vidíš -- ---? V____ t_ v___ V-d-š t- v-ž- ------------- Vidíš tu věž? 0
ਕੀ ਤੁਸੀਂ ਉਸ ਪਹਾੜ ਨੂੰ ਵੇਖਦੇ ਹੋ? Vid-- t---o--? V____ t_ h____ V-d-š t- h-r-? -------------- Vidíš tu horu? 0
ਕੀ ਤੁਸੀਂ ਉਸ ਪਿੰਡ ਨੂੰ ਵੇਖਦੇ ਹੋ? Vidí--tu ve---c-? V____ t_ v_______ V-d-š t- v-s-i-i- ----------------- Vidíš tu vesnici? 0
ਕੀ ਤੁਸੀਂ ਉਸ ਨਦੀ ਨੂੰ ਵੇਖਦੇ ਹੋ? V-díš -- -e-u? V____ t_ ř____ V-d-š t- ř-k-? -------------- Vidíš tu řeku? 0
ਕੀ ਤੁਸੀਂ ਉਸ ਪੁਲ ਨੂੰ ਵੇਖਦੇ ਹੋ? Vi-íš -e--mo-t? V____ t__ m____ V-d-š t-n m-s-? --------------- Vidíš ten most? 0
ਕੀ ਤੁਸੀਂ ਉਸ ਸਰੋਵਰ ਨੂੰ ਵੇਖਦੇ ਹੋ? V-d-š--o-j-z---? V____ t_ j______ V-d-š t- j-z-r-? ---------------- Vidíš to jezero? 0
ਮੈਨੂੰ ਉਹ ਪੰਛੀ ਚੰਗਾ ਲੱਗਦਾ ਹੈ। Ta---- -t-k -e-m---í--. T_____ p___ s_ m_ l____ T-m-e- p-á- s- m- l-b-. ----------------------- Tamten pták se mi líbí. 0
ਮੈਨੂੰ ਉਹ ਦਰੱਖਤ ਚੰਗਾ ਲੱਗਦਾ ਹੈ। Ta--e- str-m-se mi ----. T_____ s____ s_ m_ l____ T-m-e- s-r-m s- m- l-b-. ------------------------ Tamten strom se mi líbí. 0
ਮੈਨੂੰ ਉਹ ਪੱਥਰ ਚੰਗਾ ਲੱਗਦਾ ਹੈ। Tamt-----m-- s- m- -íb-. T_____ k____ s_ m_ l____ T-m-e- k-m-n s- m- l-b-. ------------------------ Tamten kámen se mi líbí. 0
ਮੈਨੂੰ ਉਹ ਬਾਗ ਚੰਗਾ ਲੱਗਦਾ ਹੈ। Tam---------se mi lí-í. T_____ p___ s_ m_ l____ T-m-e- p-r- s- m- l-b-. ----------------------- Tamten park se mi líbí. 0
ਮੈਨੂੰ ਉਹ ਬਗੀਚਾ ਚੰਗਾ ਲੱਗਦਾ ਹੈ। T- ----ada-se--i---bí. T_ z______ s_ m_ l____ T- z-h-a-a s- m- l-b-. ---------------------- Ta zahrada se mi líbí. 0
ਮੈਨੂੰ ਉਹ ਫੁੱਲ ਚੰਗਾ ਲੱਗਦਾ ਹੈ। Tat- ---t-n- se m- -í-í. T___ k______ s_ m_ l____ T-t- k-ě-i-a s- m- l-b-. ------------------------ Tato květina se mi líbí. 0
ਮੈਨੂੰ ਉਹ ਚੰਗਾ ਲੱਗਦਾ ਹੈ। Lí-í ---m----. L___ s_ m_ t__ L-b- s- m- t-. -------------- Líbí se mi to. 0
ਮੈਨੂੰ ਉਹ ਦਿਲਚਸਪ ਲੱਗਦਾ ਹੈ। Přip-d- -- t-----ímavé. P______ m_ t_ z________ P-i-a-á m- t- z-j-m-v-. ----------------------- Připadá mi to zajímavé. 0
ਮੈਨੂੰ ਉਹ ਸੋਹਣਾ ਲੱਗਦਾ ਹੈ। T- ----á-h---é. T_ j_ n________ T- j- n-d-e-n-. --------------- To je nádherné. 0
ਮੈਨੂੰ ਉਹ ਕਰੂਪ ਲੱਗਦਾ ਹੈ। To j---š-l--é. T_ j_ o_______ T- j- o-k-i-é- -------------- To je ošklivé. 0
ਮੈਨੂੰ ਉਹ ਨੀਰਸ ਲੱਗਦਾ ਹੈ। Při-a-á-m---- -ud-é. P______ m_ t_ n_____ P-i-a-á m- t- n-d-é- -------------------- Připadá mi to nudné. 0
ਮੈਨੂੰ ਉਹ ਖਰਾਬ ਲੱਗਦਾ ਹੈ। To------r-šn-. T_ j_ s_______ T- j- s-r-š-é- -------------- To je strašné. 0

ਭਾਸ਼ਾਵਾਂ ਅਤੇ ਕਹਾਵਤਾਂ

ਹਰੇਕ ਭਾਸ਼ਾ ਵਿੱਚ ਕਹਾਵਤਾਂ ਮੌਜੂਦ ਹੁੰਦੀਆਂ ਹਨ। ਇਸ ਤਰ੍ਹਾਂ, ਕਹਾਵਤਾਂ ਰਾਸ਼ਟਰੀ ਪਛਾਣ ਦਾ ਮਹੱਤਵਰੂਪਨ ਅੰਗ ਹੁੰਦੀਆਂ ਹਨ। ਕਹਾਵਤਾਂ ਕਿਸੇ ਦੇਸ਼ ਦੀਆਂ ਕਦਰਾਂ ਅਤੇ ਕੀਮਤਾਂ ਪ੍ਰਗਟਾਉਂਦੀਆਂ ਹਨ। ਇਨ੍ਹਾਂ ਦਾ ਰੂਪ ਆਮ ਤੌਰ 'ਤੇ ਜਾਣੂ ਅਤੇ ਸਥਿਰ ਹੁੰਦਾ ਹੈ, ਸੁਧਾਰਨਯੋਗ ਨਹੀਂ ਹੁੰਦਾ। ਕਹਾਵਤਾਂ ਹਮੇਸ਼ਾਂ ਛੋਟੀਆਂ ਅਤੇ ਸੰਖੇਪ ਹੁੰਦੀਆਂ ਹਨ। ਇਨ੍ਹਾਂ ਵਿੱਚ ਆਮ ਤੌਰ 'ਤੇ ਰੂਪਕਾਂ ਦੀ ਵਰਤੋਂ ਕੀਤੀ ਜਾਂਦੀ ਹੈ। ਕਈ ਕਹਾਵਤਾਂ ਕਾਵਿ-ਰੂਪ ਵਿੱਚ ਵੀ ਰਚੀਆਂ ਹੁੰਦੀਆਂ ਹਨ। ਜ਼ਿਆਦਾ ਕਹਾਵਤਾਂ ਸਾਨੂੰ ਸਲਾਹ ਜਾਂ ਆਚਰਨ ਦੇ ਨਿਯਮ ਦੱਸਦੀਆਂ ਹਨ। ਪਰ ਕਈ ਕਹਾਵਤਾਂ ਸਪੱਸ਼ਟ ਅਲੋਚਨਾ ਵੀ ਪੇਸ਼ ਕਰਦੀਆਂ ਹਨ। ਕਹਾਵਤਾਂ ਆਮ ਤੌਰ 'ਤੇ ਰੂੜ੍ਹੀਵਾਦ ਦੀ ਵਰਤੋਂ ਵੀ ਕਰਦੀਆਂ ਹਨ। ਇਸਲਈ ਇਹ ਸ਼ਾਇਦ ਹੋਰ ਦੇਸ਼ਾਂ ਜਾਂ ਲੋਕਾਂ ਦੇ ਮੰਨੇ ਜਾਂਦੇ ਵਿਸ਼ੇਸ਼ ਲੱਛਣਾਂ ਬਾਰੇਹੋ ਸਕਦੀਆਂ ਹਨ। ਕਹਾਵਤਾਂ ਇੱਕ ਲੰਮੇ ਸਮੇਂ ਦੀ ਪਰੰਪਰਾ ਹੈ। ਅਰਸਤੂ ਨੇ ਇਨ੍ਹਾਂ ਦੀ ਸਰਾਹਨਾ ਛੋਟੇ ਫਲਸਫਾ ਟੋਟਿਆਂ ਵਜੋਂ ਕੀਤੀ। ਇਹ ਬਿਆਨਬਾਜ਼ੀ ਅਤੇ ਸਾਹਿਤ ਵਿੱਚ ਇੱਕ ਮਹੱਤਵਪੂਰਨ ਸ਼ੈਲੀਗਤ ਸ੍ਰੋਤ ਹਨ। ਇਨ੍ਹਾਂ ਦੇ ਵਿਸ਼ੇਸ਼ ਹੋਣ ਦਾ ਕਾਰਨ ਇਹ ਹੈ ਕਿ ਇਹ ਹਮੇਸ਼ਾਂ ਸਥਾਨਿਕ ਰਹਿੰਦੇ ਹਨ। ਭਾਸ਼ਾਵਿਗਿਆਨ ਵਿੱਚ ਇੱਕ ਵਿਸ਼ਾ ਹੈ, ਜਿਹੜਾ ਕਿ ਇਨ੍ਹਾਂ ਨੂੰ ਸਮਪਰਪਿਤ ਰਹਿੰਦਾ ਹੈ। ਕਈ ਕਹਾਵਤਾਂ ਵੱਖ-ਵੱਖ ਭਾਸ਼ਾਵਾਂ ਵਿੱਚ ਮੌਜੂਦ ਹਨ। ਇਸਲਈ ਇਹ ਸ਼ਾਬਦਿਕ ਤੌਰ 'ਤੇ ਇਕੋ ਜਿਹੀਆਂ ਹੋ ਸਕਦੀਆਂ ਹਨ। ਇਸ ਹਾਲਤ ਵਿੱਚ, ਵੱਖ-ਵੱਖ ਭਾਸ਼ਾਵਾਂ ਬੋਲਣ ਵਾਲੇ ਇੱਕੋ-ਜਿਹੇ ਸ਼ਬਦਾਂ ਦੀ ਵਰਤੋਂਕਰਦੇ ਹਨ। Bellende Hunde beißen nicht, Perro que ladra no muerde. (DE-ES) ਹੋਰ ਕਹਾਵਤਾਂ ਸ਼ਬਦਾਰਥਾਂ ਵਿੱਚ ਇੱਕੋ-ਜਿਹੀਆਂ ਹਨ। ਭਾਵ , ਇੱਕੋ ਵਿਚਾਰ ਨੂੰ ਵੱਖ-ਵੱਖ ਸ਼ਬਦਾਂ ਦੀ ਵਰਤੋਂ ਦੁਆਰਾ ਦਰਸਾਇਆ ਜਾਂਦਾ ਹੈ। Appeler un chat un chat, Dire pane al pane e vino al vino. (FR-IT) ਇਸਲਈ ਕਹਾਵਤਾਂ ਹੋਰ ਲੋਕਾਂ ਅਤੇ ਸਭਿਆਚਾਰਾਂ ਨੂੰ ਸਮਝਣ ਵਿੱਚ ਸਾਡੀ ਸਹਾਇਤਾ ਕਰਦੀਆਂ ਹਨ। ਸਭ ਤੋਂ ਵੱਧ ਰੌਚਕ ਕਹਾਵਤਾਂ ਉਹ ਹਨ ਜਿਹੜੀਆਂ ਵਿਸ਼ਵ-ਪੱਧਰ 'ਤੇ ਪ੍ਰਚੱਲਤ ਹਨ। ਇਹ ਮਨੁੱਖੀ ਜ਼ਿੰਦਗੀ ਦੇ ‘ਮੁੱਖ ’ ਵਿਸ਼ਿਆਂ ਬਾਰੇ ਹਨ। ਇਹ ਕਹਾਵਤਾਂ ਵਿਸ਼ਵ-ਵਿਆਪੀ ਤਜਰਬਿਆਂ ਨਾਲ ਨਜਿੱਠਦੀਆਂ ਹਨ। ਇਹ ਦਰਸਾਉਂਦੀਆਂ ਹਨ ਕਿ ਅਸੀਂ ਸਾਰੇ ਇੱਕ-ਸਮਾਨ ਹਾਂ - ਭਾਵੇਂ ਅਸੀਂ ਕੋਈ ਵੀ ਭਾਸ਼ਾ ਬੋਲਦੇ ਹੋਈਏ!