ਪ੍ਹੈਰਾ ਕਿਤਾਬ

pa ਪ੍ਰਕਿਰਤੀ ਵਿੱਚ   »   lt Gamtoje

26 [ਛੱਬੀ]

ਪ੍ਰਕਿਰਤੀ ਵਿੱਚ

ਪ੍ਰਕਿਰਤੀ ਵਿੱਚ

26 [dvidešimt šeši]

Gamtoje

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਲਿਥੁਆਨੀਅਨ ਖੇਡੋ ਹੋਰ
ਕੀ ਤੁਸੀਂ ਉਸ ਮੀਨਾਰ ਨੂੰ ਵੇਖਦੇ ਹੋ? A- m-ta--t-----kštą? A_ m____ t__ b______ A- m-t-i t-n b-k-t-? -------------------- Ar matai ten bokštą? 0
ਕੀ ਤੁਸੀਂ ਉਸ ਪਹਾੜ ਨੂੰ ਵੇਖਦੇ ਹੋ? A- mat----e- --lną? A_ m____ t__ k_____ A- m-t-i t-n k-l-ą- ------------------- Ar matai ten kalną? 0
ਕੀ ਤੁਸੀਂ ਉਸ ਪਿੰਡ ਨੂੰ ਵੇਖਦੇ ਹੋ? Ar m--a- t----a-m-? A_ m____ t__ k_____ A- m-t-i t-n k-i-ą- ------------------- Ar matai ten kaimą? 0
ਕੀ ਤੁਸੀਂ ਉਸ ਨਦੀ ਨੂੰ ਵੇਖਦੇ ਹੋ? A----t-- te--upę? A_ m____ t__ u___ A- m-t-i t-n u-ę- ----------------- Ar matai ten upę? 0
ਕੀ ਤੁਸੀਂ ਉਸ ਪੁਲ ਨੂੰ ਵੇਖਦੇ ਹੋ? A---atai---- tiltą? A_ m____ t__ t_____ A- m-t-i t-n t-l-ą- ------------------- Ar matai ten tiltą? 0
ਕੀ ਤੁਸੀਂ ਉਸ ਸਰੋਵਰ ਨੂੰ ਵੇਖਦੇ ਹੋ? Ar---t-i --n ež--ą? A_ m____ t__ e_____ A- m-t-i t-n e-e-ą- ------------------- Ar matai ten ežerą? 0
ਮੈਨੂੰ ਉਹ ਪੰਛੀ ਚੰਗਾ ਲੱਗਦਾ ਹੈ। T-s -a-k--is t-- -a- ----n--. T__ p_______ t__ m__ p_______ T-s p-u-š-i- t-n m-n p-t-n-a- ----------------------------- Tas paukštis ten man patinka. 0
ਮੈਨੂੰ ਉਹ ਦਰੱਖਤ ਚੰਗਾ ਲੱਗਦਾ ਹੈ। Ta----d---ten -an --tin-a. T__ m____ t__ m__ p_______ T-s m-d-s t-n m-n p-t-n-a- -------------------------- Tas medis ten man patinka. 0
ਮੈਨੂੰ ਉਹ ਪੱਥਰ ਚੰਗਾ ਲੱਗਦਾ ਹੈ। Š-- a--uo---a m-n -at--ka. Š__ a____ č__ m__ p_______ Š-s a-m-o č-a m-n p-t-n-a- -------------------------- Šis akmuo čia man patinka. 0
ਮੈਨੂੰ ਉਹ ਬਾਗ ਚੰਗਾ ਲੱਗਦਾ ਹੈ। T-s--ar-a- t-n m-- patinka. T__ p_____ t__ m__ p_______ T-s p-r-a- t-n m-n p-t-n-a- --------------------------- Tas parkas ten man patinka. 0
ਮੈਨੂੰ ਉਹ ਬਗੀਚਾ ਚੰਗਾ ਲੱਗਦਾ ਹੈ। T-s-so--- t---m-- -a---k-. T__ s____ t__ m__ p_______ T-s s-d-s t-n m-n p-t-n-a- -------------------------- Tas sodas ten man patinka. 0
ਮੈਨੂੰ ਉਹ ਫੁੱਲ ਚੰਗਾ ਲੱਗਦਾ ਹੈ। Ši-g-----i--m-n --t--k-. Š_ g___ č__ m__ p_______ Š- g-l- č-a m-n p-t-n-a- ------------------------ Ši gėlė čia man patinka. 0
ਮੈਨੂੰ ਉਹ ਚੰਗਾ ਲੱਗਦਾ ਹੈ। M-- -a- gražu. M__ t__ g_____ M-n t-i g-a-u- -------------- Man tai gražu. 0
ਮੈਨੂੰ ਉਹ ਦਿਲਚਸਪ ਲੱਗਦਾ ਹੈ। M-- t-i į-om-. M__ t__ į_____ M-n t-i į-o-u- -------------- Man tai įdomu. 0
ਮੈਨੂੰ ਉਹ ਸੋਹਣਾ ਲੱਗਦਾ ਹੈ। M-- -a- -u-sta--ai gr-ž-. M__ t__ n_________ g_____ M-n t-i n-o-t-b-a- g-a-u- ------------------------- Man tai nuostabiai gražu. 0
ਮੈਨੂੰ ਉਹ ਕਰੂਪ ਲੱਗਦਾ ਹੈ। M-n --- b-aur-. M__ t__ b______ M-n t-i b-a-r-. --------------- Man tai bjauru. 0
ਮੈਨੂੰ ਉਹ ਨੀਰਸ ਲੱਗਦਾ ਹੈ। M-n-t---nuob-du. M__ t__ n_______ M-n t-i n-o-o-u- ---------------- Man tai nuobodu. 0
ਮੈਨੂੰ ਉਹ ਖਰਾਬ ਲੱਗਦਾ ਹੈ। Ma- --i --isu --siau-i-ga. M__ t__ b____ / s_________ M-n t-i b-i-u / s-a-b-n-a- -------------------------- Man tai baisu / siaubinga. 0

ਭਾਸ਼ਾਵਾਂ ਅਤੇ ਕਹਾਵਤਾਂ

ਹਰੇਕ ਭਾਸ਼ਾ ਵਿੱਚ ਕਹਾਵਤਾਂ ਮੌਜੂਦ ਹੁੰਦੀਆਂ ਹਨ। ਇਸ ਤਰ੍ਹਾਂ, ਕਹਾਵਤਾਂ ਰਾਸ਼ਟਰੀ ਪਛਾਣ ਦਾ ਮਹੱਤਵਰੂਪਨ ਅੰਗ ਹੁੰਦੀਆਂ ਹਨ। ਕਹਾਵਤਾਂ ਕਿਸੇ ਦੇਸ਼ ਦੀਆਂ ਕਦਰਾਂ ਅਤੇ ਕੀਮਤਾਂ ਪ੍ਰਗਟਾਉਂਦੀਆਂ ਹਨ। ਇਨ੍ਹਾਂ ਦਾ ਰੂਪ ਆਮ ਤੌਰ 'ਤੇ ਜਾਣੂ ਅਤੇ ਸਥਿਰ ਹੁੰਦਾ ਹੈ, ਸੁਧਾਰਨਯੋਗ ਨਹੀਂ ਹੁੰਦਾ। ਕਹਾਵਤਾਂ ਹਮੇਸ਼ਾਂ ਛੋਟੀਆਂ ਅਤੇ ਸੰਖੇਪ ਹੁੰਦੀਆਂ ਹਨ। ਇਨ੍ਹਾਂ ਵਿੱਚ ਆਮ ਤੌਰ 'ਤੇ ਰੂਪਕਾਂ ਦੀ ਵਰਤੋਂ ਕੀਤੀ ਜਾਂਦੀ ਹੈ। ਕਈ ਕਹਾਵਤਾਂ ਕਾਵਿ-ਰੂਪ ਵਿੱਚ ਵੀ ਰਚੀਆਂ ਹੁੰਦੀਆਂ ਹਨ। ਜ਼ਿਆਦਾ ਕਹਾਵਤਾਂ ਸਾਨੂੰ ਸਲਾਹ ਜਾਂ ਆਚਰਨ ਦੇ ਨਿਯਮ ਦੱਸਦੀਆਂ ਹਨ। ਪਰ ਕਈ ਕਹਾਵਤਾਂ ਸਪੱਸ਼ਟ ਅਲੋਚਨਾ ਵੀ ਪੇਸ਼ ਕਰਦੀਆਂ ਹਨ। ਕਹਾਵਤਾਂ ਆਮ ਤੌਰ 'ਤੇ ਰੂੜ੍ਹੀਵਾਦ ਦੀ ਵਰਤੋਂ ਵੀ ਕਰਦੀਆਂ ਹਨ। ਇਸਲਈ ਇਹ ਸ਼ਾਇਦ ਹੋਰ ਦੇਸ਼ਾਂ ਜਾਂ ਲੋਕਾਂ ਦੇ ਮੰਨੇ ਜਾਂਦੇ ਵਿਸ਼ੇਸ਼ ਲੱਛਣਾਂ ਬਾਰੇਹੋ ਸਕਦੀਆਂ ਹਨ। ਕਹਾਵਤਾਂ ਇੱਕ ਲੰਮੇ ਸਮੇਂ ਦੀ ਪਰੰਪਰਾ ਹੈ। ਅਰਸਤੂ ਨੇ ਇਨ੍ਹਾਂ ਦੀ ਸਰਾਹਨਾ ਛੋਟੇ ਫਲਸਫਾ ਟੋਟਿਆਂ ਵਜੋਂ ਕੀਤੀ। ਇਹ ਬਿਆਨਬਾਜ਼ੀ ਅਤੇ ਸਾਹਿਤ ਵਿੱਚ ਇੱਕ ਮਹੱਤਵਪੂਰਨ ਸ਼ੈਲੀਗਤ ਸ੍ਰੋਤ ਹਨ। ਇਨ੍ਹਾਂ ਦੇ ਵਿਸ਼ੇਸ਼ ਹੋਣ ਦਾ ਕਾਰਨ ਇਹ ਹੈ ਕਿ ਇਹ ਹਮੇਸ਼ਾਂ ਸਥਾਨਿਕ ਰਹਿੰਦੇ ਹਨ। ਭਾਸ਼ਾਵਿਗਿਆਨ ਵਿੱਚ ਇੱਕ ਵਿਸ਼ਾ ਹੈ, ਜਿਹੜਾ ਕਿ ਇਨ੍ਹਾਂ ਨੂੰ ਸਮਪਰਪਿਤ ਰਹਿੰਦਾ ਹੈ। ਕਈ ਕਹਾਵਤਾਂ ਵੱਖ-ਵੱਖ ਭਾਸ਼ਾਵਾਂ ਵਿੱਚ ਮੌਜੂਦ ਹਨ। ਇਸਲਈ ਇਹ ਸ਼ਾਬਦਿਕ ਤੌਰ 'ਤੇ ਇਕੋ ਜਿਹੀਆਂ ਹੋ ਸਕਦੀਆਂ ਹਨ। ਇਸ ਹਾਲਤ ਵਿੱਚ, ਵੱਖ-ਵੱਖ ਭਾਸ਼ਾਵਾਂ ਬੋਲਣ ਵਾਲੇ ਇੱਕੋ-ਜਿਹੇ ਸ਼ਬਦਾਂ ਦੀ ਵਰਤੋਂਕਰਦੇ ਹਨ। Bellende Hunde beißen nicht, Perro que ladra no muerde. (DE-ES) ਹੋਰ ਕਹਾਵਤਾਂ ਸ਼ਬਦਾਰਥਾਂ ਵਿੱਚ ਇੱਕੋ-ਜਿਹੀਆਂ ਹਨ। ਭਾਵ , ਇੱਕੋ ਵਿਚਾਰ ਨੂੰ ਵੱਖ-ਵੱਖ ਸ਼ਬਦਾਂ ਦੀ ਵਰਤੋਂ ਦੁਆਰਾ ਦਰਸਾਇਆ ਜਾਂਦਾ ਹੈ। Appeler un chat un chat, Dire pane al pane e vino al vino. (FR-IT) ਇਸਲਈ ਕਹਾਵਤਾਂ ਹੋਰ ਲੋਕਾਂ ਅਤੇ ਸਭਿਆਚਾਰਾਂ ਨੂੰ ਸਮਝਣ ਵਿੱਚ ਸਾਡੀ ਸਹਾਇਤਾ ਕਰਦੀਆਂ ਹਨ। ਸਭ ਤੋਂ ਵੱਧ ਰੌਚਕ ਕਹਾਵਤਾਂ ਉਹ ਹਨ ਜਿਹੜੀਆਂ ਵਿਸ਼ਵ-ਪੱਧਰ 'ਤੇ ਪ੍ਰਚੱਲਤ ਹਨ। ਇਹ ਮਨੁੱਖੀ ਜ਼ਿੰਦਗੀ ਦੇ ‘ਮੁੱਖ ’ ਵਿਸ਼ਿਆਂ ਬਾਰੇ ਹਨ। ਇਹ ਕਹਾਵਤਾਂ ਵਿਸ਼ਵ-ਵਿਆਪੀ ਤਜਰਬਿਆਂ ਨਾਲ ਨਜਿੱਠਦੀਆਂ ਹਨ। ਇਹ ਦਰਸਾਉਂਦੀਆਂ ਹਨ ਕਿ ਅਸੀਂ ਸਾਰੇ ਇੱਕ-ਸਮਾਨ ਹਾਂ - ਭਾਵੇਂ ਅਸੀਂ ਕੋਈ ਵੀ ਭਾਸ਼ਾ ਬੋਲਦੇ ਹੋਈਏ!