ਪ੍ਹੈਰਾ ਕਿਤਾਬ

pa ਪ੍ਰਕਿਰਤੀ ਵਿੱਚ   »   ms Dalam alam semula jadi

26 [ਛੱਬੀ]

ਪ੍ਰਕਿਰਤੀ ਵਿੱਚ

ਪ੍ਰਕਿਰਤੀ ਵਿੱਚ

26 [dua puluh enam]

Dalam alam semula jadi

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਮਲਯ ਖੇਡੋ ਹੋਰ
ਕੀ ਤੁਸੀਂ ਉਸ ਮੀਨਾਰ ਨੂੰ ਵੇਖਦੇ ਹੋ? Ad--ah -wak --------e-a----i -a--? A_____ a___ n_____ m_____ d_ s____ A-a-a- a-a- n-m-a- m-n-r- d- s-n-? ---------------------------------- Adakah awak nampak menara di sana? 0
ਕੀ ਤੁਸੀਂ ਉਸ ਪਹਾੜ ਨੂੰ ਵੇਖਦੇ ਹੋ? Adak-h ---- n---a- gun--g--i--an-? A_____ a___ n_____ g_____ d_ s____ A-a-a- a-a- n-m-a- g-n-n- d- s-n-? ---------------------------------- Adakah awak nampak gunung di sana? 0
ਕੀ ਤੁਸੀਂ ਉਸ ਪਿੰਡ ਨੂੰ ਵੇਖਦੇ ਹੋ? A-a-ah a-ak n-m----k---un- -i-sana? A_____ a___ n_____ k______ d_ s____ A-a-a- a-a- n-m-a- k-m-u-g d- s-n-? ----------------------------------- Adakah awak nampak kampung di sana? 0
ਕੀ ਤੁਸੀਂ ਉਸ ਨਦੀ ਨੂੰ ਵੇਖਦੇ ਹੋ? A--k----wa- n--p-k s----- di sana? A_____ a___ n_____ s_____ d_ s____ A-a-a- a-a- n-m-a- s-n-a- d- s-n-? ---------------------------------- Adakah awak nampak sungai di sana? 0
ਕੀ ਤੁਸੀਂ ਉਸ ਪੁਲ ਨੂੰ ਵੇਖਦੇ ਹੋ? Ad-------ak --m------m---an d- --n-? A_____ a___ n_____ j_______ d_ s____ A-a-a- a-a- n-m-a- j-m-a-a- d- s-n-? ------------------------------------ Adakah awak nampak jambatan di sana? 0
ਕੀ ਤੁਸੀਂ ਉਸ ਸਰੋਵਰ ਨੂੰ ਵੇਖਦੇ ਹੋ? A-ak----w-k---m-a--ta-ik d--s-n-? A_____ a___ n_____ t____ d_ s____ A-a-a- a-a- n-m-a- t-s-k d- s-n-? --------------------------------- Adakah awak nampak tasik di sana? 0
ਮੈਨੂੰ ਉਹ ਪੰਛੀ ਚੰਗਾ ਲੱਗਦਾ ਹੈ। S--a---k- b--u-g--tu. S___ s___ b_____ i___ S-y- s-k- b-r-n- i-u- --------------------- Saya suka burung itu. 0
ਮੈਨੂੰ ਉਹ ਦਰੱਖਤ ਚੰਗਾ ਲੱਗਦਾ ਹੈ। S-ya -u-a--o--k--tu. S___ s___ p____ i___ S-y- s-k- p-k-k i-u- -------------------- Saya suka pokok itu. 0
ਮੈਨੂੰ ਉਹ ਪੱਥਰ ਚੰਗਾ ਲੱਗਦਾ ਹੈ। Sa-a--uk--b--- i-u. S___ s___ b___ i___ S-y- s-k- b-t- i-u- ------------------- Saya suka batu itu. 0
ਮੈਨੂੰ ਉਹ ਬਾਗ ਚੰਗਾ ਲੱਗਦਾ ਹੈ। S-ya su---tam----- sa-a-itu. S___ s___ t____ d_ s___ i___ S-y- s-k- t-m-n d- s-n- i-u- ---------------------------- Saya suka taman di sana itu. 0
ਮੈਨੂੰ ਉਹ ਬਗੀਚਾ ਚੰਗਾ ਲੱਗਦਾ ਹੈ। Say- suka-tama- i-u. S___ s___ t____ i___ S-y- s-k- t-m-n i-u- -------------------- Saya suka taman itu. 0
ਮੈਨੂੰ ਉਹ ਫੁੱਲ ਚੰਗਾ ਲੱਗਦਾ ਹੈ। S-ya -u----unga ---. S___ s___ b____ i___ S-y- s-k- b-n-a i-u- -------------------- Saya suka bunga itu. 0
ਮੈਨੂੰ ਉਹ ਚੰਗਾ ਲੱਗਦਾ ਹੈ। Sa---r--a i-u c-nt-k. S___ r___ i__ c______ S-y- r-s- i-u c-n-i-. --------------------- Saya rasa itu cantik. 0
ਮੈਨੂੰ ਉਹ ਦਿਲਚਸਪ ਲੱਗਦਾ ਹੈ। Say---as--it- me---i-. S___ r___ i__ m_______ S-y- r-s- i-u m-n-r-k- ---------------------- Saya rasa itu menarik. 0
ਮੈਨੂੰ ਉਹ ਸੋਹਣਾ ਲੱਗਦਾ ਹੈ। S-y----s- i-- s-n-a- -a---k. S___ r___ i__ s_____ c______ S-y- r-s- i-u s-n-a- c-n-i-. ---------------------------- Saya rasa itu sangat cantik. 0
ਮੈਨੂੰ ਉਹ ਕਰੂਪ ਲੱਗਦਾ ਹੈ। Sa-- r--a-----ho---. S___ r___ i__ h_____ S-y- r-s- i-u h-d-h- -------------------- Saya rasa itu hodoh. 0
ਮੈਨੂੰ ਉਹ ਨੀਰਸ ਲੱਗਦਾ ਹੈ। Say- --s- i-- -e-bos-n-a-. S___ r___ i__ m___________ S-y- r-s- i-u m-m-o-a-k-n- -------------------------- Saya rasa itu membosankan. 0
ਮੈਨੂੰ ਉਹ ਖਰਾਬ ਲੱਗਦਾ ਹੈ। Say---a---itu--en--ut--n. S___ r___ i__ m__________ S-y- r-s- i-u m-n-k-t-a-. ------------------------- Saya rasa itu menakutkan. 0

ਭਾਸ਼ਾਵਾਂ ਅਤੇ ਕਹਾਵਤਾਂ

ਹਰੇਕ ਭਾਸ਼ਾ ਵਿੱਚ ਕਹਾਵਤਾਂ ਮੌਜੂਦ ਹੁੰਦੀਆਂ ਹਨ। ਇਸ ਤਰ੍ਹਾਂ, ਕਹਾਵਤਾਂ ਰਾਸ਼ਟਰੀ ਪਛਾਣ ਦਾ ਮਹੱਤਵਰੂਪਨ ਅੰਗ ਹੁੰਦੀਆਂ ਹਨ। ਕਹਾਵਤਾਂ ਕਿਸੇ ਦੇਸ਼ ਦੀਆਂ ਕਦਰਾਂ ਅਤੇ ਕੀਮਤਾਂ ਪ੍ਰਗਟਾਉਂਦੀਆਂ ਹਨ। ਇਨ੍ਹਾਂ ਦਾ ਰੂਪ ਆਮ ਤੌਰ 'ਤੇ ਜਾਣੂ ਅਤੇ ਸਥਿਰ ਹੁੰਦਾ ਹੈ, ਸੁਧਾਰਨਯੋਗ ਨਹੀਂ ਹੁੰਦਾ। ਕਹਾਵਤਾਂ ਹਮੇਸ਼ਾਂ ਛੋਟੀਆਂ ਅਤੇ ਸੰਖੇਪ ਹੁੰਦੀਆਂ ਹਨ। ਇਨ੍ਹਾਂ ਵਿੱਚ ਆਮ ਤੌਰ 'ਤੇ ਰੂਪਕਾਂ ਦੀ ਵਰਤੋਂ ਕੀਤੀ ਜਾਂਦੀ ਹੈ। ਕਈ ਕਹਾਵਤਾਂ ਕਾਵਿ-ਰੂਪ ਵਿੱਚ ਵੀ ਰਚੀਆਂ ਹੁੰਦੀਆਂ ਹਨ। ਜ਼ਿਆਦਾ ਕਹਾਵਤਾਂ ਸਾਨੂੰ ਸਲਾਹ ਜਾਂ ਆਚਰਨ ਦੇ ਨਿਯਮ ਦੱਸਦੀਆਂ ਹਨ। ਪਰ ਕਈ ਕਹਾਵਤਾਂ ਸਪੱਸ਼ਟ ਅਲੋਚਨਾ ਵੀ ਪੇਸ਼ ਕਰਦੀਆਂ ਹਨ। ਕਹਾਵਤਾਂ ਆਮ ਤੌਰ 'ਤੇ ਰੂੜ੍ਹੀਵਾਦ ਦੀ ਵਰਤੋਂ ਵੀ ਕਰਦੀਆਂ ਹਨ। ਇਸਲਈ ਇਹ ਸ਼ਾਇਦ ਹੋਰ ਦੇਸ਼ਾਂ ਜਾਂ ਲੋਕਾਂ ਦੇ ਮੰਨੇ ਜਾਂਦੇ ਵਿਸ਼ੇਸ਼ ਲੱਛਣਾਂ ਬਾਰੇਹੋ ਸਕਦੀਆਂ ਹਨ। ਕਹਾਵਤਾਂ ਇੱਕ ਲੰਮੇ ਸਮੇਂ ਦੀ ਪਰੰਪਰਾ ਹੈ। ਅਰਸਤੂ ਨੇ ਇਨ੍ਹਾਂ ਦੀ ਸਰਾਹਨਾ ਛੋਟੇ ਫਲਸਫਾ ਟੋਟਿਆਂ ਵਜੋਂ ਕੀਤੀ। ਇਹ ਬਿਆਨਬਾਜ਼ੀ ਅਤੇ ਸਾਹਿਤ ਵਿੱਚ ਇੱਕ ਮਹੱਤਵਪੂਰਨ ਸ਼ੈਲੀਗਤ ਸ੍ਰੋਤ ਹਨ। ਇਨ੍ਹਾਂ ਦੇ ਵਿਸ਼ੇਸ਼ ਹੋਣ ਦਾ ਕਾਰਨ ਇਹ ਹੈ ਕਿ ਇਹ ਹਮੇਸ਼ਾਂ ਸਥਾਨਿਕ ਰਹਿੰਦੇ ਹਨ। ਭਾਸ਼ਾਵਿਗਿਆਨ ਵਿੱਚ ਇੱਕ ਵਿਸ਼ਾ ਹੈ, ਜਿਹੜਾ ਕਿ ਇਨ੍ਹਾਂ ਨੂੰ ਸਮਪਰਪਿਤ ਰਹਿੰਦਾ ਹੈ। ਕਈ ਕਹਾਵਤਾਂ ਵੱਖ-ਵੱਖ ਭਾਸ਼ਾਵਾਂ ਵਿੱਚ ਮੌਜੂਦ ਹਨ। ਇਸਲਈ ਇਹ ਸ਼ਾਬਦਿਕ ਤੌਰ 'ਤੇ ਇਕੋ ਜਿਹੀਆਂ ਹੋ ਸਕਦੀਆਂ ਹਨ। ਇਸ ਹਾਲਤ ਵਿੱਚ, ਵੱਖ-ਵੱਖ ਭਾਸ਼ਾਵਾਂ ਬੋਲਣ ਵਾਲੇ ਇੱਕੋ-ਜਿਹੇ ਸ਼ਬਦਾਂ ਦੀ ਵਰਤੋਂਕਰਦੇ ਹਨ। Bellende Hunde beißen nicht, Perro que ladra no muerde. (DE-ES) ਹੋਰ ਕਹਾਵਤਾਂ ਸ਼ਬਦਾਰਥਾਂ ਵਿੱਚ ਇੱਕੋ-ਜਿਹੀਆਂ ਹਨ। ਭਾਵ , ਇੱਕੋ ਵਿਚਾਰ ਨੂੰ ਵੱਖ-ਵੱਖ ਸ਼ਬਦਾਂ ਦੀ ਵਰਤੋਂ ਦੁਆਰਾ ਦਰਸਾਇਆ ਜਾਂਦਾ ਹੈ। Appeler un chat un chat, Dire pane al pane e vino al vino. (FR-IT) ਇਸਲਈ ਕਹਾਵਤਾਂ ਹੋਰ ਲੋਕਾਂ ਅਤੇ ਸਭਿਆਚਾਰਾਂ ਨੂੰ ਸਮਝਣ ਵਿੱਚ ਸਾਡੀ ਸਹਾਇਤਾ ਕਰਦੀਆਂ ਹਨ। ਸਭ ਤੋਂ ਵੱਧ ਰੌਚਕ ਕਹਾਵਤਾਂ ਉਹ ਹਨ ਜਿਹੜੀਆਂ ਵਿਸ਼ਵ-ਪੱਧਰ 'ਤੇ ਪ੍ਰਚੱਲਤ ਹਨ। ਇਹ ਮਨੁੱਖੀ ਜ਼ਿੰਦਗੀ ਦੇ ‘ਮੁੱਖ ’ ਵਿਸ਼ਿਆਂ ਬਾਰੇ ਹਨ। ਇਹ ਕਹਾਵਤਾਂ ਵਿਸ਼ਵ-ਵਿਆਪੀ ਤਜਰਬਿਆਂ ਨਾਲ ਨਜਿੱਠਦੀਆਂ ਹਨ। ਇਹ ਦਰਸਾਉਂਦੀਆਂ ਹਨ ਕਿ ਅਸੀਂ ਸਾਰੇ ਇੱਕ-ਸਮਾਨ ਹਾਂ - ਭਾਵੇਂ ਅਸੀਂ ਕੋਈ ਵੀ ਭਾਸ਼ਾ ਬੋਲਦੇ ਹੋਈਏ!