ਪ੍ਹੈਰਾ ਕਿਤਾਬ

pa ਪ੍ਰਕਿਰਤੀ ਵਿੱਚ   »   sl V naravi

26 [ਛੱਬੀ]

ਪ੍ਰਕਿਰਤੀ ਵਿੱਚ

ਪ੍ਰਕਿਰਤੀ ਵਿੱਚ

26 [šestindvajset]

V naravi

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵੀਨੀਅਨ ਖੇਡੋ ਹੋਰ
ਕੀ ਤੁਸੀਂ ਉਸ ਮੀਨਾਰ ਨੂੰ ਵੇਖਦੇ ਹੋ? Vi-----am-st-lp? V____ t__ s_____ V-d-š t-m s-o-p- ---------------- Vidiš tam stolp? 0
ਕੀ ਤੁਸੀਂ ਉਸ ਪਹਾੜ ਨੂੰ ਵੇਖਦੇ ਹੋ? V--iš---m--or-? V____ t__ g____ V-d-š t-m g-r-? --------------- Vidiš tam goro? 0
ਕੀ ਤੁਸੀਂ ਉਸ ਪਿੰਡ ਨੂੰ ਵੇਖਦੇ ਹੋ? V-d---t-m ---? V____ t__ v___ V-d-š t-m v-s- -------------- Vidiš tam vas? 0
ਕੀ ਤੁਸੀਂ ਉਸ ਨਦੀ ਨੂੰ ਵੇਖਦੇ ਹੋ? V-diš -a- r-k-? V____ t__ r____ V-d-š t-m r-k-? --------------- Vidiš tam reko? 0
ਕੀ ਤੁਸੀਂ ਉਸ ਪੁਲ ਨੂੰ ਵੇਖਦੇ ਹੋ? V---š-t-m-----? V____ t__ m____ V-d-š t-m m-s-? --------------- Vidiš tam most? 0
ਕੀ ਤੁਸੀਂ ਉਸ ਸਰੋਵਰ ਨੂੰ ਵੇਖਦੇ ਹੋ? V-d-š-t-- j--e--? V____ t__ j______ V-d-š t-m j-z-r-? ----------------- Vidiš tam jezero? 0
ਮੈਨੂੰ ਉਹ ਪੰਛੀ ਚੰਗਾ ਲੱਗਦਾ ਹੈ। T---i---i- ta--mi je v---. T____ p___ t__ m_ j_ v____ T-s-i p-i- t-m m- j- v-e-. -------------------------- Tisti ptič tam mi je všeč. 0
ਮੈਨੂੰ ਉਹ ਦਰੱਖਤ ਚੰਗਾ ਲੱਗਦਾ ਹੈ। Drevo-t---mi--- -šeč. D____ t__ m_ j_ v____ D-e-o t-m m- j- v-e-. --------------------- Drevo tam mi je všeč. 0
ਮੈਨੂੰ ਉਹ ਪੱਥਰ ਚੰਗਾ ਲੱਗਦਾ ਹੈ। T-----e--t-k-j m-------eč. T_ k____ t____ m_ j_ v____ T- k-m-n t-k-j m- j- v-e-. -------------------------- Ta kamen tukaj mi je všeč. 0
ਮੈਨੂੰ ਉਹ ਬਾਗ ਚੰਗਾ ਲੱਗਦਾ ਹੈ। Ta par--mi-j--v--č. T_ p___ m_ j_ v____ T- p-r- m- j- v-e-. ------------------- Ta park mi je všeč. 0
ਮੈਨੂੰ ਉਹ ਬਗੀਚਾ ਚੰਗਾ ਲੱਗਦਾ ਹੈ। Ta --t-m---e-v-e-. T_ v__ m_ j_ v____ T- v-t m- j- v-e-. ------------------ Ta vrt mi je všeč. 0
ਮੈਨੂੰ ਉਹ ਫੁੱਲ ਚੰਗਾ ਲੱਗਦਾ ਹੈ। T---o-e ---aj-s- m----e-. T_ r___ t____ s_ m_ v____ T- r-ž- t-k-j s- m- v-e-. ------------------------- Te rože tukaj so mi všeč. 0
ਮੈਨੂੰ ਉਹ ਚੰਗਾ ਲੱਗਦਾ ਹੈ। T------- --i -j-bk-. T_ s_ m_ z__ l______ T- s- m- z-i l-u-k-. -------------------- To se mi zdi ljubko. 0
ਮੈਨੂੰ ਉਹ ਦਿਲਚਸਪ ਲੱਗਦਾ ਹੈ। T--se -i -di -a--mivo. T_ s_ m_ z__ z________ T- s- m- z-i z-n-m-v-. ---------------------- To se mi zdi zanimivo. 0
ਮੈਨੂੰ ਉਹ ਸੋਹਣਾ ਲੱਗਦਾ ਹੈ। T- s- -- -d----d-v-t-. T_ s_ m_ z__ č________ T- s- m- z-i č-d-v-t-. ---------------------- To se mi zdi čudovito. 0
ਮੈਨੂੰ ਉਹ ਕਰੂਪ ਲੱਗਦਾ ਹੈ। T---e-mi-z-i grdo. T_ s_ m_ z__ g____ T- s- m- z-i g-d-. ------------------ To se mi zdi grdo. 0
ਮੈਨੂੰ ਉਹ ਨੀਰਸ ਲੱਗਦਾ ਹੈ। To -e mi zd- --lg-č-s--. T_ s_ m_ z__ d__________ T- s- m- z-i d-l-o-a-n-. ------------------------ To se mi zdi dolgočasno. 0
ਮੈਨੂੰ ਉਹ ਖਰਾਬ ਲੱਗਦਾ ਹੈ। T- se-mi-z----tr-šno. T_ s_ m_ z__ s_______ T- s- m- z-i s-r-š-o- --------------------- To se mi zdi strašno. 0

ਭਾਸ਼ਾਵਾਂ ਅਤੇ ਕਹਾਵਤਾਂ

ਹਰੇਕ ਭਾਸ਼ਾ ਵਿੱਚ ਕਹਾਵਤਾਂ ਮੌਜੂਦ ਹੁੰਦੀਆਂ ਹਨ। ਇਸ ਤਰ੍ਹਾਂ, ਕਹਾਵਤਾਂ ਰਾਸ਼ਟਰੀ ਪਛਾਣ ਦਾ ਮਹੱਤਵਰੂਪਨ ਅੰਗ ਹੁੰਦੀਆਂ ਹਨ। ਕਹਾਵਤਾਂ ਕਿਸੇ ਦੇਸ਼ ਦੀਆਂ ਕਦਰਾਂ ਅਤੇ ਕੀਮਤਾਂ ਪ੍ਰਗਟਾਉਂਦੀਆਂ ਹਨ। ਇਨ੍ਹਾਂ ਦਾ ਰੂਪ ਆਮ ਤੌਰ 'ਤੇ ਜਾਣੂ ਅਤੇ ਸਥਿਰ ਹੁੰਦਾ ਹੈ, ਸੁਧਾਰਨਯੋਗ ਨਹੀਂ ਹੁੰਦਾ। ਕਹਾਵਤਾਂ ਹਮੇਸ਼ਾਂ ਛੋਟੀਆਂ ਅਤੇ ਸੰਖੇਪ ਹੁੰਦੀਆਂ ਹਨ। ਇਨ੍ਹਾਂ ਵਿੱਚ ਆਮ ਤੌਰ 'ਤੇ ਰੂਪਕਾਂ ਦੀ ਵਰਤੋਂ ਕੀਤੀ ਜਾਂਦੀ ਹੈ। ਕਈ ਕਹਾਵਤਾਂ ਕਾਵਿ-ਰੂਪ ਵਿੱਚ ਵੀ ਰਚੀਆਂ ਹੁੰਦੀਆਂ ਹਨ। ਜ਼ਿਆਦਾ ਕਹਾਵਤਾਂ ਸਾਨੂੰ ਸਲਾਹ ਜਾਂ ਆਚਰਨ ਦੇ ਨਿਯਮ ਦੱਸਦੀਆਂ ਹਨ। ਪਰ ਕਈ ਕਹਾਵਤਾਂ ਸਪੱਸ਼ਟ ਅਲੋਚਨਾ ਵੀ ਪੇਸ਼ ਕਰਦੀਆਂ ਹਨ। ਕਹਾਵਤਾਂ ਆਮ ਤੌਰ 'ਤੇ ਰੂੜ੍ਹੀਵਾਦ ਦੀ ਵਰਤੋਂ ਵੀ ਕਰਦੀਆਂ ਹਨ। ਇਸਲਈ ਇਹ ਸ਼ਾਇਦ ਹੋਰ ਦੇਸ਼ਾਂ ਜਾਂ ਲੋਕਾਂ ਦੇ ਮੰਨੇ ਜਾਂਦੇ ਵਿਸ਼ੇਸ਼ ਲੱਛਣਾਂ ਬਾਰੇਹੋ ਸਕਦੀਆਂ ਹਨ। ਕਹਾਵਤਾਂ ਇੱਕ ਲੰਮੇ ਸਮੇਂ ਦੀ ਪਰੰਪਰਾ ਹੈ। ਅਰਸਤੂ ਨੇ ਇਨ੍ਹਾਂ ਦੀ ਸਰਾਹਨਾ ਛੋਟੇ ਫਲਸਫਾ ਟੋਟਿਆਂ ਵਜੋਂ ਕੀਤੀ। ਇਹ ਬਿਆਨਬਾਜ਼ੀ ਅਤੇ ਸਾਹਿਤ ਵਿੱਚ ਇੱਕ ਮਹੱਤਵਪੂਰਨ ਸ਼ੈਲੀਗਤ ਸ੍ਰੋਤ ਹਨ। ਇਨ੍ਹਾਂ ਦੇ ਵਿਸ਼ੇਸ਼ ਹੋਣ ਦਾ ਕਾਰਨ ਇਹ ਹੈ ਕਿ ਇਹ ਹਮੇਸ਼ਾਂ ਸਥਾਨਿਕ ਰਹਿੰਦੇ ਹਨ। ਭਾਸ਼ਾਵਿਗਿਆਨ ਵਿੱਚ ਇੱਕ ਵਿਸ਼ਾ ਹੈ, ਜਿਹੜਾ ਕਿ ਇਨ੍ਹਾਂ ਨੂੰ ਸਮਪਰਪਿਤ ਰਹਿੰਦਾ ਹੈ। ਕਈ ਕਹਾਵਤਾਂ ਵੱਖ-ਵੱਖ ਭਾਸ਼ਾਵਾਂ ਵਿੱਚ ਮੌਜੂਦ ਹਨ। ਇਸਲਈ ਇਹ ਸ਼ਾਬਦਿਕ ਤੌਰ 'ਤੇ ਇਕੋ ਜਿਹੀਆਂ ਹੋ ਸਕਦੀਆਂ ਹਨ। ਇਸ ਹਾਲਤ ਵਿੱਚ, ਵੱਖ-ਵੱਖ ਭਾਸ਼ਾਵਾਂ ਬੋਲਣ ਵਾਲੇ ਇੱਕੋ-ਜਿਹੇ ਸ਼ਬਦਾਂ ਦੀ ਵਰਤੋਂਕਰਦੇ ਹਨ। Bellende Hunde beißen nicht, Perro que ladra no muerde. (DE-ES) ਹੋਰ ਕਹਾਵਤਾਂ ਸ਼ਬਦਾਰਥਾਂ ਵਿੱਚ ਇੱਕੋ-ਜਿਹੀਆਂ ਹਨ। ਭਾਵ , ਇੱਕੋ ਵਿਚਾਰ ਨੂੰ ਵੱਖ-ਵੱਖ ਸ਼ਬਦਾਂ ਦੀ ਵਰਤੋਂ ਦੁਆਰਾ ਦਰਸਾਇਆ ਜਾਂਦਾ ਹੈ। Appeler un chat un chat, Dire pane al pane e vino al vino. (FR-IT) ਇਸਲਈ ਕਹਾਵਤਾਂ ਹੋਰ ਲੋਕਾਂ ਅਤੇ ਸਭਿਆਚਾਰਾਂ ਨੂੰ ਸਮਝਣ ਵਿੱਚ ਸਾਡੀ ਸਹਾਇਤਾ ਕਰਦੀਆਂ ਹਨ। ਸਭ ਤੋਂ ਵੱਧ ਰੌਚਕ ਕਹਾਵਤਾਂ ਉਹ ਹਨ ਜਿਹੜੀਆਂ ਵਿਸ਼ਵ-ਪੱਧਰ 'ਤੇ ਪ੍ਰਚੱਲਤ ਹਨ। ਇਹ ਮਨੁੱਖੀ ਜ਼ਿੰਦਗੀ ਦੇ ‘ਮੁੱਖ ’ ਵਿਸ਼ਿਆਂ ਬਾਰੇ ਹਨ। ਇਹ ਕਹਾਵਤਾਂ ਵਿਸ਼ਵ-ਵਿਆਪੀ ਤਜਰਬਿਆਂ ਨਾਲ ਨਜਿੱਠਦੀਆਂ ਹਨ। ਇਹ ਦਰਸਾਉਂਦੀਆਂ ਹਨ ਕਿ ਅਸੀਂ ਸਾਰੇ ਇੱਕ-ਸਮਾਨ ਹਾਂ - ਭਾਵੇਂ ਅਸੀਂ ਕੋਈ ਵੀ ਭਾਸ਼ਾ ਬੋਲਦੇ ਹੋਈਏ!