ਪ੍ਹੈਰਾ ਕਿਤਾਬ

pa ਹੋਟਲ ਵਿੱਚ – ਪਹੁੰਚ   »   bs U hotelu – dolazak

27 [ਸਤਾਈ]

ਹੋਟਲ ਵਿੱਚ – ਪਹੁੰਚ

ਹੋਟਲ ਵਿੱਚ – ਪਹੁੰਚ

27 [dvadeset i sedam]

U hotelu – dolazak

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਬੋਸਨੀਅਨ ਖੇਡੋ ਹੋਰ
ਕੀ ਤੁਹਾਡੇ ਕੋਲ ਕਮਰਾ ਖਾਲੀ ਹੈ? Im-te li --o--d-----bu? I____ l_ s_______ s____ I-a-e l- s-o-o-n- s-b-? ----------------------- Imate li slobodnu sobu? 0
ਮੈਂ ਇੱਕ ਕਮਰਾ ਬੁੱਕ ਕਰਵਾਇਆ ਸੀ। Rez--visao /--eze-visal---am---dnu s---. R_________ / r__________ s__ j____ s____ R-z-r-i-a- / r-z-r-i-a-a s-m j-d-u s-b-. ---------------------------------------- Rezervisao / rezervisala sam jednu sobu. 0
ਮੇਰਾ ਨਾਮ ਮੁੱਲਰ ਹੈ। Moje---e -------r. M___ i__ j_ M_____ M-j- i-e j- M-l-r- ------------------ Moje ime je Miler. 0
ਮੈਨੂੰ ਇੱਕ ਕਮਰਾ ਚਾਹੀਦਾ ਹੈ। Tr-ba-----nokr-ve----sob-. T_____ j____________ s____ T-e-a- j-d-o-r-v-t-u s-b-. -------------------------- Trebam jednokrevetnu sobu. 0
ਮੈਨੂੰ ਦੋ ਲੋਕਾਂ ਲਈ ਕਮਰਾ ਚਾਹੀਦਾ ਹੈ। T----m-d---revet---sob-. T_____ d__________ s____ T-e-a- d-o-r-v-t-u s-b-. ------------------------ Trebam dvokrevetnu sobu. 0
ਇੱਕ ਰਾਤ ਲਈ ਕਮਰੇ ਦਾ ਕਿੰਨਾ ਖਰਚਾ ਹੋਵੇਗਾ? K------k-š-a-s--a--a jedn---o-? K_____ k____ s___ z_ j____ n___ K-l-k- k-š-a s-b- z- j-d-u n-ć- ------------------------------- Koliko košta soba za jednu noć? 0
ਮੈਨੂੰ ਗੁਸਲਖਾਨੇ ਦੇ ਨਾਲ ਇੱਕ ਕਮਰਾ ਚਾਹੀਦਾ ਹੈ। H--o / -tj----b-- --b--sa-kupa--lom. H___ / h_____ b__ s___ s_ k_________ H-i- / h-j-l- b-h s-b- s- k-p-t-l-m- ------------------------------------ Htio / htjela bih sobu sa kupatilom. 0
ਮੈਨੂੰ ਫੁਹਾਰੇ ਦੇ ਨਾਲ ਇੱਕ ਕਮਰਾ ਚਾਹੀਦਾ ਹੈ। Ž-li- j--n- -obu-s- -u--m. Ž____ j____ s___ s_ t_____ Ž-l-m j-d-u s-b- s- t-š-m- -------------------------- Želim jednu sobu sa tušem. 0
ਕੀ ਮੈਂ ਕਮਰਾ ਦੇਖ ਸਕਦਾ / ਸਕਦੀ ਹਾਂ? M-gu -i-v-djet----b-? M___ l_ v______ s____ M-g- l- v-d-e-i s-b-? --------------------- Mogu li vidjeti sobu? 0
ਕੀ ਇੱਥੇ ਗੈਰਜ ਹੈ? Im--l- ------g---ž-? I__ l_ o____ g______ I-a l- o-d-e g-r-ž-? -------------------- Ima li ovdje garaža? 0
ਕੀ ਇੱਥੇ ਤਿਜੋਰੀ ਹੈ? I-a-li ---je -ef? I__ l_ o____ s___ I-a l- o-d-e s-f- ----------------- Ima li ovdje sef? 0
ਕੀ ਇੱਥੇ ਫੈਕਸ ਮਸ਼ੀਨ ਹੈ? I-- li-ov-je-fa--? I__ l_ o____ f____ I-a l- o-d-e f-k-? ------------------ Ima li ovdje faks? 0
ਅੱਛਾ ਮੈਂ ਕਮਰਾ ਲੈਂਦਾ / ਲੈਂਦੀ ਹਾਂ। D-b----u-e-- s--u. D_____ u____ s____ D-b-o- u-e-u s-b-. ------------------ Dobro, uzeću sobu. 0
ਇਹ ਚਾਬੀਆਂ ਹਨ। Ovdje s- k----e-i. O____ s_ k________ O-d-e s- k-j-č-v-. ------------------ Ovdje su ključevi. 0
ਇਹ ਮੇਰਾ ਸਮਾਨ ਹੈ। O--je-je mo- pr-ljag. O____ j_ m__ p_______ O-d-e j- m-j p-t-j-g- --------------------- Ovdje je moj prtljag. 0
ਨਾਸ਼ਤਾ ਕਿੰਨੇ ਵਜੇ ਹੁੰਦਾ ਹੈ? U -o--ko --ti -- -o-u-a-? U k_____ s___ j_ d_______ U k-l-k- s-t- j- d-r-č-k- ------------------------- U koliko sati je doručak? 0
ਦੁਪਹਿਰ ਦਾ ਖਾਣਾ ਕਿੰਨੇ ਵਜੇ ਹੁੰਦਾ ਹੈ? U-k-l--o--a----- ru-ak? U k_____ s___ j_ r_____ U k-l-k- s-t- j- r-č-k- ----------------------- U koliko sati je ručak? 0
ਰਾਤ ਦਾ ਖਾਣਾ ਕਿੰਨੇ ਵਜੇ ਹੁੰਦਾ ਹੈ? U---l--o----- je ve-e-a? U k_____ s___ j_ v______ U k-l-k- s-t- j- v-č-r-? ------------------------ U koliko sati je večera? 0

ਸਿਖਲਾਈ ਦੀ ਸਫ਼ਲਤਾ ਲਈ ਅੰਤਰਾਲ ਜ਼ਰੂਰੀ ਹਨ

ਸਫ਼ਲਤਾਪੂਰਬਕ ਸਿਖਲਾਈ ਪ੍ਰਾਪਤ ਕਰਨ ਵਾਲਿਆਂ ਨੂੰ ਨਿਯਮਿਤ ਅੰਤਰਾਲ ਲੈਣੇ ਚਾਹੀਦੇ ਹਨ! ਨਵੇਂ ਵਿਗਿਆਨਕ ਅਧਿਐਨ ਇਸ ਨਤੀਜੇ ਉੱਤੇ ਪਹੁੰਚ ਚੁਕੇ ਹਨ। ਖੋਜਕਰਤਾਵਾਂ ਨੇ ਸਿਖਲਾਈ ਦੇ ਪੱਧਰਾਂ ਦੀ ਜਾਂਚ ਕੀਤੀ। ਅਜਿਹਾ ਕਰਦਿਆਂ ਹੋਇਆਂ , ਸਿਖਲਾਈ ਦੀਆਂ ਵੱਖ-ਵੱਖ ਹਾਲਤਾਂ ਦੀ ਅਨੁਰੂਪਤਾ ਕੀਤੀ ਗਈ ਸੀ। ਅਸੀਂ ਜਾਣਕਾਰੀ ਨੂੰ ਛੋਟੇ ਟੁਕੜਿਆਂ ਵਿੱਚ ਵਧੇਰੇ ਚੰਗੀ ਤਰ੍ਹਾਂ ਗ੍ਰਹਿਣ ਕਰਦੇ ਹਾਂ। ਭਾਵ ਸਾਨੂੰ ਇੱਕੋ ਸਮੇਂ ਬਹੁਤ ਕੁਝ ਨਹੀਂ ਸਿੱਖਣਾ ਚਾਹੀਦਾ। ਸਾਨੂੰ ਕੋਰਸ ਦੀਆਂ ਇਕਾਈਆਂ ਦੇ ਦਰਮਿਆਨ ਹਮੇਸ਼ਾਂ ਅੰਤਰਾਲ ਲੈਣੇ ਚਾਹੀਦੇ ਹਨ। ਸਾਡੀ ਸਿਖਲਾਈ ਸਫ਼ਲਤਾ ਬਾਇਓਕੈਮੀਕਲ ਪ੍ਰਕਿਰਿਆਵਾਂ ਉੱਤੇ ਵੀ ਮੁੱਖ ਤੌਰ 'ਤੇਨਿਰਭਰ ਕਰਦੀ ਹੈ। ਇਹ ਪ੍ਰਕਿਰਿਆਵਾਂ ਦਿਮਾਗ ਵਿੱਚ ਕਾਰਜਸ਼ੀਲ ਹੁੰਦੀਆਂ ਹਨ। ਇਹ ਸਾਡੇ ਅਨੁਕੂਲਤਾ ਨਾਲ ਸਿੱਖਣ ਦੀ ਲੈਅ ਨਿਰਧਾਰਿਤ ਕਰਦੀਆਂ ਹਨ। ਜਦੋਂ ਅਸੀਂ ਕੁਝ ਨਵਾਂ ਸਿੱਖਦੇ ਹਾਂ , ਸਾਡਾ ਦਿਮਾਗ ਕੁਝ ਵਿਸ਼ੇਸ਼ ਪਦਾਰਥਾਂ ਦਾ ਨਿਕਾਸ ਕਰਦਾ ਹੈ। ਇਹ ਪਦਾਰਥ ਸਾਡੇ ਦਿਮਾਗ ਦੇ ਸੈੱਲਾਂ ਦੀ ਗਤੀਵਿਧੀ ਨੂੰ ਪ੍ਰਭਾਵਿਤ ਕਰਦੇ ਹਨ। ਦੋ ਵਿਸ਼ੇਸ਼ ਵੱਖ-ਵੱਖ ਐਨਜ਼ਾਈਮ ਇਸ ਪ੍ਰਕਿਰਿਆ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ। ਨਵੀਂ ਸਮੱਗਰੀ ਸਿੱਖਣ ਸਮੇਂ ਇਨ੍ਹਾਂ ਐਨਜ਼ਾਈਮਜ਼ ਦਾ ਨਿਕਾਸ ਹੁੰਦਾ ਹੈ। ਪਰ ਇਨ੍ਹਾਂ ਦਾ ਨਿਕਾਸ ਇੱਕੋ ਸਮੇਂ ਨਹੀਂ ਹੁੰਦਾ। ਇਨ੍ਹਾਂ ਦਾ ਪ੍ਰਭਾਵ ਇੱਕ ਸਮਾਂ-ਅੰਤਰਾਲ ਦੇ ਨਾਲ ਪ੍ਰਗਟ ਹੁੰਦਾ ਹੈ। ਪਰ , ਅਸੀਂ ਸਭ ਤੋਂ ਵਧੀਆ ਉਦੋਂ ਸਿੱਖਦੇ ਹਾਂ , ਜਦੋਂ ਦੋਵੇਂ ਐਨਜ਼ਾਈਮ ਇੱਕੋ ਸਮੇਂ ਮੌਜੂਦ ਹੁੰਦੇ ਹਨ। ਅਤੇ ਸਾਡੀ ਸਫ਼ਲਤਾ ਕਾਫ਼ੀ ਹੱਦ ਤੱਕ ਵਧਦੀ ਹੈ , ਜਦੋਂ ਅਸੀਂ ਨਿਯਮਿਤ ਤੌਰ 'ਤੇ ਅੰਤਰਾਲ ਲੈਂਦੇ ਹਾਂ। ਇਸਲਈ ਨਿੱਜੀ ਸਿਖਲਾਈ ਪੜਾਵਾਂ ਦੀ ਮਿਆਦ ਬਦਲਣਾ ਲਾਹੇਵੰਦ ਹੁੰਦਾ ਹੈ। ਅੰਤਰਾਲ ਦੀ ਮਿਆਦ ਵਿੱਚ ਤਬਦੀਲੀ ਵੀ ਜ਼ਰੂਰੀ ਹੈ। ਆਦਰਸ਼ਕ ਤੌਰ 'ਤੇ ਸ਼ੁਰੂ ਵਿੱਚ , ਦੱਸ ਮਿੰਟ ਦੇ ਦੋ ਅੰਤਰਾਲ ਲੈਣੇ ਚਾਹੀਦੇ ਹਨ। ਫੇਰ ਪੰਜ ਮਿੰਟ ਦਾ ਇੱਕ ਅੰਤਰਾਲ। ਫੇਰ ਤੁਹਾਨੂੰ 30 ਮਿੰਟ ਦਾ ਅੰਤਰਾਲ ਲੈਣਾ ਚਾਹੀਦਾ ਹੈ। ਅੰਤਰਾਲਾਂ ਦੇ ਦੌਰਾਨ , ਸਾਡਾ ਦਿਮਾਗ ਨਵੀਂ ਸਮੱਗਰੀ ਵਧੀਆ ਢੰਗ ਨਾਲ ਯਾਦ ਕਰਦਾ ਹੈ। ਅੰਤਰਾਲਾਂ ਦੇ ਦੌਰਾਨ ਤੁਹਾਨੂੰ ਆਪਣੇ ਕੰਮ ਦੇ ਸਥਾਨ ਤੋਂ ਪਰ੍ਹੇ ਚਲੇ ਜਾਣਾ ਚਾਹੀਦਾ ਹੈ। ਅੰਤਰਾਲਾਂ ਦੇ ਦੌਰਾਨ ਚਹਲਕਦਮੀ ਕਰਨਾ ਵਧੀਆ ਹੁੰਦਾ ਹੈ। ਇਸਲਈ ਪੜ੍ਹਾਈ ਦੇ ਦੌਰਾਨ ਕੁਝ ਚਹਲਕਦਮੀ ਕਰੋ! ਅਤੇ ਬੁਰਾ ਮਹਿਸੂਸ ਨਾ ਕਰੋ - ਅਜਿਹਾ ਕਰਦਿਆਂ ਤੁਸੀਂ ਸਿੱਖ ਰਹੇ ਹੋ!