ਪ੍ਹੈਰਾ ਕਿਤਾਬ

pa ਹੋਟਲ ਵਿੱਚ – ਪਹੁੰਚ   »   lv Viesnīcā – ierašanās

27 [ਸਤਾਈ]

ਹੋਟਲ ਵਿੱਚ – ਪਹੁੰਚ

ਹੋਟਲ ਵਿੱਚ – ਪਹੁੰਚ

27 [divdesmit septiņi]

Viesnīcā – ierašanās

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਲਾਤਵੀਅਨ ਖੇਡੋ ਹੋਰ
ਕੀ ਤੁਹਾਡੇ ਕੋਲ ਕਮਰਾ ਖਾਲੀ ਹੈ? V------s -r b-ī-- i-t-b-? V__ J___ i_ b____ i______ V-i J-m- i- b-ī-a i-t-b-? ------------------------- Vai Jums ir brīva istaba? 0
ਮੈਂ ਇੱਕ ਕਮਰਾ ਬੁੱਕ ਕਰਵਾਇਆ ਸੀ। Es--s-u---z-r-ējusi-is-a--. E_ e___ r__________ i______ E- e-m- r-z-r-ē-u-i i-t-b-. --------------------------- Es esmu rezervējusi istabu. 0
ਮੇਰਾ ਨਾਮ ਮੁੱਲਰ ਹੈ। M--i-sau- Mille--. M___ s___ M_______ M-n- s-u- M-l-e-e- ------------------ Mani sauc Millere. 0
ਮੈਨੂੰ ਇੱਕ ਕਮਰਾ ਚਾਹੀਦਾ ਹੈ। M-n-ir -epie--e--m---i-nv--tī-a-ist--a. M__ i_ n___________ v__________ i______ M-n i- n-p-e-i-š-m- v-e-v-e-ī-a i-t-b-. --------------------------------------- Man ir nepieciešama vienvietīga istaba. 0
ਮੈਨੂੰ ਦੋ ਲੋਕਾਂ ਲਈ ਕਮਰਾ ਚਾਹੀਦਾ ਹੈ। M-- i---epi--iešam- -i-vietī-a--staba. M__ i_ n___________ d_________ i______ M-n i- n-p-e-i-š-m- d-v-i-t-g- i-t-b-. -------------------------------------- Man ir nepieciešama divvietīga istaba. 0
ਇੱਕ ਰਾਤ ਲਈ ਕਮਰੇ ਦਾ ਕਿੰਨਾ ਖਰਚਾ ਹੋਵੇਗਾ? Cik -a-s- -s-a---p-r vi----n---i? C__ m____ i_____ p__ v____ n_____ C-k m-k-ā i-t-b- p-r v-e-u n-k-i- --------------------------------- Cik maksā istaba par vienu nakti? 0
ਮੈਨੂੰ ਗੁਸਲਖਾਨੇ ਦੇ ਨਾਲ ਇੱਕ ਕਮਰਾ ਚਾਹੀਦਾ ਹੈ। Es vēl-- i-tabu -- vann-. E_ v____ i_____ a_ v_____ E- v-l-s i-t-b- a- v-n-u- ------------------------- Es vēlos istabu ar vannu. 0
ਮੈਨੂੰ ਫੁਹਾਰੇ ਦੇ ਨਾਲ ਇੱਕ ਕਮਰਾ ਚਾਹੀਦਾ ਹੈ। E- vēl-- ista-u-ar---š-. E_ v____ i_____ a_ d____ E- v-l-s i-t-b- a- d-š-. ------------------------ Es vēlos istabu ar dušu. 0
ਕੀ ਮੈਂ ਕਮਰਾ ਦੇਖ ਸਕਦਾ / ਸਕਦੀ ਹਾਂ? V-i-e- -a-- --skat--------u? V__ e_ v___ a_______ i______ V-i e- v-r- a-s-a-ī- i-t-b-? ---------------------------- Vai es varu apskatīt istabu? 0
ਕੀ ਇੱਥੇ ਗੈਰਜ ਹੈ? Va- -e -- garāža? V__ t_ i_ g______ V-i t- i- g-r-ž-? ----------------- Vai te ir garāža? 0
ਕੀ ਇੱਥੇ ਤਿਜੋਰੀ ਹੈ? V-- t--ir------? V__ t_ i_ s_____ V-i t- i- s-i-s- ---------------- Vai te ir seifs? 0
ਕੀ ਇੱਥੇ ਫੈਕਸ ਮਸ਼ੀਨ ਹੈ? V-------r fa--s? V__ t_ i_ f_____ V-i t- i- f-k-s- ---------------- Vai te ir fakss? 0
ਅੱਛਾ ਮੈਂ ਕਮਰਾ ਲੈਂਦਾ / ਲੈਂਦੀ ਹਾਂ। L---,--s ņ-mšu--o-i---bu. L____ e_ ņ____ š_ i______ L-b-, e- ņ-m-u š- i-t-b-. ------------------------- Labi, es ņemšu šo istabu. 0
ਇਹ ਚਾਬੀਆਂ ਹਨ। T-----ats-ēga-. T_ i_ a________ T- i- a-s-ē-a-. --------------- Te ir atslēgas. 0
ਇਹ ਮੇਰਾ ਸਮਾਨ ਹੈ। T- i--mana b-g-ža. T_ i_ m___ b______ T- i- m-n- b-g-ž-. ------------------ Te ir mana bagāža. 0
ਨਾਸ਼ਤਾ ਕਿੰਨੇ ਵਜੇ ਹੁੰਦਾ ਹੈ? Ci-os i- -ro-a---s? C____ i_ b_________ C-k-s i- b-o-a-t-s- ------------------- Cikos ir brokastis? 0
ਦੁਪਹਿਰ ਦਾ ਖਾਣਾ ਕਿੰਨੇ ਵਜੇ ਹੁੰਦਾ ਹੈ? C-k-- ir--u-d-----? C____ i_ p_________ C-k-s i- p-s-i-n-s- ------------------- Cikos ir pusdienas? 0
ਰਾਤ ਦਾ ਖਾਣਾ ਕਿੰਨੇ ਵਜੇ ਹੁੰਦਾ ਹੈ? Cikos-ir-v--ar----? C____ i_ v_________ C-k-s i- v-k-r-ņ-s- ------------------- Cikos ir vakariņas? 0

ਸਿਖਲਾਈ ਦੀ ਸਫ਼ਲਤਾ ਲਈ ਅੰਤਰਾਲ ਜ਼ਰੂਰੀ ਹਨ

ਸਫ਼ਲਤਾਪੂਰਬਕ ਸਿਖਲਾਈ ਪ੍ਰਾਪਤ ਕਰਨ ਵਾਲਿਆਂ ਨੂੰ ਨਿਯਮਿਤ ਅੰਤਰਾਲ ਲੈਣੇ ਚਾਹੀਦੇ ਹਨ! ਨਵੇਂ ਵਿਗਿਆਨਕ ਅਧਿਐਨ ਇਸ ਨਤੀਜੇ ਉੱਤੇ ਪਹੁੰਚ ਚੁਕੇ ਹਨ। ਖੋਜਕਰਤਾਵਾਂ ਨੇ ਸਿਖਲਾਈ ਦੇ ਪੱਧਰਾਂ ਦੀ ਜਾਂਚ ਕੀਤੀ। ਅਜਿਹਾ ਕਰਦਿਆਂ ਹੋਇਆਂ , ਸਿਖਲਾਈ ਦੀਆਂ ਵੱਖ-ਵੱਖ ਹਾਲਤਾਂ ਦੀ ਅਨੁਰੂਪਤਾ ਕੀਤੀ ਗਈ ਸੀ। ਅਸੀਂ ਜਾਣਕਾਰੀ ਨੂੰ ਛੋਟੇ ਟੁਕੜਿਆਂ ਵਿੱਚ ਵਧੇਰੇ ਚੰਗੀ ਤਰ੍ਹਾਂ ਗ੍ਰਹਿਣ ਕਰਦੇ ਹਾਂ। ਭਾਵ ਸਾਨੂੰ ਇੱਕੋ ਸਮੇਂ ਬਹੁਤ ਕੁਝ ਨਹੀਂ ਸਿੱਖਣਾ ਚਾਹੀਦਾ। ਸਾਨੂੰ ਕੋਰਸ ਦੀਆਂ ਇਕਾਈਆਂ ਦੇ ਦਰਮਿਆਨ ਹਮੇਸ਼ਾਂ ਅੰਤਰਾਲ ਲੈਣੇ ਚਾਹੀਦੇ ਹਨ। ਸਾਡੀ ਸਿਖਲਾਈ ਸਫ਼ਲਤਾ ਬਾਇਓਕੈਮੀਕਲ ਪ੍ਰਕਿਰਿਆਵਾਂ ਉੱਤੇ ਵੀ ਮੁੱਖ ਤੌਰ 'ਤੇਨਿਰਭਰ ਕਰਦੀ ਹੈ। ਇਹ ਪ੍ਰਕਿਰਿਆਵਾਂ ਦਿਮਾਗ ਵਿੱਚ ਕਾਰਜਸ਼ੀਲ ਹੁੰਦੀਆਂ ਹਨ। ਇਹ ਸਾਡੇ ਅਨੁਕੂਲਤਾ ਨਾਲ ਸਿੱਖਣ ਦੀ ਲੈਅ ਨਿਰਧਾਰਿਤ ਕਰਦੀਆਂ ਹਨ। ਜਦੋਂ ਅਸੀਂ ਕੁਝ ਨਵਾਂ ਸਿੱਖਦੇ ਹਾਂ , ਸਾਡਾ ਦਿਮਾਗ ਕੁਝ ਵਿਸ਼ੇਸ਼ ਪਦਾਰਥਾਂ ਦਾ ਨਿਕਾਸ ਕਰਦਾ ਹੈ। ਇਹ ਪਦਾਰਥ ਸਾਡੇ ਦਿਮਾਗ ਦੇ ਸੈੱਲਾਂ ਦੀ ਗਤੀਵਿਧੀ ਨੂੰ ਪ੍ਰਭਾਵਿਤ ਕਰਦੇ ਹਨ। ਦੋ ਵਿਸ਼ੇਸ਼ ਵੱਖ-ਵੱਖ ਐਨਜ਼ਾਈਮ ਇਸ ਪ੍ਰਕਿਰਿਆ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ। ਨਵੀਂ ਸਮੱਗਰੀ ਸਿੱਖਣ ਸਮੇਂ ਇਨ੍ਹਾਂ ਐਨਜ਼ਾਈਮਜ਼ ਦਾ ਨਿਕਾਸ ਹੁੰਦਾ ਹੈ। ਪਰ ਇਨ੍ਹਾਂ ਦਾ ਨਿਕਾਸ ਇੱਕੋ ਸਮੇਂ ਨਹੀਂ ਹੁੰਦਾ। ਇਨ੍ਹਾਂ ਦਾ ਪ੍ਰਭਾਵ ਇੱਕ ਸਮਾਂ-ਅੰਤਰਾਲ ਦੇ ਨਾਲ ਪ੍ਰਗਟ ਹੁੰਦਾ ਹੈ। ਪਰ , ਅਸੀਂ ਸਭ ਤੋਂ ਵਧੀਆ ਉਦੋਂ ਸਿੱਖਦੇ ਹਾਂ , ਜਦੋਂ ਦੋਵੇਂ ਐਨਜ਼ਾਈਮ ਇੱਕੋ ਸਮੇਂ ਮੌਜੂਦ ਹੁੰਦੇ ਹਨ। ਅਤੇ ਸਾਡੀ ਸਫ਼ਲਤਾ ਕਾਫ਼ੀ ਹੱਦ ਤੱਕ ਵਧਦੀ ਹੈ , ਜਦੋਂ ਅਸੀਂ ਨਿਯਮਿਤ ਤੌਰ 'ਤੇ ਅੰਤਰਾਲ ਲੈਂਦੇ ਹਾਂ। ਇਸਲਈ ਨਿੱਜੀ ਸਿਖਲਾਈ ਪੜਾਵਾਂ ਦੀ ਮਿਆਦ ਬਦਲਣਾ ਲਾਹੇਵੰਦ ਹੁੰਦਾ ਹੈ। ਅੰਤਰਾਲ ਦੀ ਮਿਆਦ ਵਿੱਚ ਤਬਦੀਲੀ ਵੀ ਜ਼ਰੂਰੀ ਹੈ। ਆਦਰਸ਼ਕ ਤੌਰ 'ਤੇ ਸ਼ੁਰੂ ਵਿੱਚ , ਦੱਸ ਮਿੰਟ ਦੇ ਦੋ ਅੰਤਰਾਲ ਲੈਣੇ ਚਾਹੀਦੇ ਹਨ। ਫੇਰ ਪੰਜ ਮਿੰਟ ਦਾ ਇੱਕ ਅੰਤਰਾਲ। ਫੇਰ ਤੁਹਾਨੂੰ 30 ਮਿੰਟ ਦਾ ਅੰਤਰਾਲ ਲੈਣਾ ਚਾਹੀਦਾ ਹੈ। ਅੰਤਰਾਲਾਂ ਦੇ ਦੌਰਾਨ , ਸਾਡਾ ਦਿਮਾਗ ਨਵੀਂ ਸਮੱਗਰੀ ਵਧੀਆ ਢੰਗ ਨਾਲ ਯਾਦ ਕਰਦਾ ਹੈ। ਅੰਤਰਾਲਾਂ ਦੇ ਦੌਰਾਨ ਤੁਹਾਨੂੰ ਆਪਣੇ ਕੰਮ ਦੇ ਸਥਾਨ ਤੋਂ ਪਰ੍ਹੇ ਚਲੇ ਜਾਣਾ ਚਾਹੀਦਾ ਹੈ। ਅੰਤਰਾਲਾਂ ਦੇ ਦੌਰਾਨ ਚਹਲਕਦਮੀ ਕਰਨਾ ਵਧੀਆ ਹੁੰਦਾ ਹੈ। ਇਸਲਈ ਪੜ੍ਹਾਈ ਦੇ ਦੌਰਾਨ ਕੁਝ ਚਹਲਕਦਮੀ ਕਰੋ! ਅਤੇ ਬੁਰਾ ਮਹਿਸੂਸ ਨਾ ਕਰੋ - ਅਜਿਹਾ ਕਰਦਿਆਂ ਤੁਸੀਂ ਸਿੱਖ ਰਹੇ ਹੋ!