ਪ੍ਹੈਰਾ ਕਿਤਾਬ

pa ਹੋਟਲ ਵਿੱਚ – ਪਹੁੰਚ   »   ro În hotel – sosirea

27 [ਸਤਾਈ]

ਹੋਟਲ ਵਿੱਚ – ਪਹੁੰਚ

ਹੋਟਲ ਵਿੱਚ – ਪਹੁੰਚ

27 [douăzeci şi şapte]

În hotel – sosirea

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਰੋਮਾਨੀਅਨ ਖੇਡੋ ਹੋਰ
ਕੀ ਤੁਹਾਡੇ ਕੋਲ ਕਮਰਾ ਖਾਲੀ ਹੈ? A---i o-c----- l-b---? A____ o c_____ l______ A-e-i o c-m-r- l-b-r-? ---------------------- Aveţi o cameră liberă? 0
ਮੈਂ ਇੱਕ ਕਮਰਾ ਬੁੱਕ ਕਰਵਾਇਆ ਸੀ। A--r---rv-t o c-m---. A_ r_______ o c______ A- r-z-r-a- o c-m-r-. --------------------- Am rezervat o cameră. 0
ਮੇਰਾ ਨਾਮ ਮੁੱਲਰ ਹੈ। N-m------u --t- ----er. N_____ m__ e___ M______ N-m-l- m-u e-t- M-l-e-. ----------------------- Numele meu este Müller. 0
ਮੈਨੂੰ ਇੱਕ ਕਮਰਾ ਚਾਹੀਦਾ ਹੈ। Am n----e-d--o c-meră ----le. A_ n_____ d_ o c_____ s______ A- n-v-i- d- o c-m-r- s-n-l-. ----------------------------- Am nevoie de o cameră single. 0
ਮੈਨੂੰ ਦੋ ਲੋਕਾਂ ਲਈ ਕਮਰਾ ਚਾਹੀਦਾ ਹੈ। Am---v--e------c-mer--du---. A_ n_____ d_ o c_____ d_____ A- n-v-i- d- o c-m-r- d-b-ă- ---------------------------- Am nevoie de o cameră dublă. 0
ਇੱਕ ਰਾਤ ਲਈ ਕਮਰੇ ਦਾ ਕਿੰਨਾ ਖਰਚਾ ਹੋਵੇਗਾ? C----o--ă--a-e-a -- -o-pte? C__ c____ c_____ p_ n______ C-t c-s-ă c-m-r- p- n-a-t-? --------------------------- Cât costă camera pe noapte? 0
ਮੈਨੂੰ ਗੁਸਲਖਾਨੇ ਦੇ ਨਾਲ ਇੱਕ ਕਮਰਾ ਚਾਹੀਦਾ ਹੈ। V---u-o----er--cu ca--. V____ o c_____ c_ c____ V-e-u o c-m-r- c- c-d-. ----------------------- Vreau o cameră cu cadă. 0
ਮੈਨੂੰ ਫੁਹਾਰੇ ਦੇ ਨਾਲ ਇੱਕ ਕਮਰਾ ਚਾਹੀਦਾ ਹੈ। V-e-- - ca-eră--u ---. V____ o c_____ c_ d___ V-e-u o c-m-r- c- d-ş- ---------------------- Vreau o cameră cu duş. 0
ਕੀ ਮੈਂ ਕਮਰਾ ਦੇਖ ਸਕਦਾ / ਸਕਦੀ ਹਾਂ? P-- -- -ă---amer-? P__ s_ v__ c______ P-t s- v-d c-m-r-? ------------------ Pot să văd camera? 0
ਕੀ ਇੱਥੇ ਗੈਰਜ ਹੈ? Exis-ă-aici-un-g--a-? E_____ a___ u_ g_____ E-i-t- a-c- u- g-r-j- --------------------- Există aici un garaj? 0
ਕੀ ਇੱਥੇ ਤਿਜੋਰੀ ਹੈ? E--s-ă--ic-------if? E_____ a___ u_ s____ E-i-t- a-c- u- s-i-? -------------------- Există aici un seif? 0
ਕੀ ਇੱਥੇ ਫੈਕਸ ਮਸ਼ੀਨ ਹੈ? E-is-ă aici--- -a-? E_____ a___ u_ f___ E-i-t- a-c- u- f-x- ------------------- Există aici un fax? 0
ਅੱਛਾ ਮੈਂ ਕਮਰਾ ਲੈਂਦਾ / ਲੈਂਦੀ ਹਾਂ। Bine- iau---mer-. B____ i__ c______ B-n-, i-u c-m-r-. ----------------- Bine, iau camera. 0
ਇਹ ਚਾਬੀਆਂ ਹਨ। A-c----t- ---i-. A___ e___ c_____ A-c- e-t- c-e-a- ---------------- Aici este cheia. 0
ਇਹ ਮੇਰਾ ਸਮਾਨ ਹੈ। A--i -s-e-b--a-ul-m--. A___ e___ b______ m___ A-c- e-t- b-g-j-l m-u- ---------------------- Aici este bagajul meu. 0
ਨਾਸ਼ਤਾ ਕਿੰਨੇ ਵਜੇ ਹੁੰਦਾ ਹੈ? L- ce--ră s- -erv-ş-- -i-u- -e-un? L_ c_ o__ s_ s_______ m____ d_____ L- c- o-ă s- s-r-e-t- m-c-l d-j-n- ---------------------------------- La ce oră se serveşte micul dejun? 0
ਦੁਪਹਿਰ ਦਾ ਖਾਣਾ ਕਿੰਨੇ ਵਜੇ ਹੁੰਦਾ ਹੈ? La c----- -e --rve--e ---nz--? L_ c_ o__ s_ s_______ p_______ L- c- o-ă s- s-r-e-t- p-â-z-l- ------------------------------ La ce oră se serveşte prânzul? 0
ਰਾਤ ਦਾ ਖਾਣਾ ਕਿੰਨੇ ਵਜੇ ਹੁੰਦਾ ਹੈ? L- c- -r- se--e-v--te-c-na? L_ c_ o__ s_ s_______ c____ L- c- o-ă s- s-r-e-t- c-n-? --------------------------- La ce oră se serveşte cina? 0

ਸਿਖਲਾਈ ਦੀ ਸਫ਼ਲਤਾ ਲਈ ਅੰਤਰਾਲ ਜ਼ਰੂਰੀ ਹਨ

ਸਫ਼ਲਤਾਪੂਰਬਕ ਸਿਖਲਾਈ ਪ੍ਰਾਪਤ ਕਰਨ ਵਾਲਿਆਂ ਨੂੰ ਨਿਯਮਿਤ ਅੰਤਰਾਲ ਲੈਣੇ ਚਾਹੀਦੇ ਹਨ! ਨਵੇਂ ਵਿਗਿਆਨਕ ਅਧਿਐਨ ਇਸ ਨਤੀਜੇ ਉੱਤੇ ਪਹੁੰਚ ਚੁਕੇ ਹਨ। ਖੋਜਕਰਤਾਵਾਂ ਨੇ ਸਿਖਲਾਈ ਦੇ ਪੱਧਰਾਂ ਦੀ ਜਾਂਚ ਕੀਤੀ। ਅਜਿਹਾ ਕਰਦਿਆਂ ਹੋਇਆਂ , ਸਿਖਲਾਈ ਦੀਆਂ ਵੱਖ-ਵੱਖ ਹਾਲਤਾਂ ਦੀ ਅਨੁਰੂਪਤਾ ਕੀਤੀ ਗਈ ਸੀ। ਅਸੀਂ ਜਾਣਕਾਰੀ ਨੂੰ ਛੋਟੇ ਟੁਕੜਿਆਂ ਵਿੱਚ ਵਧੇਰੇ ਚੰਗੀ ਤਰ੍ਹਾਂ ਗ੍ਰਹਿਣ ਕਰਦੇ ਹਾਂ। ਭਾਵ ਸਾਨੂੰ ਇੱਕੋ ਸਮੇਂ ਬਹੁਤ ਕੁਝ ਨਹੀਂ ਸਿੱਖਣਾ ਚਾਹੀਦਾ। ਸਾਨੂੰ ਕੋਰਸ ਦੀਆਂ ਇਕਾਈਆਂ ਦੇ ਦਰਮਿਆਨ ਹਮੇਸ਼ਾਂ ਅੰਤਰਾਲ ਲੈਣੇ ਚਾਹੀਦੇ ਹਨ। ਸਾਡੀ ਸਿਖਲਾਈ ਸਫ਼ਲਤਾ ਬਾਇਓਕੈਮੀਕਲ ਪ੍ਰਕਿਰਿਆਵਾਂ ਉੱਤੇ ਵੀ ਮੁੱਖ ਤੌਰ 'ਤੇਨਿਰਭਰ ਕਰਦੀ ਹੈ। ਇਹ ਪ੍ਰਕਿਰਿਆਵਾਂ ਦਿਮਾਗ ਵਿੱਚ ਕਾਰਜਸ਼ੀਲ ਹੁੰਦੀਆਂ ਹਨ। ਇਹ ਸਾਡੇ ਅਨੁਕੂਲਤਾ ਨਾਲ ਸਿੱਖਣ ਦੀ ਲੈਅ ਨਿਰਧਾਰਿਤ ਕਰਦੀਆਂ ਹਨ। ਜਦੋਂ ਅਸੀਂ ਕੁਝ ਨਵਾਂ ਸਿੱਖਦੇ ਹਾਂ , ਸਾਡਾ ਦਿਮਾਗ ਕੁਝ ਵਿਸ਼ੇਸ਼ ਪਦਾਰਥਾਂ ਦਾ ਨਿਕਾਸ ਕਰਦਾ ਹੈ। ਇਹ ਪਦਾਰਥ ਸਾਡੇ ਦਿਮਾਗ ਦੇ ਸੈੱਲਾਂ ਦੀ ਗਤੀਵਿਧੀ ਨੂੰ ਪ੍ਰਭਾਵਿਤ ਕਰਦੇ ਹਨ। ਦੋ ਵਿਸ਼ੇਸ਼ ਵੱਖ-ਵੱਖ ਐਨਜ਼ਾਈਮ ਇਸ ਪ੍ਰਕਿਰਿਆ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ। ਨਵੀਂ ਸਮੱਗਰੀ ਸਿੱਖਣ ਸਮੇਂ ਇਨ੍ਹਾਂ ਐਨਜ਼ਾਈਮਜ਼ ਦਾ ਨਿਕਾਸ ਹੁੰਦਾ ਹੈ। ਪਰ ਇਨ੍ਹਾਂ ਦਾ ਨਿਕਾਸ ਇੱਕੋ ਸਮੇਂ ਨਹੀਂ ਹੁੰਦਾ। ਇਨ੍ਹਾਂ ਦਾ ਪ੍ਰਭਾਵ ਇੱਕ ਸਮਾਂ-ਅੰਤਰਾਲ ਦੇ ਨਾਲ ਪ੍ਰਗਟ ਹੁੰਦਾ ਹੈ। ਪਰ , ਅਸੀਂ ਸਭ ਤੋਂ ਵਧੀਆ ਉਦੋਂ ਸਿੱਖਦੇ ਹਾਂ , ਜਦੋਂ ਦੋਵੇਂ ਐਨਜ਼ਾਈਮ ਇੱਕੋ ਸਮੇਂ ਮੌਜੂਦ ਹੁੰਦੇ ਹਨ। ਅਤੇ ਸਾਡੀ ਸਫ਼ਲਤਾ ਕਾਫ਼ੀ ਹੱਦ ਤੱਕ ਵਧਦੀ ਹੈ , ਜਦੋਂ ਅਸੀਂ ਨਿਯਮਿਤ ਤੌਰ 'ਤੇ ਅੰਤਰਾਲ ਲੈਂਦੇ ਹਾਂ। ਇਸਲਈ ਨਿੱਜੀ ਸਿਖਲਾਈ ਪੜਾਵਾਂ ਦੀ ਮਿਆਦ ਬਦਲਣਾ ਲਾਹੇਵੰਦ ਹੁੰਦਾ ਹੈ। ਅੰਤਰਾਲ ਦੀ ਮਿਆਦ ਵਿੱਚ ਤਬਦੀਲੀ ਵੀ ਜ਼ਰੂਰੀ ਹੈ। ਆਦਰਸ਼ਕ ਤੌਰ 'ਤੇ ਸ਼ੁਰੂ ਵਿੱਚ , ਦੱਸ ਮਿੰਟ ਦੇ ਦੋ ਅੰਤਰਾਲ ਲੈਣੇ ਚਾਹੀਦੇ ਹਨ। ਫੇਰ ਪੰਜ ਮਿੰਟ ਦਾ ਇੱਕ ਅੰਤਰਾਲ। ਫੇਰ ਤੁਹਾਨੂੰ 30 ਮਿੰਟ ਦਾ ਅੰਤਰਾਲ ਲੈਣਾ ਚਾਹੀਦਾ ਹੈ। ਅੰਤਰਾਲਾਂ ਦੇ ਦੌਰਾਨ , ਸਾਡਾ ਦਿਮਾਗ ਨਵੀਂ ਸਮੱਗਰੀ ਵਧੀਆ ਢੰਗ ਨਾਲ ਯਾਦ ਕਰਦਾ ਹੈ। ਅੰਤਰਾਲਾਂ ਦੇ ਦੌਰਾਨ ਤੁਹਾਨੂੰ ਆਪਣੇ ਕੰਮ ਦੇ ਸਥਾਨ ਤੋਂ ਪਰ੍ਹੇ ਚਲੇ ਜਾਣਾ ਚਾਹੀਦਾ ਹੈ। ਅੰਤਰਾਲਾਂ ਦੇ ਦੌਰਾਨ ਚਹਲਕਦਮੀ ਕਰਨਾ ਵਧੀਆ ਹੁੰਦਾ ਹੈ। ਇਸਲਈ ਪੜ੍ਹਾਈ ਦੇ ਦੌਰਾਨ ਕੁਝ ਚਹਲਕਦਮੀ ਕਰੋ! ਅਤੇ ਬੁਰਾ ਮਹਿਸੂਸ ਨਾ ਕਰੋ - ਅਜਿਹਾ ਕਰਦਿਆਂ ਤੁਸੀਂ ਸਿੱਖ ਰਹੇ ਹੋ!