ਪ੍ਹੈਰਾ ਕਿਤਾਬ

pa ਹੋਟਲ ਵਿੱਚ – ਸ਼ਿਕਾਇਤਾਂ   »   ky Мейманканада – Даттануулар

28 [ਅਠਾਈ]

ਹੋਟਲ ਵਿੱਚ – ਸ਼ਿਕਾਇਤਾਂ

ਹੋਟਲ ਵਿੱਚ – ਸ਼ਿਕਾਇਤਾਂ

28 [жыйырма сегиз]

28 [jıyırma segiz]

Мейманканада – Даттануулар

[Meymankanada – Dattanuular]

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   

ਸਾਕਾਰਾਤਮਕ ਭਾਸ਼ਾਵਾਂ, ਨਾਕਾਰਾਤਮਕ ਭਾਸ਼ਾਵਾਂ

ਜ਼ਿਆਦਾ ਲੋਕ ਜਾਂ ਤਾਂ ਆਸ਼ਾਵਾਦੀ ਜਾਂ ਨਿਰਾਸ਼ਾਵਾਦੀ ਹੁੰਦੇ ਹਨ। ਪਰ ਇਹ ਭਾਸ਼ਾਵਾਂ ਉੱਤੇ ਵੀ ਲਾਗੂ ਹੁੰਦਾ ਹੈ! ਵਿਗਿਆਨਕ ਵਾਰ-ਵਾਰ ਭਾਸ਼ਾਵਾਂ ਦੀ ਸ਼ਬਦਾਵਲੀ ਦਾ ਵਿਸ਼ਲੇਸ਼ਣ ਕਰਦੇ ਹਨ। ਅਜਿਹਾ ਕਰਦਿਆਂ ਹੋਇਆਂ , ਉਹ ਆਮ ਤੌਰ 'ਤੇ ਹੈਰਾਨੀਜਨਕ ਨਤੀਜਿਆਂ 'ਤੇ ਪਹੁੰਚ ਜਾਂਦੇ ਹਨ। ਅੰਗਰੇਜ਼ੀ ਵਿੱਚ , ਉਦਾਹਰਣ ਵਜੋਂ , ਸਾਕਾਰਾਤਮਕ ਦੀ ਥਾਂ ਨਾਕਾਰਾਤਮਕ ਸ਼ਬਦ ਜ਼ਿਆਦਾਹਨ। ਨਾਕਾਰਾਤਨਕ ਭਾਵਨਾਵਾਂ ਲਈ ਤਕਰੀਬਨ ਦੁਗਣੀ ਗਿਣਤੀ ਵਿੱਚ ਸ਼ਬਦ ਉਪਲਬਧ ਹਨ। ਪੱਛਮੀ ਸਮਾਜਾਂ ਵਿੱਚ , ਸ਼ਬਦਾਵਲੀ ਬੋਲਣ ਵਾਲਿਆਂ ਨੂੰ ਪ੍ਰਭਾਵਿਤ ਕਰਦੀ ਹੈ। ਉੱਥੋਂ ਦੇ ਲੋਕ ਅਕਸਰ ਸ਼ਿਕਾਇਤ ਕਰਦੇ ਹਨ। ਉਹ ਕਈ ਚੀਜ਼ਾਂ ਦੀ ਆਲੋਚਨਾ ਵੀ ਕਰਦੇ ਹਨ। ਇਸਲਈ , ਉਹ ਭਾਸ਼ਾ ਦੀ ਵਰਤੋਂ ਬਿਲਕੁਲ ਵਧੇਰੇ ਨਾਕਾਰਾਤਮਕ ਅੰਦਾਜ਼ ਵਿੱਚ ਕਰਦੇ ਹਨ। ਪਰ ਨਾਕਾਰਾਤਮਕ ਸ਼ਬਦ ਇੱਕ ਕਾਰਨ ਕਰਕੇ ਵੀ ਦਿਲਚਸਪ ਹੁੰਦੇ ਹਨ। ਇਨ੍ਹਾਂ ਵਿੱਚ ਸਾਕਾਰਾਤਮਕ ਸ਼ਬਦਾਂ ਨਾਲੋਂ ਵੱਧ ਜਾਣਕਾਰੀ ਹੁੰਦੀ ਹੈ। ਸਾਡਾ ਵਿਕਾਸ ਵੀ ਇਸ ਦਾ ਇੱਕ ਕਾਰਨ ਹੋ ਸਕਦਾ ਹੈ। ਸਾਰੀਆਂ ਜੀਵਿਤ ਚੀਜ਼ਾਂ ਲਈ ਖ਼ਤਰਿਆਂ ਨੂੰ ਪਛਾਨਣਾ ਹਮੇਸ਼ਾਂ ਮਹੱਤਵਪੂਰਨ ਸੀ। ਉਨ੍ਹਾਂ ਨੂੰ ਜ਼ੋਖ਼ਮਾਂ ਦੇ ਵਿਰੁੱਧ ਛੇਤੀ ਨਾਲ ਪ੍ਰਕਿਰਿਆ ਕਰਨੀ ਪੈਂਦੀ ਸੀ। ਇਸਤੋਂ ਛੁੱਟ , ਉਹ ਹੋਰਨਾਂ ਨੂੰ ਖ਼ਤਰਿਆਂ ਬਾਰੇ ਚੇਤਾਵਨੀ ਦੇਣਾ ਚਾਹੁੰਦੇ ਸਨ। ਇਸਲਈ , ਜਾਣਕਾਰੀ ਨੂੰ ਛੇਤੀ ਨਾਲ ਅੱਗੇ ਪਹੁੰਚਾਉਣ ਦੇ ਯੋਗ ਹੋਣ ਲਈ ਇਹ ਜ਼ਰੂਰੀ ਸੀ। ਘੱਟ ਤੋਂ ਘੱਟ ਸੰਭਵ ਸ਼ਬਦਾਂ ਵਿੱਚ ਵੱਧ ਤੋਂ ਵੱਧ ਸੰਭਵ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਸੀ। ਇਸਤੋਂ ਇਲਾਵਾ , ਨਾਕਾਰਾਤਮਕ ਭਾਸ਼ਾ ਦੇ ਕੋਈ ਅਸਲ ਫਾਇਦੇ ਨਹੀਂ ਹਨ। ਇਹ ਕਿਸੇ ਲਈ ਵੀ ਕਲਪਨਾ ਕਰਨ ਲਈ ਆਸਾਨ ਹੈ। ਕੇਵਲ ਨਾਕਾਰਾਤਮਕ ਬੋਲਣ ਵਾਲੇ ਵਿਅਕਤੀ ਨਿਸਚਿਤ ਰੂਪ ਵਿੱਚ ਵਧੇਰੇ ਮਸ਼ਹੂਰ ਨਹੀਂ ਹਨ। ਇਸਤੋਂ ਛੁੱਟ , ਨਾਕਾਰਾਤਮਕ ਭਾਸ਼ਾ ਸਾਡੀਆਂ ਭਾਵਨਾਵਾਂ ਨੂੰ ਪ੍ਰਭਾਵਿਤ ਕਰਦੀ ਹੈ। ਸਾਕਾਰਾਤਮਕ ਭਾਸ਼ਾ , ਦੂਜੇ ਪਾਸੇ , ਸਾਕਾਰਾਤਮਕ ਪ੍ਰਭਾਵ ਪਾ ਸਕਦੀ ਹੈ। ਹਮੇਸ਼ਾਂ ਸਾਕਾਰਾਤਮਕ ਰਹਿਣ ਵਾਲੇ ਵਿਅਕਤੀ ਆਪਣੀ ਜ਼ਿੰਦਗੀ ਵਿੱਚ ਵਧੇਰੇ ਕਾਮਯਾਬ ਹੁੰਦੇ ਹਨ। ਇਸਲਈ ਸਾਨੂੰ ਆਪਣੀ ਭਾਸ਼ਾ ਦੀ ਵਰਤੋਂ ਧਿਆਨ ਨਾਲ ਕਰਨੀ ਚਾਹੀਦੀ ਹੈ। ਕਿਉਂਕਿ ਅਸੀਂ ਆਪਣੀ ਵਰਤੀ ਜਾਣ ਵਾਲੀ ਸ਼ਬਦਾਵਲੀ ਦੀ ਚੋਣ ਆਪ ਕਰਦੇ ਹਾਂ। ਅਤੇ ਆਪਣੀ ਭਾਸ਼ਾ ਰਾਹੀਂ ਅਸੀਂ ਆਪਣੀ ਅਸਲੀਅਤ ਦਾ ਨਿਰਮਾਣ ਕਰਦੇ ਹਾਂ। ਇਸਲਈ: ਸਾਕਾਰਾਤਮਕਤਾ ਨਾਲ ਬੋਲੋ!