ਪ੍ਹੈਰਾ ਕਿਤਾਬ

pa ਰੈਸਟੋਰੈਂਟ ਵਿੱਚ 2   »   cs V restauraci 2

30 [ਤੀਹ]

ਰੈਸਟੋਰੈਂਟ ਵਿੱਚ 2

ਰੈਸਟੋਰੈਂਟ ਵਿੱਚ 2

30 [třicet]

V restauraci 2

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਚੈੱਕ ਖੇਡੋ ਹੋਰ
ਕ੍ਰਿਪਾ ਕਰਕੇ ਇੱਕ ਸੇਬ ਦਾ ਰਸ ਲਿਆਓ। J--l-č-ý dž--- -r-s-m. J_______ d____ p______ J-b-e-n- d-u-, p-o-í-. ---------------------- Jablečný džus, prosím. 0
ਕ੍ਰਿਪਾ ਕਰਕੇ ਇੱਕ ਸ਼ਿਕੰਜਵੀ ਲਿਆਓ। L-moná--- ----í-. L________ p______ L-m-n-d-, p-o-í-. ----------------- Limonádu, prosím. 0
ਕ੍ਰਿਪਾ ਕਰਕੇ ਇੱਕ ਟਮਾਟਰ ਦਾ ਰਸ ਲਿਆਓ। Rajča-o-o- -ť--u--p-osí-. R_________ š_____ p______ R-j-a-o-o- š-á-u- p-o-í-. ------------------------- Rajčatovou šťávu, prosím. 0
ਮੈਨੂੰ ਇੱਕ ਪਿਆਲਾ ਲਾਲ ਸ਼ਰਾਬ ਚਾਹੀਦੀ ਹੈ। Da--/ d--a ---- -- skl-n-------r--ného--ína. D__ / d___ b___ s_ s________ č________ v____ D-l / d-l- b-c- s- s-l-n-č-u č-r-e-é-o v-n-. -------------------------------------------- Dal / dala bych si skleničku červeného vína. 0
ਮੈਨੂੰ ਇੱਕ ਪਿਆਲਾ ਚਿੱਟੀ ਸ਼ਰਾਬ ਚਾਹੀਦੀ ਹੈ। D---/ -a-- by---si--kle----u -íl-ho -í-a. D__ / d___ b___ s_ s________ b_____ v____ D-l / d-l- b-c- s- s-l-n-č-u b-l-h- v-n-. ----------------------------------------- Dal / dala bych si skleničku bílého vína. 0
ਮੈਨੂੰ ਇੱਕ ਬੋਤਲ ਸ਼ੈਂਪੇਨ ਚਾਹੀਦੀ ਹੈ। P-i---te --------m lá--- -am--ňs-é--. P_______ m_ p_____ l____ š___________ P-i-e-t- m- p-o-í- l-h-v š-m-a-s-é-o- ------------------------------------- Přineste mi prosím láhev šampaňského. 0
ਕੀ ਤੁਹਾਨੂੰ ਮੱਛੀ ਚੰਗੀ ਲੱਗਦੀ ਹੈ? M-----d--yby? M__ r__ r____ M-š r-d r-b-? ------------- Máš rád ryby? 0
ਕੀ ਤੁਹਾਨੂੰ ਗੋ – ਮਾਸ ਚੰਗਾ ਲੱਗਦਾ ਹੈ? M---rád---vě-í-m-s-? M__ r__ h_____ m____ M-š r-d h-v-z- m-s-? -------------------- Máš rád hovězí maso? 0
ਕੀ ਤੁਹਾਨੂੰ ਸੂਰ ਦਾ ਮਾਸ ਚੰਗਾ ਲੱਗਦਾ ਹੈ? M---r-d--epřov- -a--? M__ r__ v______ m____ M-š r-d v-p-o-é m-s-? --------------------- Máš rád vepřové maso? 0
ਮੈਨੂੰ ਮਾਸ ਤੋਂ ਬਿਨਾਂ ਕੁਛ ਚਾਹੀਦਾ ਹੈ। C-t-l /-ch-ěl- -ych--ěja---bezm--é--í-lo. C____ / c_____ b___ n_____ b______ j_____ C-t-l / c-t-l- b-c- n-j-k- b-z-a-é j-d-o- ----------------------------------------- Chtěl / chtěla bych nějaké bezmasé jídlo. 0
ਮੈਨੂੰ ਇੱਕ ਥਾਲੀ ਸਬਜ਼ੀਆਂ ਚਾਹੀਦੀਆਂ ਹਨ। Cht-l /-c--ě-a b-ch -elenin--o--mís-. C____ / c_____ b___ z__________ m____ C-t-l / c-t-l- b-c- z-l-n-n-v-u m-s-. ------------------------------------- Chtěl / chtěla bych zeleninovou mísu. 0
ਮੈਨੂੰ ਕੁਛ ਅਜਿਹਾ ਚਾਹੀਦਾ ਹੈ ਜੋ ਜ਼ਿਆਦਾ ਦੇਰ ਨਾ ਲਵੇ। C-t-l-- c-těl- -yc--ně-a-- r--hl----d--. C____ / c_____ b___ n_____ r_____ j_____ C-t-l / c-t-l- b-c- n-j-k- r-c-l- j-d-o- ---------------------------------------- Chtěl / chtěla bych nějaké rychlé jídlo. 0
ਕੀ ਤੁਹਾਨੂੰ ਇਸ ਨਾਲ ਚੌਲ ਚਾਹੀਦੇ ਹਨ? C--e-- to-- rý-í? C_____ t_ s r____ C-c-t- t- s r-ž-? ----------------- Chcete to s rýží? 0
ਕੀ ਤੁਹਾਨੂੰ ਇਸ ਨਾਲ ਨੂਡਲਜ਼ ਚਾਹੀਦੇ ਹਨ? C--ete -- s----tov-nam-? C_____ t_ s t___________ C-c-t- t- s t-s-o-i-a-a- ------------------------ Chcete to s těstovinama? 0
ਕੀ ਤੁਹਾਨੂੰ ਇਸ ਨਾਲ ਆਲੂ ਚਾਹੀਦੇ ਹਨ? Ch--te t- --brambor-m-? C_____ t_ s b__________ C-c-t- t- s b-a-b-r-m-? ----------------------- Chcete to s bramborami? 0
ਮੈਨੂੰ ਪਸੰਦ ਨਹੀਂ ਆਇਆ। T- -------ut-á. T_ m_ n________ T- m- n-c-u-n-. --------------- To mi nechutná. 0
ਖਾਣਾ ਠੰਡਾ ਹੈ। T- jí-lo -e --ud---. T_ j____ j_ s_______ T- j-d-o j- s-u-e-é- -------------------- To jídlo je studené. 0
ਮੈਂ ਇਹ ਨਹੀਂ ਮੰਗਵਾਇਆ ਸੀ। T- j-em -i neob-edn-- / -----e--ala. T_ j___ s_ n_________ / n___________ T- j-e- s- n-o-j-d-a- / n-o-j-d-a-a- ------------------------------------ To jsem si neobjednal / neobjednala. 0

ਭਾਸ਼ਾ ਅਤੇ ਵਿਗਿਆਪਨ

ਵਿਗਿਆਪਨ ਸੰਚਾਰ ਦਾ ਇੱਕ ਵਿਸ਼ੇਸ਼ ਰੂਪ ਦਰਸਾਉਂਦੇ ਹਨ। ਇਹ ਉਦਪਾਦਕਾਂ ਅਤੇ ਉਪਭੋਗਤਾਵਾਂ ਵਿਚਕਾਰ ਸੰਪਰਕ ਸਥਾਪਿਤ ਕਰਨਾ ਚਾਹੁੰਦੇ ਹਨ। ਹਰੇਕ ਕਿਸਮ ਦੇ ਸੰਚਾਰ ਵਾਂਗ , ਇਸਦਾ ਵੀ ਇੱਕ ਲੰਬਾ ਪਿਛੋਕੜ ਹੈ। ਸਿਆਸਤਦਾਨਾਂ ਜਾਂ ਸਰਾਵਾਂ ਦੀ ਇਸਤਿਹਾਰਬਾਜ਼ੀ ਪ੍ਰਾਚੀਨ ਸਮਿਆਂ ਵਿੱਚ ਵੀ ਹੁੰਦੀ ਸੀ। ਵਿਗਿਆਪਨ ਦੀ ਭਾਸ਼ਾ ਵਿੱਚ ਬਿਆਨਬਾਜ਼ੀ ਦੇ ਵਿਸ਼ੇਸ਼ ਤੱਤਾਂ ਦੀ ਵਰਤੋਂ ਹੁੰਦੀ ਹੈ। ਕਿਉਂਕਿ ਇਸ ਕੋਲ ਇੱਕ ਟੀਚਾ ਹੁੰਦਾ ਹੈ , ਇਸਲਈ ਇਹ ਇੱਕ ਯੋਜਨਾਬੱਧ ਸੰਚਾਰ ਹੈ। ਉਪਭੋਗਤਾਵਾਂ ਵਜੋਂ ਸਾਨੂੰ ਜਾਗਰੂਕ ਰੱਖਣਾ ਚਾਹੀਦਾ ਹੈ ; ਸਾਡੀਆਂ ਰੁਚੀਆਂ ਨੂੰ ਪ੍ਰੇਰਿਤ ਰੱਖਿਆ ਜਾਣਾ ਚਾਹੀਦਾ ਹੈ। ਪਰ , ਇਸਤੋਂ ਛੁੱਟ , ਸਾਨੂੰ ਉਤਪਾਦ ਨੂੰ ਚਾਹੁਣ ਅਤੇ ਇਸਨੂੰ ਖਰੀਦਣ ਦੀ ਲੋੜ ਹੈ। ਨਤੀਜੋ ਵਜੋਂ , ਵਿਗਿਆਪਨ ਦੀ ਭਾਸ਼ਾ ਵਿਸ਼ੇਸ਼ ਤੌਰ 'ਤੇ ਬਹੁਤ ਸਰਲ ਹੁੰਦੀ ਹੈ। ਕੇਵਲ ਕੁਝ ਹੀ ਸ਼ਬਦ ਅਤੇ ਸਧਾਰਨ ਮੁਹਾਵਰਿਆਂ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤਰ੍ਹਾਂ , ਸਾਡੀ ਯਾਦ-ਸ਼ਕਤੀ ਸਮੱਗਰੀ ਨੂੰ ਸੰਭਾਲਣ ਦੇ ਯੋਗ ਹੋ ਜਾਣੀ ਚਾਹੀਦੀਹੈ। ਵਿਸ਼ੇਸ਼ ਤਰ੍ਹਾਂ ਦੇ ਸ਼ਬਦ ਜਿਵੇਂ ਵਿਸ਼ੇਸ਼ਣ ਅਤੇ ਉੱਤਮਤਾ-ਸੂਚਕ ਆਮ ਹਨ। ਇਹ ਵਿਸ਼ੇਸ਼ ਤੌਰ 'ਤੇ ਉਤਪਾਦ ਦੇ ਫਾਇਦਿਆਂ ਬਾਰੇ ਵੇਰਵਾ ਦੇਂਦੇ ਹਨ। ਨਤੀਜੇ ਵਜੋਂ , ਵਿਗਿਆਪਨ ਦੀ ਭਾਸ਼ਾ ਆਮ ਤੌਰ 'ਤੇ ਬਹੁਤ ਸਾਕਾਰਾਤਮਕ ਹੁੰਦੀ ਹੈ। ਦਿਲਚਸਪ ਗੱਲ ਇਹ ਹੈ , ਵਿਗਿਆਪਨ ਦੀ ਭਾਸ਼ਾ ਹਮੇਸ਼ਾਂ ਸਭਿਆਚਾਰ ਨਾਲ ਪ੍ਰਭਾਵਿਤ ਹੁੰਦੀ ਹੈ। ਭਾਵ , ਵਿਗਿਆਪਨ ਦੀ ਭਾਸ਼ਾ ਸਾਨੂੰ ਸਮਾਜਾਂ ਬਾਰੇ ਬਹੁਤ ਜਾਣਕਾਰੀ ਦੇਂਦੀ ਹੈ। ਅੱਜ , ‘ਸੁੰਦਰਤਾ ’ ਅਤੇ ‘ਜਵਾਨ ’ ਵਰਗੇ ਸ਼ਬਦ ਕਈ ਦੇਸ਼ਾਂ ਵਿੱਚ ਪ੍ਰਮੁੱਖ ਹਨ। ‘ਭਵਿੱਖ’ ਅਤੇ ‘ਸੁਰੱਖਿਆ’ ਵਰਗੇ ਸ਼ਬਦ ਵੀ ਅਕਸਰ ਦਿਖਾਈ ਦੇਂਦੇ ਹਨ। ਵਿਸ਼ੇਸ਼ ਤੌਰ 'ਤੇ ਪੱਛਮੀ ਦੇਸ਼ਾਂ ਵਿੱਚ , ਅੰਗਰੇਜ਼ੀ ਲੋਕਪ੍ਰਿਯ ਹੈ। ਅੰਗਰੇਜ਼ੀ ਨੂੰ ਆਧੁਨਿਕ ਅਤੇ ਅੰਤਰ-ਰਾਸ਼ਟਰੀ ਮੰਨਿਆ ਜਾਂਦਾ ਹੈ। ਇਸਲਈ ਇਹ ਤਕਨੀਕੀ ਉਤਪਾਦਾਂ ਲਈ ਬਹੁਤ ਢੁਕਵੀਂ ਹੈ। ਰੋਮਾਂਸ ਭਾਸ਼ਾਵਾਂ ਦੇ ਤੱਤ ਵਿਲਾਸਤਾ ਅਤੇ ਜਨੂਨ ਦਰਸਾਉਂਦੇ ਹਨ। ਇਹ ਲੋਕਪ੍ਰਿਯਤਾ ਦੇ ਪੱਖੋਂ ਭੋਜਨ ਅਤੇ ਸ਼ਿੰਗਾਰ ਦੇ ਸਮਾਨ ਲਈ ਵਰਤੇ ਜਂਦੇ ਹਨ। ਉਪ-ਭਾਸ਼ਾਵਾਂ ਬੋਲਣ ਵਾਲੇ ਮਾਤਭੂਮੀ ਅਤੇ ਪਰੰਪਰਾ ਵਰਗੀਆਂ ਕੀਮਤਾਂ ਉੱਤੇ ਜ਼ੋਰ ਦੇਣਾ ਚਾਹੁੰਦੇ ਹਨ। ਉਤਪਾਦਾਂ ਦੇ ਨਾਮ ਅਕਸਰ ਨੀਓਲੌਗਿਜ਼ਮ , ਜਾਂ ਨਵ-ਨਿਰਮਾਣਿਤ ਸ਼ਬਦ ਹੁੰਦੇ ਹਨ। ਵਿਸ਼ੇਸ਼ ਰੂਪ ਵਿੱਚ ਇਨ੍ਹਾਂ ਦਾ ਕੋਈ ਭਾਵ ਨਹੀਂ ਹੁੰਦਾ , ਕੇਵਲ ਇੱਕ ਸੁਹਾਵਣੀ ਧੁਨ ਹੁੰਦੀ ਹੈ। ਪਰ ਕੁਝ ਉਤਪਾਦਾਂ ਦੇ ਨਾਮ ਸੱਚਮੁੱਚ ਪ੍ਰਭਾਵਸ਼ਾਲੀ ਹੋ ਸਕਦੇ ਹਨ! ਇੱਥੋਂ ਤੱਕ ਕਿ ਵੈਕਯੁਮ-ਕਲੀਨਰ ਦਾ ਨਾਮ ਇੱਕ ਕਿਰਿਆਵਾਚੀ ਸ਼ਬਦ ਬਣ ਗਿਆ ਹੈ - ਹੂਵਰ ਕਰਨਾ!