ਪ੍ਹੈਰਾ ਕਿਤਾਬ

pa ਰੈਸਟੋਰੈਂਟ ਵਿੱਚ 4   »   sl V restavraciji 4

32 [ਬੱਤੀ]

ਰੈਸਟੋਰੈਂਟ ਵਿੱਚ 4

ਰੈਸਟੋਰੈਂਟ ਵਿੱਚ 4

32 [dvaintrideset]

V restavraciji 4

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵੀਨੀਅਨ ਖੇਡੋ ਹੋਰ
ਕੈਚਪ ਨਾਲ ਇੱਕ ਫ੍ਰੈਂਚ ਫ੍ਰਾਈਜ਼ En---t--om--i - -eča--m. E_____ p_____ s k_______ E-k-a- p-m-r- s k-č-p-m- ------------------------ Enkrat pomfri s kečapom. 0
ਅਤੇ ਦੋ ਮੈਅਨੋਜ਼ ਦੇ ਨਾਲ I- ----ra- --m----ezo. I_ d______ z m________ I- d-a-r-t z m-j-n-z-. ---------------------- In dvakrat z majonezo. 0
ਅਤੇ ਤਿੰਨ ਗ੍ਰਿੱਲ ਕੀਤੇ ਸਾਸੇਜ ਸਰੋਂ ਦੇ ਨਾਲ। I- ------- p-č-n-------o-či--. I_ t______ p_______ z g_______ I- t-i-r-t p-č-n-c- z g-r-i-o- ------------------------------ In trikrat pečenico z gorčico. 0
ਤੁਹਾਡੇ ਕੋਲ ਕਿਸ ਤਰ੍ਹਾਂ ਦੀਆਂ ਸਬਜ਼ੀਆਂ ਹਨ? Kakšn- -e----a-o--mat-? K_____ z________ i_____ K-k-n- z-l-n-a-o i-a-e- ----------------------- Kakšno zelenjavo imate? 0
ਕੀ ਫਲੀਆਂ ਮਿਲ ਸਕਦੀਆਂ ਹਨ? I-a-e --ž-l? I____ f_____ I-a-e f-ž-l- ------------ Imate fižol? 0
ਕੀ ਤੁਹਾਡੇ ਕੋਲ ਫੁੱਲਗੋਭੀ ਹੈ? Ima-e --eta-o? I____ c_______ I-a-e c-e-a-o- -------------- Imate cvetačo? 0
ਮੈਨੂੰ ਮੱਕੀ ਖਾਣਾ ਚੰਗਾ ਲੱਗਦਾ ਹੈ। R-- -e- ko--z-. R__ j__ k______ R-d j-m k-r-z-. --------------- Rad jem koruzo. 0
ਮੈਨੂੰ ਖੀਰਾ ਚੰਗਾ ਲੱਗਦਾ ਹੈ। R---j-- -um--e. R__ j__ k______ R-d j-m k-m-r-. --------------- Rad jem kumare. 0
ਮੈਨੂੰ ਟਮਾਟਰ ਚੰਗਾ ਲੱਗਦਾ ਹੈ। R----em--a--diž---. R__ j__ p__________ R-d j-m p-r-d-ž-i-. ------------------- Rad jem paradižnik. 0
ਕੀ ਤੁਹਾਨੂੰ ਭੂਕਾਂ ਚੰਗੀਆਂ ਲੱਗਦੀਆਂ ਹਨ? Ali r--i-j--t- t-di--or? A__ r___ j____ t___ p___ A-i r-d- j-s-e t-d- p-r- ------------------------ Ali radi jeste tudi por? 0
ਕੀ ਤੁਹਾਨੂੰ ਅਚਾਰੀ ਬੰਦਗੋਭੀ ਚੰਗੀ ਲੱਗਦੀ ਹੈ? A-i ra-i--este--ud- k-sl---e--e? A__ r___ j____ t___ k____ z_____ A-i r-d- j-s-e t-d- k-s-o z-l-e- -------------------------------- Ali radi jeste tudi kislo zelje? 0
ਕੀ ਤੁਸੀਂ ਦਾਲ ਖਾਣਾ ਪਸੰਦ ਕਰਦੇ ਹੋ? Ali---di--este--u-i l-č-? A__ r___ j____ t___ l____ A-i r-d- j-s-e t-d- l-č-? ------------------------- Ali radi jeste tudi lečo? 0
ਕੀ ਤੈਨੂੰ ਗਾਜਰਾਂ ਵੀ ਚੰਗੀਆਂ ਲੱਗਦੀਆਂ ਹਨ? A-i-r-d--)-j-- ---i-ko-en-e? A__ r_____ j__ t___ k_______ A-i r-d-a- j-š t-d- k-r-n-e- ---------------------------- Ali rad(a) ješ tudi korenje? 0
ਕੀ ਤੈਨੂੰ ਬ੍ਰੋਕਲੀ ਵੀ ਚੰਗੀ ਲੱਗਦੀ ਹੈ? A-i --d(a) --š tu-- --oko-i? A__ r_____ j__ t___ b_______ A-i r-d-a- j-š t-d- b-o-o-i- ---------------------------- Ali rad(a) ješ tudi brokoli? 0
ਕੀ ਤੈਨੂੰ ਸ਼ਿਮਲਾ – ਮਿਰਚਾਂ ਵੀ ਚੰਗੀਆਂ ਲੱਗਦੀਆਂ ਹਨ? A-i---------eš ---i ---r-ko? A__ r_____ j__ t___ p_______ A-i r-d-a- j-š t-d- p-p-i-o- ---------------------------- Ali rad(a) ješ tudi papriko? 0
ਮੈਨੂੰ ਪਿਆਜ਼ ਚੰਗਾ ਨਹੀਂ ਲੱਗਦਾ। N--m-ra---eb--e. N_ m____ č______ N- m-r-m č-b-l-. ---------------- Ne maram čebule. 0
ਮੈਨੂੰ ਜੈਤੂਨ ਚੰਗੇ ਨਹੀਂ ਲੱਗਦੇ। N--m--a--o---. N_ m____ o____ N- m-r-m o-i-. -------------- Ne maram oliv. 0
ਮੈਨੂੰ ਖੁੰਬਾਂ ਚੰਗੀਆਂ ਨਹੀਂ ਲੱਗਦੀਆਂ। Ne -ar-- -ob. N_ m____ g___ N- m-r-m g-b- ------------- Ne maram gob. 0

ਧੁਨੀ-ਆਧਾਰਿਤ ਭਾਸ਼ਾਵਾਂ

ਵਿਸ਼ਵ ਭਰ ਵਿੱਚ ਬੋਲਣ ਜਾਣ ਵਾਲੀਆਂ ਭਾਸ਼ਾਵਾਂ ਜ਼ਿਆਦਾਤਰ ਧੁਨੀ-ਆਧਾਰਿਤ ਭਾਸ਼ਾਵਾਂ ਹਨ। ਧੁਨੀ-ਆਧਾਰਿਤ ਭਾਸ਼ਾਵਾਂ ਵਿੱਚ ਧੁਨਾਂ ਦਾ ਉਤਾਰ-ਚੜ੍ਹਾਅ ਅਹਿਮ ਹੁੰਦਾ ਹੈ। ਇਹ ਨਿਰਧਾਰਿਤ ਕਰਦੇ ਹਨ ਸ਼ਬਦਾਂ ਜਾਂ ਸ਼ਬਦ-ਅੰਸ਼ਾਂ ਦਾ ਕੀ ਅਰਥ ਹੈ। ਇਸਲਈ , ਧੁਨੀ ਸ਼ਬਦ ਦੇ ਨਾਲ ਪੱਕੀ ਤਰ੍ਹਾਂ ਸੰਬੰਧਿਤ ਹੁੰਦੀ ਹੈ। ਏਸ਼ੀਆ ਵਿੱਚ ਬੋਲੀਆਂ ਜਾਣ ਵਾਲੀਆਂ ਵਧੇਰੇ ਭਾਸ਼ਾਵਾਂ ਧੁਨੀ-ਆਧਾਰਿਤ ਭਾਸ਼ਾਵਾਂਹਨ। ਉਦਾਹਰਣ ਵਜੋਂ , ਚੀਨੀ , ਥਾਈ ਅਤੇ ਵੀਅਤਨਾਮੀ। ਅਫ਼ਰੀਕਾ ਵਿੱਚ ਵੀ ਕਈ ਧੁਨੀ-ਆਧਾਰਿਤ ਭਾਸ਼ਾਵਾਂ ਪ੍ਰਚੱਲਿਤ ਹਨ। ਅਮਰੀਕਾ ਵਿੱਚ ਵੀ ਕਈ ਸਥਾਨਿਕ ਭਾਸ਼ਾਵਾਂ ਧੁਨੀ-ਆਧਾਰਿਤ ਭਾਸ਼ਾਵਾਂ ਹਨ। ਇੰਡੋ-ਯੂਰੋਪੀਅਨ ਭਾਸ਼ਾਵਾਂ ਵਿੱਚ ਜ਼ਿਆਦਾਤਰ ਕੇਵਲ ਧੁਨੀ-ਆਧਾਰਿਤ ਤੱਤ ਹੀ ਹੁੰਦੇ ਹਨ। ਉਦਾਹਰਣ ਵਜੋਂ , ਇਹ ਸਵੀਡਿਸ਼ ਜਾਂ ਸਰਬੀਅਨ ਉੱਤੇ ਵੀ ਲਾਗੂ ਹੁੰਦਾ ਹੈ। ਧੁਨੀ ਦੇ ਉਤਾਰ-ਚੜ੍ਹਾਵਾਂ ਦੀ ਗਿਣਤੀ ਵਿਅਕਤੀਗਤ ਭਾਸ਼ਾਵਾਂ ਵਿੱਚ ਵੱਖ-ਵੱਖ ਹੁੰਦੀ ਹੈ। ਚੀਨੀ ਵਿੱਚ ਚਾਰ ਵੱਖ-ਵੱਖ ਧੁਨੀਆਂ ਵਿੱਚ ਸਪੱਸ਼ਟ ਅੰਤਰ ਹੈ। ਇਸ ਅਨੁਸਾਰ , ma ਅੱਖਰ ਦੇ ਚਾਰ ਅਰਥ ਹੋ ਸਕਦੇ ਹਨ। ਇਹ ਹਨ mother, hemp, horse ਅਤੇ to rant ਦਿਲਚਸਪ ਗੱਲ ਇਹ ਹੈ, ਧੁਨੀ-ਆਧਾਰਿਤ ਭਾਸ਼ਾਵਾਂ ਸਾਡੀ ਸੁਣਨ ਸ਼ਕਤੀ ਉੱਤੇ ਵੀ ਪ੍ਰਭਾਵ ਪਾਉਂਦੀਆਂ ਹਨ। ਸੰਪੂਰਨ ਸੁਣਾਈ ਨਾਲ ਸੰਬੰਧਤ ਅਧਿਐਨ ਅਜਿਹਾ ਦਰਸਾਉਂਦੇ ਹਨ। ਸੰਪੂਰਨ ਸੁਣਾਈ, ਸੁਣੀਆਂ ਜਾਣ ਵਾਲਾਂ ਧੁਨੀਆਂ ਦੀ ਸਹੀ ਤਰ੍ਹਾਂ ਪਛਾਣ ਕਰਨ ਦੀ ਯੋਗਤਾ ਹੈ। ਸੰਪੂਰਨ ਸੁਣਾਈ ਯੂਰੋਪ ਅਤੇ ਅਮਰੀਕਾ ਵਿੱਚ ਬਹੁਤ ਹੀ ਘੱਟ ਪ੍ਰਚਲਿਤ ਹੈ। 10,000 ਵਿੱਚੋਂ 1 ਤੋਂ ਘੱਟ ਲੋਕ ਇਸਦੀ ਵਰਤੋਂ ਕਰਦੇ ਹਨ। ਇਹ ਸਵਦੇਸ਼ੀ ਚੀਨੀ ਬੋਲਣ ਵਾਲਿਆਂ ਲਈ ਵੱਖਰੀ ਹੈ। ਇੱਥੇ, ਇਸਤੋਂ 9 ਗੁਣਾਂ ਵੱਧ ਲੋਕਾਂ ਕੋਲ ਇਹ ਯੋਗਤਾ ਹੈ। ਅਸੀਂ ਸਾਰਿਆਂ ਨੇ ਆਪਣੇ ਬਚਪਨ ਵਿੱਚ ਸੰਪੂਰਨ ਸੁਣਾਈ ਅਪਣਾਈ ਸੀ। ਅਸੀਂ ਇਸਦੀ ਵਰਤੋਂ ਸਹੀ ਢੰਗ ਨਾਲ ਬੋਲਣਾ ਸਿੱਖਣ ਲਈ ਕੀਤੀ। ਬਦਕਿਸਮਤੀ ਨਾਲ, ਵਧੇਰੇ ਲੋਕ ਬਾਦ ਵਿੱਚ ਇਸਨੂੰ ਭੁੱਲ ਜਂਦੇ ਹਨ। ਧਨੀਆਂ ਦਾ ਉਤਾਰ-ਚੜ੍ਹਾਅ ਸੰਗੀਤ ਵਿੱਚ ਵੀ ਬਹੁਤ ਮਹੱਤਵਪੂਰਨ ਹੈ। ਇਹ ਵਿਸ਼ੇਸ਼ ਰੂਪ ਵਿੱਚ ਧੁਨੀ-ਆਧਾਰਿਤ ਭਾਸ਼ਾਵਾਂ ਬੋਲਣ ਵਾਲੀਆਂ ਸਭਿਆਤਾਵਾਂ ਲਈ ਢੁਕਵੀਂ ਹੈ। ਇਨ੍ਹਾਂ ਨੂੰ ਬਹੁਤ ਬਾਰੀਕੀ ਨਾਲ ਸੁਰ ਦਾ ਪਾਲਣ ਕਰਨਾ ਚਾਹੀਦਾ ਹੈ। ਨਹੀਂ ਤਾਂ ਇੱਕ ਵਧੀਆ ਗਾਣਾ ਇੱਕ ਖ਼ਰਾਬ ਗਾਣੇ ਵਜੋਂ ਪੈਦਾ ਹੋਵੇਗਾ।