ਪ੍ਹੈਰਾ ਕਿਤਾਬ

pa ਟ੍ਰੇਨ ਵਿੱਚ   »   cs Ve vlaku

34 [ਚੌਂਤੀ]

ਟ੍ਰੇਨ ਵਿੱਚ

ਟ੍ਰੇਨ ਵਿੱਚ

34 [třicet čtyři]

Ve vlaku

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਚੈੱਕ ਖੇਡੋ ਹੋਰ
ਕੀ ਬਰਲਿਨ ਲਈ ਇਹੋ ਟ੍ਰੇਨ ਹੈ? Je-t- ---- do B-----a? J_ t_ v___ d_ B_______ J- t- v-a- d- B-r-í-a- ---------------------- Je to vlak do Berlína? 0
ਇਹ ਟ੍ਰੇਨ ਕਦੋਂ ਚਲਦੀ ਹੈ? V ---i--hodi--t-- -la--odjí-dí? V k____ h____ t__ v___ o_______ V k-l-k h-d-n t-n v-a- o-j-ž-í- ------------------------------- V kolik hodin ten vlak odjíždí? 0
ਇਹ ਟ੍ਰੇਨ ਬਰਲਿਨ ਕਦੋਂ ਪਹੁੰਚਦੀ ਹੈ? V-k-lik h---- -or-zí---- -l----- --r-ín-? V k____ h____ d_____ t__ v___ d_ B_______ V k-l-k h-d-n d-r-z- t-n v-a- d- B-r-í-a- ----------------------------------------- V kolik hodin dorazí ten vlak do Berlína? 0
ਮਾਫ ਕਰਨਾ ਕੀ ਮੈਂ ਅੱਗੇ ਜਾ ਸਕਦਾ / ਸਕਦੀ ਹਾਂ? S-dovole--m-----u--ro--t? S d_________ m___ p______ S d-v-l-n-m- m-h- p-o-í-? ------------------------- S dovolením, mohu projít? 0
ਮੇਰਾ ਖਿਆਲ ਹੈ ਇਹ ਮੇਰੀ ਜਗਾਹ ਹੈ। M---í-- ž--toto----mé-m-s--. M______ ž_ t___ j_ m_ m_____ M-s-í-, ž- t-t- j- m- m-s-o- ---------------------------- Myslím, že toto je mé místo. 0
ਮੈਨੂੰ ਲੱਗਦਾ ਹੈ ਕਿ ਤੂੰ ਮੇਰੀ ਜਗਾਹ ਤੇ ਬੈਠਾ / ਬੈਠੀ ਹੈਂ। M-sl-m,-ž- -e-í---n--mém -í---. M______ ž_ s_____ n_ m__ m_____ M-s-í-, ž- s-d-t- n- m-m m-s-ě- ------------------------------- Myslím, že sedíte na mém místě. 0
ਸਲੀਪਰ ਕਿੱਥੇ ਹੈ? K-e-je---ac- vů-? K__ j_ s____ v___ K-e j- s-a-í v-z- ----------------- Kde je spací vůz? 0
ਸਲੀਪਰ ਟ੍ਰੇਨ ਦੇ ਅੰਤ ਵਿੱਚ ਹੈ। Spac---ůz--e n- ---ci vl-k-. S____ v__ j_ n_ k____ v_____ S-a-í v-z j- n- k-n-i v-a-u- ---------------------------- Spací vůz je na konci vlaku. 0
ਅਤੇ ਭੋਜਨਯਾਨ / ਭੋਜਨਾਲਿਆ ਕਿੱਥੇ ਹੈ? –ਸ਼ੁਰੂ ਵਿੱਚ। A-kde-j- j-d---- -ůz? – --p----. A k__ j_ j______ v___ – V_______ A k-e j- j-d-l-í v-z- – V-p-e-u- -------------------------------- A kde je jídelní vůz? – Vepředu. 0
ਕੀ ਮੈਂ ਹੇਠਾਂ ਸੋ ਸਕਦਾ / ਸਕਦੀ ਹਾਂ? Moh---pát d--e? M___ s___ d____ M-h- s-á- d-l-? --------------- Mohu spát dole? 0
ਕੀ ਮੈਂ ਵਿਚਕਾਰ ਸੋ ਸਕਦਾ / ਸਕਦੀ ਹਾਂ? Mo-- --------- -p-o--řed? M___ b___ s___ u_________ M-h- b-c- s-á- u-r-s-ř-d- ------------------------- Mohl bych spát uprostřed? 0
ਕੀ ਮੈਂ ਉੱਪਰ ਸੋ ਸਕਦਾ / ਸਕਦੀ ਹਾਂ? Mohl -ych spá- -----e? M___ b___ s___ n______ M-h- b-c- s-á- n-h-ř-? ---------------------- Mohl bych spát nahoře? 0
ਅਸੀਂ ਸਰਹੱਦ ਤੇ ਕਦੋਂ ਹੋਵਾਂਗੇ? Kdy -u-e-e-n- -rani--? K__ b_____ n_ h_______ K-y b-d-m- n- h-a-i-i- ---------------------- Kdy budeme na hranici? 0
ਬਰਲਿਨ ਯਾਤਰਾ ਵਿੱਚ ਕਿੰਨਾ ਸਮਾਂ ਲੱਗਦਾ ਹੈ? J-- dlou-o -rv- cesta--- Be-lína? J__ d_____ t___ c____ d_ B_______ J-k d-o-h- t-v- c-s-a d- B-r-í-a- --------------------------------- Jak dlouho trvá cesta do Berlína? 0
ਕੀ ਟ੍ਰੇਨ ਦੇਰੀ ਨਾਲ ਚੱਲ ਰਹੀ ਹੈ? M--t-n -la--z----ě--? M_ t__ v___ z________ M- t-n v-a- z-o-d-n-? --------------------- Má ten vlak zpoždění? 0
ਕੀ ਤੁਹਾਡੇ ਕੋਲ ਪੜ੍ਹਨ ਲਈ ਕੁਝ ਹੈ? Má---ně----- č--n-? M___ n___ n_ č_____ M-t- n-c- n- č-e-í- ------------------- Máte něco na čtení? 0
ਕੀ ਇੱਥੇ ਖਾਣ – ਪੀਣ ਲਈ ਕੁਝ ਮਿਲ ਸਕਦਾ ਹੈ? Je t-d--mo-n- k-up-t -ěc--k-jí--u----ití? J_ t___ m____ k_____ n___ k j____ a p____ J- t-d- m-ž-é k-u-i- n-c- k j-d-u a p-t-? ----------------------------------------- Je tady možné koupit něco k jídlu a pití? 0
ਕੀ ਤੁਸੀਂ ਮੈਨੂੰ 7 ਵਜੇ ਜਗਾਉਗੇ ? Můžete -ě -zbu-it v-7 hodi-? M_____ m_ v______ v 7 h_____ M-ž-t- m- v-b-d-t v 7 h-d-n- ---------------------------- Můžete mě vzbudit v 7 hodin? 0

ਬੱਚੇ ਬੁੱਲ੍ਹਾਂ ਨੂੰ ਪੜ੍ਹ ਲੈਂਦੇ ਹਨ!

ਜਦੋਂ ਬੱਚੇ ਬੋਲਣਾ ਸਿੱਖ ਰਹੇ ਹੁੰਦੇ ਹਨ, ਉਹ ਆਪਣੇ ਮਾਤਾ-ਪਿਤਾ ਦੇ ਮੂੰਹਾਂ ਵੱਲ ਧਿਆਨ ਦੇਂਦੇ ਹਨ। ਵਿਕਾਸਾਤਮਕ ਚਿਕਿਤਸਕਾਂ ਨੇ ਅਜਿਹੇ ਨਤੀਜੇ ਲੱਭੇ ਹਨ। ਬੱਚੇ ਤਕਰੀਬਨ ਛੇ ਮਹੀਨੇ ਦੀ ਉਮਰ ਤੋਂ ਬੁੱਲ੍ਹਾਂ ਨੂੰ ਪੜ੍ਹਨਾ ਸ਼ੁਰੂ ਕਰ ਦੇਂਦੇ ਹਨ। ਇਸ ਤਰ੍ਹਾਂ ਉਹ ਸਿੱਖਦੇ ਹਨ ਕਿ ਉਨ੍ਹਾਂ ਨੂੰ ਆਵਾਜ਼ਾਂ ਪੈਦਾ ਕਰਨ ਲਈ ਮੂੰਹ ਦਾ ਆਕਾਰ ਕਿਸ ਤਰ੍ਹਾਂ ਬਣਾਉਣਾ ਚਾਹੀਦਾ ਹੈ। ਜਦੋਂ ਬੱਚੇ ਇੱਕ ਸਾਲ ਦੇ ਹੋ ਜਾਂਦੇ ਹਨ, ਉਹ ਪਹਿਲਾਂ ਤੋਂ ਹੀ ਕੁਝ ਸ਼ਬਦ ਸਮਝ ਸਕਦੇ ਹਨ। ਇਸ ਉਮਰ ਤੋਂ ਬਾਦ ਉਹ ਲੋਕਾਂ ਦੀਆਂ ਅੱਖਾਂ ਵਿੱਚ ਦੁਬਾਰਾ ਦੇਖਣਾ ਸ਼ੁਰੂ ਕਰ ਦੇਂਦੇ ਹਨ। ਅਜਿਹਾ ਕਰਦਿਆਂ ਹੋਇਆਂ ਉਹ ਬਹੁਤ ਸਾਰੀ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕਰਦੇ ਹਨ। ਉਨ੍ਹਾਂ ਦੀਆਂ ਅੱਖਾਂ ਵਿੱਚ ਦੇਖ ਕੇ, ਉਹ ਦੱਸ ਸਕਦੇ ਹਨ ਕਿ ਉਨ੍ਹਾਂ ਦੇ ਮਾਤਾ-ਪਿਤਾ ਖੁਸ਼ ਜਾਂ ਉਦਾਸ ਹਨ। ਇਸ ਤਰ੍ਹਾਂ ਉਹ ਭਾਵਨਾਵਾਂ ਦੀ ਦੁਨੀਆ ਬਾਰੇ ਜਾਣਕਾਰੀ ਪ੍ਰਾਪਤ ਕਰਦੇ ਹਨ। ਇਹ ਉਸ ਸਮੇਂ ਦਿਲਚਸਪ ਹੋ ਜਾਂਦਾ ਹੈ ਜਦੋਂ ਕੋਈ ਉਨ੍ਹਾਂ ਦੇ ਨਾਲ ਵਿਦੇਸ਼ੀ ਭਾਸ਼ਾ ਵਿੱਚ ਗੱਲ ਕਰਦਾ ਹੈ। ਉਦੋਂ ਬੱਚੇ ਦੁਬਾਰਾ ਬਿਲਕੁਲ ਸ਼ੁਰੂ ਤੋਂ ਬੁਲ੍ਹਾਂ ਨੂੰ ਪੜ੍ਹਨਾ ਸ਼ੁਰੂ ਕਰ ਦੇਂਦੇ ਹਨ। ਇਸ ਤਰ੍ਹਾਂ ਉਹ ਵਿਦੇਸ਼ੀ ਆਵਾਜ਼ਾਂ ਪੈਦਾ ਕਰਨਾ ਵੀ ਸਿੱਖ ਲੈਂਦੇ ਹਨ। ਇਸਲਈ, ਬੱਚਿਆਂ ਨਾਲ ਗੱਲ ਕਰਨ ਸਮੇਂ ਤੁਹਾਨੂੰ ਹਮੇਸ਼ਾਂ ਉਨ੍ਹਾਂ ਵੱਲ ਦੇਖਣਾ ਚਾਹੀਦਾ ਹੈ। ਇਸਤੋਂ ਛੁੱਟ, ਬੱਚਿਆਂ ਨੂੰ ਆਪਣੀ ਭਾਸ਼ਾ ਦੇ ਵਿਕਾਸ ਲਈ ਗੱਲਬਾਤ ਦੀ ਜ਼ਰੂਰਤ ਹੁੰਦੀ ਹੈ। ਵਿਸ਼ੇਸ਼ ਤੌਰ 'ਤੇ, ਬੱਚੇ ਜੋ ਕੁਝ ਕਹਿੰਦੇ ਹਨ, ਮਾਤਾ-ਪਿਤਾ ਅਕਸਰ ਦੁਹਰਾਉਂਦੇ ਹਨ। ਇਸ ਤਰ੍ਹਾਂ ਬੱਚੇ ਪ੍ਰਤੀਕਿਰਿਆ ਪ੍ਰਾਪਤ ਕਰਦੇ ਹਨ। ਇਹ ਬੱਚਿਆਂ ਲਈ ਬਹੁਤ ਜ਼ਰੂਰੀ ਹੈ। ਇਸ ਤਰ੍ਹਾਂ ਉਹ ਜਾਣ ਜਾਂਦੇ ਹਨ ਕਿ ਉਨ੍ਹਾਂ ਨੂੰ ਸਮਝ ਲਿਆ ਗਿਆ ਹੈ। ਇਹ ਪੁਸ਼ਟੀ ਬੱਚਿਆਂ ਨੂੰ ਪ੍ਰੇਰਿਤ ਕਰਦੀ ਹੈ। ਉਹ ਬੋਲਣਾ ਸਿੱਖਣ ਦੀ ਮੌਜਮਸਤੀ ਜਾਰੀ ਰੱਖਦੇ ਹਨ। ਇਸਲਈ ਬੱਚਿਆਂ ਲਈ ਕੇਵਲ ਆਡੀਓ ਟੇਪਾਂ ਚਲਾਉਣਾ ਕਾਫ਼ੀ ਨਹੀਂ ਹੈ। ਅਧਿਐਨ ਸਾਬਤ ਕਰਦੇ ਹਨ ਕਿ ਬੱਚੇ ਸੱਚ-ਮੁੱਚ ਬੁੱਲ੍ਹ ਪੜ੍ਹਨ ਦੇ ਕਾਬਲ ਹੁੰਦੇ ਹਨ। ਤਜਰਬਿਆਂ ਦੌਰਾਨ, ਬੱਚਿਆਂ ਨੂੰ ਆਵਾਜ਼ ਤੋਂ ਬਿਨਾਂ ਵਿਡੀਓ ਦਿਖਾਏ ਗਏ। ਇਹ ਵਿਡੀਓ ਸਵਦੇਸ਼ੀ ਅਤੇ ਵਿਦੇਸ਼ੀ ਦੋਵੇਂ ਭਾਸ਼ਾਵਾਂ ਵਾਲੇ ਸਨ। ਬੱਚਿਆਂ ਨੇ ਆਪਣੀ ਨਿੱਜੀ ਭਾਸ਼ਾ ਵਾਲੇ ਵਿਡੀਓ ਵਧੇਰੇ ਗੌਰ ਨਾਲ ਦੇਖੇ। ਅਜਿਹਾ ਕਰਦਿਆਂ ਉਹ ਸਪੱਸ਼ਟ ਤੌਰ 'ਤੇ ਵਧੇਰੇ ਇਕਾਗਰਚਿੱਤ ਸਨ। ਪਰ ਬੱਚਿਆਂ ਦੇ ਮੁਢਲੇ ਸ਼ਬਦ ਵਿਸ਼ਵ ਭਰ ਵਿੱਚ ਇੱਕੋ ਜਿਹੇ ਹੁੰਦੇ ਹਨ। ‘Mum’ ਅਤੇ ‘Dad’ - ਸਾਰੀਆਂ ਭਾਸ਼ਾਵਾਂ ਵਿੱਚ ਬੋਲਣਾ ਸਰਲ ਹੈ!