ਪ੍ਹੈਰਾ ਕਿਤਾਬ

pa ਹਵਾਈ ਅੱਡੇ ਤੇ   »   es En el aeropuerto

35 [ਪੈਂਤੀ]

ਹਵਾਈ ਅੱਡੇ ਤੇ

ਹਵਾਈ ਅੱਡੇ ਤੇ

35 [treinta y cinco]

En el aeropuerto

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਪੈਨਿਸ਼ ਖੇਡੋ ਹੋਰ
ਮੈਂ ਏਥਨਜ਼ ਦੀ ਉਡਾਨ ਦਾ ਟਿਕਟ ਲੈਣਾ ਚਾਹੁੰਦਾ / ਚਾਹੁੰਦੀ ਹਾਂ। Q-e-rí- ha--r ------s-rv--d----ió- -a-- A---as. Q______ h____ u__ r______ d_ a____ p___ A______ Q-e-r-a h-c-r u-a r-s-r-a d- a-i-n p-r- A-e-a-. ----------------------------------------------- Querría hacer una reserva de avión para Atenas.
ਕੀ ਉਡਾਨ ਸਿੱਧੀ ਏਥਨਜ਼ ਜਾਂਦੀ ਹੈ? ¿-- u--vu--- d-r--to? ¿__ u_ v____ d_______ ¿-s u- v-e-o d-r-c-o- --------------------- ¿Es un vuelo directo?
ਕਿਰਪਾ ਕਰਕੇ ਇੱਕ ਖਿੜਕੀ ਵਾਲੀ ਸੀਟ – ਸਿਗਰਟਨੋਸ਼ੀ – ਰਹਿਤ। En--a --n--n--y--ara n- -u---o-e-----r -a--r. E_ l_ v______ y p___ n_ f_________ p__ f_____ E- l- v-n-a-a y p-r- n- f-m-d-r-s- p-r f-v-r- --------------------------------------------- En la ventana y para no fumadores, por favor.
ਮੈਂ ਆਪਣਾ ਰਾਂਖਵਾਂਕਰਨ ਸੁਨਿਸ਼ਚਿਤ ਕਰਨਾ ਚਾਹੁੰਦਾ / ਚਾਹੁੰਦੀ ਹਾਂ। Q--rrí--con----a- m--res--va. Q______ c________ m_ r_______ Q-e-r-a c-n-i-m-r m- r-s-r-a- ----------------------------- Querría confirmar mi reserva.
ਮੈਂ ਆਪਣਾ ਰਾਂਖਵਾਂਕਰਨ ਰੱਦ ਕਰਨਾ ਚਾਹੁੰਦਾ / ਚਾਹੁੰਦੀ ਹਾਂ। Qu-r--a ----a------e--rv-. Q______ a_____ m_ r_______ Q-e-r-a a-u-a- m- r-s-r-a- -------------------------- Querría anular mi reserva.
ਮੈਂ ਆਪਣਾ ਰਾਂਖਵਾਂਕਰਨ ਬਦਲਣਾ ਚਾਹੁੰਦਾ / ਚਾਹੁੰਦੀ ਹਾਂ। Qu-------ambia- -i--e-erva. Q______ c______ m_ r_______ Q-e-r-a c-m-i-r m- r-s-r-a- --------------------------- Querría cambiar mi reserva.
ਰੋਮ ਦੇ ਲਈ ਅਗਲਾ ਜਹਾਜ਼ ਕਦੋਂ ਹੈ? ¿---nd---ale el -r----o vuel- p--- -oma? ¿______ s___ e_ p______ v____ p___ R____ ¿-u-n-o s-l- e- p-ó-i-o v-e-o p-r- R-m-? ---------------------------------------- ¿Cuándo sale el próximo vuelo para Roma?
ਕੀ ਦੋ ਸੀਟਾਂ ਅਜੇ ਵੀ ਖਾਲੀ ਹਨ? ¿Q-ed-n do- --a--s-l---es? ¿______ d__ p_____ l______ ¿-u-d-n d-s p-a-a- l-b-e-? -------------------------- ¿Quedan dos plazas libres?
ਜੀ ਨਹੀਂ, ਸਾਡੇ ਕੋਲ ਕੇਵਲ ਇੱਕ ਸੀਟ ਖਾਲੀ ਹੈ। No--s--o-q--da --- pl-z----b--. N__ s___ q____ u__ p____ l_____ N-, s-l- q-e-a u-a p-a-a l-b-e- ------------------------------- No, sólo queda una plaza libre.
ਅਸੀਂ ਕਦੋਂ ਉਤਰਾਂਗੇ? ¿C-ánd- a-e-riz-mos? ¿______ a___________ ¿-u-n-o a-e-r-z-m-s- -------------------- ¿Cuándo aterrizamos?
ਅਸੀਂ ਓਥੇ ਕਦੋਂ ਪਹੁੰਚਾਂਗੇ? ¿Cuá-do -l---mos? ¿______ l________ ¿-u-n-o l-e-a-o-? ----------------- ¿Cuándo llegamos?
ਸ਼ਹਿਰ ਦੇ ਲਈ ਬੱਸ ਕਦੋਂ ਹੈ? ¿-u-nd--sale-e--a--o--s --e -a al ce---o-d- l------a-? ¿______ s___ e_ a______ q__ v_ a_ c_____ d_ l_ c______ ¿-u-n-o s-l- e- a-t-b-s q-e v- a- c-n-r- d- l- c-u-a-? ------------------------------------------------------ ¿Cuándo sale el autobús que va al centro de la ciudad?
ਕੀ ਇਹ ਸੂਟਕੇਸ ਤੁਹਾਡਾ ਹੈ? ¿-s ------u ----t-? ¿__ é___ s_ m______ ¿-s é-t- s- m-l-t-? ------------------- ¿Es ésta su maleta?
ਕੀ ਇਹ ਬੈਗ ਤੁਹਾਡਾ ਹੈ? ¿-s és-a--- --ls-? ¿__ é___ s_ b_____ ¿-s é-t- s- b-l-a- ------------------ ¿Es ésta su bolsa?
ਕੀ ਇਹ ਸਮਾਨ ਤੁਹਾਡਾ ਹੈ? ¿E--ést- -- -q-ip---? ¿__ é___ s_ e________ ¿-s é-t- s- e-u-p-j-? --------------------- ¿Es éste su equipaje?
ਮੈਂ ਆਪਣੇ ਨਾਲ ਕਿੰਨਾ ਸਮਾਨ ਲੈ ਜਾ ਸਕਦਾ / ਸਕਦੀ ਹਾਂ? ¿---nt--e--ip--- --ed----e-ar? ¿______ e_______ p____ l______ ¿-u-n-o e-u-p-j- p-e-o l-e-a-? ------------------------------ ¿Cuánto equipaje puedo llevar?
ਵੀਹ ਕਿਲੋ Ve-n-e kilos. V_____ k_____ V-i-t- k-l-s- ------------- Veinte kilos.
ਕੀ ਸਿਰਫ ਵੀਹ ਕਿਲੋ? ¿-óm-?----lo-v--nte --lo-? ¿_____ ¿____ v_____ k_____ ¿-ó-o- ¿-ó-o v-i-t- k-l-s- -------------------------- ¿Cómo? ¿Sólo veinte kilos?

ਸਿਖਲਾਈ ਦਿਮਾਗ ਵਿੱਚ ਤਬਦੀਲੀ ਲਿਆਉਂਦੀ ਹੈ

ਕਸਰਤ ਕਰਨ ਵਾਲੇ ਅਕਸਰ ਆਪਣੇ ਸਰੀਰ ਨੂੰ ਆਕਾਰ ਪ੍ਰਦਾਨ ਕਰਦੇ ਹਨ। ਪਰ ਪ੍ਰਤੱਖ ਰੂਪ ਵਿੱਚ ਦਿਮਾਗੀ ਕਸਰਤ ਵੀ ਸੰਭਵ ਹੈ। ਭਾਵ, ਕਿਸੇ ਭਾਸ਼ਾ ਨੂੰ ਸਿੱਖਣ ਲਈ ਕਾਬਲੀਅਤ ਤੋਂ ਇਲਾਵਾ ਹੋਰ ਬਹੁਤ ਕੁਝ ਲੋੜੀਂਦਾ ਹੈ। ਇਹ ਨਿਯਮਿਤ ਰੂਪ ਵਿੱਚ ਅਭਿਆਸ ਕਰਨ ਵਾਂਗ ਹੀ ਅਹਿਮ ਹੈ। ਕਿਉਂਕਿ ਅਭਿਆਸ ਦਿਮਾਗ ਦੇ ਢਾਂਚਿਆਂ ਉੱਤੇ ਸਾਕਾਰਾਤਮਕ ਰੂਪ ਵਿੱਚ ਪ੍ਰਭਾਵ ਪਾਉਂਦਾ ਹੈ। ਬੇਸ਼ੱਕ, ਭਾਸ਼ਾਵਾਂ ਲਈ ਇੱਕ ਵਿਸ਼ੇਸ਼ ਕਾਬਲੀਅਤ ਆਮ ਤੌਰ 'ਤੇ ਵੰਸ਼ਗਤ ਹੁੰਦੀ ਹੈ। ਫੇਰ ਵੀ, ਸਖ਼ਤ ਕਸਰਤ ਦਿਮਾਗ ਦੇ ਵਿਸ਼ੇਸ਼ ਢਾਂਚਿਆਂ ਨੂੰ ਬਦਲ ਸਕਦੀ ਹੈ। ਬੋਲੀ ਕੇਂਦਰ ਦਾ ਵਿਸਥਾਰ ਹੋ ਜਾਂਦਾ ਹੈ। ਵਧੇਰੇ ਅਭਿਆਸ ਕਰਨ ਵਾਲਿਆਂ ਦੀਆਂ ਨਾੜੀਆਂ ਦੇ ਸੈੱਲ ਵੀ ਬਦਲ ਜਾਂਦੇ ਹਨ। ਬਹੁਤ ਚਿਰ ਪਹਿਲਾਂ ਇਹ ਵਿਸ਼ਵਾਸ ਕੀਤਾ ਜਾਂਦਾ ਸੀ ਕਿ ਦਿਮਾਗ ਪਰਿਵਰਤਨਯੋਗ ਨਹੀਂ ਹੁੰਦਾ। ਇਹ ਵਿਸ਼ਵਾਸ ਸੀ: ਜੋ ਕੁਝ ਅਸੀਂ ਬੱਚਿਆਂ ਵਜੋਂ ਨਹੀਂ ਸਿੱਖਦੇ, ਅਸੀਂ ਕਦੀ ਵੀ ਨਹੀਂ ਸਿੱਖਾਂਗੇ। ਪਰ, ਦਿਮਾਗੀ ਖੋਜਕਰਤਾ, ਇੱਕ ਬਿਲਕੁੱਲ ਵੱਖਰੇ ਨਤੀਜੇ ਉੱਤੇ ਪਹੁੰਚੇ ਹਨ। ਉਹ ਇਹ ਦਰਸਾਉਣ ਵਿੱਚ ਕਾਮਯਾਬ ਸਨ ਕਿ ਸਾਡਾ ਦਿਮਾਗ ਜ਼ਿੰਦਗੀ ਭਰ ਫੁਰਤੀਲਾ ਰਹਿੰਦਾ ਹੈ। ਤੁਸੀਂ ਇਹ ਕਹਿ ਸਕਦੇ ਹੋ ਕਿ ਇਹ ਇੱਕ ਮਾਸਪੇਸ਼ੀ ਵਾਂਗ ਕੰਮ ਕਰਦਾ ਹੈ। ਇਸਲਈ, ਇਹ ਵਡੇਰੀ ਉਮਰ ਵਿੱਚ ਵੀ ਪ੍ਰਫੁੱਲਤ ਹੋਣਾ ਜਾਰੀ ਰੱਖ ਸਕਦਾ ਹੈ। ਦਿਮਾਗ ਵਿੱਚ ਹਰੇਕ ਨਿਵੇਸ਼ ਦਾ ਸੰਸਾਧਨ ਹੁੰਦਾ ਹੈ। ਪਰ ਜਦੋਂ ਦਿਮਾਗ ਦੀ ਕਸਰਤ ਹੁੰਦੀ ਹੈ, ਇਹ ਨਿਵੇਸ਼ਾਂ ਦਾ ਸੰਸਾਧਨ ਬਹੁਤ ਵਧੀਆ ਕਰਦਾ ਹੈ। ਭਾਵ, ਇਹ ਤੇਜ਼ੀ ਨਾਲ ਅਤੇ ਵਧੇਰੇ ਕੁਸ਼ਲਤਾ ਨਾਲ ਕੰਮ ਕਰਦਾ ਹੈ। ਇਹ ਸਿਧਾਂਤ ਨੌਜਵਾਨਾਂ ਅਤੇ ਬਜ਼ੁਰਗਾਂ ਦੋਹਾਂ ਉੱਤੇ ਲਾਗੂ ਹੁੰਦਾ ਹੈ। ਪਰ ਇਹ ਲਾਜ਼ਮੀ ਨਹੀਂ ਕਿ ਕਿਸੇ ਵਿਅਕਤੀ ਨੂੰ ਦਿਮਾਗ ਦੀ ਕਸਰਤ ਲਈ ਅਧਿਐਨ ਦੀ ਲੋੜ ਹੈ। ਪੜ੍ਹਨਾ ਵੀ ਬਹੁਤ ਵਧੀਆ ਅਭਿਆਸ ਹੈ। ਚੁਣੌਤੀ-ਭਰਪੂਰ ਸਾਹਿਤ ਵਿਸ਼ੇਸ਼ ਰੂਪ ਵਿੱਚ ਸਾਡੇ ਬੋਲੀ-ਕੇਂਦਰ ਨੂੰ ਉਤਸ਼ਾਹਿਤਕਰਦਾ ਹੈ। ਭਾਵ, ਸਾਡੀ ਸ਼ਬਦਾਵਲੀ ਵਿਸ਼ਾਲ ਹੋ ਜਾਂਦੀ ਹੈ। ਇਸਤੋਂ ਛੁੱਟ, ਭਾਸ਼ਾ ਲਈ ਸਾਡੀ ਭਾਵਨਾ ਵਿੱਚ ਸੁਧਾਰ ਆਉਂਦਾ ਹੈ। ਦਿਲਚਸਪ ਗੱਲ ਇਹ ਹੈ ਕਿ ਕੇਵਲ ਬੋਲੀ-ਕੇਂਦਰ ਹੀ ਭਾਸ਼ਾ ਦਾ ਸੰਸਾਧਨ ਨਹੀਂ ਕਰਦਾ। ਸਰੀਰਕ ਹਿੱਲਜੁੱਲ ਨੂੰ ਨਿਯੰਤ੍ਰਿਤ ਕਰਨ ਵਾਲਾ ਖੇਤਰ ਵੀ ਨਵੀਂ ਸਮੱਗਰੀ ਦਾ ਸੰਸਾਧਨ ਕਰਦਾ ਹੈ। ਇਸਲਈ ਇਹ ਜ਼ਰੂਰੀ ਹੈ ਕਿ ਸੰਪੂਰਨ ਦਿਮਾਗ ਨੂੰ ਵੱਧ ਤੋਂ ਵੱਧ ਸੰਭਵ ਤੌਰ 'ਤੇ ਉਤਸ਼ਾਹਿਤ ਰੱਖਿਆ ਜਾਵੇ। ਇਸਲਈ: ਆਪਣੇ ਸਰੀਰ ਅਤੇ ਦਿਮਾਗ ਦੀ ਕਸਰਤ ਕਰੋ!