ਪ੍ਹੈਰਾ ਕਿਤਾਬ

pa ਸਿਨਮਾਘਰ ਵਿੱਚ   »   ha A cikin cinema

45 [ਪੰਤਾਲੀ]

ਸਿਨਮਾਘਰ ਵਿੱਚ

ਸਿਨਮਾਘਰ ਵਿੱਚ

45 [arbain da biyar]

A cikin cinema

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਹੌਸਾ ਖੇਡੋ ਹੋਰ
ਅਸੀਂ ਸਿਨਮਾਘਰ ਜਾਣਾ ਚਾਹੁੰਦੇ / ਚਾਹੁੰਦੀਆਂ ਹਾਂ। Muna s-----je-c--ema. M___ s_ m_ j_ c______ M-n- s- m- j- c-n-m-. --------------------- Muna so mu je cinema. 0
ਅੱਜ ਇੱਕ ਚੰਗੀ ਫਿਲਮ ਚੱਲ ਰਹੀ ਹੈ। A---i------ai-ky-u-a--au. A____ f__ m__ k___ a y___ A-w-i f-m m-i k-a- a y-u- ------------------------- Akwai fim mai kyau a yau. 0
ਫਿਲਮ ਇਕਦਮ ਨਵੀਂ ਹੈ। F-m d-n -ab- n-. F__ d__ s___ n__ F-m d-n s-b- n-. ---------------- Fim din sabo ne. 0
ਟਿਕਟ ਕਿੱਥੇ ਮਿਲਣਗੇ? I---w-r-n b-ya? I__ w____ b____ I-a w-r-n b-y-? --------------- Ina wurin biya? 0
ਕੀ ਅਜੇ ਵੀ ਕੋਈ ਸੀਟ ਖਾਲੀ ਹੈ? H-- yan-u-akw-- --r---- ky-ut-? H__ y____ a____ w______ k______ H-r y-n-u a-w-i w-r-r-n k-a-t-? ------------------------------- Har yanzu akwai wuraren kyauta? 0
ਟਿਕਟ ਕਿੰਨੇ ਦੀਆਂ ਹਨ? Na-a-ne-----t--in? N___ n_ t_________ N-w- n- t-k-t-c-n- ------------------ Nawa ne tikitocin? 0
ਫਿਲਮ ਕਦੋਂ ਸ਼ੁਰੂ ਹੁੰਦੀ ਹੈ? Ya-s-- aik-n ya-fa-a? Y_____ a____ y_ f____ Y-u-h- a-k-n y- f-r-? --------------------- Yaushe aikin ya fara? 0
ਫਿਲਮ ਕਿੰਨੇ ਵਜੇ ਤੱਕ ਚੱਲੇਗੀ? Ya-------on-l--aci- --m-ɗ-n? Y___ t_____ l______ f__ ɗ___ Y-y- t-a-o- l-k-c-n f-m ɗ-n- ---------------------------- Yaya tsawon lokacin fim ɗin? 0
ਕੀ ਟਿਕਟ ਦਾ ਰਾਖਵਾਂਕਰਨ ਕੀਤਾ ਜਾ ਸਕਦਾ ਹੈ? Z-----iya -j--e tikit-? Z_ k_ i__ a____ t______ Z- k- i-a a-i-e t-k-t-? ----------------------- Za ku iya ajiye tikiti? 0
ਮੈਂ ਸਭ ਤੋਂ ਪਿੱਛੇ ਬੈਠਣਾ ਚਾਹੁੰਦਾ / ਚਾਹੁੰਦੀ ਹਾਂ। In- -- i- z---a---b---. I__ s_ i_ z____ a b____ I-a s- i- z-u-a a b-y-. ----------------------- Ina so in zauna a baya. 0
ਮੈਂ ਸਾਹਮਣੇ ਬੈਠਣਾ ਚਾਹੁੰਦਾ / ਚਾਹੁੰਦੀ ਹਾਂ। In---o -n -a-n--a --b-. I__ s_ i_ z____ a g____ I-a s- i- z-u-a a g-b-. ----------------------- Ina so in zauna a gaba. 0
ਮੈਂ ਵਿਚਕਾਰ ਜਿਹੇ ਬੈਠਣਾ ਚਾਹੁੰਦਾ / ਚਾਹੁੰਦੀ ਹਾਂ। I-- s--i- z-u-- a t-----a. I__ s_ i_ z____ a t_______ I-a s- i- z-u-a a t-a-i-a- -------------------------- Ina so in zauna a tsakiya. 0
ਫਿਲਮ ਚੰਗੀ ਸੀ। Fi--d-n -a--a-at-r. F__ d__ y_ k_______ F-m d-n y- k-y-t-r- ------------------- Fim din ya kayatar. 0
ਫਿਲਮ ਨੀਰਸ ਨਹੀਂ ਸੀ। Fim ɗi- --- b-n -h--w---a. F__ ɗ__ b__ b__ s_____ b__ F-m ɗ-n b-i b-n s-a-w- b-. -------------------------- Fim ɗin bai ban shaawa ba. 0
ਪਰ ਇਸ ਫਿਲਮ ਦੀ ਕਿਤਾਬ ਜ਼ਿਆਦਾ ਚੰਗੀ ਸੀ। Amma -i--a-i---uw----m ----i kya-. A___ l_______ z___ f__ y_ f_ k____ A-m- l-t-a-i- z-w- f-m y- f- k-a-. ---------------------------------- Amma littafin zuwa fim ya fi kyau. 0
ਸੰਗੀਤ ਕਿਹੋ ਜਿਹਾ ਸੀ? yay- w---r-----a----e y___ w____ t_ k______ y-y- w-k-r t- k-s-n-e --------------------- yaya wakar ta kasance 0
ਕਲਾਕਾਰ ਕਿਹੋ ਜਿਹੇ ਸਨ? Yaya -an w---n -u-a ----n-e? Y___ y__ w____ s___ k_______ Y-y- y-n w-s-n s-k- k-s-n-e- ---------------------------- Yaya yan wasan suka kasance? 0
ਕੀ ਸਿਰਲੇਖ ਅੰਗਰੇਜ਼ੀ ਵਿੱਚ ਸਨ? A-wai--u---t-e- a Tur---i? A____ s________ a T_______ A-w-i s-b-i-l-s a T-r-n-i- -------------------------- Akwai subtitles a Turanci? 0

ਭਾਸ਼ਾ ਅਤੇ ਸੰਗੀਤ

ਸੰਗੀਤ ਇੱਕ ਵਿਸ਼ਵ-ਵਿਆਪੀ ਪ੍ਰਣਾਲੀ ਹੈ। ਧਰਤੀ ਦੇ ਸਾਰੇ ਲੋਕ ਸੰਗੀਤ ਬਣਾਉਂਦੇ ਹਨ। ਅਤੇ ਸੰਗੀਤ ਸਾਰੇ ਸਭਿਆਚਾਰਾਂ ਵਿੱਚ ਸਮਝਣਯੋਗ ਹੁੰਦਾ ਹੈ। ਇੱਕ ਵਿਗਿਆਨਿਕ ਅਧਿਐਨ ਨੇ ਇਹ ਸਾਬਤ ਕੀਤਾ ਹੈ। ਇਸ ਵਿੱਚ, ਇੱਕ ਵਿਲੱਖਣ ਜਨਜਾਤੀ ਦੇ ਲੋਕਾਂ ਦੇ ਅੱਗੇ ਪੱਛਮੀ ਸੰਗੀਤ ਵਜਾਇਆ ਗਿਆ। ਇਸ ਅਫ਼ਰੀਕਨ ਜਨਜਾਤੀ ਕੋਲ ਨਵੀਨਤਮ ਦੁਨੀਆ ਤੱਕ ਪਹੁੰਚ ਨਹੀਂ ਸੀ। ਪਰ ਫੇਰ ਵੀ, ਉਨ੍ਹਾਂ ਨੇ ਖੁਸ਼ੀ ਜਾਂ ਉਦਾਸੀ ਵਾਲੇ ਗਾਣਿਆਂ ਨੂੰ ਸੁਣ ਕੇ ਪਛਾਣ ਲਿਆ। ਅਜਿਹਾ ਕਿਉਂ ਹੁੰਦਾ ਹੈ, ਬਾਰੇ ਅਜੇ ਅਧਿਐਨ ਨਹੀਂ ਕੀਤਾ ਗਿਆ। ਪਰ ਸੰਗੀਤ ਇੱਕ ਅਜਿਹੀ ਭਾਸ਼ਾ ਜਾਪਦੀ ਹੈ ਜਿਸਦੀਆਂ ਕੋਈ ਸਰਹੱਦਾਂ ਨਹੀਂ। ਅਤੇ ਅਸੀਂ ਸਾਰਿਆਂ ਨੇ ਕਿਸੇ ਤਰ੍ਹਾਂ ਇਸਨੂੰ ਸਹੀ ਢੰਗ ਨਾਲ ਸਮਝਣਾ ਸਿੱਖ ਲਿਆ ਹੈ। ਪਰ, ਸੰਗੀਤ ਦਾ ਉਤਪੰਨਤਾ-ਸੰਬੰਧੀ ਕੋਈ ਫਾਇਦਾ ਨਹੀਂ ਹੁੰਦਾ। ਇਸਨੂੰ ਅਸੀਂ ਫੇਰ ਵੀ ਸਮਝ ਸਕਦੇ ਹਾਂ, ਇਹ ਸਾਡੀ ਭਾਸ਼ਾ ਨਾਲ ਸੰਬੰਧਤ ਹੁੰਦਾ ਹੈ। ਕਿਉਂਕਿ ਸੰਗੀਤ ਅਤੇ ਭਾਸ਼ਾ ਇੱਕ-ਦੂਜੇ ਨਾਲ ਸੰਬੰਧਤ ਹਨ। ਦਿਮਾਗ ਵਿੱਚ ਇਨ੍ਹਾਂ ਦਾ ਸੰਸਾਧਨ ਇੱਕੋ ਢੰਗ ਨਾਲ ਹੁੰਦਾ ਹੈ। ਇਨ੍ਹਾਂ ਦੀ ਕਾਰਜ-ਪ੍ਰਣਾਲੀ ਵੀ ਇੱਕੋ-ਜਿਹੀ ਹੁੰਦੀ ਹੈ। ਦੋਵੇਂ ਵਿਸ਼ੇਸ਼ ਨਿਯਮਾਂ ਦੇ ਅਨੁਸਾਰ ਧੁਨੀਆਂ ਅਤੇ ਆਵਾਜ਼ਾਂ ਨੂੰ ਸੰਯੋਜਿਤ ਕਰਦੇ ਹਨ। ਬੱਚੇ ਵੀ ਸੰਗੀਤ ਨੂੰ ਸਮਝਦੇ ਹਨ, ਉਨ੍ਹਾਂ ਨੇ ਇਹ ਕੁੱਖ ਵਿੱਚ ਹੀ ਸਿੱਖਿਆ ਸੀ। ਉੱਥੇ ਉਹ ਆਪਣੀ ਮਾਂ ਦੀ ਭਾਸ਼ਾ ਦੀ ਲੈਅ ਜਾਂ ਰਾਗ ਸੁਣਦੇ ਹਨ। ਫੇਰ ਉਹ ਜਦੋਂ ਇਸ ਦੁਨੀਆ ਵਿੱਚ ਆਉਂਦੇ ਹਨ, ਉਹ ਸੰਗੀਤ ਸਮਝ ਸਕਦੇ ਹਨ। ਇਹ ਕਿਹਾ ਜਾ ਸਕਦਾ ਹੈ ਕਿ ਸੰਗੀਤ ਭਾਸ਼ਾਵਾਂ ਦੀ ਲੈਅ ਦੀ ਨਕਲ ਕਰਦਾ ਹੈ। ਭਾਵਨਾ ਨੂੰ ਵੀ ਗਤੀ ਰਾਹੀਂ ਭਾਸ਼ਾ ਅਤੇ ਸੰਗੀਤ, ਦੋਹਾਂ ਵਿੱਚ ਜ਼ਾਹਿਰ ਕੀਤਾ ਜਾ ਸਕਦਾ ਹੈ। ਇਸਲਈ ਆਪਣੀ ਭਾਸ਼ਾਈ ਜਾਣਕਾਰੀ ਦੀ ਵਰਤੋਂ ਦੁਆਰਾ, ਅਸੀਂ ਸੰਗੀਤ ਵਿੱਚ ਭਾਵਨਾਵਾਂ ਨੂੰ ਸਮਝਦੇ ਹਾਂ। ਇਸਤੋਂ ਉਲਟ, ਸੰਗੀਤਕ ਵਿਅਕਤੀ ਅਕਸਰ ਭਾਸ਼ਾਵਾਂ ਨੂੰ ਸਰਲਤਾ ਨਾਲ ਸਿੱਖਦੇ ਹਨ। ਕਈ ਸੰਗੀਤਕਾਰ ਭਾਸ਼ਾਵਾਂ ਨੂੰ ਰਾਗਾਂ ਵਾਂਗ ਯਾਦ ਕਰ ਲੈਂਦੇ ਹਨ। ਇਸ ਤਰ੍ਹਾਂ, ਉਹ ਭਾਸ਼ਾਵਾਂ ਨੂੰ ਚੰਗੀ ਤਰ੍ਹਾਂ ਯਾਦ ਕਰ ਸਕਦੇ ਹਨ। ਦਿਲਚਸਪ ਚੀਜ਼ ਇਹ ਹੈ ਕਿ ਦੁਨੀਆ ਭਰ ਵਿੱਚ ਲੋਰੀਆਂ ਬਹੁਤ ਮੇਲ ਖਾਂਦੀਆਂ ਹਨ। ਇਸਤੋਂ ਸਾਬਤ ਹੁੰਦਾ ਹੈ ਕਿ ਸੰਗੀਤ ਦੀ ਭਾਸ਼ਾ ਕਿੰਨੀ ਅੰਤਰ-ਰਾਸ਼ਟਰੀ ਹੈ। ਅਤੇ ਇਹ ਸ਼ਾਇਦ ਸਾਰੀਆਂ ਭਾਸ਼ਾਵਾਂ ਵਿੱਚ ਸਭ ਤੋਂ ਸੁੰਦਰ ਵੀ ਹੈ...