ਪ੍ਹੈਰਾ ਕਿਤਾਬ

pa ਸਿਨਮਾਘਰ ਵਿੱਚ   »   lv Kinoteātrī

45 [ਪੰਤਾਲੀ]

ਸਿਨਮਾਘਰ ਵਿੱਚ

ਸਿਨਮਾਘਰ ਵਿੱਚ

45 [četrdesmit pieci]

Kinoteātrī

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਲਾਤਵੀਅਨ ਖੇਡੋ ਹੋਰ
ਅਸੀਂ ਸਿਨਮਾਘਰ ਜਾਣਾ ਚਾਹੁੰਦੇ / ਚਾਹੁੰਦੀਆਂ ਹਾਂ। Mēs -----m -izi-t-u- -i-o. M__ g_____ a_____ u_ k____ M-s g-i-a- a-z-e- u- k-n-. -------------------------- Mēs gribam aiziet uz kino. 0
ਅੱਜ ਇੱਕ ਚੰਗੀ ਫਿਲਮ ਚੱਲ ਰਹੀ ਹੈ। Š-d--- --d- ---u -ilmu. Š_____ r___ l___ f_____ Š-d-e- r-d- l-b- f-l-u- ----------------------- Šodien rāda labu filmu. 0
ਫਿਲਮ ਇਕਦਮ ਨਵੀਂ ਹੈ। F-----i--p-vis-- j--na. F____ i_ p______ j_____ F-l-a i- p-v-s-m j-u-a- ----------------------- Filma ir pavisam jauna. 0
ਟਿਕਟ ਕਿੱਥੇ ਮਿਲਣਗੇ? K---ir----e? K__ i_ k____ K-r i- k-s-? ------------ Kur ir kase? 0
ਕੀ ਅਜੇ ਵੀ ਕੋਈ ਸੀਟ ਖਾਲੀ ਹੈ? Va- ir-v----rīv-- ---t-s? V__ i_ v__ b_____ v______ V-i i- v-l b-ī-a- v-e-a-? ------------------------- Vai ir vēl brīvas vietas? 0
ਟਿਕਟ ਕਿੰਨੇ ਦੀਆਂ ਹਨ? C-- m---ā -eej-s-b------? C__ m____ i_____ b_______ C-k m-k-ā i-e-a- b-ļ-t-s- ------------------------- Cik maksā ieejas biļetes? 0
ਫਿਲਮ ਕਦੋਂ ਸ਼ੁਰੂ ਹੁੰਦੀ ਹੈ? Ci--s----as--zrā-e? C____ s____ i______ C-k-s s-k-s i-r-d-? ------------------- Cikos sākas izrāde? 0
ਫਿਲਮ ਕਿੰਨੇ ਵਜੇ ਤੱਕ ਚੱਲੇਗੀ? C---ga---ir f-l--? C__ g___ i_ f_____ C-k g-r- i- f-l-a- ------------------ Cik gara ir filma? 0
ਕੀ ਟਿਕਟ ਦਾ ਰਾਖਵਾਂਕਰਨ ਕੀਤਾ ਜਾ ਸਕਦਾ ਹੈ? Vai --r -eze---t-bi-e-e-? V__ v__ r_______ b_______ V-i v-r r-z-r-ē- b-ļ-t-s- ------------------------- Vai var rezervēt biļetes? 0
ਮੈਂ ਸਭ ਤੋਂ ਪਿੱਛੇ ਬੈਠਣਾ ਚਾਹੁੰਦਾ / ਚਾਹੁੰਦੀ ਹਾਂ। E- v-lo- sē-ē- a-zmugu-ē. E_ v____ s____ a_________ E- v-l-s s-d-t a-z-u-u-ē- ------------------------- Es vēlos sēdēt aizmugurē. 0
ਮੈਂ ਸਾਹਮਣੇ ਬੈਠਣਾ ਚਾਹੁੰਦਾ / ਚਾਹੁੰਦੀ ਹਾਂ। E---ē-o--s-dē- --iek-ā. E_ v____ s____ p_______ E- v-l-s s-d-t p-i-k-ā- ----------------------- Es vēlos sēdēt priekšā. 0
ਮੈਂ ਵਿਚਕਾਰ ਜਿਹੇ ਬੈਠਣਾ ਚਾਹੁੰਦਾ / ਚਾਹੁੰਦੀ ਹਾਂ। E--vēlo- ---ē----dū. E_ v____ s____ v____ E- v-l-s s-d-t v-d-. -------------------- Es vēlos sēdēt vidū. 0
ਫਿਲਮ ਚੰਗੀ ਸੀ। Fil-- bij- -iz-auj-ša. F____ b___ a__________ F-l-a b-j- a-z-a-j-š-. ---------------------- Filma bija aizraujoša. 0
ਫਿਲਮ ਨੀਰਸ ਨਹੀਂ ਸੀ। F-l-a-n-b-ja-g-rl---ī--. F____ n_____ g__________ F-l-a n-b-j- g-r-a-c-g-. ------------------------ Filma nebija garlaicīga. 0
ਪਰ ਇਸ ਫਿਲਮ ਦੀ ਕਿਤਾਬ ਜ਼ਿਆਦਾ ਚੰਗੀ ਸੀ। B-t -r-mata,---c -ura- ir---ņ---- f---a,-bi-a-la----. B__ g_______ p__ k____ i_ u______ f_____ b___ l______ B-t g-ā-a-a- p-c k-r-s i- u-ņ-m-a f-l-a- b-j- l-b-k-. ----------------------------------------------------- Bet grāmata, pēc kuras ir uzņemta filma, bija labāka. 0
ਸੰਗੀਤ ਕਿਹੋ ਜਿਹਾ ਸੀ? Kāda----- m----a? K___ b___ m______ K-d- b-j- m-z-k-? ----------------- Kāda bija mūzika? 0
ਕਲਾਕਾਰ ਕਿਹੋ ਜਿਹੇ ਸਨ? Kā-- --ja--ktie--? K___ b___ a_______ K-d- b-j- a-t-e-i- ------------------ Kādi bija aktieri? 0
ਕੀ ਸਿਰਲੇਖ ਅੰਗਰੇਜ਼ੀ ਵਿੱਚ ਸਨ? V-i --j---i--i -ngļu -alodā? V__ b___ t____ a____ v______ V-i b-j- t-t-i a-g-u v-l-d-? ---------------------------- Vai bija titri angļu valodā? 0

ਭਾਸ਼ਾ ਅਤੇ ਸੰਗੀਤ

ਸੰਗੀਤ ਇੱਕ ਵਿਸ਼ਵ-ਵਿਆਪੀ ਪ੍ਰਣਾਲੀ ਹੈ। ਧਰਤੀ ਦੇ ਸਾਰੇ ਲੋਕ ਸੰਗੀਤ ਬਣਾਉਂਦੇ ਹਨ। ਅਤੇ ਸੰਗੀਤ ਸਾਰੇ ਸਭਿਆਚਾਰਾਂ ਵਿੱਚ ਸਮਝਣਯੋਗ ਹੁੰਦਾ ਹੈ। ਇੱਕ ਵਿਗਿਆਨਿਕ ਅਧਿਐਨ ਨੇ ਇਹ ਸਾਬਤ ਕੀਤਾ ਹੈ। ਇਸ ਵਿੱਚ, ਇੱਕ ਵਿਲੱਖਣ ਜਨਜਾਤੀ ਦੇ ਲੋਕਾਂ ਦੇ ਅੱਗੇ ਪੱਛਮੀ ਸੰਗੀਤ ਵਜਾਇਆ ਗਿਆ। ਇਸ ਅਫ਼ਰੀਕਨ ਜਨਜਾਤੀ ਕੋਲ ਨਵੀਨਤਮ ਦੁਨੀਆ ਤੱਕ ਪਹੁੰਚ ਨਹੀਂ ਸੀ। ਪਰ ਫੇਰ ਵੀ, ਉਨ੍ਹਾਂ ਨੇ ਖੁਸ਼ੀ ਜਾਂ ਉਦਾਸੀ ਵਾਲੇ ਗਾਣਿਆਂ ਨੂੰ ਸੁਣ ਕੇ ਪਛਾਣ ਲਿਆ। ਅਜਿਹਾ ਕਿਉਂ ਹੁੰਦਾ ਹੈ, ਬਾਰੇ ਅਜੇ ਅਧਿਐਨ ਨਹੀਂ ਕੀਤਾ ਗਿਆ। ਪਰ ਸੰਗੀਤ ਇੱਕ ਅਜਿਹੀ ਭਾਸ਼ਾ ਜਾਪਦੀ ਹੈ ਜਿਸਦੀਆਂ ਕੋਈ ਸਰਹੱਦਾਂ ਨਹੀਂ। ਅਤੇ ਅਸੀਂ ਸਾਰਿਆਂ ਨੇ ਕਿਸੇ ਤਰ੍ਹਾਂ ਇਸਨੂੰ ਸਹੀ ਢੰਗ ਨਾਲ ਸਮਝਣਾ ਸਿੱਖ ਲਿਆ ਹੈ। ਪਰ, ਸੰਗੀਤ ਦਾ ਉਤਪੰਨਤਾ-ਸੰਬੰਧੀ ਕੋਈ ਫਾਇਦਾ ਨਹੀਂ ਹੁੰਦਾ। ਇਸਨੂੰ ਅਸੀਂ ਫੇਰ ਵੀ ਸਮਝ ਸਕਦੇ ਹਾਂ, ਇਹ ਸਾਡੀ ਭਾਸ਼ਾ ਨਾਲ ਸੰਬੰਧਤ ਹੁੰਦਾ ਹੈ। ਕਿਉਂਕਿ ਸੰਗੀਤ ਅਤੇ ਭਾਸ਼ਾ ਇੱਕ-ਦੂਜੇ ਨਾਲ ਸੰਬੰਧਤ ਹਨ। ਦਿਮਾਗ ਵਿੱਚ ਇਨ੍ਹਾਂ ਦਾ ਸੰਸਾਧਨ ਇੱਕੋ ਢੰਗ ਨਾਲ ਹੁੰਦਾ ਹੈ। ਇਨ੍ਹਾਂ ਦੀ ਕਾਰਜ-ਪ੍ਰਣਾਲੀ ਵੀ ਇੱਕੋ-ਜਿਹੀ ਹੁੰਦੀ ਹੈ। ਦੋਵੇਂ ਵਿਸ਼ੇਸ਼ ਨਿਯਮਾਂ ਦੇ ਅਨੁਸਾਰ ਧੁਨੀਆਂ ਅਤੇ ਆਵਾਜ਼ਾਂ ਨੂੰ ਸੰਯੋਜਿਤ ਕਰਦੇ ਹਨ। ਬੱਚੇ ਵੀ ਸੰਗੀਤ ਨੂੰ ਸਮਝਦੇ ਹਨ, ਉਨ੍ਹਾਂ ਨੇ ਇਹ ਕੁੱਖ ਵਿੱਚ ਹੀ ਸਿੱਖਿਆ ਸੀ। ਉੱਥੇ ਉਹ ਆਪਣੀ ਮਾਂ ਦੀ ਭਾਸ਼ਾ ਦੀ ਲੈਅ ਜਾਂ ਰਾਗ ਸੁਣਦੇ ਹਨ। ਫੇਰ ਉਹ ਜਦੋਂ ਇਸ ਦੁਨੀਆ ਵਿੱਚ ਆਉਂਦੇ ਹਨ, ਉਹ ਸੰਗੀਤ ਸਮਝ ਸਕਦੇ ਹਨ। ਇਹ ਕਿਹਾ ਜਾ ਸਕਦਾ ਹੈ ਕਿ ਸੰਗੀਤ ਭਾਸ਼ਾਵਾਂ ਦੀ ਲੈਅ ਦੀ ਨਕਲ ਕਰਦਾ ਹੈ। ਭਾਵਨਾ ਨੂੰ ਵੀ ਗਤੀ ਰਾਹੀਂ ਭਾਸ਼ਾ ਅਤੇ ਸੰਗੀਤ, ਦੋਹਾਂ ਵਿੱਚ ਜ਼ਾਹਿਰ ਕੀਤਾ ਜਾ ਸਕਦਾ ਹੈ। ਇਸਲਈ ਆਪਣੀ ਭਾਸ਼ਾਈ ਜਾਣਕਾਰੀ ਦੀ ਵਰਤੋਂ ਦੁਆਰਾ, ਅਸੀਂ ਸੰਗੀਤ ਵਿੱਚ ਭਾਵਨਾਵਾਂ ਨੂੰ ਸਮਝਦੇ ਹਾਂ। ਇਸਤੋਂ ਉਲਟ, ਸੰਗੀਤਕ ਵਿਅਕਤੀ ਅਕਸਰ ਭਾਸ਼ਾਵਾਂ ਨੂੰ ਸਰਲਤਾ ਨਾਲ ਸਿੱਖਦੇ ਹਨ। ਕਈ ਸੰਗੀਤਕਾਰ ਭਾਸ਼ਾਵਾਂ ਨੂੰ ਰਾਗਾਂ ਵਾਂਗ ਯਾਦ ਕਰ ਲੈਂਦੇ ਹਨ। ਇਸ ਤਰ੍ਹਾਂ, ਉਹ ਭਾਸ਼ਾਵਾਂ ਨੂੰ ਚੰਗੀ ਤਰ੍ਹਾਂ ਯਾਦ ਕਰ ਸਕਦੇ ਹਨ। ਦਿਲਚਸਪ ਚੀਜ਼ ਇਹ ਹੈ ਕਿ ਦੁਨੀਆ ਭਰ ਵਿੱਚ ਲੋਰੀਆਂ ਬਹੁਤ ਮੇਲ ਖਾਂਦੀਆਂ ਹਨ। ਇਸਤੋਂ ਸਾਬਤ ਹੁੰਦਾ ਹੈ ਕਿ ਸੰਗੀਤ ਦੀ ਭਾਸ਼ਾ ਕਿੰਨੀ ਅੰਤਰ-ਰਾਸ਼ਟਰੀ ਹੈ। ਅਤੇ ਇਹ ਸ਼ਾਇਦ ਸਾਰੀਆਂ ਭਾਸ਼ਾਵਾਂ ਵਿੱਚ ਸਭ ਤੋਂ ਸੁੰਦਰ ਵੀ ਹੈ...