ਪ੍ਹੈਰਾ ਕਿਤਾਬ

pa ਛੁੱਟੀਆਂ ਦੀਆਂ ਗਤੀਵਿਧੀਆਂ   »   lv Aktivitātes atvaļinājuma laikā

48 [ਅਠਤਾਲੀ]

ਛੁੱਟੀਆਂ ਦੀਆਂ ਗਤੀਵਿਧੀਆਂ

ਛੁੱਟੀਆਂ ਦੀਆਂ ਗਤੀਵਿਧੀਆਂ

48 [četrdesmit astoņi]

Aktivitātes atvaļinājuma laikā

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਲਾਤਵੀਅਨ ਖੇਡੋ ਹੋਰ
ਕੀ ਸਮੁੰਦਰ ਕੰਢਾ ਸਾਫ ਹੈ? Va----u--a-e--- ----? V__ p_______ i_ t____ V-i p-u-m-l- i- t-r-? --------------------- Vai pludmale ir tīra? 0
ਕੀ ਉਥੇ ਇਸ਼ਨਾਨ ਕੀਤਾ ਜਾ ਸਕਦਾ ਹੈ? V-- tur---- pe--ē--e-? V__ t__ v__ p_________ V-i t-r v-r p-l-ē-i-s- ---------------------- Vai tur var peldēties? 0
ਉੱਥੇ ਤੈਰਨ ਵਿੱਚ ਕੋਈ ਖਤਰਾ ਤਾਂ ਨਹੀਂ ਹੈ? V-i nav----t-m---u- -e--ēti-s? V__ n__ b______ t__ p_________ V-i n-v b-s-a-i t-r p-l-ē-i-s- ------------------------------ Vai nav bīstami tur peldēties? 0
ਕੀ ਇੱਥੇ ਸੂਰਜੀ ਛਤਰੀ ਕਿਰਾਏ ਤੇ ਲਈ ਜਾ ਸਕਦੀ ਹੈ? Vai-te --- -zno--t -aul--sa---? V__ t_ v__ i______ s___________ V-i t- v-r i-n-m-t s-u-e-s-r-u- ------------------------------- Vai te var iznomāt saulessargu? 0
ਕੀ ਇੱਥੇ ਡੈੱਕ – ਕੁਰਸੀ ਕਿਰਾਏ ਤੇ ਮਿਲ ਸਕਦੀ ਹੈ? V-- ---va- -zn-mā-----a-kr-slu? V__ t_ v__ i______ g___________ V-i t- v-r i-n-m-t g-ļ-m-r-s-u- ------------------------------- Vai te var iznomāt guļamkrēslu? 0
ਕੀ ਇੱਥੇ ਕਿਸ਼ਤੀ ਕਿਰਾਏ ਤੇ ਮਿਲ ਸਕਦੀ ਹੈ? V-- ---v----z-o-āt --ivu? V__ t_ v__ i______ l_____ V-i t- v-r i-n-m-t l-i-u- ------------------------- Vai te var iznomāt laivu? 0
ਮੈਂ ਸਰਫ ਕਰਨਾ ਚਾਹੁੰਦਾ ਹਾਂ। E- lab--ā- p--ē-----. E_ l______ p_________ E- l-b-r-t p-s-r-o-u- --------------------- Es labprāt pasērfotu. 0
ਮੈਂ ਗੋਤਾ ਲਗਾਉਣਾ ਹੈ। E-----prā- --rt-. E_ l______ n_____ E- l-b-r-t n-r-u- ----------------- Es labprāt nirtu. 0
ਮੈਂ ਵਾਟਰ ਸਕੀਇੰਗ ਕਰਨੀ ਹੈ। Es-l-b--ā--p-b--uk---a- ū--n-sl-pē-. E_ l______ p________ a_ ū___________ E- l-b-r-t p-b-a-k-u a- ū-e-s-l-p-m- ------------------------------------ Es labprāt pabrauktu ar ūdensslēpēm. 0
ਕੀ ਸਰਫ – ਬੋਰਡ ਕਿਰਾਏ ਤੇ ਮਿਲ ਸਕਦਾ ਹੈ। Va----r -znomāt--ē---ēli? V__ v__ i______ s________ V-i v-r i-n-m-t s-r-d-l-? ------------------------- Vai var iznomāt sērfdēli? 0
ਕੀ ਇੱਥੇ ਚੁੱਭੀ – ਯੰਤਰ ਕਿਰਾਏ ਤੇ ਮਿਲ ਸਕਦਾ ਹੈ? V-i va- iz---āt --r--nas p--de-u-us? V__ v__ i______ n_______ p__________ V-i v-r i-n-m-t n-r-a-a- p-e-e-u-u-? ------------------------------------ Vai var iznomāt niršanas piederumus? 0
ਕੀ ਇੱਥੇ ਵਾਟਰ – ਸਕੀਜ਼ ਕਿਰਾਏ ਤੇ ਮਿਲ ਸਕਦੇ ਹਨ? V-i--ar-i---māt -d---s-ē-es? V__ v__ i______ ū___________ V-i v-r i-n-m-t ū-e-s-l-p-s- ---------------------------- Vai var iznomāt ūdensslēpes? 0
ਮੈਂ ਸਿਰਫ ਸਿੱਖ ਰਿਹਾ / ਰਹੀ ਹਾਂ। E----mu -e------. E_ e___ i________ E- e-m- i-s-c-j-. ----------------- Es esmu iesācēja. 0
ਮੈਂ ਸਧਾਰਣ ਹਾਂ। Man------s-es i- ---u----s. M____ p______ i_ v_________ M-n-s p-a-m-s i- v-d-v-j-s- --------------------------- Manas prasmes ir viduvējas. 0
ਮੈਨੂੰ ਬਹੁਤ ਵਧੀਆ ਤਰੀਕੇ ਨਾਲ ਆਉਂਦਾ ਹੈ। Es-to---u--r-tu. E_ t_ j__ p_____ E- t- j-u p-o-u- ---------------- Es to jau protu. 0
ਸਕੀ – ਲਿਫਟ ਕਿੱਥੇ ਹੇ? K-- -- --ē--tāj----c-lāj-? K__ i_ s________ p________ K-r i- s-ē-o-ā-u p-c-l-j-? -------------------------- Kur ir slēpotāju pacēlājs? 0
ਕੀ ਤੇਰੇ ਕੋਲ ਸਕੀਜ਼ ਹੈ? Va----v-i- --dz- -l--es? V__ t__ i_ l____ s______ V-i t-v i- l-d-i s-ē-e-? ------------------------ Vai tev ir līdzi slēpes? 0
ਕੀ ਤੇਰੇ ਕੋਲ ਸਕੀਜ਼ – ਬੂਟ ਹਨ? Vai--a- -ev i------- --ēpošanas-z-b---? V__ t__ t__ i_ l____ s_________ z______ V-i t-d t-v i- l-d-i s-ē-o-a-a- z-b-k-? --------------------------------------- Vai tad tev ir līdzi slēpošanas zābaki? 0

ਤਸਵੀਰਾਂ ਦੀ ਭਾਸ਼ਾ

ਇੱਕ ਜਰਮਨ ਕਹਾਵਤ ਅਨੁਸਾਰ: ਇੱਕ ਤਸਵੀਰ ਹਜ਼ਾਰ ਸ਼ਬਦਾਂ ਨਾਲੋਂ ਜ਼ਿਆਦਾ ਕਹਿੰਦੀ ਹੈ। ਭਾਵ, ਤਸਵੀਰਾਂ ਨੂੰ ਆਮ ਤੌਰ 'ਤੇ ਬੋਲੀ ਨਾਲੋਂ ਛੇਤੀ ਸਮਝ ਲਿਆ ਜਾਂਦਾ ਹੈ। ਤਸਵੀਰਾਂ ਭਾਵਨਾਵਾਂ ਨੂੰ ਵੀ ਵਧੀਆ ਢੰਗ ਨਾਲ ਦਰਸਾ ਸਕਦੀਆਂ ਹਨ। ਇਸੇ ਕਰਕੇ, ਇਸ਼ਤਿਹਾਰਬਾਜ਼ੀ ਵਿੱਚ ਬਹੁਤ ਸਾਰੀਆਂ ਤਸਵੀਰਾਂ ਦੀ ਵਰਤੋਂ ਕੀਤੀ ਜਾਂਦੀ ਹੈ। ਤਸਵੀਰਾਂ ਬੋਲੀ ਨਾਲੋਂ ਵੱਖ ਢੰਗ ਨਾਲ ਕੰਮ ਕਰਦੀਆਂ ਹਨ। ਇਹ ਸਾਨੂੰ ਇੱਕੋ ਵੇਲੇ ਅਤੇ ਆਪਣੀ ਸੰਪੂਰਨਤਾ ਵਿੱਚ ਕਈ ਚੀਜ਼ਾਂ ਦਿਖਾਉਂਦੀਆਂ ਹਨ। ਭਾਵ, ਸਾਰੇ ਚਿੱਤਰ ਦਾ ਸੰਯੁਕਤ ਰੂਪ ਵਿੱਚ ਇੱਕ ਵਿਸ਼ੇਸ਼ ਪ੍ਰਭਾਵ ਹੁੰਦਾ ਹੈ। ਬੋਲੀ ਨਾਲ, ਵਿਸ਼ੇਸ਼ ਤੌਰ 'ਤੇ ਬਹੁਤ ਸਾਰੇ ਸ਼ਬਦਾਂ ਦੀ ਲੋੜ ਹੁੰਦੀ ਹੈ। ਪਰ ਚਿੱਤਰਾਂ ਅਤੇ ਬੋਲੀ ਦਾ ਆਪਸੀ ਸੰਬੰਧ ਹੈ। ਕਿਸੇ ਤਸਵੀਰ ਦੀ ਵਿਆਖਿਆ ਕਰਨ ਲਈ ਸਾਨੂੰ ਬੋਲੀ ਦੀ ਲੋੜ ਹੁੰਦੀ ਹੈ। ਇਸੇ ਮਾਧਿਅਮ ਰਾਹੀਂ, ਕਈ ਪਾਠਾਂ ਨੂੰ ਪਹਿਲਾਂ ਚਿੱਤਰਾਂ ਰਾਹੀਂ ਸਮਝਿਆ ਜਾਂਦਾਹੈ। ਭਾਸ਼ਾ ਵਿਗਿਆਨੀ ਚਿੱਤਰਾਂ ਅਤੇ ਬੋਲੀ ਦੇ ਆਪਸੀ ਸੰਬੰਧ ਬਾਰੇ ਅਧਿਐਨ ਕਰ ਰਹੇ ਹਨ। ਇਕ ਸਵਾਲ ਇਹ ਵੀ ਪੈਦਾ ਹੁੰਦਾ ਹੈ ਕਿ ਕੀ ਚਿੱਤਰ ਆਪਣੇ ਆਪ ਵਿੱਚ ਇੱਕ ਬੋਲੀ ਹਨ। ਜੇਕਰ ਕਿਸੇ ਚੀਜ਼ ਨੂੰ ਕੇਵਲ ਫਿਲਮਾਇਆ ਜਾ ਰਿਹਾ ਹੈ, ਅਸੀਂ ਤਸਵੀਰਾਂ ਵੱਲ ਦੇਖਸਕਦੇ ਹਾਂ। ਪਰ ਫਿਲਮ ਦਾ ਸੰਦੇਸ਼ ਸਾਕਾਰ ਜਾਂ ਯਥਾਰਥਪੂਰਨ ਨਹੀਂ ਹੁੰਦਾ। ਜੇਕਰ ਕਿਸੇ ਚਿੱਤਰ ਤੋਂ ਬੋਲੀ ਵਜੋਂ ਕੰਮ ਲਿਆ ਜਾ ਰਿਹਾ ਹੈ, ਇਹ ਲਾਜ਼ਮੀ ਤੌਰ 'ਤੇ ਸਾਕਾਰ ਹੋਣਾ ਚਾਹੀਦਾ ਹੈ। ਇਹ ਜਿੰਨਾ ਘੱਟ ਦਿਖਾਉਂਦਾ ਹੈ, ਸੰਦੇਸ਼ ਓਨਾ ਸਪੱਸ਼ਟ ਹੁੰਦਾ ਹੈ। ਚਿੱਤਰ-ਲੇਖ ਇਸਦੀ ਇੱਕ ਵਧੀਆ ਉਦਾਹਰਣ ਹਨ। ਚਿੱਤਰ-ਲੇਖ ਸਰਲ ਅਤੇ ਸਪੱਸ਼ਟ ਚਿੱਤਰ-ਚਿੰਨ੍ਹ ਹੁੰਦੇ ਹਨ। ਇਹ ਮੌਖਿਕ ਭਾਸ਼ਾ ਦਾ ਸਥਾਨ ਲੈਂਦੇ ਹਨ, ਅਤੇ ਆਪਣੇ ਆਪ ਵਿੱਚ ਦ੍ਰਿਸ਼ਟੀ ਸੰਚਾਰ ਦਾ ਰੂਪ ਹੁੰਦੇ ਹਨ। ਉਦਾਹਰਣ ਵਜੋਂ, ‘ਸਿਗਰਟ ਪੀਣਾ ਮਨ੍ਹਾ ਹੈ’ ਦੇ ਚਿੱਤਰ-ਲੇਖ ਬਾਰੇ ਸਾਰੇ ਜਾਣਦੇਹਨ। ਇਹ ਸਿਗਰਟ ਵਿੱਚੋਂ ਇੱਕ ਲਕੀਰ ਲੰਘਦੀ ਹੋਈ ਦਿਖਾਉਂਦਾ ਹੈ। ਵਿਸ਼ਵੀਕਰਨ ਦੇ ਕਾਰਨ ਚਿੱਤਰ ਹੋਰ ਵੀ ਜ਼ਿਆਦਾ ਅਹਿਮ ਹੁੰਦੇ ਜਾ ਰਹੇ ਹਨ। ਪਰ ਤੁਹਾਨੂੰ ਚਿੱਤਰਾਂ ਦੀ ਭਾਸ਼ਾ ਦਾ ਵੀ ਅਧਿਐਨ ਕਰਨਾ ਪਵੇਗਾ। ਇਹ ਵਿਸ਼ਵ ਪੱਧਰ 'ਤੇ ਸਮਝਣਯੋਗ ਨਹੀਂ ਹਨ, ਭਾਵੇਂ ਕਿ ਕਈ ਅਜਿਹਾ ਸੋਚਦੇ ਹਨ। ਕਿਉਂਕਿ ਸਾਡਾ ਸਭਿਆਚਾਰ ਚਿੱਤਰਾਂ ਬਾਰੇ ਸਾਡੀ ਸਮਝ ਨੂੰ ਪ੍ਰਭਾਵਿਤ ਕਰਦਾ ਹੈ। ਅਸੀਂ ਜੋ ਵੀ ਦੇਖਦੇ ਹਾਂ, ਕਈ ਵੱਖ-ਵੱਖ ਕਾਰਕਾਂ ਉੱਤੇ ਆਧਾਰਿਤ ਹੁੰਦਾ ਹੈ। ਇਸਲਈ ਕੁਝ ਵਿਅਕਤੀ ਸਿਗਰਟਾਂ ਨਹੀਂ ਦੇਖਦੇ, ਪਰ ਕੇਵਲ ਗੂੜ੍ਹੀਆਂ ਲਕੀਰਾਂ ਦੇਖਦੇ ਹਨ।