ਪ੍ਹੈਰਾ ਕਿਤਾਬ

pa ਤਰਣਤਾਲ ਵਿੱਚ   »   cs V bazénu

50 [ਪੰਜਾਹ]

ਤਰਣਤਾਲ ਵਿੱਚ

ਤਰਣਤਾਲ ਵਿੱਚ

50 [padesát]

V bazénu

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਚੈੱਕ ਖੇਡੋ ਹੋਰ
ਅੱਜ ਗਰਮੀ ਹੈ। Dn-- -----rko. D___ j_ h_____ D-e- j- h-r-o- -------------- Dnes je horko. 0
ਕੀ ਆਪਾਂ ਤੈਰਨ ਚੱਲੀਏ? Jdem- na--l---r--? J____ n_ p________ J-e-e n- p-o-á-n-? ------------------ Jdeme na plovárnu? 0
ਕੀ ਤੇਰਾ ਤੈਰਨ ਦਾ ਮਨ ਹੈ? Chce ---ti-j-t-p-avat? C___ s_ t_ j__ p______ C-c- s- t- j-t p-a-a-? ---------------------- Chce se ti jít plavat? 0
ਕੀ ਤੇਰੇ ਕੋਲ ਤੌਲੀਆ ਹੈ? Má- -u--í-? M__ r______ M-š r-č-í-? ----------- Máš ručník? 0
ਕੀ ਤੇਰੇ ਕੋਲ ਤੈਰਾਕੀ ਵਾਲੀ ਪਤਲੂਨ ਹੈ? Má----av-y? M__ p______ M-š p-a-k-? ----------- Máš plavky? 0
ਕੀ ਤੇਰੇ ਕੋਲ ਤੈਰਾਕੀ ਵਾਲੇ ਕੱਪੜੇ ਹਨ? Máš p--vky? M__ p______ M-š p-a-k-? ----------- Máš plavky? 0
ਕੀ ਤੂੰ ਤੈਰ ਸਕਦਾ / ਸਕਦੀ ਹੈਂ? Umí- -lav--? U___ p______ U-í- p-a-a-? ------------ Umíš plavat? 0
ਕੀ ਤੁਸੀਂ ਡੁਬਕੀ ਲਗਾ ਸਕਦੇ ਹੋ? Umíš ---potá---? U___ s_ p_______ U-í- s- p-t-p-t- ---------------- Umíš se potápět? 0
ਕੀ ਤੂੰ ਪਾਣੀ ਵਿੱਚ ਕੁੱਦ ਸਕਦਾ / ਸਕਦੀ ਹੈਂ? Umíš s---a- do vo--? U___ s_____ d_ v____ U-í- s-á-a- d- v-d-? -------------------- Umíš skákat do vody? 0
ਫੁਹਾਰਾ ਕਿੱਥੇ ਹੈ? K-- j--s----a? K__ j_ s______ K-e j- s-r-h-? -------------- Kde je sprcha? 0
ਕਪੜੇ ਬਦਲਣ ਦਾ ਕਮਰਾ ਕਿੱਥੇ ਹੈ? Kd---e k------n- p-evlék-ní? K__ j_ k_____ n_ p__________ K-e j- k-b-n- n- p-e-l-k-n-? ---------------------------- Kde je kabina na převlékání? 0
ਤੈਰਨ ਦਾ ਚਸ਼ਮਾ ਕਿੱਥੇ ਹੈ? Kde-jso- plav--ké-b-ý-e? K__ j___ p_______ b_____ K-e j-o- p-a-e-k- b-ý-e- ------------------------ Kde jsou plavecké brýle? 0
ਕੀ ਪਾਣੀ ਗਹਿਰਾ ਹੈ? Je-t----da-hl-boká? J_ t_ v___ h_______ J- t- v-d- h-u-o-á- ------------------- Je ta voda hluboká? 0
ਕੀ ਪਾਣੀ ਸਾਫ – ਸੁਥਰਾ ਹੈ? J---a---d- -i---? J_ t_ v___ č_____ J- t- v-d- č-s-á- ----------------- Je ta voda čistá? 0
ਕੀ ਪਾਣੀ ਗਰਮ ਹੈ? J- ta---d- te--á? J_ t_ v___ t_____ J- t- v-d- t-p-á- ----------------- Je ta voda teplá? 0
ਮੈਂ ਕੰਬ ਰਿਹਾ / ਰਹੀ ਹਾਂ। Mrznu. M_____ M-z-u- ------ Mrznu. 0
ਪਾਣੀ ਬਹੁਤ ਠੰਢਾ ਹੈ। T- ---- j--př-l-š-stu---á. T_ v___ j_ p_____ s_______ T- v-d- j- p-í-i- s-u-e-á- -------------------------- Ta voda je příliš studená. 0
ਹੁਣ ਮੈਂ ਪਾਣੀ ਤੋਂ ਬਾਹਰ ਨਿਕਲਾਂਗਾ / ਨਿਕਲਾਂਗੀ। Te- jdu z -o-y. T__ j__ z v____ T-ď j-u z v-d-. --------------- Teď jdu z vody. 0

ਅਣਜਾਣ ਭਾਸ਼ਾਵਾਂ

ਦੁਨੀਆ ਭਰ ਹਜ਼ਾਰਾਂ ਵੱਖ-ਵੱਖ ਭਾਸ਼ਾਵਾਂ ਮੌਜੂਦ ਹਨ। ਭਾਸ਼ਾ ਵਿਗਿਆਨੀਆਂ ਦੇ ਅੰਦਾਜ਼ੇ ਅਨੁਸਾਰ ਇਹ 6,000 ਤੋਂ 7,000 ਹਨ। ਪਰ, ਸਹੀ ਗਿਣਤੀ ਅਜੇ ਤੱਕ ਵੀ ਅਸਪੱਸ਼ਟ ਹੈ। ਇਸਦਾ ਕਾਰਨ ਇਹ ਹੈ ਕਿ ਅਜੇ ਵੀ ਬਹੁਤ ਸਾਰੀਆਂ ਅਣਖੋਜੀਆਂ ਭਾਸ਼ਾਵਾਂ ਮੌਜੂਦ ਹਨ। ਇਹ ਭਾਸ਼ਾਵਾਂ ਜ਼ਿਆਦਾਤਰ ਦੁਰਾਡੇ ਖੇਤਰਾਂ ਵਿੱਚ ਬੋਲੀਆਂ ਜਾਂਦੀਆਂ ਹਨ। ਅਜਿਹੇ ਖੇਤਰ ਦੀ ਇੱਕ ਉਦਾਹਰਣ ਐਮੇਜ਼ੌਨ (Amazon) ਹੈ। ਇੱਥੇ ਅਜੇ ਤੱਕ ਵੀ ਕਈ ਵਿਅਕਤੀ ਇਕੱਲਪੁਣੇ ਵਿੱਚ ਰਹਿੰਦੇ ਹਨ। ਉਨ੍ਹਾਂ ਦਾ ਦੂਜੇ ਸਭਿਆਚਾਰਾਂ ਨਾਲ ਕੋਈ ਸੰਪਰਕ ਨਹੀਂ ਹੈ। ਇਸਦੇ ਬਾਵਜੂਦ, ਬੇਸ਼ੱਕ, ਉਨ੍ਹਾਂ ਦੀ ਆਪਣੀ ਨਿੱਜੀ ਭਾਸ਼ਾ ਹੈ। ਅਜੇ ਵੀ ਦੁਨੀਆ ਦੇ ਹੋਰ ਭਾਗਾਂ ਵਿੱਚ ਅਣਪਛਾਤੀਆਂ ਭਾਸ਼ਾਵਾਂ ਮੌਜੂਦ ਹਨ। ਅਸੀਂ ਅਜੇ ਵੀ ਨਹੀਂ ਜਾਣਦੇ ਕਿ ਸੈਂਟ੍ਰਲ ਅਫ਼ਰੀਕਾ ਵਿੱਚ ਕਿੰਨੀਆਂ ਭਾਸ਼ਾਵਾਂ ਹਨ। ਨਿਊ ਗਿਨੀ ਦਾ ਵੀ ਭਾਸ਼ਾਈ ਨਜ਼ਰੀਏ ਤੋਂ ਸੰਪੂਰਨ ਅਧਿਐਨ ਨਹੀਂ ਕੀਤਾ ਗਿਆ। ਜਦੋਂ ਵੀ ਕਿਸੇ ਨਵੀਂ ਭਾਸ਼ਾ ਦੀ ਖੋਜ ਹੁੰਦੀ ਹੈ, ਇਹ ਹਮੇਸ਼ਾਂ ਸਨਸਨੀਖੇਜ਼ ਹੁੰਦੀ ਹੈ। ਤਕਰੀਬਨ ਦੋ ਸਾਲ ਪਹਿਲਾਂ ਵਿਗਿਆਨੀਆਂ ਨੇ ਕੋਰੋ ਦੀ ਖੋਜ ਕੀਤੀ ਸੀ। ਕੋਰੋ ਉੱਤਰੀ ਭਾਰਤ ਦੇ ਛੋਟੇ ਪਿੰਡਾਂ ਵਿੱਚ ਬੋਲੀ ਜਾਂਦੀ ਹੈ। ਕੇਵਲ 1,000 ਵਿਅਕਤੀ ਇਹ ਭਾਸ਼ਾ ਬੋਲਦੇ ਹਨ। ਇਹ ਕੇਵਲ ਬੋਲੀ ਜਾਂਦੀ ਹੈ। ਕੋਰੋ ਦਾ ਕੋਈ ਲਿਖਤੀ ਰੂਪ ਨਹੀਂ ਹੈ। ਖੋਜਕਰਤਾ ਹੈਰਾਨ ਹਨ ਕਿ ਕੋਰੋ ਇੰਨੀ ਦੇਰ ਤੋਂ ਕਿਵੇਂ ਜ਼ਿੰਦਾ ਹੈ। ਕੋਰੋ ਤਿਬੇਤੋ-ਬਰਮੀਜ਼ ਭਾਸ਼ਾ ਪਰਿਵਾਰ ਨਾਲ ਸੰਬੰਧਤ ਹੈ। ਪੂਰੇ ਏਸ਼ੀਆ ਵਿੱਚ ਤਕਰੀਬਨ 300 ਅਜਿਹੀਆਂ ਭਾਸ਼ਾਵਾਂ ਮੌਜੂਦ ਹਨ। ਪਰ ਕੋਰੋ ਦਾ ਇਨ੍ਹਾਂ ਵਿਚੋਂ ਕਿਸੇ ਵੀ ਭਾਸ਼ਾ ਨਾਲ ਨੇੜਲਾ ਸੰਬੰਧ ਨਹੀਂ ਹੈ। ਇਸਤੋਂ ਭਾਵ ਹੈ ਕਿ ਇਸਦਾ ਜ਼ਰੂਰ ਆਪਣਾ ਕੋਈ ਨਿੱਜੀ ਇਤਿਹਾਸ ਹੋਵੇਗਾ। ਬਦਕਿਸਮਤੀ ਨਾਲ, ਘੱਟ ਅਹਿਮ ਭਾਸ਼ਾਵਾਂ ਬਹੁਤ ਛੇਤੀ ਖ਼ਤਮ ਹੋ ਜਾਂਦੀਆਂ ਹਨ। ਆਮ ਤੌਰ 'ਤੇ, ਇੱਕ ਭਾਸ਼ਾ ਇੱਕੋ ਪੀੜ੍ਹੀ ਵਿੱਚ ਹੀ ਖ਼ਤਮ ਹੋ ਜਾਂਦੀ ਹੈ। ਨਤੀਜੇ ਵਜੋਂ, ਖੋਜਕਰਤਾਵਾਂ ਕੋਲ ਅਕਸਰ ਇਨ੍ਹਾਂ ਦਾ ਅਧਿਐਨ ਕਰਨ ਲਈ ਬਹੁਤ ਘੱਟ ਸਮਾਂ ਹੁੰਦਾ ਹੈ। ਪਰ ਕੋਰੋ ਲਈ ਕੁਝ ਉਮੀਦ ਮੌਜੂਦ ਹੈ। ਇਸਨੂੰ ਇੱਕ ਧੁਨੀ ਸ਼ਬਦਾਵਲੀ ਵਿੱਚ ਦਸਤਾਵੇਜ਼ਬੱਧ ਕੀਤਾ ਜਾਵੇਗਾ।