ਪ੍ਹੈਰਾ ਕਿਤਾਬ

pa ਤਰਣਤਾਲ ਵਿੱਚ   »   da I svømmehallen

50 [ਪੰਜਾਹ]

ਤਰਣਤਾਲ ਵਿੱਚ

ਤਰਣਤਾਲ ਵਿੱਚ

50 [halvtreds]

I svømmehallen

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਡੈਨਿਸ਼ ਖੇਡੋ ਹੋਰ
ਅੱਜ ਗਰਮੀ ਹੈ। I-dag -----t--a-mt. I d__ e_ d__ v_____ I d-g e- d-t v-r-t- ------------------- I dag er det varmt. 0
ਕੀ ਆਪਾਂ ਤੈਰਨ ਚੱਲੀਏ? S-a--vi g- --s-øm---al--n? S___ v_ g_ i s____________ S-a- v- g- i s-ø-m-h-l-e-? -------------------------- Skal vi gå i svømmehallen? 0
ਕੀ ਤੇਰਾ ਤੈਰਨ ਦਾ ਮਨ ਹੈ? Ha---u lyst--il-a- ta---ud ----v-m--? H__ d_ l___ t__ a_ t___ u_ a_ s______ H-r d- l-s- t-l a- t-g- u- a- s-ø-m-? ------------------------------------- Har du lyst til at tage ud at svømme? 0
ਕੀ ਤੇਰੇ ਕੋਲ ਤੌਲੀਆ ਹੈ? Ha--du et h--dkl--e? H__ d_ e_ h_________ H-r d- e- h-n-k-æ-e- -------------------- Har du et håndklæde? 0
ਕੀ ਤੇਰੇ ਕੋਲ ਤੈਰਾਕੀ ਵਾਲੀ ਪਤਲੂਨ ਹੈ? H-- du-et--a- --d-buks--? H__ d_ e_ p__ b__________ H-r d- e- p-r b-d-b-k-e-? ------------------------- Har du et par badebukser? 0
ਕੀ ਤੇਰੇ ਕੋਲ ਤੈਰਾਕੀ ਵਾਲੇ ਕੱਪੜੇ ਹਨ? H-- -- en---d-dr---? H__ d_ e_ b_________ H-r d- e- b-d-d-a-t- -------------------- Har du en badedragt? 0
ਕੀ ਤੂੰ ਤੈਰ ਸਕਦਾ / ਸਕਦੀ ਹੈਂ? Ka-----s-øm--? K__ d_ s______ K-n d- s-ø-m-? -------------- Kan du svømme? 0
ਕੀ ਤੁਸੀਂ ਡੁਬਕੀ ਲਗਾ ਸਕਦੇ ਹੋ? Ka- -u d-kke? K__ d_ d_____ K-n d- d-k-e- ------------- Kan du dykke? 0
ਕੀ ਤੂੰ ਪਾਣੀ ਵਿੱਚ ਕੁੱਦ ਸਕਦਾ / ਸਕਦੀ ਹੈਂ? K-n-du--pring-----a--e-? K__ d_ s______ i v______ K-n d- s-r-n-e i v-n-e-? ------------------------ Kan du springe i vandet? 0
ਫੁਹਾਰਾ ਕਿੱਥੇ ਹੈ? Hv-- -r-br-seb-d-t? H___ e_ b__________ H-o- e- b-u-e-a-e-? ------------------- Hvor er brusebadet? 0
ਕਪੜੇ ਬਦਲਣ ਦਾ ਕਮਰਾ ਕਿੱਥੇ ਹੈ? H-or e- --k---ningsrummet? H___ e_ o_________________ H-o- e- o-k-æ-n-n-s-u-m-t- -------------------------- Hvor er omklædningsrummet? 0
ਤੈਰਨ ਦਾ ਚਸ਼ਮਾ ਕਿੱਥੇ ਹੈ? H-or -r -v-mm-b-----rn-? H___ e_ s_______________ H-o- e- s-ø-m-b-i-l-r-e- ------------------------ Hvor er svømmebrillerne? 0
ਕੀ ਪਾਣੀ ਗਹਿਰਾ ਹੈ? E- -a-det--y-t? E_ v_____ d____ E- v-n-e- d-b-? --------------- Er vandet dybt? 0
ਕੀ ਪਾਣੀ ਸਾਫ – ਸੁਥਰਾ ਹੈ? E---a--e- --nt? E_ v_____ r____ E- v-n-e- r-n-? --------------- Er vandet rent? 0
ਕੀ ਪਾਣੀ ਗਰਮ ਹੈ? E- v-n--- v-r--? E_ v_____ v_____ E- v-n-e- v-r-t- ---------------- Er vandet varmt? 0
ਮੈਂ ਕੰਬ ਰਿਹਾ / ਰਹੀ ਹਾਂ। Je- -rys--. J__ f______ J-g f-y-e-. ----------- Jeg fryser. 0
ਪਾਣੀ ਬਹੁਤ ਠੰਢਾ ਹੈ। Van--t er--o---oldt. V_____ e_ f__ k_____ V-n-e- e- f-r k-l-t- -------------------- Vandet er for koldt. 0
ਹੁਣ ਮੈਂ ਪਾਣੀ ਤੋਂ ਬਾਹਰ ਨਿਕਲਾਂਗਾ / ਨਿਕਲਾਂਗੀ। Jeg-----o- -- v--de- n-. J__ g__ o_ a_ v_____ n__ J-g g-r o- a- v-n-e- n-. ------------------------ Jeg går op af vandet nu. 0

ਅਣਜਾਣ ਭਾਸ਼ਾਵਾਂ

ਦੁਨੀਆ ਭਰ ਹਜ਼ਾਰਾਂ ਵੱਖ-ਵੱਖ ਭਾਸ਼ਾਵਾਂ ਮੌਜੂਦ ਹਨ। ਭਾਸ਼ਾ ਵਿਗਿਆਨੀਆਂ ਦੇ ਅੰਦਾਜ਼ੇ ਅਨੁਸਾਰ ਇਹ 6,000 ਤੋਂ 7,000 ਹਨ। ਪਰ, ਸਹੀ ਗਿਣਤੀ ਅਜੇ ਤੱਕ ਵੀ ਅਸਪੱਸ਼ਟ ਹੈ। ਇਸਦਾ ਕਾਰਨ ਇਹ ਹੈ ਕਿ ਅਜੇ ਵੀ ਬਹੁਤ ਸਾਰੀਆਂ ਅਣਖੋਜੀਆਂ ਭਾਸ਼ਾਵਾਂ ਮੌਜੂਦ ਹਨ। ਇਹ ਭਾਸ਼ਾਵਾਂ ਜ਼ਿਆਦਾਤਰ ਦੁਰਾਡੇ ਖੇਤਰਾਂ ਵਿੱਚ ਬੋਲੀਆਂ ਜਾਂਦੀਆਂ ਹਨ। ਅਜਿਹੇ ਖੇਤਰ ਦੀ ਇੱਕ ਉਦਾਹਰਣ ਐਮੇਜ਼ੌਨ (Amazon) ਹੈ। ਇੱਥੇ ਅਜੇ ਤੱਕ ਵੀ ਕਈ ਵਿਅਕਤੀ ਇਕੱਲਪੁਣੇ ਵਿੱਚ ਰਹਿੰਦੇ ਹਨ। ਉਨ੍ਹਾਂ ਦਾ ਦੂਜੇ ਸਭਿਆਚਾਰਾਂ ਨਾਲ ਕੋਈ ਸੰਪਰਕ ਨਹੀਂ ਹੈ। ਇਸਦੇ ਬਾਵਜੂਦ, ਬੇਸ਼ੱਕ, ਉਨ੍ਹਾਂ ਦੀ ਆਪਣੀ ਨਿੱਜੀ ਭਾਸ਼ਾ ਹੈ। ਅਜੇ ਵੀ ਦੁਨੀਆ ਦੇ ਹੋਰ ਭਾਗਾਂ ਵਿੱਚ ਅਣਪਛਾਤੀਆਂ ਭਾਸ਼ਾਵਾਂ ਮੌਜੂਦ ਹਨ। ਅਸੀਂ ਅਜੇ ਵੀ ਨਹੀਂ ਜਾਣਦੇ ਕਿ ਸੈਂਟ੍ਰਲ ਅਫ਼ਰੀਕਾ ਵਿੱਚ ਕਿੰਨੀਆਂ ਭਾਸ਼ਾਵਾਂ ਹਨ। ਨਿਊ ਗਿਨੀ ਦਾ ਵੀ ਭਾਸ਼ਾਈ ਨਜ਼ਰੀਏ ਤੋਂ ਸੰਪੂਰਨ ਅਧਿਐਨ ਨਹੀਂ ਕੀਤਾ ਗਿਆ। ਜਦੋਂ ਵੀ ਕਿਸੇ ਨਵੀਂ ਭਾਸ਼ਾ ਦੀ ਖੋਜ ਹੁੰਦੀ ਹੈ, ਇਹ ਹਮੇਸ਼ਾਂ ਸਨਸਨੀਖੇਜ਼ ਹੁੰਦੀ ਹੈ। ਤਕਰੀਬਨ ਦੋ ਸਾਲ ਪਹਿਲਾਂ ਵਿਗਿਆਨੀਆਂ ਨੇ ਕੋਰੋ ਦੀ ਖੋਜ ਕੀਤੀ ਸੀ। ਕੋਰੋ ਉੱਤਰੀ ਭਾਰਤ ਦੇ ਛੋਟੇ ਪਿੰਡਾਂ ਵਿੱਚ ਬੋਲੀ ਜਾਂਦੀ ਹੈ। ਕੇਵਲ 1,000 ਵਿਅਕਤੀ ਇਹ ਭਾਸ਼ਾ ਬੋਲਦੇ ਹਨ। ਇਹ ਕੇਵਲ ਬੋਲੀ ਜਾਂਦੀ ਹੈ। ਕੋਰੋ ਦਾ ਕੋਈ ਲਿਖਤੀ ਰੂਪ ਨਹੀਂ ਹੈ। ਖੋਜਕਰਤਾ ਹੈਰਾਨ ਹਨ ਕਿ ਕੋਰੋ ਇੰਨੀ ਦੇਰ ਤੋਂ ਕਿਵੇਂ ਜ਼ਿੰਦਾ ਹੈ। ਕੋਰੋ ਤਿਬੇਤੋ-ਬਰਮੀਜ਼ ਭਾਸ਼ਾ ਪਰਿਵਾਰ ਨਾਲ ਸੰਬੰਧਤ ਹੈ। ਪੂਰੇ ਏਸ਼ੀਆ ਵਿੱਚ ਤਕਰੀਬਨ 300 ਅਜਿਹੀਆਂ ਭਾਸ਼ਾਵਾਂ ਮੌਜੂਦ ਹਨ। ਪਰ ਕੋਰੋ ਦਾ ਇਨ੍ਹਾਂ ਵਿਚੋਂ ਕਿਸੇ ਵੀ ਭਾਸ਼ਾ ਨਾਲ ਨੇੜਲਾ ਸੰਬੰਧ ਨਹੀਂ ਹੈ। ਇਸਤੋਂ ਭਾਵ ਹੈ ਕਿ ਇਸਦਾ ਜ਼ਰੂਰ ਆਪਣਾ ਕੋਈ ਨਿੱਜੀ ਇਤਿਹਾਸ ਹੋਵੇਗਾ। ਬਦਕਿਸਮਤੀ ਨਾਲ, ਘੱਟ ਅਹਿਮ ਭਾਸ਼ਾਵਾਂ ਬਹੁਤ ਛੇਤੀ ਖ਼ਤਮ ਹੋ ਜਾਂਦੀਆਂ ਹਨ। ਆਮ ਤੌਰ 'ਤੇ, ਇੱਕ ਭਾਸ਼ਾ ਇੱਕੋ ਪੀੜ੍ਹੀ ਵਿੱਚ ਹੀ ਖ਼ਤਮ ਹੋ ਜਾਂਦੀ ਹੈ। ਨਤੀਜੇ ਵਜੋਂ, ਖੋਜਕਰਤਾਵਾਂ ਕੋਲ ਅਕਸਰ ਇਨ੍ਹਾਂ ਦਾ ਅਧਿਐਨ ਕਰਨ ਲਈ ਬਹੁਤ ਘੱਟ ਸਮਾਂ ਹੁੰਦਾ ਹੈ। ਪਰ ਕੋਰੋ ਲਈ ਕੁਝ ਉਮੀਦ ਮੌਜੂਦ ਹੈ। ਇਸਨੂੰ ਇੱਕ ਧੁਨੀ ਸ਼ਬਦਾਵਲੀ ਵਿੱਚ ਦਸਤਾਵੇਜ਼ਬੱਧ ਕੀਤਾ ਜਾਵੇਗਾ।